Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    1:30:03 PM

  • blackout in cuba

    ਮੁੜ ਹੋ ਗਿਆ blackout! ਪੂਰੇ ਦੇਸ਼ ਦੀ ਬਿਜਲੀ...

  • big action akali dal before elections strict action taken against two leaders

    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ!...

  • good news for bus travelers in punjab

    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ...

  • indian billionaires dominate africa  giving direct competition to china

    ਅਫ਼ਰੀਕਾ 'ਚ ਭਾਰਤੀ ਅਰਬਪਤੀਆਂ ਦਾ ਦਬਦਬਾ; ਕੁਦਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਅੰਤਿਮ ਪੜਾਅ ਤਾਂ ਵਿਸ਼ਨੂੰ ਲੋਕ ਜਾਣਾ ਹੈ

DHARM News Punjabi(ਧਰਮ)

ਅੰਤਿਮ ਪੜਾਅ ਤਾਂ ਵਿਸ਼ਨੂੰ ਲੋਕ ਜਾਣਾ ਹੈ

  • Updated: 09 Jun, 2015 06:11 AM
Dharm
article
  • Share
    • Facebook
    • Tumblr
    • Linkedin
    • Twitter
  • Comment

यस्त्विन्द्रियाणि मनसा नियम्यार भतेऽर्जुन।
कर्मेन्द्रियै:कर्मयोगमसक्त: स विशिष्यते।।७।।

ਯਸ੍ਰ ਤ੍ਰਵ੍ਰ ਇਨ੍ਰਦ੍ਰਿਯਾਣਿ ਮਨਸਾ ਨਿਯਮ੍ਰਯਾਰਭਤੇ ਰ੍ਰਜੁਨ।
ਕਰਮੇਂਦ੍ਰਯੈਹ੍ਰ ਕਰ੍ਰਮ-ਯੋਗਮ੍ਰ ਆਸਕ੍ਰਤਹ੍ਰ ਸ ਵਿਸ਼ਿਸ਼੍ਰਤੇ।।

ਯਹ੍ਰ¸ਜਿਹੜਾ ; ਤੁ¸ਪਰ ; ਇਨ੍ਰਦ੍ਰਿਯਾਣਿ ¸ਇੰਦਰੀਆਂ ਨੂੰ; ਮਨਸਾ¸ਮਨ ਰਾਹੀਂ; ਨਿਯਮ੍ਰਯ¸ਕਾਬੂ ਵਿਚ ਕਰਕੇ; ਆਰਭਤੇ¸ਸ਼ੁਰੂ ਕਰਦਾ ਹੈ; ਅਰ੍ਰਜੁਨ¸ਹੇਅਰਜੁਨ; ਕਰ੍ਰਮ¸ ਇੰਦ੍ਰਯੈਹ¸ਕਰਮ ਇੰਦਰੀਆਂ ਨਾਲ; ਕਰ੍ਰਮਯੋਗਮ੍ਰ¸ਭਗਤੀ; ਅਸਕ੍ਰਤਹ੍ਰ¸ ਅਨਾਸਕਤ (ਵਿਰਕਤ) ਜਾਂ (ਬਿਨਾਂ ਮੋਹ ਤੋਂ); ਸਹ੍ਰ¸ਉਹ; ਵਿਸ਼ਿਸ਼੍ਰਯਤੇ¸ਉੱਤਮ ਹੈ।
ਅਨੁਵਾਦ : ਦੂਜੇ ਪਾਸੇ ਜੇਕਰ ਕੋਈ ਨਿਸ਼ਠਾਵਾਨ ਮਨੁੱਖ ਆਪਣੇ ਮਨ ਰਾਹੀਂ ਕਰਮ ਇੰਦਰੀਆਂ ਨੂੰ ਕਾਬੂ ਕਰਨ ਦਾ ਯਤਨ ਕਰਦਾ ਹੈ ਅਤੇ ਆਸਕਤੀ ਤੋਂ ਬਿਨਾਂ ਕਰਮਯੋਗ (ਕ੍ਰਿਸ਼ਨ ਭਾਵਨਾ ਅੰਮ੍ਰਿਤ ਵਿਚ) ਸ਼ੁਰੂ ਕਰਦਾ ਹੈ ਤਾਂ ਉਹ ਬਹੁਤ ਉੱਤਮ ਹੈ।
ਭਾਵ : ਲੰਪਟ (ਵਿਲਾਸੀ) ਜੀਵਨ ਅਤੇ ਇੰਦਰੀਆਂ ਦੇ ਸੁੱਖ ਲਈ ਬਨਾਉਟੀ ਯੋਗੀ ਅਤੇ ਝੂਠਾ ਭੇਖ ਧਾਰਨ ਦੀ ਬਜਾਏ ਆਪਣੇ ਕੰਮ ਵਿਚ ਲੱਗੇ ਰਹਿ ਕੇ ਜ਼ਿੰਦਗੀ ਦੇ ਮਨੋਰਥ ਨੂੰ, ਜਿਹੜਾ ਸੰਸਾਰ ਬੰਧਨ ਤੋਂ ਮੁਤ ਹੋ ਕੇ ਭਗਵਾਨ ਦੇ ਧਾਮ ਜਾਣਾ ਹੈ, ਉਸ ਨੂੰ ਪ੍ਰਾਪਤ ਕਰਨ ਲਈ ਕਰਮ ਕਰਦੇ ਰਹਿਣਾ ਜ਼ਿਆਦਾ ਉੱਤਮ ਹੈ। ਮੁੱਖ ਸੁਆਰਥ ਗਤੀ ਜਾਂ ਸਵੈ-ਲਾਭ ਦਾ ਅੰਤਿਮ ਪੜਾਅ ਤਾਂ ਵਿਸ਼ਨੂੰ ਲੋਕ ਜਾਣਾ ਹੈ। ਸਾਰੀ ਵਰਣ-ਆਸ਼ਰਮ ਪ੍ਰਣਾਲੀ ਦੀ ਰਚਨਾ ਇਸ ਜੀਵਨ ਦੇ ਮੰਤਵ ਨੂੰ ਪ੍ਰਾਪਤ ਕਰਨ ਲਈ ਹੀ ਕੀਤੀ ਗਈ ਹੈ।
ਇਕ ਗ੍ਰਹਿਸਥੀ ਵੀ ਕ੍ਰਿਸ਼ਨ ਭਾਵਨਾ ਅੰਮ੍ਰਿਤ 'ਚ ਨਿਯਮਿਤ ਸੇਵਾ ਕਰਕੇ ਇਸ ਮੰਤਵ ਤਕ ਪਹੁੰਚ ਸਕਦਾ ਹੈ। ਆਤਮਾ ਨੂੰ ਜਾਣਨ ਲਈ ਸ਼ਾਸਤਰਾਂ ਵਿਚ ਸਰਾਹੇ ਸੰਜਮੀ ਜੀਵਨ ਬਿਤਾ ਸਕਦਾ ਹੈ ਅਤੇ ਨਿਰਲੇਪ ਭਾਵਨਾ ਨਾਲ ਆਪਣਾ ਕਾਰਜ ਕਰਦਾ ਰਹਿ ਸਕਦਾ ਹੈ। ਇਸ ਤਰ੍ਹਾਂ ਉਹ ਪ੍ਰਗਤੀ ਕਰ ਸਕਦਾ ਹੈ, ਜਿਹੜਾ ਨਿਸ਼ਠਾਵਾਨ ਮਨੁੱਖ ਇਸ ਤਰੀਕੇ ਦਾ ਪਾਲਣ ਕਰਦਾ ਹੈ, ਉਹ ਉਸ ਪਾਖੰਡੀ ਤੋਂ ਕਿੱਧਰੇ ਵਧੀਆ ਹੈ, ਜਿਹੜਾ ਭੋਲੀ-ਭਾਲੀ ਜਨਤਾ ਨੂੰ ਠੱਗਣ ਲਈ ਵਿਖਾਵੇ ਦੀ ਅਧਿਆਤਮਿਕਤਾ ਦਾ ਜਾਮਾ ਧਾਰਨ ਕਰਦਾ ਹੈ। ਰੋਜ਼ੀ-ਰੋਟੀ ਲਈ ਧਿਆਨ ਲਗਾਉਣ ਵਾਲੇ ਠੱਗ ਧਿਆਨੀ ਦੀ ਬਜਾਏ, ਸੜਕ 'ਤੇ ਝਾੜੂ ਲਗਾਉਣ ਵਾਲਾ ਨਿਸ਼ਠਾਵਾਨ ਮਨੁੱਖ ਵਧੇਰੇ ਚੰਗਾ ਹੈ।

  • ਜੀਵਨ
  • ਸੰਸਾਰ
  • ਭਗਵਾਨ
  • Life
  • World
  • God

ਸ੍ਰੀ ਆਨੰਦਪੁਰ ਸਾਹਿਬ ਦੀ ਨੀਂਹ ਗੁਰੂ ਗੋਬਿੰਦ ਸਿੰਘ ਜੀ ਨੇ ਰੱਖੀ ਸੀ

NEXT STORY

Stories You May Like

  • rishikesh  people  road  environment  trees
    ਰਿਸ਼ੀਕੇਸ਼ ਦੀਆਂ ਸੜਕਾਂ 'ਤੇ ਉਤਰੇ ਲੋਕ, ਜਾਣੋ ਕੀ ਹੈ ਪੂਰਾ ਮਾਮਲਾ
  • party change is actually the end of the people king
    ‘ਦਲ-ਬਦਲੀ ਅਸਲ ’ਚ ਲੋਕ ਰਾਜਾ ਦਾ ਖਾਤਮਾ ਹੈ’
  • if you want to protect your phone from hackers  then do this immediately
    ਫੋਨ ਨੂੰ ਹੈਕਰੋਂ ਤੋਂ ਚਾਹੁੰਦੇ ਹੋ ਬਚਾਉਣਾ ਤਾਂ ਤੁਰੰਤ ਕਰ ਲਓ ਇਹ ਕੰਮ ! ਨਹੀਂ ਤਾਂ ਹੈ ਸਕਦਾ ਵੱਡਾ ਨੁਕਸਾਨ
  • kajal wins gold  anitma and neha win silver medals
    ਬੁਡਾਪੇਸਟ ਰੈਂਕਿੰਗ ਸੀਰੀਜ਼ ’ਚ ਕਾਜਲ ਨੂੰ ਸੋਨ, ਅੰਤਿਮ ਤੇ ਨੇਹਾ ਨੂੰ ਮਿਲੇ ਚਾਂਦੀ ਦੇ ਤਮਗੇ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • dead body of village sangojala boy reaches india from armenia
    ਅਰਮੀਨੀਆ ਤੋਂ ਪਿੰਡ ਪਹੁੰਚੀ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
  • ram mandir trust  meeting  sit  final report
    22 ਜੁਲਾਈ ਨੂੰ ਹੋਵੇਗੀ ਰਾਮ ਮੰਦਰ ਟਰੱਸਟ ਦੀ ਅਹਿਮ ਬੈਠਕ, SIT ਦੀ ਅੰਤਿਮ ਰਿਪੋਰਟ ’ਤੇ ਹੋ ਸਕਦੀ ਚਰਚਾ
  • pok polls
    PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
Trending
Ek Nazar
batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • these 5 zodiac signs will have bright luck
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ, ਨੌਕਰੀ...
    • being in the wrong direction can make you poor
      ਗਲਤ ਦਿਸ਼ਾ 'ਚ ਬਣਿਆ ਘਰ ਕਰ ਸਕਦੈ ਤੁਹਾਨੂੰ ਕੰਗਾਲ ! ਜਾਣੋ ਘਰ ਬਣਾਉਣ ਦੀ ਸਹੀ ਦਿਸ਼ਾ...
    • these 4 zodiac signs will be lucky on the first day of sawan
      ਸਾਵਣ ਦੇ ਪਹਿਲੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ...
    • offer these things to lord shiva in the month of sawan
      ਸਾਵਣ ਦੇ ਮਹੀਨੇ ਭਗਵਾਨ ਸ਼ਿਵ ਨੂੰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ ! ਘਰ 'ਚ ਆਉਣਗੀਆਂ...
    • with the right direction in the kitchen the path to advancement will open up
      ਰਸੋਈ ਦੀ ਸਹੀ ਦਿਸ਼ਾ ਨਾਲ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਆਰਥਿਕ ਤੇ ਸਿਹਤ ਪੱਖੋਂ...
    • these 3 zodiac signs will start having good days in terms of love relationships
      ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' !...
    • chardham yatra postponed  heavy rain  landslide
      ਰੋਕੀ ਗਈ ਚਾਰਧਾਮ ਯਾਤਰਾ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਫੈਸਲਾ
    • be careful if you have 3 zodiac signs
      ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ,...
    • the right direction of placing the garbage can will change your luck
      ਕੂੜੇਦਾਨ ਰੱਖਣ ਦੀ ਸਹੀ ਦਿਸ਼ਾ ਬਦਲੇਗੀ ਤੁਹਾਡੀ ਕਿਸਮਤ ! ਆਰਥਿਕ ਪੱਖੋ ਵੀ ਮਿਲੇਗੀ...
    • horoscope astrology
      ਅੱਜ ਤੋਂ 11 ਦਸੰਬਰ ਤਕ ਇਨ੍ਹਾਂ ਰਾਸ਼ੀ ਵਾਲਿਆਂ ਦੀ ਹੋਵੇਗੀ ਚਾਂਦੀ! ਬਰਸੇਗੀ ਸ਼ਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +