Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    8:13:46 PM

  • punjab sudden death of international bodybuilder

    ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ,...

  • brutally murdered a young man due to love affair

    ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ!...

  • delhi and punjab teams will face each other today

    PBKS vs DC : ਦਿੱਲੀ ਨੇ ਜਿੱਤੀ ਟਾਸ, ਪਹਿਲਾਂ...

  • punjab politics  punjab bjp

    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁੰਬਈ
  • ਬਾਲੀਵੁੱਡ ਦੇ ਕਈ ਮਸ਼ਹੂਰ ਸਿਤਾਰੇ ਕਰ ਚੁੱਕੇ ਹਨ ਜੇਲ ਦੇ ਦੀਦਾਰ (ਦੇਖੋ ਤਸਵੀਰਾਂ)

ENTERTAINMENT News Punjabi(ਮਨੋਰੰਜਨ)

ਬਾਲੀਵੁੱਡ ਦੇ ਕਈ ਮਸ਼ਹੂਰ ਸਿਤਾਰੇ ਕਰ ਚੁੱਕੇ ਹਨ ਜੇਲ ਦੇ ਦੀਦਾਰ (ਦੇਖੋ ਤਸਵੀਰਾਂ)

  • Updated: 06 May, 2015 07:15 PM
ਮੁੰਬਈ
article
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਦਬੰਗ ਸਟਾਰ ਸਲਮਾਨ ਖਾਨ 'ਤੇ ਇਕ ਵਾਰ ਫਿਰ ਜੇਲ ਜਾਣ ਦੀ ਤਲਵਾਰ ਲਟਕ ਗਈ ਹੈ। ਇਥੇ ਦੱਸਣਯੋਗ ਹੈ ਕਿ ਅੱਜ ਯਾਨੀ ਬੁੱਧਵਾਰ ਨੂੰ ਇਸ ਕੇਸ 'ਚ ਸਲਮਾਨ ਖਿਲਾਫ ਕਾਰਵਾਈ ਕਰਦੇ ਹੋਏ ਮੁੰਬਈ ਸੈਸ਼ਨ ਅਦਾਲਤ ਨੇ ਉਨ੍ਹਾਂ ਨੂੰ 5 ਸਾਲ ਦੀ ਸਜ਼ਾ ਸੁਣਾਈ ਅਤੇ ਇਸ ਦੇ ਨਾਲ ਹੀ 25 ਹਜ਼ਾਰ ਦਾ ਜੁਰਮਾਨਾ ਵੀ ਲਗਾਇਆ। ਹਾਲਾਂਕਿ ਸਲਮਾਨ ਖਾਨ ਨੂੰ 2 ਦਿਨਾਂ ਦੀ ਜ਼ਮਾਨਤ ਦਿੱਤੀ ਗਈ ਹੈ। ਇਸ ਕੇਸ 'ਤੇ ਹੁਣ 8 ਮਈ ਨੂੰ ਕਾਰਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਸਲਮਾਨ ਹੀ ਅਜਿਹੇ ਸਿਤਾਰੇ ਨਹੀਂ ਹਨ ਜੋ ਜੇਲ ਦੀ ਹਵਾ ਖਾਣਗੇ। ਇਸ ਤੋਂ ਪਹਿਲਾਂ ਕਈ ਹੋਰ ਸਿਤਾਰੇ ਵੀ ਵਿਵਾਦਾਂ 'ਚ ਫੱਸ ਜੇਲ ਜਾ ਚੁੱਕੇ ਹਨ।
ਸੰਜੇ ਦੱਤ- ਸੰਜੇ ਦੱਤ ਨੂੰ ਸਾਲ 1993 'ਚ ਸੀਰੀਅਲ ਬਲਾਸਟ ਦੇ ਤਹਿਤ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ 'ਚ 5 ਸਾਲ ਦੀ ਸਜ਼ਾ ਮਿਲੀ ਹੈ, ਜਿਸ 'ਚ ਉਹ 18 ਮਹੀਨੇ ਪਹਿਲਾਂ ਹੀ ਕੱਟ ਚੁੱਕੇ ਸਨ। ਬਾਕੀ ਮਿਆਦ ਯਾਨੀ 42 ਮਹੀਨਿਆਂ ਲਈ ਉਨ੍ਹਾਂ ਨੂੰ ਮਈ ਸਾਲ 2013 'ਚ ਫਿਰ ਤੋਂ ਜੇਲ ਭੇਜਿਆ ਗਿਆ ਸੀ।
ਜਾਨ ਅਬ੍ਰਾਹਿਮ- ਇਸ ਅਭਿਨੇਤਾ ਨੂੰ ਬਾਈਕ ਚਲਾਉਣ ਦਾ ਬਹੁਤ ਸ਼ੌਕ ਹੈ ਅਤੇ ਉਹ ਅਕਸਰ ਤੇਜ ਰਫਤਾਰ 'ਚ ਆਪਣੀ ਬਾਈਕ ਚਲਾਉਂਦੇ ਦਿਖਦੇ ਹਨ। ਉਹ ਰੇਸ ਲਗਾ ਰਹੇ ਸਨ ਅਤੇ ਇਹ ਮਾਮਲਾ ਕੁਝ ਅਜਿਹਾ ਹੋਇਆ ਕਿ ਉਨ੍ਹਾਂ ਨੂੰ ਕੋਰਟ 'ਚ ਪੇਸ਼ ਹੋਣਾ ਪਿਆ। ਹੋਇਆ ਇੰਝ ਸੀ ਕਿ ਜਾਨ ਨੇ 2 ਲੋਕਾਂ ਨੂੰ ਟੱਕਰ ਮਾਰ ਦਿੱਤੀ ਸੀ, ਜਿਸ 'ਚ ਉਹ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ ਸਨ। ਸੂਚਨਾ ਮੁਤਾਬਕ ਜਾਨ ਨੇ 15 ਦਿਨ ਜੇਲ 'ਚ ਕੱਟੇ ਸਨ।
ਸੈਫ ਅਲੀ ਖਾਨ- ਬਾਲੀਵੁੱਡ ਦੇ ਛੋਟੇ ਨਵਾਬ ਸੈਫ ਅਲੀ ਖਾਨ ਵੀ ਜੇਲ ਜਾ ਚੁੱਕੇ ਸਨ। ਹੋਇਆ ਇੰਝ ਸੀ ਕਿ ਸੈਫ, ਕਰੀਨਾ ਅਤੇ ਮਲਾਇਕਾ ਅਰੋੜਾ ਖਾਨ ਨਾਲ ਹੋਟਲ ਤਾਜ 'ਚ ਡਿਨਰ ਲਈ ਪਹੁੰਚੇ ਸਨ। ਇਥੇ ਇਹ ਤਿੰਨੋਂ ਮਸਤੀ ਕਰਦੇ ਦਿਖੇ ਅਤੇ ਇਨ੍ਹਾਂ ਦੇ ਕੋਲ ਬੈਠੇ ਇਕ ਵਿਅਕਤੀ ਨੇ ਇਨ੍ਹਾਂ ਨੂੰ ਸ਼ਾਂਤ ਰਹਿਣ ਲਈ ਕਿਹਾ ਸੀ। ਇਸੇ ਗੱਲ 'ਤੇ ਸੈਫ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ। ਕੁੱਟਮਾਰ ਤੋਂ ਬਾਅਦ ਉਹ ਥਾਣੇ ਪਹੁੰਚੇ ਪਰ ਬਾਅਦ 'ਚ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ।
ਅੰਕਿਤ ਤਿਵਾਰੀ- ਸਾਲ 2014 'ਚ ਗਾਇਕ ਅੰਕਿਤ ਤਿਵਾਰੀ ਨੂੰ ਬਲਾਤਕਾਰ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਸੀ। ਦਰਅਸਲ ਅੰਕਿਤ ਦੀ ਗਰਲਫ੍ਰੈਂਡ ਨਿਧੀ ਖੰਨਾ ਨੇ ਉਸ 'ਤੇ ਰੇਪ ਦਾ ਦੋਸ਼ ਲਗਾਇਆ ਗਿਆ ਸੀ। ਇਸੇ ਮਾਮਲੇ ਤਹਿਤ ਉਨ੍ਹਾਂ ਨੂੰ 8 ਮਈ 2014 ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਅਕਸ਼ੈ ਕੁਮਾਰ- ਲੈਕਮੇ ਫੈਸ਼ਨ ਵੀਕ ਦੌਰਾਨ ਅਕਸ਼ੈ ਕੁਮਾਰ ਅਤੇ ਟਵਿੰਕਲ ਖੰਨਾ ਇਕੱਠੇ ਸਨ। ਉਥੇ ਹੀ ਸਾਰਿਆਂ ਦੇ ਸਾਹਮਣੇ ਟਵਿੰਕਲ ਨੇ ਉਨ੍ਹਾਂ ਦੀ ਜੀਨਸ ਦਾ ਬਟਨ ਖੋਲ ਦਿੱਤਾ ਸੀ। ਇਸ ਹਰਕਤ ਕਾਰਨ ਅਕਸ਼ੈ ਨੂੰ ਥਾਣੇ ਜਾਣਾ ਪਿਆ ਸੀ। ਬਾਅਦ 'ਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ।
ਇੰਦਰ ਕੁਮਾਰ- ਸਾਲ 2014 ਨੂੰ ਬਾਲੀਵੁੱਡ ਅਭਿਨੇਤਾ ਇੰਦਰ ਕੁਮਾਰ 'ਤੇ ਉਨ੍ਹਾਂ ਦੀ ਗਰਲਫ੍ਰੈਂਡ ਦਾ ਬਲਾਤਕਾਰ ਕਰਨ ਦਾ ਦੋਸ਼ ਲੱਗਾ ਸੀ। ਸੂਤਰਾਂ ਅਨੁਸਾਰ ਇੰਦਰ 'ਤੇ ਗਰਲਫ੍ਰੈਂਡ ਨੂੰ ਬਾਲੀਵੁੱਡ 'ਚ ਕੰਮ ਦੇਣ ਦਾ ਭਰੋਸਾ ਦੇ ਕੇ ਉਸ ਨਾਲ ਬਲਾਤਕਾਰ ਕੀਤਾ ਸੀ। ਇਸੇ ਕਾਰਨ ਹੀ ਇੰਦਰ ਜੇਲ ਗਏ ਸਨ।
ਸ਼ਾਇਨੀ ਆਹੁਜਾ- ਸ਼ਾਇਨੀ ਅਹੁਜਾ 'ਤੇ ਸਾਲ 2009 'ਚ ਉਨ੍ਹਾਂ ਦੀ ਨੌਕਰਾਣੀ ਨੇ ਰੇਪ ਦਾ ਦੋਸ਼ ਲਗਾਇਆ ਸੀ। ਉਸ ਦਾ ਕਹਿਣਾ ਸੀ ਕਿ ਜਦੋਂ ਉਨ੍ਹਾਂ ਨੇ ਬਲਾਤਕਾਰ ਕੀਤਾ ਸੀ ਤਾਂ ਉਸ ਸਮੇਂ ਸ਼ਾਇਨੀ ਦੀ ਪਤਨੀ ਸ਼ਹਿਰ 'ਚ ਨਹੀਂ ਸੀ। ਇਸ ਦਾ ਮਾਮਲਾ ਹਾਲੇ ਤੱਕ ਕੋਰਟ 'ਚ ਚੱਲ ਰਿਹਾ ਹੈ।
ਫਰਦੀਨ ਖਾਨ- ਫਰਦੀਨ ਖਾਨ ਨੂੰ ਡਰੱਗਸ ਖਰੀਦਣ ਦੇ ਦੋਸ਼ 'ਚ ਪੁਲਸ ਨੇ ਰੰਗੋ ਹੱਥੋਂ ਫੜਿਆ ਸੀ। ਉਨ੍ਹਾਂ ਕੋਲੋ 9 ਗ੍ਰਾਮ ਕੋਕੀਨ ਪਾਈ ਗਈ ਸੀ। ਇਸੇ ਦੌਰਾਨ ਉਹ ਕਈ ਦਿਨ ਜੇਲ 'ਚ ਰਹੇ ਸਨ।

  • ਸਲਮਾਨ ਖਾਨ
  • ਸੰਜੇ ਦੱਤ
  • ਜੇਲ
  • ਦੀਦਾਰ
  • bollywood celebrities
  • jail

ਦੋ ਮਾਵਾਂ ਦੇ ਪੁੱਤ ਸਲਮਾਨ, ਕੁਝ ਅਜਿਹੀ ਹੈ ਉਨ੍ਹਾਂ ਦੀ ਫੈਮਿਲੀ (ਦੇਖੋ ਤਸਵੀਰਾਂ)

NEXT STORY

Stories You May Like

  • boman irani  spiral bound
    ‘ਸਪਾਇਰਲ ਬਾਊਂਡ’ ਈਵੈਂਟ ’ਚ ਸ਼ਾਮਲ ਹੋਏ ਬਾਲੀਵੁੱਡ ਸਿਤਾਰੇ
  • actress mehreen pirzada ties the knot in himachal pradesh
    ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ ਤਸਵੀਰਾਂ
  • singer abhijit bhattacharya takes a dig at shah rukh khan
    'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ 'ਕਿੰਗ' 'ਤੇ ਵਿੰਨ੍ਹਿਆ ਨਿਸ਼ਾਨਾ
  • actor santhosh nair was killed in road accident in pathanamthitta
    100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ ! ਇੰਡਸਟਰੀ 'ਚ ਪਸਰਿਆ ਮਾਤਮ
  • bollywood actress controversy
    ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ...
  • veteran actor passes away
    ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ
  • a famous bollywood actress will become a bride at the age of 39
    ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ ਅਦਾਕਾਰਾ
  • suicide cases are increasing a serious challenge
    ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
Trending
Ek Nazar
there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਨੋਰੰਜਨ ਦੀਆਂ ਖਬਰਾਂ
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +