Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    6:38:00 PM

  • parwinder jhota s father

    ਵੱਡੀ ਖ਼ਬਰ ; ਪਰਵਿੰਦਰ ਝੋਟਾ ਦੇ ਪਿਤਾ ਨੇ ਖ਼ਤਮ...

  • big incident in punjab deadly attacked onjournalist couple diwali shopping

    ਪੰਜਾਬ 'ਚ ਵੱਡੀ ਵਾਰਦਾਤ! ਦੀਵਾਲੀ ਦੀ ਸ਼ਾਪਿੰਗ ਕਰਨ...

  • sri harmandir sahib bandi chhod diwas

    ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਸ੍ਰੀ ਹਰਿਮੰਦਰ...

  • parwinder singh jhota s last rites funreal 26 days after his murder

    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਇਨ੍ਹਾਂ ਨੁਸਖਿਆਂ ਨਾਲ ਥਕਾਵਟ ਹੋ ਜਾਏਗੀ ਛੂ-ਮੰਤਰ

HOMEGROWN TIPS News Punjabi(ਦੇਸੀ ਨੁਸਖੇ)

ਇਨ੍ਹਾਂ ਨੁਸਖਿਆਂ ਨਾਲ ਥਕਾਵਟ ਹੋ ਜਾਏਗੀ ਛੂ-ਮੰਤਰ

  • Updated: 17 May, 2015 02:45 PM
Homegrown Tips
article
  • Share
    • Facebook
    • Tumblr
    • Linkedin
    • Twitter
  • Comment

ਗਰਮੀਆਂ ਦੇ ਮੌਸਮ 'ਚ ਸਭ ਤੋਂ ਗੰਭੀਰ ਸਮੱਸਿਆ ਥਕਾਵਟ ਦੀ ਹੁੰਦੀ ਹੈ। ਖਾਸ ਕਰ ਔਰਤਾਂ ਤਾਂ ਘਰ ਅਤੇ ਦਫਤਰ ਦੇ ਕੰਮਕਾਜ ਕਾਰਨ ਛੇਤੀ ਹੀ ਥੱਕ ਜਾਂਦੀਆਂ ਹਨ। ਥਕਾਵਟ ਦੂਰ ਕਰਨ ਲਈ ਕੁਝ ਸੌਖਾਲੇ ਉਪਾਅ ਇਥੇ ਤੁਹਾਡੇ ਲਈ ਪੇਸ਼ ਹਨ :-
ਪੁਦੀਨੇ ਦਾ ਕਮਾਲ
ਕਈ ਅਧਿਐਨਾਂ ਤੋਂ ਇਹ ਸਿੱਧ ਹੋਇਆ ਹੈ ਕਿ ਥੱਕੇ ਵਿਅਕਤੀ ਵਿਚ ਚੌਕੰਨਾਪਨ ਜਾਂ ਤਾਜ਼ਗੀ ਵਧਾਉਣ ਲਈ ਪੁਦੀਨਾ ਸੁੰਘਣਾ ਇਕ ਅਸਰਦਾਰ ਉਪਾਅ ਹੈ। 2005 'ਚ ਹੋਏ ਇਕ ਅਧਿਐਨ 'ਚ ਇਹ ਦੇਖਿਆ ਗਿਆ ਹੈ ਕਿ ਇਕ ਹਨੇਰੇ ਕਮਰੇ 'ਚ ਮੌਜੂਦ ਵਾਲੰਟੀਅਰ, ਜਿਨ੍ਹਾਂ ਨੇ ਪੁਦੀਨਾ ਸੁੰਘਿਆ ਸੀ, ਉਨ੍ਹਾਂ ਦੀ ਨੀਂਦ ਗਾਇਬ ਹੋ ਗਈ ਸੀ। ਸੁੰਘਣ ਦੀ ਸਾਡੀ ਸ਼ਕਤੀ ਕਾਫੀ ਤਾਕਤਵਰ ਹੈ ਅਤੇ ਕੁਝ ਵਿਸ਼ੇਸ਼ ਸੁਗੰਧਾਂ ਸਾਡੀ ਆਲਫੈਕਟਰੀ ਸ਼ਕਤੀ ਨੂੰ ਉਤੇਜਿਤ ਕਰਦੀਆਂ ਹਨ। ਇਸ ਨਾਲ ਤੁਸੀਂ ਤੁਰੰਤ ਫੁਰਤੀ 'ਚ ਆ ਜਾਂਦੇ ਹੋ। ਹਾਲਾਂਕਿ ਪੁਦੀਨਾ ਸਭ ਤੋਂ ਸ਼ਕਤੀਸ਼ਾਲੀ ਹੈ, ਫਿਰ ਵੀ ਯੂਕੇਲਿਪਟਸ ਜਾਂ ਇਸੈਂਸ਼ੀਅਲ ਆਇਲ, ਤੁਲਸੀ ਅਤੇ ਰੋਜ਼ਮੈਰੀ ਦਾ ਅਸਰ ਵੀ ਇਸੇ ਤਰ੍ਹਾਂ ਦਾ ਹੁੰਦਾ ਹੈ।
ਸਟ੍ਰੈਚਿੰਗ
ਮਾਹਿਰਾਂ ਅਨੁਸਾਰ ਸਟ੍ਰੈਚਿੰਗ ਭਾਵ ਅੰਗਾਂ 'ਚ ਖਿਚਾਅ ਨਾਲ ਵੀ ਤੁਹਾਡੇ 'ਚ ਸੁਸਤੀ ਆ ਜਾਂਦੀ ਹੈ। ਜੇ ਤੁਸੀਂ ਸਾਰਾ ਦਿਨ ਡੈਸਕ 'ਤੇ ਬੈਠੇ ਰਹਿੰਦੇ ਹੋ ਤਾਂ ਤੁਹਾਡਾ ਸਰੀਰ ਢਿੱਲਾ ਪੈਣਾ ਸ਼ੁਰੂ ਹੋ ਜਾਂਦਾ ਹੈ। ਅੰਗਾਂ 'ਚ ਖਿਚਾਅ ਨਾਲ ਸਾਡੀਆਂ ਮਾਸਪੇਸ਼ੀਆਂ 'ਚ ਮੌਜੂਦ ਨਿਊੁਰੋਨਸ ਉਤੇਜਿਤ ਹੁੰਦੇ ਹਨ, ਜੋ ਸਾਡੇ ਦਿਮਾਗ ਨੂੰ ਜਗਾਉਣ ਦਾ ਸੰਦੇਸ਼ ਭਿਜਵਾਉਂਦੇ ਹਨ।
ਪ੍ਰੋਟੀਨ ਦੀ ਤਾਕਤ
ਇਸ ਗੱਲ ਨੂੰ ਯਕੀਨੀ ਬਣਾਓ ਕਿ ਤੁਸੀਂ ਪ੍ਰੋਟੀਨ ਦੀ ਭਰਪੂਰ ਮਾਤਰਾ ਲਓ। ਇਸ ਨਾਲ ਤੁਹਾਨੂੰ ਥਕਾਵਟ ਨਾਲ ਲੜਨ 'ਚ ਮਦਦ ਮਿਲਦੀ ਹੈ। ਪ੍ਰੋਟੀਨ ਕਾਰਬੋਹਾਈਡ੍ਰੇਟਸ ਦੇ ਜਜ਼ਬ ਹੋਣ ਦੀ ਗਤੀ ਨੂੰ ਹੌਲੀ ਕਰਦਾ ਹੈ, ਜਿਸ ਨਾਲ ਤੁਹਾਡੇ ਖੂਨ ਦੇ ਸੰਚਾਰ 'ਚ ਗਲੂਕੋਜ਼ ਹੌਲੀ-ਹੌਲੀ ਜਾਂਦਾ ਹੈ। ਪ੍ਰੋਟੀਨ ਭਰਪੂਰ ਫਲ ਜਿਵੇਂ ਐਵੋਕਾਡੋ ਮੂਡ ਅਤੇ ਊਰਜਾ ਵਧਾਉਣ ਵਾਲੇ ਹਾਰਮੋਨਸ ਦਾ ਨਿਰਮਾਣ ਕਰਦੇ ਹਨ।
ਪਾਲਕ ਦਾ ਜਾਦੂ
ਪਾਲਕ 'ਚ ਲੋੜੀਂਦਾ ਵਿਟਾਮਿਨ-ਬੀ ਅਤੇ ਪੋਟਾਸ਼ੀਅਮ ਮੌਜੂਦ ਹੁੰਦਾ ਹੈ, ਜੋ ਮੈਟਾਬੋਲਿਜ਼ਮ ਪ੍ਰਣਾਲੀ ਦੀ ਊਰਜਾ ਲਈ ਜਾਦੂ ਦਾ ਕੰਮ ਕਰਦੈ। ਹਨ। ਇਸ ਲਈ ਜੇਕਰ ਤੁਸੀਂ ਊਰਜਾ ਭਰਪੂਰ ਅਤੇ ਫ੍ਰੈਸ਼ ਮਹਿਸੂਸ ਕਰਨਾ ਚਾਹੁੰਦੇ ਹੋ ਤਾਂ ਆਪਣੇ ਖਾਣੇ 'ਚ ਰੁਟੀਨ 'ਚ ਪਾਲਕ ਦੀ ਲੋੜੀਂਦੀ ਮਾਤਰਾ ਸ਼ਾਮਲ ਕਰੋ। ਇਸ ਨਾਲ ਤੁਸੀਂ ਹਮੇਸ਼ਾ ਤਰੋ-ਤਾਜ਼ਾ ਮਹਿਸੂਸ ਕਰੋਗੇ ਅਤੇ ਥਕਾਵਟ ਤੁਹਾਡੇ ਤੋਂ ਕੋਹਾਂ ਦੂਰ ਰਹੇਗੀ।

  • ਥਕਾਵਟ
  • ਸਮੱਸਿਆ
  • mint
  • spinach
  • ਕਾਰਬੋਹਾਈਡ੍ਰੇਟਸ

ਇਨ੍ਹਾਂ ਘਰੇਲੂ ਨੁਸਖਿਆਂ ਨਾਲ ਬੁਖਾਰ ਪਲਾਂ 'ਚ ਹੋ ਜਾਏਗਾ ਫੁਰਰ..

NEXT STORY

Stories You May Like

  • fatigue could take its toll on players during the odi series  santner
    ਬਿਜ਼ੀ ਸ਼ਡਿਊਲ ਕਾਰਨ ਵਨਡੇ ਸੀਰੀਜ਼ 'ਚ ਖਿਡਾਰੀਆਂ 'ਤੇ ਹਾਵੀ ਹੋ ਸਕਦੀ ਹੈ ਥਕਾਵਟ: ਮਿਚੇਲ ਸੈਂਟਨਰ
  • supreme court  jantar mantar  complaints  cjp
    ਸੁਪਰੀਮ ਕੋਰਟ ਨੇ ਕਿਹਾ-ਜੰਤਰ-ਮੰਤਰ ਹਿੰਸਾ ਮਾਮਲੇ ’ਚ ਬਹੁਤ ਘੱਟ ਸ਼ਿਕਾਇਤਾਂ ਮਿਲੀਆਂ
  • horoscope astrology
    ਛੋਟੀ ਦੀਵਾਲੀ 'ਤੇ ਚਮਕ ਉੱਠੇਗੀ ਕਿਸਮਤ! ਮਾਲੋਮਾਲ ਹੋ ਜਾਣਗੇ ਇਨ੍ਹਾਂ ਰਾਸ਼ੀਆਂ ਵਾਲੇ ਲੋਕ
  • senior officers punjab transfers
    ਪੰਜਾਬ 'ਚ ਇਨ੍ਹਾਂ ਅਧਿਕਾਰੀਆਂ ਦੀਆਂ ਹੋ ਗਈਆਂ ਬਦਲੀਆਂ, ਜਾਰੀ ਹੋਏ ਹੁਕਮ
  • major trade takes place ahead of ipl 2027
    IPL Auction ਤੋਂ ਪਹਿਲਾਂ ਇਨ੍ਹਾਂ ਖਿਡਾਰੀਆਂ ਦਾ ਹੋ ਗਿਆ ਟ੍ਰੇਡ ! ਲੱਗ ਗਈ ਮੋਹਰ
  • people are staying away from sweet cold drinks
    ਮਿੱਠੀ Cold Drinks ਤੋਂ ਦੂਰੀ ਬਣਾ ਰਹੇ ਲੋਕ, ਇਨ੍ਹਾਂ ਉਤਪਾਦਾਂ ਦੀ ਮੰਗ ਹੋਈ ਦੁੱਗਣੀ
  • zodiac signs
    ਦੀਵਾਲੀ ਮਗਰੋਂ ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ ! ਪ੍ਰਮੋਸ਼ਨ ਦੇ ਨਾਲ-ਨਾਲ ਹੋਵੇਗੀ ਧਨ ਦੀ ਬਰਸਾਤ
  • punjab  alarm bells for these motorists
    ਪੰਜਾਬ : ਇਨ੍ਹਾਂ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਚਲਾਨ ਭਰਨ ਬਾਰੇ ਨਵੇਂ ਹੁਕਮ ਜਾਰੀ, ਹੋ ਜਾਓ ਸਾਵਧਾਨ
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • speeding truck rammed into baba sahib ambedkar chowk in jalandhar
    ਜਲੰਧਰ 'ਚ ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ,...
  • ind vs pak son of a jalandhar pakistan century
    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
Trending
Ek Nazar
acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • raisins are a gift of nature for health
      ਸਿਹਤ ਲਈ ਕੁਦਰਤ ਦਾ ਵਰਦਾਨ ਹੈ 'ਕਿਸ਼ਮਿਸ਼', ਫਾਇਦੇ ਜਾਣ ਹੋ ਜਾਓਗੇ ਹੈਰਾਨ
    • these items are rich not only in protein but also in fiber
      ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • tulsi tea is no less than any nectar
      ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ...
    • cinnamon is a treasure trove of beneficial properties
      ਗੁਣਾਂ ਦੀ ਖਾਣ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these items are a boon for diabetes patients
      ਸ਼ੂਗਰ ਦੇ ਮਰੀਜਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
    • take a 10 minute walk after eating  your blood sugar will remain under control
      ਖਾਣ ਤੋਂ ਬਾਅਦ 10 ਮਿੰਟ ਸੈਰ ਕਰੋ, ਸ਼ੂਗਰ ’ਤੇ ਲੱਗੇਗੀ ਲਗਾਮ
    • these items will help make up for a vitamin c deficiency
      ਸਰੀਰ 'ਚ 'ਵਿਟਾਮਿਨ- C' ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਅੱਜ ਹੀ ਕਰੋ...
    • betel leaf is a mine of virtues
      ਗੁਣਾਂ ਦੀ ਖਾਣ ਹੈ 'ਪਾਨ' ! ਜਾਣੋ ਇਸ ਨੂੰ ਖਾਣ ਦੇ ਹੈਰਾਨੀਜਨਕ ਫਾਇਦੇ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +