Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    11:00:37 AM

  • gold and silver prices increase know the prices

    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

  • new zealand work visa

    ਨਿਊਜ਼ੀਲੈਂਡ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ...

  • opt fees

    ਨੌਕਰੀ ਲੈਣ ਲਈ ਦੇਣਾ ਪਵੇਗਾ 1 ਲੱਖ ਡਾਲਰ ! ਨਵੀਂ...

  • ed raid in punjab

    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਗਵਦ ਗੀਤਾ

DHARM News Punjabi(ਧਰਮ)

ਭਗਵਦ ਗੀਤਾ

  • Updated: 12 May, 2015 07:01 AM
Dharm
article
  • Share
    • Facebook
    • Tumblr
    • Linkedin
    • Twitter
  • Comment

श्रीभगवानुवाच
लोके स्मिन्द्धिविधा निष्ठा पुरा प्रोक्ता मयानघ।
ज्ञानयोगेन साड्ख्यानां कर्मयोगेन योगिनाम्।।३।।

ਸ਼੍ਰੀ ਭਗਵਾਨ੍ਰ ਵਾਚ
ਲੋਕੇ ਸ੍ਰਮਿਨ੍ਰ ਦ੍ਰਵਿ-ਵਿਧਾ ਨਿਸ਼੍ਰਠਾ ਪੁਰਾ ਪ੍ਰੋਕ੍ਰਤਾ ਮਯਾਨਘ।
ਗ੍ਰਯਾਨ-ਯੋਗੇਨ ਸਾਂਖ੍ਰਯਾਨਾਮ੍ਰ ਕਰ੍ਰਮ-ਯੋਗੇਨ ਯੋਗਿਨਾਮ੍ਰ
।।3।।
ਸ਼੍ਰੀ ਭਗਵਾਨ ਵਾਚ-ਪਰਮ ਪੁਰਖ ਭਗਵਾਨ ਨੇ ਕਿਹਾ ; ਲੋਕੋ-ਸੰਸਾਰ ਵਿਚ ; ਅਸ੍ਰਮਿਨ੍ਰ- ਇਸ ; ਦ੍ਰਵਿਵਿਧਾ-ਦੋ ਪ੍ਰਕਾਰ ਦੀ; ਨਿਸ਼ਠ੍ਰਾ -ਸ਼ਰਧਾ ; ਪੁਰਾ-ਪਹਿਲਾ ; ਪ੍ਰੋਕਤਾ-ਕਹੀ ਗਈ ; ਮਯਾ- ਮੇਰੇ ਰਾਹੀਂ ; ਅਨਘ-ਹੇ ਨਿਸ਼ਪਾਪ ; ਗ੍ਰਯਾਨ-ਯੋਗੇਨ-ਗਿਆਨ ਯੋਗ ਰਾਹੀਂ ; ਸਾਂਖ੍ਰਯਾਨਾਮ੍ਰ-ਗਿਆਨੀਆਂ ਦਾ ; ਕਰ੍ਰਮਯੋਗੇਨ-ਭਗਤੀ ਯੋਗ ; ਯੋਗਿਨਾਮ੍ਰ-ਭਗਤਾਂ ਦਾ।
ਅਨੁਵਾਦ : ਪਰਮ ਪੁਰਖ ਭਗਵਾਨ ਨੇ ਕਿਹਾ ਹੇ ਨਿਸ਼ਪਾਪ ਅਰਜੁਨ! ਮੈਂ ਪਹਿਲਾਂ ਹੀ ਦੱਸ ਚੁੱਕਾ ਹਾਂ ਕਿ ਆਤਮਾ ਨੂੰ ਜਾਣਨ ਦਾ ਯਤਨ ਕਰਨ ਵਾਲੇ ਦੋ ਤਰ੍ਹਾਂ ਦੇ ਮਨੁੱਖ ਹੁੰਦੇ ਹਨ। ਕੁਝ ਇਸ ਨੂੰ ਗਿਆਨ ਯੋਗ ਰਾਹੀਂ ਸਮਝਣ ਦਾ ਯਤਨ ਕਰਦੇ ਹਨ ਅਤੇ ਕੁਝ ਭਗਤੀਮਈ ਸੇਵਾ ਰਾਹੀਂ।
ਭਾਵ : ਦੂਜੇ ਅਧਿਆਇ ਦੇ ਉੱਨਤਾਲੀਵੇਂ ਸ਼ਲੋਕ ਵਿਚ ਭਗਵਾਨ ਨੇ ਦੋ ਤਰ੍ਹਾਂ ਦੇ ਮਾਰਗਾਂ ਦਾ ਵਰਣਨ ਕੀਤਾ ਹੈ-ਸਾਂਖਯਯੋਗ ਅਤੇ ਕਰਮਯੋਗ ਜਾਂ ਬੁੱਧੀਯੋਗ। ਇਸ ਸ਼ਲੋਕ ਵਿਚ ਉਨ੍ਹਾਂ ਨੂੰ ਹੋਰ ਵਧੇਰੇ ਸਪੱਸ਼ਟ ਕੀਤਾ ਗਿਆ ਹੈ। ਸਾਂਖਯਯੋਗ ਜਾਂ ਆਤਮਾ ਅਤੇ ਪਦਾਰਥ ਦੀ ਪ੍ਰਕਿਰਤੀ ਦਾ ਵਿਸਥਾਰ ਨਾਲ ਅਧਿਐਨ ਉਨ੍ਹਾਂ ਲੋਕਾਂ ਲਈ ਹੈ, ਜਿਹੜੇ ਵਿਵਹਾਰਕ ਗਿਆਨ ਅਤੇ ਦਰਸ਼ਨ ਰਾਹੀਂ ਵਸਤਾਂ ਦਾ ਚਿੰਤਨ ਤੇ ਮਨਨ ਕਰਨਾ ਚਾਹੁੰਦੇ ਹਨ।
ਦੂਸਰੀ ਤਰ੍ਹਾਂ ਦੇ ਲੋਕ ਕ੍ਰਿਸ਼ਨ ਭਾਵਨਾ ਨਾਲ ਅੰਮ੍ਰਿਤ ਵਿਚ ਕਾਰਜ ਕਰਦੇ ਹਨ, ਜਿਵੇਂ ਕਿ ਦੂਜੇ ਅਧਿਆਇ ਦੇ ਇਕਹੱਤਰਵੇਂ ਸ਼ਲੋਕ ਵਿਚ ਦੱਸਿਆ ਗਿਆ ਹੈ। ਉਨਤਾਲੀਵੇਂ ਸ਼ਲੋਕ ਵਿਚ ਵਿਚ ਵੀ ਭਗਵਾਨ ਨੇ ਦੱਸਿਆ ਹੈ ਕਿ ਬੁੱਧੀਯੋਗ ਜਾਂ ਕ੍ਰਿਸ਼ਨ ਭਾਵਨਾ ਅੰਮ੍ਰਿਤ ਦੇ ਸਿਧਾਂਤਾਂ 'ਤੇ ਚੱਲਦੇ ਹੋਏ ਮਨੁੱਖ ਕਰਮਾਂ ਦੇ ਬੰਧਨਾਂ ਤੋਂ ਛੁੱਟ ਸਕਦਾ ਹੈ ਅਤੇ ਇਸ ਮਾਰਗ ਵਿਚ ਕੋਈ ਦੋਸ਼ ਨਹੀਂ ਹੈ। ਇਕਾਹਠਵੇਂ ਸ਼ਲੋਕ ਵਿਚ ਇਸੇ ਸਿਧਾਂਤ ਨੂੰ ਵਧੇਰੇ ਸਪੱਸ਼ਟ ਕੀਤਾ ਗਿਆ ਹੈ ਕਿ ਬੁੱਧੀਯੋਗ ਪੂਰੀ ਤਰ੍ਹਾਂ ਪਾਰਬ੍ਰਹਮ (ਖਾਸ ਤੌਰ 'ਤੇ ਕ੍ਰਿਸ਼ਨ) 'ਤੇ ਨਿਰਭਰ ਹੈ। ਇਸ ਤਰ੍ਹਾਂ ਸਾਰੀਆਂ ਇੰਦਰੀਆਂ ਨੂੰ ਆਸਾਨੀ ਨਾਲ ਕਾਬੂ ਕੀਤਾ ਜਾ ਸਕਦਾ ਹੈ। ਇਸ ਲਈ ਦੋਵੇਂ ਤਰ੍ਹਾਂ ਦੇ ਯੋਗ ਧਰਮ ਅਤੇ ਦਰਸ਼ਨ ਦੇ ਰੂਪ 'ਚ ਇਕ-ਦੂਜੇ 'ਤੇ ਨਿਰਭਰ ਹਨ। ਦਰਸ਼ਨ ਤੋਂ ਸੱਖਣਾ ਧਰਮ ਸਿਰਫ ਭਾਵੁਕਤਾ ਜਾਂ ਕਦੀ-ਕਦੀ ਧਰਮ ਕੱਟੜਤਾ ਅਤੇ ਧਰਮ ਤੋਂ ਸੱਖਣਾ ਦਰਸ਼ਨ ਮਾਨਸਿਕ ਕਲਪਨਾ ਹੈ। ਆਖਰੀ ਮੰਤਵ ਤਾਂ ਸ਼੍ਰੀ ਕ੍ਰਿਸ਼ਨ ਹੈ ਕਿਉਂਕਿ ਜਿਹੜੇ ਦਾਰਸ਼ਨਿਕ ਲੋਕ ਪਰਮ ਸਤਿ ਦੀ ਖੋਜ ਕਰਦੇ ਰਹਿੰਦੇ ਹਨ, ਉਹ ਆਖਿਰਕਾਰ ਕ੍ਰਿਸ਼ਨ ਭਾਵਨਾ ਅੰਮ੍ਰਿਤ ਨੂੰ ਪ੍ਰਾਪਤ ਹੁੰਦੇ ਹਨ। ਇਸ ਦਾ ਉਲੇਖ ਵੀ ਭਗਵਦ ਗੀਤਾ 'ਚ ਮਿਲਦਾ ਹੈ। ਸਾਰੇ ਮਾਰਗਾਂ ਦਾ ਮੰਤਵ ਪ੍ਰਮਾਤਮਾ ਦੇ ਸੰਬੰਧ 'ਚ ਆਪਣੀ ਅਸਲੀ ਸਥਿਤੀ ਨੂੰ ਸਮਝ ਲੈਣਾ ਹੈ। ਇਸ ਦਾ ਅਪ੍ਰਤੱਖ ਮਾਰਗ ਦਾਰਸ਼ਨਿਕ ਚਿੰਤਨ ਹੈ, ਜਿਸ ਰਾਹੀਂ ਕ੍ਰਮਵਾਰ ਕ੍ਰਿਸ਼ਨ ਭਾਵਨਾ ਅੰਮ੍ਰਿਤ ਤਕ ਪਹੁੰਚਿਆ ਜਾ ਸਕਦਾ ਹੈ। ਪ੍ਰਤੱਖ ਮਾਰਗ 'ਚ ਕ੍ਰਿਸ਼ਨ ਭਾਵਨਾ ਅੰਮ੍ਰਿਤ 'ਚ ਹੀ ਹਰ ਵਸਤੂ ਨਾਲ ਆਪਣਾ ਸੰਬੰਧ ਜੋੜਨਾ ਹੁੰਦਾ ਹੈ। ਇਨ੍ਹਾਂ ਦੋਵਾਂ 'ਚੋਂ ਕ੍ਰਿਸ਼ਨ ਭਾਵਨਾ ਅੰਮ੍ਰਿਤ ਦਾ ਮਾਰਗ ਉੱਤਮ ਹੈ ਕਿਉਂਕਿ ਇਸ 'ਚ ਦਾਰਸ਼ਨਿਕ ਤਰੀਕੇ ਰਾਹੀਂ ਇੰਦਰੀਆਂ ਨੂੰ ਨਿਰਮਲ ਨਹੀਂ ਕਰਨਾ ਹੁੰਦਾ। ਕ੍ਰਿਸ਼ਨ ਭਾਵਨਾ ਅੰਮ੍ਰਿਤ ਆਪ ਹੀ ਸ਼ੁੱਧ ਕਰਨ ਵਾਲੀ ਪ੍ਰਕਿਰਿਆ ਹੈ ਅਤੇ ਭਗਤੀ ਦੀ ਪ੍ਰਤੱਖ ਵਿਧੀ ਆਸਾਨ ਤੇ ਅਲੌਕਿਕ ਹੁੰਦੀ ਹੈ।

  • ਭਗਵਾਨ
  • ਗੀਤਾ
  • ਆਤਮਾ
  • God
  • Geeta
  • Soul

ਗੁਰਦੁਆਰਾ ਸ੍ਰੀ ਟੋਕਾ ਸਾਹਿਬ

NEXT STORY

Stories You May Like

    • punjab  ban on filling petrol in these vehicles
      ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • major weather warning for punjab
      ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
    • surprise checks conducted at hotels and guest houses
      ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
    • easy registration  fails again
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
    • the congress staged a protest in front of the powercom office
      ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
    Trending
    Ek Nazar
    district magistrate prohibits bathing in the sutlej river

    ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

    pipeline damaged

    ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

    nepal flood victim

    ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

    bilateral relations

    ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

    tunnel rescue operation

    ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

    sheikh hasina s party sentenced

    ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

    imran khan

    ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

    incident in pakistan

    ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

    order issued to block passports

    KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

    indian origin woman in new york

    ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

    heavy rain alert today imd

    ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

    neelam kothari breaks silence on her relationship with govinda

    'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

    uk referendum

    ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

    boat sinks

    ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

    cia documents

    ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

    ban on gatherings

    ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

    plastic waste turn into fuel

    ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

    veteran actress battling stage four cancer

    ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • the stars indicate weak health prospects for pisces
        ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
      • mistakes made by forgetting the idol of lord ganesha at home
        ਗਣੇਸ਼ ਜੀ ਦੀ ਮੂਰਤੀ ਘਰ ਲਿਆਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ...
      • luck will shine for these 4 zodiac signs today
        ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਲਾਭ ਤੇ ਨੋਟਾਂ...
      • keeping mango leaves in the house will change your fortune
        ਘਰ 'ਚ ਅੰਬ ਦੇ ਪੱਤੇ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਇਸ ਦੇ...
      • these 4 zodiac signs will become wealthy
        16 ਸਤੰਬਰ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਧਨ ਤੇ ਕਰੀਅਰ 'ਚ ਮਿਲੇਗੀ ਵੱਡੀ...
      • the financial and business situation for pisces natives will be good
        ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
      • seeing these things in the morning is inauspicious
        ਸਵੇਰੇ ਉਠਦਿਆਂ ਹੀ ਇਨ੍ਹਾਂ ਚੀਜ਼ਾਂ ਦੇਖਣਾ ਮੰਨਿਆ ਜਾਂਦੈ ਅਸ਼ੁੱਭ ! ਰਹੋ ਸਾਵਧਾਨ
      • danger will loom over these 3 zodiac signs today
        ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾਏਗਾ ਖਤਰਾ! ਭੁੱਲ ਕੇ ਵੀ ਨਾ ਕਰੀਏ ਇਹ ਗਲਤੀ
      • the professional situation for aquarius natives will be good
        ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
      • salt  used correctly  can change your destiny
        ਸਹੀ ਤਰੀਕੇ ਨਾਲ ਵਰਤਿਆ ਗਿਆ 'ਨਮਕ' ਬਦਲ ਸਕਦੈ ਤੁਹਾਡੀ ਕਿਸਮਤ !
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +