Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    5:48:16 PM

  • boy dies in suspicious circumstances   in chandigarh

    ਚੰਡੀਗੜ੍ਹ 'ਚ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ!...

  • pf and aadhaar data losr    umang   app

    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ...

  • medical college  medical hospital  faridkot hospital

    ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ...

  • counter intelligence amritsar arrested 2 accused with 30 kg heroin

    ਪੰਜਾਬ 'ਚ ਫੜੀ ਗਈ 30 ਕਿਲੋਗ੍ਰਾਮ ਹੈਰੋਇਨ! ਸਰਹੱਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਤਾਂਕਿ ਕੰਪਿਊਟਰ ਤੁਹਾਡੇ 'ਤੇ ਹਾਵੀ ਨਾ ਹੋਵੇ

HEALTH News Punjabi(ਸਿਹਤ)

ਤਾਂਕਿ ਕੰਪਿਊਟਰ ਤੁਹਾਡੇ 'ਤੇ ਹਾਵੀ ਨਾ ਹੋਵੇ

  • Updated: 16 May, 2015 01:30 PM
Health
article
  • Share
    • Facebook
    • Tumblr
    • Linkedin
    • Twitter
  • Comment

ਅੱਜਕਲ ਕੰਪਿਊਟਰ ਸਭ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ। ਵਰਕਪਲੇਸ ਹੋਵੇ ਜਾਂ ਘਰ, ਅਸੀਂ ਬਿਨਾਂ ਕੰਪਿਊਟਰ ਤੋਂ ਆਪਣਾ ਕੰਮ ਨਹੀਂ ਕਰ ਸਕਦੇ। ਇਹੀ ਕਾਰਨ ਹੈ ਕਿ ਕਈ ਘੰਟੇ ਕੰਮ ਕਰਨ 'ਤੇ ਥਕਾਵਟ ਹੋਣ ਦੇ ਬਾਵਜੂਦ ਨੌਜਵਾਨ ਲਗਾਤਾਰ ਕੰਪਿਊਟਰ 'ਤੇ ਕੰਮ ਕਰਦੇ ਰਹਿੰਦੇ ਹਨ, ਕਿਉਂਕਿ ਮਨ 'ਚ ਇਹ ਹੀ ਇੱਛਾ ਰਹਿੰਦੀ ਹੈ ਕਿ ਉਹ ਆਪਣੇ ਕੰਮ 'ਚ ਆਪਣਾ 100 ਫੀਸਦੀ ਦੇਣ ਤਾਂਕਿ ਬੌਸ ਉਨ੍ਹਾਂ ਦੇ ਕੰਮ ਤੋਂ ਖੁਸ਼ ਹੋਵੇ। ਅਜਿਹੇ ਵਿਚ ਕੰਪਿਊਟਰ ਤੁਹਾਡੇ ਦਿਲ-ਦਿਮਾਗ ਅਤੇ ਸਰੀਰ 'ਤੇ ਹਾਵੀ ਹੋਣ ਲੱਗਦਾ ਹੈ। ਇਸ ਦੇ ਲਈ ਕੁਝ ਗੱਲਾਂ ਦਾ ਧਿਆਨ ਰੱਖਣਾ ਬਹੁਤ ਹੀ ਜ਼ਰੂਰੀ ਹੈ।
► ਕੰਪਿਊਟਰ 'ਤੇ ਕੰਮ ਕਰਨ ਲਈ ਤੁਸੀਂ ਜਿਸ ਕੁਰਸੀ ਦੀ ਵਰਤੋਂ ਕਰ ਰਹੇ ਹੋ, ਉਹ ਸਹੀ ਡਿਜ਼ਾਈਨ ਦੀ ਹੋਣੀ ਚਾਹੀਦੀ ਹੈ।
► ਕੁਰਸੀ 'ਚ ਪੂਰੀ ਪਿੱਠ ਨੂੰ ਸਪੋਰਟ ਮਿਲਣੀ ਚਾਹੀਦੀ ਹੈ, ਜਿਸ ਨਾਲ ਬੈਠਣ ਵੇਲੇ ਪਿੱਠ ਅਤੇ ਹੱਥਾਂ ਨੂੰ ਸਹਾਰਾ ਮਿਲ ਸਕੇ।
► ਕੀ-ਬੋਰਡ ਅਤੇ ਮਾਊਸ 90 ਡਿਗਰੀ ਦੇ ਕੋਣ 'ਤੇ ਮੁੜੀ ਕੂਹਣੀ ਦੀ ਸੇਧ 'ਚ ਰੱਖੋ। ਵਧੀਆ ਹੋਵੇਗਾ ਕਿ ਤੁਹਾਡਾ ਕੀ-ਬੋਰਡ ਥੋੜ੍ਹੀ ਢਲਾਨ 'ਤੇ ਹੋਵੇ।
► ਬੈਠਿਆਂ ਤੁਹਾਡਾ ਬੈਲੇਂਸ ਬਿਲਕੁਲ ਸਹੀ ਹੋਣਾ ਚਾਹੀਦਾ ਹੈ ਅਤੇ ਲੋੜ ਪੈਣ 'ਤੇ ਪੈਰਾਂ ਨੂੰ ਫੁੱਟ ਰੈਸਟ ਨਾਲ ਸਹਾਰਾ ਦੇਣਾ ਚਾਹੀਦਾ ਹੈ।
► ਕੰਪਿਊਟਰ 'ਤੇ ਕੰਮ ਕਰਨ ਵੇਲੇ ਫੋਨ ਨੂੰ ਮੋਢਿਆਂ ਅਤੇ ਗਰਦਨ 'ਚ ਦਬਾ ਕੇ ਗੱਲ ਨਾ ਕਰੋ, ਸਗੋਂ ਉਸ ਸਮੇਂ ਕੁਝ ਦੇਰ ਲਈ ਆਪਣਾ ਕੰਮ ਰੋਕ ਕੇ ਪਹਿਲਾਂ ਫੋਨ 'ਤੇ ਗੱਲ ਕਰ ਲਓ।
► ਜੇ ਤੁਸੀਂ ਦੇਰ ਤੱਕ ਫੋਨ 'ਤੇ ਗੱਲ ਕਰਨੀ ਹੈ ਤਾਂ ਗੱਲ ਕਰਨ ਲਈ ਹੈੱਡਫੋਨ ਦੀ ਵਰਤੋਂ ਕਰੋ।
► ਕੰਮ ਕਰਨ ਵੇਲੇ ਸਰੀਰ ਨੂੰ ਢਿੱਲਾ ਰੱਖੋ ਅਤੇ ਸ਼ਾਂਤ ਮਨ ਨਾਲ ਆਪਣਾ ਸਾਰਾ ਕੰਮ ਖਤਮ ਕਰੋ।
► ਕੀ-ਬੋਰਡ ਅਤੇ ਮਾਊਸ ਦੀ ਵਰਤੋਂ ਘੱਟ ਕਰਨ ਲਈ ਆਵਾਜ਼ ਪਛਾਣ ਕੇ ਕੰਮ ਕਰਨ ਵਾਲੇ ਸਾਫਟਵੇਅਰ ਦੀ ਵਰਤੋਂ ਕੀਤੀ ਜਾ ਸਕਦੀ ਹੈ।
► ਮਾਨੀਟਰ ਦੀ ਚਮਕ ਅਤੇ ਕਿਰਨਾਂ ਘੱਟ ਕਰਨ ਲਈ ਐਂਟੀ ਗਲੈਮਰ ਕੋਟਿੰਗ ਜਾਂ ਗਲਾਸ ਲਗਾਓ।

  • ਥਕਾਵਟ
  • ਕੰਪਿਊਟਰ
  • workplace
  • computer
  • ਪਿੱਠ

ਸੰਡੇ ਹੋ ਜਾਂ ਮੰਡੇ, ਰੋਜ਼ ਨਾ ਖਾਓ ਆਂਡੇ

NEXT STORY

Stories You May Like

  • gurdaspur  computer hardware along with heroin and drug money recovered
    ਗੁਰਦਾਸਪੁਰ: ਹੈਰੋਇਨ ਤੇ ਡਰੱਗ ਮਨੀ ਸਮੇਤ ਕੰਪਿਊਟਰ ਕੰਡਾ ਬਰਾਮਦ
  • ran furious over trump  s statement during khamenei  s funeral
    ਟਰੰਪ ਦੇ ਬਿਆਨ 'ਤੇ ਭੜਕਿਆ ਈਰਾਨ, ਕਿਹਾ, "ਤੁਹਾਡੇ ਕੋਲ ਨਾ ਤਾਂ ਸ਼ਿਸ਼ਟਾਚਾਰ ਤੇ ਨਾ ਹੀ ਸਨਮਾਨ"
  • usa  canada  gordie howe international bridge
    ਅਮਰੀਕਾ ਤੇ ਕੈਨੇਡਾ ਵਿਚਾਲੇ ਖ਼ਤਮ ਹੋਇਆ ਵਿਵਾਦ, ਗੋਰਡੀ ਹੋਵੇ ਇੰਟਰਨੈਸ਼ਨਲ ਬ੍ਰਿਜ 'ਤੇ ਕੀਤਾ ਨਵਾਂ ਸਮਝੌਤਾ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • neet exam to be conducted over 6 days in 2027
    2027 ’ਚ 6 ਦਿਨ ਚੱਲੇਗੀ ਤੇ ਕੰਪਿਊਟਰ-ਆਧਾਰਤ ਹੋਵੇਗੀ NEET ਦੀ ਪ੍ਰੀਖਿਆ
  • builder fired upon for not paying ransom  one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • cyber fraud zero fir
    ਸਾਰੇ ਸਾਈਬਰ ਅਪਰਾਧਾਂ ’ਚ ‘ਜ਼ੀਰੋ-ਐੱਫ.ਆਈ.ਆਰ.’ ਦਰਜ ਹੋਵੇ
  • hospital  patient  building  doctor  nurse  madhya pradesh
    ਅਨੋਖਾ ਹਸਪਤਾਲ, ਨਾ ਮਰੀਜ਼ ਨਾ ਬਿਲਡਿੰਗ, ਫਿਰ ਵੀ ਕੰਮ ਕਰਦੇ ਨੇ 87 ਡਾਕਟਰ ਤੇ ਨਰਸਾਂ
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • diabetes patients
      ਸ਼ੂਗਰ ਦੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ ; ਹੁਣ ਰੋਜ਼-ਰੋਜ਼ ਇੰਸੁਲਿਨ ਲਗਵਾਉਣ ਦਾ...
    • if you are constantly experiencing stomach pain then follow these tips
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
    • aloe vera juice is the nectar for diabetes patients
      Diabetes ਦੇ ਮਰੀਜ਼ਾਂ ਲਈ ਅੰਮ੍ਰਿਤ ਹੈ 'ਐਲੋਵੇਰਾ ਜੂਸ' ! ਜਾਣੋ ਇਸ ਦੇ ਪੀਣ ਦੇ...
    • the death of young people due to malnutrition is not stopping
      ਬੰਗਲਾਦੇਸ਼ 'ਚ ਵੈਕਸੀਨੇਸ਼ਨ ਦੀ ਕਮੀ ਕਾਰਨ ਖਸਰੇ ਤੇ ਕੁਪੋਸ਼ਣ ਕਾਰਨ ਨਹੀਂ ਰੁਕ ਰਿਹਾ...
    • green cardamom is a treasure of health
      ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
    • neem leaves are a treasure trove of health
      ਸਿਹਤ ਦਾ ਖਜ਼ਾਨਾ ਹੈ 'ਨਿੰਮ ਦੇ ਪੱਤੇ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
    • these things can also become poison for the liver
      ਇਕੱਲੀ ਸ਼ਰਾਬ ਨਹੀਂ, ਇਹ ਚੀਜ਼ਾਂ ਵੀ ਲਿਵਰ ਲਈ ਬਣ ਸਕਦੀਆਂ 'ਜ਼ਹਿਰ' ! ਤੁਸੀਂ ਵੀ ਹੋ...
    • serious harms of red pepper
      'ਜ਼ਹਿਰ' ਦੇ ਬਰਾਬਰ ਹੈ ਵਧ ਮਾਤਰਾ 'ਚ ਖਾਧੀ ਗਈ ਲਾਲ ਮਿਰਚ ! ਹੋ ਸਕਦੇ ਨੇ ਗੰਭੀਰ...
    • eat these things for breakfast every day
      ਰੋਜ਼ਾਨਾ ਨਾਸ਼ਤੇ 'ਚ ਖਾਓ ਇਹ ਚੀਜ਼ਾਂ ! ਕਮਜ਼ੋਰੀ ਤੇ ਸੁਸਤੀ ਰਹੇਗੀ ਕੋਹਾਂ ਦੂਰ
    • ginger water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਅਦਰਕ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +