Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    5:07:09 PM

  • cbi issues 251 page fir in the case involving the cm s osd

    CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251...

  • delhi building collapse

    ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 3...

  • mad sandhu  influencer  makeup artist

    ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ!...

  • trump on france protest

    'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਯਾਤਰਾ ਸ੍ਰੀ ਹੇਮਕੁੰਟ ਸਾਹਿਬ ਦੀ

DHARM News Punjabi(ਧਰਮ)

ਯਾਤਰਾ ਸ੍ਰੀ ਹੇਮਕੁੰਟ ਸਾਹਿਬ ਦੀ

  • Updated: 02 Jun, 2015 06:06 AM
Dharm
article
  • Share
    • Facebook
    • Tumblr
    • Linkedin
    • Twitter
  • Comment

ਮਹਾਨਕੋਸ਼ ਦੇ ਕਰਤਾ ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਹੇਮਕੁੰਟ, ਹੇਮਕੁੰਡ ਅਤੇ ਹੇਮਕੂਟ ਦਾ ਸ਼ਾਬਦਿਕ ਅਰਥ ਹੈ ਹਿਮਾਲਿਆ ਦੀ ਧਾਰਾ ਵਿਚ। ਇੰਦ੍ਰਦਯੁਮਨਸਰ ਕੋਲ ਹੇਮਕੂਟ ਪਰਬਤ ਹੈ, ਜਿਸ ਦਾ ਜ਼ਿਕਰ ਮਹਾਭਾਰਤ ਦੇ ਆਦਿ ਪਰਬ ਦੇ 119ਵੇਂ ਅਧਿਆਏ 'ਚ ਆਇਆ ਹੈ। 'ਇੰਦ੍ਰਦਯੁਮਨਸਰ ਪ੍ਰਾਪਯ ਹੇਮਕੂਟ ਮਤੀਤਯਚ' ਪਟਨੇ ਦੇ ਜ਼ਿਲੇ ਰਾਜਗਿਰੀ ਦੇ ਪੰਜ ਪਹਾੜਾਂ 'ਚੋਂ 'ਰਤਨਗਿਰਿ' ਦਾ ਨਾਂ ਵੀ ਹੇਮਕੂਟ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਅਸਥਾਨ 'ਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪੂਰਵਲੇ ਜਨਮ 'ਚ ਦੁਸ਼ਟ-ਦਮਨ ਦੇ ਰੂਪ ਵਿਚ ਅਕਾਲ ਪੁਰਖ ਦਾ ਸਿਮਰਨ ਕੀਤਾ। ਸ੍ਰੀ ਹੇਮਕੁੰਟ ਸਾਹਿਬ ਦਾ ਅਸਥਾਨ ਉੱਤਰ ਪ੍ਰਦੇਸ਼ 'ਚ ਹਰਿਦੁਆਰ, ਰਿਸ਼ੀਕੇਸ਼, ਸ਼੍ਰੀਨਗਰ, ਗੜ੍ਹਵਾਲ, ਕਰੁਣਪ੍ਰਯਾਗ, ਪਿੱਪਲਕੋਟੀ, ਜੋਸ਼ੀਮੱਠ, ਗੋਬਿੰਦ ਘਾਟ, ਗੋਬਿੰਦ ਧਾਮ ਤੋਂ ਉਪਰ ਸਮੁੰਦਰ ਦੀ ਸਤਹ ਤੋਂ 15210 ਫੁੱਟ ਦੀ ਉਚਾਈ 'ਤੇ ਹੈ। ਇਸ ਪਵਿੱਤਰ ਅਸਥਾਨ ਦੀ ਯਾਤਰਾ ਲਈ ਆਉਣ ਵਾਲੇ ਪ੍ਰਮੁੱਖ ਪੜਾਵਾਂ 'ਚੋਂ ਰਿਸ਼ੀਕੇਸ਼ ਇਕ ਨੰਬਰ ਹੈ। ਇਥੇ ਗੁਰਦੁਆਰਾ ਸਾਹਿਬ ਦੀ ਆਲੀਸ਼ਾਨ ਇਮਾਰਤ ਹੈ। ਸੰਗਤਾਂ ਦੇ ਰਹਿਣ ਵਾਸਤੇ ਵੱਡੀ ਗਿਣਤੀ 'ਚ ਕਮਰੇ ਬਣੇ ਹੋਏ ਹਨ। ਜੇਕਰ ਯਾਤਰੂ ਸੰਗਤਾਂ ਨੂੰ ਕਮਰੇ ਨਾ ਵੀ ਮਿਲਣ ਤਾਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਵਾਲੇ ਸਸਤੇ, ਮਹਿੰਗੇ ਹੋਟਲ ਵੀ ਕਾਫੀ ਗਿਣਤੀ 'ਚ ਮੌਜੂਦ ਹਨ। ਹਰਿਦੁਆਰ ਤੋਂ 28 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਇਸ ਪੁਰਾਤਨ ਸ਼ਹਿਰ ਨੂੰ ਰਿਸ਼ੀਆਂ ਦਾ ਘਰ ਕਿਹਾ ਜਾਂਦਾ ਹੈ।
ਰਿਸ਼ੀਕੇਸ਼ ਮਗਰੋਂ ਰਸਤਾ ਵਲ਼-ਵਲੇਵੇਂ ਖਾਂਦੀਆਂ ਸੜਕਾਂ, ਇਕ ਪਾਸੇ ਅੰਤਾਂ ਦੀ ਡੂੰਘਾਈ ਵਿਚ ਵਹਿੰਦੀ ਗੰਗਾ, ਦੂਜੇ ਪਾਸੇ ਆਸਮਾਨ ਛੂੰਹਦੇ ਪਹਾੜ, ਰਸਤੇ 'ਚ ਥਾਂ-ਥਾਂ ਚੱਲ ਰਹੇ ਪਾਣੀ ਦੇ ਝਰਨੇ ਤੇ ਦਿਲ ਨੂੰ ਮੋਹ ਲੈਣ ਵਾਲੀ ਹਰਿਆਵਲ ਦੇਖ ਕੇ ਮਨ ਖਿੜ ਉੱਠਦਾ ਹੈ। ਰਿਸ਼ੀਕੇਸ਼ ਤੋਂ 104 ਕਿਲੋਮੀਟਰ 'ਤੇ ਸ੍ਰੀ ਨਗਰ ਗੜ੍ਹਵਾਲ ਤੋਂ 252 ਕਿਲੋਮੀਟਰ ਦੇ ਫਾਸਲੇ 'ਤੇ ਜੋਸ਼ੀ ਮੱਠ ਦਾ ਅਸਥਾਨ ਹੈ। ਜੋਸ਼ੀ ਮੱਠ ਸ਼ੰਕਰਾਚਾਰੀਆ ਵਲੋਂ ਸਥਾਪਿਤ ਚਾਰ ਮੱਠਾਂ 'ਚੋਂ ਇਕ ਹੈ। ਸਮੁੰਦਰ ਤੱਟ ਤੋਂ ਇਸ ਦੀ ਉਚਾਈ 6000 ਫੁੱਟ ਹੈ। ਹੇਮ ਗੰਗਾ ਅਤੇ ਅਲਕਨੰਦਾ ਦੇ ਸੰਗਮ 'ਤੇ ਗੁਰਦੁਆਰਾ ਗੋਬਿੰਦ ਘਾਟ ਸਥਿਤ ਹੈ। ਗੁਰਦੁਆਰਾ ਗੋਬਿੰਦ ਘਾਟ ਤੋਂ ਹੇਮਕੁੰਟ ਸਾਹਿਬ ਲਈ ਪੈਦਲ ਯਾਤਰਾ ਆਰੰਭ ਹੁੰਦੀ ਹੈ।
ਗੋਬਿੰਦ ਘਾਟ ਤੋਂ ਗੋਬਿੰਦ ਧਾਮ ਦਾ 12 ਕਿਲੋਮੀਟਰ ਦਾ ਸਫ਼ਰ ਤਹਿ ਕਰਨ ਲਈ ਬਜ਼ੁਰਗਾਂ, ਰੋਗੀਆਂ ਅਤੇ ਛੋਟੇ ਬੱਚਿਆਂ ਲਈ ਘੋੜਾ, ਕਾਂਡੀ ਤੇ ਪਿੱਠੂ ਦੀ ਸਵਾਰੀ ਦਾ ਪ੍ਰਬੰਧ ਵੀ ਹੈ। ਇਹ ਕਿਰਾਏ 'ਤੇ ਮਿਲਦੇ ਹਨ। ਯਾਤਰੂਆਂ ਨੂੰ ਇਸ ਸਫਰ ਦੌਰਾਨ ਬਿਸਕੁਟ, ਕਾਜੂ, ਮੁਨੱਕਾ, ਛੁਹਾਰੇ, ਬਦਾਮ, ਅਖਰੋਟ, ਫਰੂਟ, ਨਿੰਬੂ, ਚੂਰਨ, ਟਾਫੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਲ 2013 ਵਿਚ ਹੋਈ ਤ੍ਰਾਸਦੀ ਸ਼ਰਧਾਲੂਆਂ 'ਤੇ ਬਹੁਤ ਭਾਰੀ ਪਈ। ਹਜ਼ਾਰਾਂ ਸ਼ਰਧਾਲੂਆਂ ਦਾ ਕਾਫੀ ਜਾਨੀ ਤੇ ਮਾਲੀ ਨੁਕਸਾਨ ਹੋਇਆ। ਹੇਮਕੁੰਟ ਤੇ ਕੇਦਾਰਨਾਥ ਵਿਖੇ ਭਿਆਨਕ ਬੱਦਲ ਫਟਣ ਤੇ ਢਿੱਗਾਂ ਡਿਗਣ ਨਾਲ ਜੋ ਸੈਲਾਬ ਆਇਆ, ਉਸ ਨੇ ਸਭ ਕੁਝ ਆਪਣੇ ਅੰਦਰ ਸਮਾ ਲਿਆ। ਸਰਕਾਰ ਵਲੋਂ ਗੋਬਿੰਦ ਘਾਟ ਤੋਂ ਗੋਬਿੰਦ ਧਾਮ ਅਤੇ ਗੋਬਿੰਦ ਧਾਮ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਜਿਥੇ ਕਈ ਸਾਲਾਂ ਤੋਂ ਲੱਕੜ ਦੇ ਪੁਲ ਲੱਗੇ ਹੋਏ ਸਨ, ਹੁਣ ਲੋਹੇ ਦੇ ਪੁਲ ਲਗਾ ਦਿੱਤੇ ਗਏ ਹਨ।
ਗੁਰਦੁਆਰਾ ਗੋਬਿੰਦ ਧਾਮ ਵਿਖੇ ਲੰਗਰ, ਚਾਹ, ਦਵਾ-ਦਾਰੂ ਦਾ ਸੁਚੱਜਾ ਪ੍ਰਬੰਧ ਹੈ। ਇਹ ਅਸਥਾਨ ਸਮੁੰਦਰੀ ਸਤਹ ਤੋਂ 10500 ਫੁੱਟ ਦੀ ਉਚਾਈ 'ਤੇ ਵਸਿਆ ਹੈ। ਪਹਾੜਾਂ ਦੀ ਗੋਦ 'ਚ ਏਕਾਂਤ ਵਿਚ ਇਸ ਗੁਰਦੁਆਰਾ ਸਾਹਿਬ ਵਿਚ ਪਹੁੰਚਦਿਆਂ ਇੰਝ ਪ੍ਰਤੀਤ ਹੁੰਦਾ ਹੈ, ਜਿਵੇਂ ਅਸੀਂ ਬ੍ਰਹਿਮੰਡ 'ਚ ਪਹੁੰਚ ਗਏ ਹੋਈਏ। ਇਥੇ ਸ਼ਾਂਤ ਵਾਤਾਵਰਣ ਹੈ, ਕੋਈ ਪ੍ਰਦੂਸ਼ਣ ਨਹੀਂ ਹੈ ਤੇ ਨਾ ਹੀ ਸ਼ੋਰ-ਸ਼ਰਾਬਾ।
ਇਥੋਂ 7 ਕਿਲੋਮੀਟਰ ਦੀ ਸਖ਼ਤ ਤੇ ਸਿੱਧੀ ਚੜ੍ਹਾਈ 'ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸਥਿਤ ਹੈ। ਇਸ ਅਸਥਾਨ 'ਤੇ ਪੱਥਰ ਦੀਆਂ 1160 ਪੌੜੀਆਂ ਰਾਹੀਂ ਵੀ ਚੜ੍ਹ ਕੇ ਪਹੁੰਚਿਆ ਜਾ ਸਕਦਾ ਹੈ। ਗੋਬਿੰਦ ਧਾਮ ਤੋਂ ਹੇਮਕੁੰਟ ਸਾਹਿਬ ਤਕ ਜਾਣ ਵਾਲੇ ਰਸਤੇ 'ਤੇ ਸਰਕਾਰ ਵਲੋਂ ਇਕ ਵੱਡਾ ਪੁਲ ਬਣਾਇਆ ਗਿਆ ਹੈ। ਗੁਰਦੁਆਰਾ ਗੋਬਿੰਦ ਧਾਮ ਤੋਂ ਹੇਮਕੁੰਟ ਸਾਹਿਬ ਤਕ ਜਾਣ ਵਾਲੇ ਰਸਤੇ ਨੂੰ ਕਾਫੀ ਹੱਦ ਤਕ ਪੱਕਾ ਕੀਤਾ ਜਾ ਚੁੱਕਾ ਹੈ। ਇਸ ਅਸਥਾਨ 'ਤੇ ਪਹੁੰਚਣ ਲਈ 3 ਤੋਂ 4 ਘੰਟੇ ਤਕ ਦਾ ਸਮਾਂ ਲੱਗਦਾ ਹੈ।
ਸਰੋਵਰ ਦੇ ਕਿਨਾਰੇ ਸੰਨ 1926 ਈ. ਦਾ ਬਣਿਆ ਗੁਰਦੁਆਰਾ ਸਾਹਿਬ ਹੈ, ਜੋ ਭਗਤੀ ਤੇ ਪ੍ਰਭੂ ਮਿਲਾਪ ਦਾ ਪ੍ਰਤੀਕ ਹੈ। ਗੁਰਦੁਆਰਾ ਸਾਹਿਬ ਦੇ ਸਰੋਵਰ ਦੇ ਤਿੰਨ ਪਾਸੇ ਸੱਤ ਚੋਟੀਆਂ ਕਦੇ ਹਰੀਆਂ-ਭਰੀਆਂ ਅਤੇ ਕਦੇ ਬਰਫ ਨਾਲ ਢਕੀਆਂ ਹੋਈਆਂ ਪਹਾੜੀਆਂ, ਚੌਥੇ ਪਾਸੇ 12 ਮਹੀਨੇ ਬਰਫ ਨਾਲ ਢਕਿਆ ਹੋਇਆ ਪਰਬਤ ਇਸ ਸਰੋਵਰ ਦੀ ਸੁੰਦਰਤਾ ਨੂੰ ਚਾਰ ਚੰਨ ਲਾਉਂਦੇ ਹਨ। ਸਰਦੀ ਦੇ ਮੌਸਮ 'ਚ ਕਈ ਵਾਰ ਬਰਫ ਇੰਨੀ ਜ਼ਿਆਦਾ ਪੈਂਦੀ ਹੈ ਕਿ ਗੁਰਦੁਆਰਾ ਸਾਹਿਬ, ਨਿਸ਼ਾਨ ਸਾਹਿਬ ਅਤੇ ਸਰੋਵਰ ਵੀ ਬਰਫ ਨਾਲ ਢਕੇ ਜਾਂਦੇ ਹਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਸੰਗਤਾਂ ਨੂੰ ਰਾਤ ਠਹਿਰਨ ਦੀ ਆਗਿਆ ਨਹੀਂ ਮਿਲਦੀ ਕਿਉਂਕਿ ਸ੍ਰੀ ਹੇਮਕੁੰਟ ਸਾਹਿਬ ਵਿਖੇ ਆਕਸੀਜਨ ਬਹੁਤ ਘੱਟ ਹੁੰਦੀ ਹੈ ਤੇ ਸੰਗਤਾਂ ਦਾ ਜ਼ਿਆਦਾ ਇਕੱਠ ਵੀ ਨਹੀਂ ਹੋਣ ਦਿੱਤਾ ਜਾਂਦਾ। ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 1 ਜੂਨ ਤੋਂ ਆਰੰਭ ਹੋ ਗਈ ਹੈ। ਇਹ ਯਾਤਰਾ ਅਕਤੂਬਰ ਮਹੀਨੇ ਦੇ ਅੱਧ ਤਕ ਭਾਵ ਸਾਢੇ ਚਾਰ ਮਹੀਨੇ ਤਕ ਚੱਲੇਗੀ।
- ਕਰਨੈਲ ਸਿੰਘ ਐੱਮ. ਏ.

  • ਮਹਾਭਾਰਤ
  • ਹੇਮਕੁੰਟ ਸਾਹਿਬ
  • Mahabharat
  • hemkund sahib

ਸਦਗੁਰੂ ਕਬੀਰ ਦਾ ਪ੍ਰਗਟ ਅਸਥਾਨ

NEXT STORY

Stories You May Like

  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • a golden time is beginning for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...
    • pitru paksha shradh  donation house money
      ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ...
    • the business and professional prospects for cancer natives will improve
      ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • people of these 4 zodiac signs are in for a great time
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ,...
    • the secret to your fortune lies in the color of your wallet
      ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ...
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ...
    • fortune will shine for people of these 3 zodiac signs
      3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
    • a special alignment is forming for navratri this time
      ਇਸ ਵਾਰ 2 ਦਿਨ ਦੀ ਹੋਵੇਗੀ ਅਸ਼ਟਮੀ ! ਨਰਾਤਿਆਂ 'ਚ ਬਣ ਰਿਹੈ ਖ਼ਾਸ ਸੰਯੋਗ
    • sweeping and mopping the right way will change your fortune
      ਸਹੀ ਤਰੀਕੇ ਨਾਲ ਲੱਗੇ ਝਾੜੂ-ਪੋਚੇ ਨਾਲ ਬਦਲੇਗੀ ਤੁਹਾਡੀ ਕਿਸਮਤ ! ਜਾਣੋ ਨਿਯਮ
    • the stars will be favorable to these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +