Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    6:55:17 PM

  • major administrative reshuffle

    ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ...

  • rajasthan police action inside the gurdwara has sikh sentiments jathedar gargaj

    ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ...

  • weather in punjab set to take a turn again

    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਲੰਡਨ
  • ਮਾਡਲ ਨੇ ਲਗਾਇਆ ਰੇਪ ਦਾ ਦੋਸ਼, ਹੋਈ ਪ੍ਰੈਗਨੈਂਟ ਪਰ ਬੱਚਾ... (ਦੇਖੋ ਤਸਵੀਰਾਂ)

ENTERTAINMENT News Punjabi(ਮਨੋਰੰਜਨ)

ਮਾਡਲ ਨੇ ਲਗਾਇਆ ਰੇਪ ਦਾ ਦੋਸ਼, ਹੋਈ ਪ੍ਰੈਗਨੈਂਟ ਪਰ ਬੱਚਾ... (ਦੇਖੋ ਤਸਵੀਰਾਂ)

  • Updated: 26 May, 2015 10:30 PM
ਲੰਡਨ
article
  • Share
    • Facebook
    • Tumblr
    • Linkedin
    • Twitter
  • Comment

ਲੰਡਨ- ਹਾਲੀਵੁੱਡ ਅਭਿਨੇਤਾ ਗੇਰਾਰਡ ਬਟਲਰ ਦੀ ਐਕਸ ਗਰਲਫਰੈਂਡ ਤੇ ਮਾਡਲ ਅਲੇਸ਼ੀਆ ਰਿਆਬੇਨਕੋਵਾ ਨੇ ਇਕ ਫੋਟੋਗ੍ਰਾਫਰ 'ਤੇ ਰੇਪ ਦਾ ਦੋਸ਼ ਲਗਾਇਆ ਹੈ। ਇਸ ਦੌਰਾਨ ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੋਈ ਕਿ ਅਲੇਸ਼ੀਆ ਨੇ ਫੋਟੋਗ੍ਰਾਫਰ 'ਤੇ ਰੇਪ ਦਾ ਦੋਸ਼ ਉਦੋਂ ਲਗਾਇਆ, ਜਦੋਂ ਉਹ ਕੁਝ ਮਹੀਨਿਆਂ ਦੀ ਗਰਭਵਤੀ ਹੋ ਗਈ। ਉਸ ਨੇ ਇਸ ਸਬੰਧੀ ਐੱਫ. ਆਈ. ਆਰ. ਵੀ ਦਰਜ ਕਰਵਾਈ। ਇਸ ਦੌਰਾਨ ਇਕ ਹੋਰ ਹੈਰਾਨ ਕਰਨ ਵਾਲੀ ਗੱਲ ਇਹ ਸਾਹਮਣੇ ਆਈ ਕਿ ਜਦੋਂ ਮਾਡਲ ਨੇ ਬੱਚੇ ਨੂੰ ਜਨਮ ਦਿੱਤਾ ਤੇ ਉਸ ਦਾ ਡੀ. ਐੱਨ. ਏ. ਟੈਸਟ ਕਰਵਾਇਆ ਗਿਆ ਤਾਂ ਉਹ ਫੋਟੋਗ੍ਰਾਫਰ ਦਾ ਬੱਚਾ ਹੋਣ ਦੀ ਬਜਾਏ ਕਿਸੇ ਹੋਰ ਦਾ ਬੱਚਾ ਨਿਕਲਿਆ।
ਇਸ ਤੋਂ ਬਾਅਦ ਪੁਲਸ ਨੇ ਫੋਟੋਗ੍ਰਾਫਰ ਖਿਲਾਫ ਦਰਜ ਮਾਮਲੇ ਨੂੰ ਰੱਦ ਕਰ ਦਿੱਤਾ ਤੇ ਕਿਹਾ ਕਿ ਫੋਟੋਗ੍ਰਾਫਰ 'ਤੇ ਰੇਪ ਦਾ ਮਾਮਲਾ ਤਾਂ ਨਹੀਂ ਬਣਦਾ ਪਰ ਛੇੜਛਾੜ ਦਾ ਮਾਮਲਾ ਜ਼ਰੂਰ ਮੰਨਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਮਾਡਲ ਨੇ ਜਨਵਰੀ 2013 'ਚ ਪਹਿਲੀ ਵਾਰ ਦਾਅਵਾ ਕੀਤਾ ਸੀ ਕਿ ਉਹ ਗਰਭਵਤੀ ਹੈ ਤੇ ਗਰਭ ਡਿਗਾਉਣਾ ਚਾਹੁੰਦੀ ਹੈ। ਇਸ ਗੱਲ 'ਤੇ ਨਿਆਂ ਨਾ ਮਿਲਣ 'ਤੇ ਉਸ ਨੇ ਕਿਹਾ ਕਿ ਇਸ ਦੇਸ਼ 'ਚ ਯੌਨ ਸ਼ੋਸ਼ਣ ਨੂੰ ਸਹਿਮਤੀ ਦਾ ਸਬੰਧ ਕਹਿ ਕੇ ਨਿਆਂ ਨਹੀਂ ਦਿੱਤਾ ਜਾਂਦਾ। ਉਸ ਸਮੇਂ ਉਕਤ ਮਹਿਲਾ ਆਪਣੇ ਬੁਆਏਫਰੈਂਡ ਬਟਲਰ ਨੂੰ ਡੇਟਿੰਗ ਕਰ ਰਹੀ ਸੀ।

  • ਐਕਸ ਗਰਲਫਰੈਂਡ
  • ਮਾਡਲ
  • ਰੇਪ
  • Ex Girlfriend
  • Model
  • Rape

ਕੰਗਨਾ ਦੀ ਇਸ ਫਿਲਮ ਨੇ ਕੀਤੀ 38 ਕਰੋੜ ਦੀ ਕਮਾਈ (ਦੇਖੋ ਤਸਵੀਰਾਂ)

NEXT STORY

Stories You May Like

  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ ਛਿੱਤਰ-ਪਰੇਡ
  • kidnapping cctv footage
    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ, CCTV 'ਚ ਕੈਦ ਹੋਈ ਘਟਨਾ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼ ਭਾਟੀਆ ਦਾ ਵੱਡਾ ਬਿਆਨ
  • controversy during a boxing match in patiala female boxer serious allegations
    ਪਟਿਆਲਾ ਵਿਚ ਬਾਕਸਿੰਗ ਦੀ ਖੇਡ ਦੌਰਾਨ ਛਿੜਿਆ ਵਿਵਾਦ, ਖਿਡਾਰਣ ਨੇ ਲਾਏ ਗੰਭੀਰ ਦੋਸ਼
  • girl missing in ludhiana
    ਘਰੋਂ ਕਾਲਜ ਗਈ ਕੁੜੀ ਸ਼ੱਕੀ ਹਾਲਾਤ 'ਚ ਹੋਈ ਲਾਪਤਾ, ਪਰਿਵਾਰ ਨੇ ਲਾਏ ਕਿਡਨੈਪਿੰਗ ਦੇ ਦੋਸ਼
  • up  needed to save punjab  s youth from drugs  brajesh pathak
    ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼ ਪਾਠਕ
  • debina and gurmeet choudhary shared   good news
    ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ ਚੌਧਰੀ ਨੇ ਸਾਂਝੀ ਕੀਤੀ 'Good...
  • child  corpse  canal
    ਕਹਿਰ ਓ ਰੱਬਾ ! ਹੱਥ ਪੈਰ ਬੰਨ੍ਹ ਨਹਿਰ 'ਚ ਸੁੱਟਿਆ 5 ਸਾਲਾ ਬੱਚਾ, ਬੁਰੀ ਹਾਲਾਤ 'ਚ ਮਿਲੀ ਲਾਸ਼
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
Trending
Ek Nazar
rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਨੋਰੰਜਨ ਦੀਆਂ ਖਬਰਾਂ
    • film actress koel mallick joins bjp
      ਸੰਸਦ ਦੀ ਪੌੜੀਆਂ ਚੜ੍ਹੇਗੀ ਇਕ ਹੋਰ ਮਸ਼ਹੂਰ ਅਦਾਕਾਰਾ ! BJP ਨੇ ਦਿੱਤੀ 'ਟਿਕਟ'
    • fbi director kash patel gets engaged to country singer alexis wilkins
      ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...
    • famous actor had a secret wedding
      ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...
    • major police action in the famous singer  s case
      ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...
    • trailer of the film  thaapi  released
      ਕੁੜੀਆਂ ਦੀ ਕਬੱਡੀ ਤੇ ਹੱਕਾਂ ਦੀ ਲੜਾਈ ਦੀ ਕਹਾਣੀ ਹੈ ‘ਥਾਪੀ’, ਰਿਲੀਜ਼ ਹੋਇਆ...
    • police commissioner s major statement regarding the mad sandhu murder case
      ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
    • last rites influencer mad sandhu performed after post mortem
      ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
    • big news mad sandhu was supposed to enter bigg boss
      ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ...
    • big news for sidhu  s fans
      ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ...
    • big news for sidhu  s fans
      ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +