Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    6:55:41 PM

  • shocking incident in punjab

    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ...

  • bandi singh rail stop movement

    ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

  • extreme heat electricity demand pspcl

    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਸੇਵਾ ਦੇ ਪੁੰਜ ਭਾਈ ਘਨ੍ਹੱਈਆ ਜੀ

DHARM News Punjabi(ਧਰਮ)

ਸੇਵਾ ਦੇ ਪੁੰਜ ਭਾਈ ਘਨ੍ਹੱਈਆ ਜੀ

  • Updated: 06 May, 2015 05:24 PM
Dharm
article
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਨਿੰਨ ਸੇਵਕ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰੋਂ-ਘਰੋਂ ਵਰੋਸਾਏ ਭਾਈ ਘਨ੍ਹੱਈਆ ਰਾਮ ਜੀ 1702-1704 ਈ. ਦੌਰਾਨ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਜਬਰ-ਜ਼ੁਲਮ ਦੇ ਖਾਤਮੇ ਅਤੇ ਗਰੀਬਾਂ, ਮਜ਼ਲੂਮਾਂ ਦੀ ਰੱਖਿਆ ਲਈ ਹੋ ਰਹੇ ਧਰਮ ਯੁੱਧ ਵਿਚ ਚਮੜੇ ਦੀ ਮਸ਼ਕ ਪਾਣੀ ਦੀ ਭਰ ਕੇ ਲੜਾਈ 'ਚ ਚਲਦੀਆਂ ਤੋਪਾਂ 'ਚ, ਗੋਲੀਆਂ ਦੇ ਵਰ੍ਹਦੇ ਮੀਂਹ 'ਚ, ਤੀਰਾਂ ਦੀ ਵਾਛੜ ਵਿਚ, ਜਿਥੇ ਕੋਈ ਪਾਣੀ ਮੰਗਦਾ, ਪਹੁੰਚ ਕੇ ਪਾਣੀ ਪਿਲਾਉਂਦਾ ਹੈ। ਉਹ ਜ਼ਖ਼ਮੀ ਹੋਏ ਦੁਸ਼ਮਣਾਂ ਦੇ ਸੈਨਿਕਾਂ ਨੂੰ ਵੀ ਪਾਣੀ ਪਿਲਾ ਕੇ ਮੁੜ ਜੀਵਤ ਕਰ ਰਿਹਾ ਹੈ। ਕੁਝ ਸਿੰਘਾਂ ਨੇ ਭਾਈ ਘਨੱ੍ਹਈਆ ਜੀ ਨੂੰ ਰੋਕਿਆ ਤੇ ਕਿਹਾ ਕਿ ਇਹ ਗੁਰੂ ਜੀ ਦੇ ਦੁਸ਼ਮਣ ਹਨ, ਤੁਸੀਂ ਇਨ੍ਹਾਂ ਨੂੰ ਜਲ ਨਾ ਛਕਾਓ। ਭਾਈ ਘਨ੍ਹੱਈਆ ਜੀ ਨੇ ਗੱਲ ਸੁਣੀ-ਅਣਸੁਣੀ ਕਰ ਦਿੱਤੀ। ਬਿਨਾਂ ਵਿਤਕਰੇ ਦੇ ਜਲ ਛਕਾਉਂਦੇ, ਸੇਵਾ ਕਮਾਉਂਦੇ ਰਹੇ। ਕੀ ਇਹ ਦੁਸ਼ਮਣ ਦੇ ਸੈਨਿਕਾਂ ਨਾਲ ਰਲਿਆ ਹੋਇਆ ਹੈ। ਇਹ ਕਹਿ ਕੇ ਕੁਝ ਸਿੰਘਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ਸ਼ਿਕਾਇਤ ਕੀਤੀ ਕਿ ਅਸੀਂ ਤਾਂ ਮੈਦਾਨੇ-ਜੰਗ 'ਚ ਦੁਸ਼ਮਣ ਨੂੰ ਮੁਸ਼ਕਿਲ ਨਾਲ ਡੇਗਦੇ ਹਾਂ ਪਰ ਇਕ ਮਾਸ਼ਕੀ ਸਿੱਖ ਉਨ੍ਹਾਂ ਨੂੰ ਪਾਣੀ ਪਿਲਾ ਕੇ ਜੀਵਤ ਕਰ ਦਿੰਦਾ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਘਨ੍ਹੱਈਆ ਰਾਮ ਜੀ ਨੂੰ ਸੱਦ ਲਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬੜੀ ਉਤਸੁਕਤਾ ਨਾਲ ਪੁੱਛਿਆ, ''ਭਾਈ ਘਨੱ੍ਹਈਆ, ਸਾਰੇ ਸਿੰਘ ਸ਼ਿਕਾਇਤ ਕਰਦੇ ਹਨ ਕਿ ਤੂੰ ਵੈਰੀਆਂ ਨੂੰ ਪਾਣੀ ਪਿਲਾ ਕੇ ਮੁੜ ਜੀਵਤ ਕਰ ਦਿੰਦਾ ਹੈਂ।'' ਭਾਈ ਘਨ੍ਹੱਈਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ 'ਤੇ ਡਿੱਗ ਪਿਆ ਤੇ ਆਖਿਆ, ''ਸੱਚੇ ਪਾਤਸ਼ਾਹ! ਮੈਂ ਕਿਸੇ ਵੈਰੀ ਨੂੰ ਪਾਣੀ ਨਹੀਂ ਪਿਲਾਇਆ।'' ਗੁਰੂ ਜੀ ਨੇ ਕਿਹਾ, ''ਹੋਰ ਕਿਸ ਨੂੰ ਪਾਣੀ ਪਿਲਾਉਂਦਾ ਹੈਂ? ਕੀ ਤੁਸੀਂ ਤੁਰਕ, ਪਹਾੜੀਏ ਨੂੰ ਪਾਣੀ ਨਹੀਂ ਪਿਲਾਇਆ।'' ਭਾਈ ਘਨੱ੍ਹਈਆ ਜੀ ਦਾ ਜਵਾਬ ਨਾਂਹ 'ਚ ਸੀ। ਜਵਾਬ ਸੁਣ ਕੇ ਸੰਗਤਾਂ ਹੈਰਾਨ ਹੋ ਰਹੀਆਂ ਸਨ। ਗੁਰੂ ਜੀ ਕਹਿਣ ਲੱਗੇ, ਜੇ ਤੁਸੀਂ ਤੁਰਕ ਪਹਾੜੀਏ, ਸਿੱਖ, ਮੁਸਲਮਾਨ ਨੂੰ ਪਾਣੀ ਨਹੀਂ ਪਿਲਾਇਆ, ਤਾਂ ਫਿਰ ਕਿਸ ਨੂੰ ਪਿਲਾਉਂਦੇ ਹੋ?''
ਭਾਈ ਘਨ੍ਹੱਈਆ ਕਹਿਣ ਲੱਗਾ, ''ਮੈਨੂੰ ਤਾਂ ਹਰ ਇਕ ਵਿਚ ਆਪ ਜੀ ਦਾ ਹੀ ਰੂਪ ਦਿਖਾਈ ਦਿੰਦਾ ਹੈ, ਮੈਨੂੰ ਤਾਂ ਦੂਸਰਾ ਕੋਈ ਨਜ਼ਰ ਹੀ ਨਹੀਂ ਆਉਂਦਾ।'' ਭਾਈ ਘਨ੍ਹੱਈਆ ਜੀ ਦੇ ਬਚਨ ਸੁਣ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬੜੇ ਪ੍ਰਸੰਨ ਹੋਏ ਤੇ ਕਿਹਾ, ਤੇਰੀ ਕਮਾਈ ਧੰਨ ਹੈ, ਤੁਸੀਂ ਸਿੱਖੀ ਨੂੰ ਸਮਝਿਆ ਹੈ।
ਭਾਈ ਘਨ੍ਹੱਈਆ ਜੀ ਨੂੰ ਦੁਬਾਰਾ ਜੰਗ ਦੇ ਮੈਦਾਨ 'ਚ ਭੇਜਦਿਆਂ ਗੁਰੂ ਜੀ ਨੇ ਉਨ੍ਹਾਂ ਦੇ ਹੱਥ ਮੱਲ੍ਹਮ-ਪੱਟੀ ਦਾ ਡੱਬਾ ਫੜਾ ਕੇ ਕਿਹਾ ਕਿ ਜਿਥੇ ਤੁਸੀਂ ਪਿਆਸਿਆਂ ਨੂੰ ਜਲ ਛਕਾ ਕੇ ਉਨ੍ਹਾਂ ਦੀ ਪਿਆਸ ਦੂਰ ਕਰਦੇ ਹੋ, ਹੁਣ ਉਨ੍ਹਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ-ਪੱਟੀ ਕਰਕੇ ਉਨ੍ਹਾਂ ਦਾ ਦਰਦ ਵੀ ਦੂਰ ਕਰਿਆ ਕਰੋ। ਭਾਈ ਘਨੱ੍ਹਈਆ ਰਾਮ ਜੀ ਤੋਂ ਉਤਸ਼ਾਹਿਤ ਹੋ ਕੇ ਕਈ ਹੋਰ ਸਿੱਖ ਵੀ ਮੈਦਾਨੇ ਜੰਗ 'ਚ ਜਲ ਦੀ ਸੇਵਾ ਤੇ ਮੱਲ੍ਹਮ-ਪੱਟੀ ਕਰਦੇ। ਭਾਈ ਘਨੱ੍ਹਈਆ ਰਾਮ ਜੀ ਵਲੋਂ ਜੰਗੇ-ਮੈਦਾਨ 'ਚ ਕੀਤੀ ਸੇਵਾ ਦਾ ਸੰਕਲਪ ਹੀ ਰੈੱਡ ਕਰਾਸ ਦੀ ਰੂਹ ਬਣਿਆ।
ਭਾਈ ਘਨ੍ਹੱਈਆ ਰਾਮ ਜੀ ਦੀ ਜਨਮ ਤਾਰੀਖ ਦਾ ਪਤਾ ਨਾ ਹੋਣ ਕਰਕੇ ਰੈੱਡ ਕਰਾਸ ਦੇ ਸੰਕਲਪ ਨੂੰ ਜੇਨੇਵਾ ਸ਼ਹਿਰ ਦੇ ਹੈਨਰੀ ਡਿਊਨਾ ਦੇ ਜਨਮ ਦਿਨ 8 ਮਈ ਨਾਲ ਜੋੜਿਆ ਗਿਆ ਹੈ। 24 ਜੂਨ 1859 ਈ. ਨੂੰ ਇਟਲੀ ਤੇ ਆਸਟਰੀਆ ਦੇ ਦੇਸ਼ਾਂ 'ਚ ਸਲਫਰੀਨੋ ਨਾਂ ਵਾਲੀ ਥਾਂ 'ਤੇ ਜੰਗ ਹੋ ਰਹੀ ਸੀ। ਜੰਗ ਦੇ ਮੈਦਾਨ 'ਚ ਦੋਵਾਂ ਪਾਸਿਆਂ ਤੋਂ ਹਜ਼ਾਰਾਂ ਸਿਪਾਹੀ ਜ਼ਖ਼ਮੀ ਹੋ ਗਏ ਸਨ, ਜੋ ਚੱਲ-ਫਿਰ ਨਹੀਂ ਸਨ ਸਕਦੇ। ਹੈਨਰੀ ਡਿਊਨਾ ਨੇ ਪਿੰਡ ਦੇ ਲੋਕਾਂ ਦੀ ਸਹਾਇਤਾ ਨਾਲ ਫੱਟੜ ਸੈਨਿਕਾਂ ਨੂੰ ਨੇੜੇ ਦੇ ਹਸਪਤਾਲਾਂ, ਸਕੂਲਾਂ ਤੇ ਗਿਰਜਾਘਰਾਂ 'ਚ ਰੱਖ ਕੇ ਉਨ੍ਹਾਂ ਦੀ ਕਾਫੀ ਸਮਾਂ ਸੇਵਾ-ਸੰਭਾਲ ਕੀਤੀ। ਕੁਝ ਲੇਖਕਾਂ, ਵਿਦਵਾਨਾਂ ਦਾ ਕਹਿਣਾ ਹੈ ਕਿ ਰੈੱਡ ਕਰਾਸ ਦਾ ਬਾਨੀ ਹੈਨਰੀ ਡਿਊਨਾ ਹੈ, ਜਦਕਿ ਸੇਵਾ ਦੇ ਪੁੰਜ ਭਾਈ ਘਨੱ੍ਹਈਆ ਜੀ ਨੇ 155 ਸਾਲ ਪਹਿਲਾਂ 1704 ਈ. 'ਚ ਹੀ ਰੈੱਡ ਕਰਾਸ ਦਾ ਨੀਂਹ ਪੱਥਰ ਰੱਖ ਦਿੱਤਾ ਸੀ।

ਕਰਨੈਲ ਸਿੰਘ, ਐੱਮ. ਏ.



  • ਭਾਈ ਘਨ੍ਹੱਈਆ ਜੀ
  • bhai kanhaiya ji
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ
  • shri guru gobind singh ji

ਜਣੋਂ ਬੰਦਾ ਸਿੰਘ ਬਹਾਦਰ ਨਾਲ ਸੰਬੰਧਿਤ ਮਹੱਤਵਪੂਰਨ ਗੁਰਧਾਮ ਬਾਰੇ

NEXT STORY

Stories You May Like

  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ ਕੈਂਪ
  • advocate dhami met the family of bhai amrik singh
    ਅਮਰੀਕਾ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
  • bhai goga honored for appointed as observer of tarntaran kapurthala
    ਤਰਨਤਾਰਨ-ਕਪੂਰਥਲਾ ਦੇ ਆਬਜ਼ਰਵਰ ਨਿਯੁਕਤ ਹੋਣ ’ਤੇ ਭਾਈ ਗੋਗਾ ਦਾ ਸਨਮਾਨ, ਹਜ਼ੂਰ ਸਾਹਿਬ ਮਾਮਲੇ 'ਤੇ ਘੇਰੀ ਸਰਕਾਰ
  • resolution passed regarding bhai harnam singh dhumman
    ਫਰਾਂਸ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਭਾਈ ਹਰਨਾਮ ਸਿੰਘ ਧੁੰਮਾਂ ਸਬੰਧੀ ਮਤਾ ਪਾਸ
  • ludhiana jail internet
    ਲੁਧਿਆਣਾ ਸੈਂਟਰਲ ਜੇਲ੍ਹ 'ਚ ਇੰਟਰਨੈੱਟ ਸੇਵਾ ਠੱਪ!
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨ
  • holiday declared holiday in chandigarh
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਛੁੱਟੀ ਦਾ ਐਲਾਨ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • lottery of these zodiac signs will be held today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ ! ਸਮਸਪਤਕ ਯੋਗ ਨਾਲ ਇਨ੍ਹਾਂ ਘਰ ਹੋਵੇਗੀ...
    • these 3 zodiac signs will suddenly receive money rain
      ਇਨ੍ਹਾਂ 3 ਰਾਸ਼ੀਆਂ 'ਤੇ ਅਚਾਨਕ ਹੋਵੇਗੀ ਪੈਸਿਆਂ ਦੀ ਬਾਰਿਸ਼ ! ਅਟਕੇ ਹੋਏ ਕੰਮ...
    • know the rules of keeping shoe rack according to vastu
      ਘਰ 'ਚ ਆਉਣਗੀਆਂ ਖੁਸ਼ੀਆਂ ਤੇ ਨੋਟਾਂ ਦਾ ਵਰ੍ਹੇਗਾ ਮੀਂਹ ! ਵਾਸਤੂ ਮੁਤਾਬਕ ਜਾਣੋ...
    • a mountain of sorrow will fall on these 4 zodiac signs
      ਸਾਵਧਾਨ! ਇਨ੍ਹਾਂ 4 ਰਾਸ਼ੀਆਂ 'ਤੇ ਟੁੱਟੇਗਾ ਦੁੱਖਾਂ ਦਾ ਪਹਾੜ, ਕਾਰੋਬਾਰ 'ਚ ਵੀ...
    • don  t forget to eat khichdi on 2 days of the week
      ਹਫਤੇ ਦੇ ਇਨ੍ਹੀਂ ਦਿਨੀਂ ਭੁੱਲ ਕੇ ਵੀ ਨਾ ਖਾਓ ਖਿੱਚੜੀ, ਹੋ ਸਕਦੈ ਵੱਡਾ ਨੁਕਸਾਨ
    • mercury will be retrograde in cancer
      ਬੁੱਧ ਦੀ ਉਲਟੀ ਚਾਲ ਹੋਣ ਕਾਰਨ ਇਨ੍ਹਾਂ ਰਾਸ਼ੀਆਂ'ਤੇ ਪਵੇਗਾ ਬੁਰਾ ਅਸਰ! ਆਰਥਿਕ...
    • these things kept in the kitchen will change your luck
      ਰਸੋਈ 'ਚ ਰੱਖੀਆਂ ਇਹ ਚੀਜ਼ਾਂ ਬਦਲ ਦੇਵੇਗੀ ਤੁਹਾਡੀ ਕਿਸਮਤ!
    • bank accounts of these 6 zodiac signs will be empty
      ਸਾਵਧਾਨ ! ਇਨ੍ਹਾਂ 6 ਰਾਸ਼ੀਆਂ ਦੇ ਬੈਂਕ ਖਾਤੇ ਹੋਣਗੇ ਖਾਲੀ ,  ਹੋਵੇਗਾ ਵੱਡਾ ਆਰਥਿਕ...
    • problems will increase for these 4 zodiac signs
      ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਪਰੇਸ਼ਾਨੀ ! ਗ੍ਰਹਿਆਂ ਦੀ ਬਦਲੀ ਚਾਲ, ਆਉਣ ਵਾਲਾ ਸਮਾਂ...
    • mata vaishno devi 50 lakh devotees darshan
      ਮਾਂ ਵੈਸ਼ਨੋ ਦੇਵੀ ਦੇ ਭਗਤਾਂ ਨੇ ਤੋੜੇ ਰਿਕਾਰਡ, 1 ਜਨਵਰੀ ਤੋਂ 22 ਜੂਨ ਤੱਕ 50 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +