Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    10:51:19 AM

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁੰਬਈ
  • ਇਕ ਵਾਰ ਫਿਰ ਤੋਂ ਸਿਲਵਰ ਸਕ੍ਰੀਨ 'ਤੇ ਨਜ਼ਰ ਆਵੇਗੀ ਇਹ ਮਸ਼ਹੂਰ ਜੋੜੀ (ਦੇਖੋ ਤਸਵੀਰਾਂ)

ENTERTAINMENT News Punjabi(ਮਨੋਰੰਜਨ)

ਇਕ ਵਾਰ ਫਿਰ ਤੋਂ ਸਿਲਵਰ ਸਕ੍ਰੀਨ 'ਤੇ ਨਜ਼ਰ ਆਵੇਗੀ ਇਹ ਮਸ਼ਹੂਰ ਜੋੜੀ (ਦੇਖੋ ਤਸਵੀਰਾਂ)

  • Updated: 22 May, 2015 01:32 PM
ਮੁੰਬਈ
article
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਅਤੇ ਪ੍ਰੋਡਿਊਸਰ ਕਰਨ ਜੌਹਰ ਦੀ ਫਿਲਮ 'ਸ਼ੁੱਧੀ' 'ਚ ਲੀਡ ਰੋਲ ਦਾ ਕਿੱਸਾ ਹੁਣ ਦਾਸਤਾਂ ਬਣ ਚੁੱਕਿਆ ਹੈ। ਕਦੇ ਇਹ ਰੋਲ ਰਿਤਿਕ ਰੌਸ਼ਨ ਕਰਨ ਵਾਲੇ ਸਨ। ਫਿਰ ਸ਼ਾਹਰੁਖ ਖਾਨ 'ਤੇ ਇਹ ਮਾਮਲਾ ਅਟਕਿਆ ਅਤੇ ਆਖਿਰ 'ਚ ਇਸ ਨੂੰ ਸਲਮਾਨ ਖਾਨ ਦੀ ਮਦਦ ਮਲੀ ਪਰ ਵੀਰਵਾਰ ਨੂੰ ਕਰਨ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਇਸ ਫਿਲਮ 'ਚ ਲੀਡ ਰੋਲ ਲਈ ਵਰੁਣ ਧਵਨ ਹੋਣਗੇ। ਕਰਨ ਜੋਹਰ ਨੇ ਆਪਣੇ ਟਵੀਟ 'ਚ ਲਿਖਿਆ, ''ਸ਼ੁੱਧੀ 'ਚ ਵਰੁਣ ਧਵਨ ਅਤੇ ਆਲੀਆ ਭੱਟ ਹੋਣਗੇ। ਫਿਲਮ ਨੂੰ ਕਰਨ ਮਲਹੋਤਰਾ ਡਾਇਰੈਕਟ ਕਰਨਗੇ।''
ਜ਼ਿਕਰਯੋਗ ਹੈ ਕਿ ਵਰੁਣ ਅਤੇ ਆਲੀਆ ਨੇ ਬਾਲੀਵੁੱਡ 'ਚ ਕਰਨ ਜੌਹਰ ਦੀ ਫਿਲਮ 'ਸਟੂਡੈਂਟ ਆਫ ਦਿ ਈਅਰ' ਨਾਲ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਇਹ ਦੋਵੇਂ 'ਹੰਪਟੀ ਸ਼ਰਮਾ ਕੀ ਦੁਲਹਨੀਆ' 'ਚ ਇਕੱਠੇ ਦਿਖੇ ਸਨ। ਦੋਹਾਂ ਦੀ ਜੋੜੀ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ। ਜੇਕਰ ਸਭ ਕੁਝ ਠੀਕ ਰਿਹਾ ਤਾਂ 'ਸ਼ੁੱਧੀ' 'ਚ ਇਸ ਜੋੜੀ ਦੀ ਤੀਜੀ ਫਿਲਮ ਹੋਵੇਗੀ। ਪ੍ਰੋਡਿਊਸਰ ਅਤੇ ਡਾਇਰੈਕਟਰ ਦੇ ਤੌਰ 'ਤੇ ਕਰਨ ਜੌਹਰ ਅਤੇ ਕਰਨ ਮਲਹੋਤਰਾ ਦੀ ਵੀ ਇਹ ਤੀਜੀ ਹੋਵੇਗੀ। ਕਰਨ ਮਲਹੋਤਰਾ ਫਿਲਮ 'ਬ੍ਰਦਰਸ' ਤੋਂ ਬਾਅਦ ਫਿਲਮ 'ਸ਼ੁੱਧੀ' 'ਤੇ ਕੰਮ ਕਰਨਗੇ। ਫਿਲਮ 'ਬ੍ਰਦਰਸ' 14 ਅਗਸਤ ਨੂੰ ਰਿਲੀਜ਼ ਹੋਵੇਗੀ।

  • ਕਰਨ ਜੌਹਰ
  • ਸ਼ੁੱਧੀ
  • ਲੀਡ ਰੋਲ
  • varun dhawan
  • alia bhatt

ਪਹਿਲੀ ਵਾਰ ਕੈਮਰੇ ਦੇ ਸਾਹਮਣੇ ਨਜ਼ਰ ਆਇਆ ਸੁਨੀਲ ਸ਼ੈੱਟੀ ਦੀ ਬੇਟੀ ਦਾ ਹੌਟ ਅੰਦਾਜ਼ (ਦੇਖੋ ਤਸਵੀਰਾਂ)

NEXT STORY

Stories You May Like

  • congress changes once again ahead of the elections
    ਕਾਂਗਰਸ ਵੱਲੋਂ ਇਕ ਵਾਰ ਫਿਰ ਚੋਣਾਂ ਤੋਂ ਪਹਿਲਾਂ ਬਦਲਾਅ ਕਿੰਨਾ ਕੁ ਜਾਇਜ਼?
  • arrested while consuming drugs
    ਨਸ਼ੇ ਦਾ ਸੇਵਨ ਕਰਦਾ ਇੱਕ ਵਿਅਕਤੀ ਗ੍ਰਿਫ਼ਤਾਰ, ਸਿਲਵਰ ਪੇਪਰ ਤੇ ਲਾਈਟਰ ਬਰਾਮਦ
  • jailer 2 trailer released
    ਜੇਲਰ 2 ਦਾ ਟ੍ਰੇਲਰ ਰਿਲੀਜ਼, ਰਜਨੀਕਾਂਤ ਨਾਲ ਪਹਿਲੀ ਵਾਰ ਸਕ੍ਰੀਨ ਸਾਂਝੀ ਕਰੇਗੀ ਵਿਦਿਆ ਬਾਲਨ
  • trump statement on canada
    ਅਮਰੀਕਾ ਦਾ 51ਵਾਂ ਸੂਬਾ ਹੈ ਕੈਨੇਡਾ ! Trump ਨੇ ਇਕ ਵਾਰ ਫਿਰ ਕਰ'ਤਾ ਐਲਾਨ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • boy  name  firing
    ਮੁੰਡੇ ਦਾ ਪਹਿਲਾਂ ਪੁੱਛਿਆ ਨਾਮ, ਫਿਰ ਇਕ ਤੋਂ ਬਾਅਦ ਇਕ ਕੀਤੇ ਪੰਜ ਫਾਇਰ
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • asian games  pranavi urs wins gold in golf
    ਏਸ਼ੀਆਈ ਖੇਡਾਂ : ਗੋਲਫ਼ 'ਚ ਪ੍ਰਣਵੀ ਉਰਸ ਨੇ ਜਿੱਤਿਆ ਗੋਲਡ, ਮਹਿਲਾ ਟੀਮ ਨੂੰ ਮਿਲਿਆ ਸਿਲਵਰ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਨੋਰੰਜਨ ਦੀਆਂ ਖਬਰਾਂ
    • shooting romantic thriller  janhvi kapoor  sreeleela  siddharth gupta  nainital
      ਜਾਨ੍ਹਵੀ ਕਪੂਰ, ਸ਼੍ਰੀਲੀਲਾ ਤੇ ਸਿਧਾਰਥ ਗੁਪਤਾ ਸਟਾਰਰ ਰੋਮਾਂਟਿਕ ਫਿਲਮ ਦੀ...
    • payal rohatagi calls actor imran khan  jobless actor
      'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...
    • rajinikanth s film   jailer 2
      ਰਜਨੀਕਾਂਤ ਦੀ ਫਿਲਮ "ਜੇਲਰ 2" ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਛਾਪ'ਤੇ 125 ਕਰੋੜ...
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • raza murad react to imran khan being asked to leave india
      "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...
    • supreme court grants relief to rajpal yadav in cheque bounce case
      ਚੈੱਕ ਬਾਊਂਸ ਮਾਮਲੇ ’ਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ, ਹੇਠਲੀ ਅਦਾਲਤ...
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +