Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    8:43:19 PM

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

  • gold medal haul on day 13 of the asian games

    ਏਸ਼ੀਅਨ ਗੇਮਜ਼ 'ਚ 13ਵੇਂ ਦਿਨ ਹੋਈ ਗੋਲਡ ਦੀ...

  • amritsar airport

    ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ

  • dsp office  punjab police  police checkpoint

    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਵਿਸ਼ਵਾਸ਼ ਹੀ ਰੱਬ ਦਾ ਨਾਂ ਹੈ...

DHARM News Punjabi(ਧਰਮ)

ਵਿਸ਼ਵਾਸ਼ ਹੀ ਰੱਬ ਦਾ ਨਾਂ ਹੈ...

  • Updated: 11 Jun, 2015 03:11 PM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਵਾਰ ਇਕ ਵਿਅਕਤੀ ਹੇਅਰ ਡ੍ਰੈਸਰ ਕੋਲ ਵਾਲ ਕਟਵਾਉਣ ਗਿਆ। ਹੇਅਰ ਡ੍ਰੈੱਸਰ ਤੇ ਉਸ ਵਿਅਕਤੀ ਦਰਮਿਆਨ ਐਵੇਂ ਹੀ ਗੱਲਾਂ ਸ਼ੁਰੂ ਹੋ ਗਈਆਂ ਅਤੇ ਉਹ ਗੱਲਾਂ ਕਰਦੇ-ਕਰਦੇ 'ਰੱਬ' ਦੇ ਵਿਸ਼ੇ 'ਤੇ ਗੱਲਾਂ ਕਰਨ ਲੱਗੇ।
ਉਸੇ ਵੇਲੇ ਹੇਅਰ ਡ੍ਰੈਸਰ ਨੇ ਕਿਹਾ,''ਮੈਂ ਰੱਬ ਦੀ ਹੋਂਦ ਨੂੰ ਨਹੀਂ ਮੰਨਦਾ ਅਤੇ ਇਸੇ ਲਈ ਤੂੰ ਮੈਨੂੰ ਨਾਸਤਿਕ ਕਹਿ ਸਕਦਾ ਏਂ।''
ਵਿਅਕਤੀ ਨੇ ਪੁੱਛਿਆ,''ਤੂੰ ਅਜਿਹਾ ਕਿਉਂ ਕਹਿ ਰਿਹਾ ਏਂ?''
ਹੇਅਰ ਡ੍ਰੈਸਰ ਬੋਲਿਆ,''ਬਾਹਰ ਜਦੋਂ ਤੂੰ ਸੜਕ 'ਤੇ ਜਾਵੇਂਗਾ ਤਾਂ ਸਮਝ ਜਾਵੇਂਗਾ ਕਿ ਰੱਬ ਦੀ ਹੋਂਦ ਨਹੀਂ ਹੈ। ਜੇ ਰੱਬ ਹੁੰਦਾ ਤਾਂ ਕੀ ਇੰਨੇ ਸਾਰੇ ਲੋਕ ਭੁੱਖੇ ਮਰਦੇ? ਕੀ ਇੰਨੇ ਸਾਰੇ ਲੋਕ ਬੀਮਾਰ ਪੈਂਦੇ? ਕੀ ਦੁਨੀਆ ਵਿਚ ਇੰਨੀ ਜ਼ਿਆਦਾ ਹਿੰਸਾ ਹੁੰਦੀ? ''
ਵਿਅਕਤੀ ਨੇ ਥੋੜ੍ਹਾ ਸੋਚਿਆ ਪਰ ਉਹ ਝਗੜਾ ਨਹੀਂ ਕਰਨਾ ਚਾਹੁੰਦਾ ਸੀ। ਇਸ ਲਈ ਚੁੱਪ ਰਿਹਾ ਅਤੇ ਹੇਅਰ ਡ੍ਰੈਸਰ ਦੀਆਂ ਗੱਲਾਂ ਸੁਣਦਾ ਰਿਹਾ।
ਹੇਅਰ ਡ੍ਰੈਸਰ ਨੇ ਆਪਣਾ ਕੰਮ ਖਤਮ ਕੀਤਾ ਅਤੇ ਉਹ ਵਿਅਕਤੀ ਹੇਅਰ ਡ੍ਰੈਸਰ ਨੂੰ ਪੈਸੇ ਦੇ ਕੇ ਦੁਕਾਨ 'ਚੋਂ ਬਾਹਰ ਆ ਗਿਆ। ਉਹ ਜਿਉਂ ਹੀ ਹੇਅਰ ਡ੍ਰੈਸਰ ਦੀ ਦੁਕਾਨ 'ਚੋਂ ਨਿਕਲਿਆ, ਉਸ ਨੇ ਸੜਕ 'ਤੇ ਲੰਮੇ ਤੇ ਸੰਘਣੇ ਵਾਲਾਂ ਵਾਲਾ ਇਕ ਵਿਅਕਤੀ ਦੇਖਿਆ, ਜਿਸ ਦੀ ਦਾੜ੍ਹੀ ਵੀ ਵਧੀ ਹੋਈ ਸੀ ਅਤੇ ਅਜਿਹਾ ਲਗਦਾ ਸੀ ਜਿਵੇਂ ਉਸ ਨੇ ਕਈ ਮਹੀਨਿਆਂ ਤੋਂ ਆਪਣੇ ਵਾਲ ਨਹੀਂ ਕਟਵਾਏ ਸਨ।
ਉਹ ਵਿਅਕਤੀ ਵਾਪਸ ਮੁੜ ਕੇ ਹੇਅਰ ਡ੍ਰੈਸਰ ਦੀ ਦੁਕਾਨ 'ਚ ਵੜਿਆ ਅਤੇ ਉਸ ਨੂੰ ਕਿਹਾ,''ਕੀ ਤੈਨੂੰ ਪਤਾ ਹੈ ਕਿ ਹੇਅਰ ਡ੍ਰੈਸਰਜ਼ ਦੀ ਹੋਂਦ ਨਹੀਂ ਹੁੰਦੀ?''
ਹੇਅਰ ਡ੍ਰੈਸਰ ਬੋਲਿਆ,''ਤੂੰ ਕਿਹੋ ਜਿਹੀਆਂ ਵਿਅਰਥ ਦੀਆਂ ਗੱਲਾਂ ਕਰ ਰਿਹਾ ਏਂ? ਕੀ ਤੈਨੂੰ ਮੈਂ ਨਜ਼ਰ ਨਹੀਂ ਆਉਂਦਾ? ਮੈਂ ਇਥੇ ਹਾਂ ਅਤੇ ਮੈਂ ਇਕ ਹੇਅਰ ਡ੍ਰੈਸਰ ਹਾਂ। ਮੈਂ ਹੁਣੇ-ਹੁਣੇ ਤੇਰੇ ਵਾਲ ਕੱਟੇ ਹਨ।''
ਵਿਅਕਤੀ ਬੋਲਿਆ,''ਨਹੀਂ, ਹੇਅਰ ਡ੍ਰੈਸਰ ਨਹੀਂ ਹੁੰਦੇ। ਜੇ ਹੁੰਦੇ ਤਾਂ ਕੀ ਬਾਹਰ ਉਸ ਵਿਅਕਤੀ ਦੇ ਵਾਂਗ ਕੋਈ ਲੰਮੇ ਵਾਲਾਂ ਵਾਲਾ ਤੇ ਵਧੀ ਹੋਈ ਦਾੜ੍ਹੀ ਵਾਲਾ ਹੁੰਦਾ?''
ਹੇਅਰ ਡ੍ਰੈਸਰ ਬੋਲਿਆ,''ਜੇ ਉਹ ਵਿਅਕਤੀ ਕਿਸੇ ਹੇਅਰ ਡ੍ਰੈਸਰ ਕੋਲ ਵਾਲ ਕਟਵਾਉਣ ਜਾਵੇਗਾ ਹੀ ਨਹੀਂ ਤਾਂ ਹੇਅਰ ਡ੍ਰੈਸਰ ਕਿਵੇਂ ਉਸ ਦੇ ਵਾਲ ਕੱਟੇਗਾ?''
ਵਿਅਕਤੀ ਬੋਲਿਆ,''ਤੂੰ ਬਿਲਕੁਲ ਸਹੀ ਕਹਿ ਰਿਹਾ ਏਂ, ਇਹੀ ਗੱਲ ਹੈ। ਰੱਬ ਵੀ ਹੁੰਦਾ ਹੈ ਪਰ ਕੁਝ ਲੋਕ ਰੱਬ 'ਤੇ ਵਿਸ਼ਵਾਸ ਹੀ ਨਹੀਂ ਕਰਦੇ ਤਾਂ ਰੱਬ ਉਨ੍ਹਾਂ ਦੀ ਮਦਦ ਕਿਵੇਂ ਕਰੇਗਾ?''

  • ਵਿਸ਼ਵਾਸ਼
  • confidence
  • ਹੇਅਰ ਡ੍ਰੈਸਰ
  • hairdresser
  • ਰੱਬ
  • god

ਆਤਮਵਿਸ਼ਵਾਸ ਤੋਂ ਬਿਨ੍ਹਾਂ ਆਦਮੀ ਕੁਝ ਨਹੀਂ ਕਰ ਸਕਦਾ

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • island nation changes name
    ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ
  • final voter list released in chandigarh following sir
    ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ
  • ladakh  28 locations  centre  map  name
    ਲੱਦਾਖ ਦੀਆਂ 28 ਥਾਵਾਂ ਦੇ ਨਾਂ ਹੁਣ ਅਧਿਕਾਰਤ, ਕੇਂਦਰ ਨੇ ਨਕਸ਼ੇ 'ਚ ਕੀਤਾ ਸ਼ਾਮਲ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • zodiac sign
    2 ਅਕਤੂਬਰ ਤੋਂ ਵਧਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਮਾਈ, ਹੋਵੇਗਾ ਪੈਸਾ ਹੀ ਪੈਸਾ
  • move to rename streets named after marx and lenin in kolkata
    ਕੋਲਕਾਤਾ ’ਚ ਮਾਰਕਸ-ਲੈਨਿਨ ਦੇ ਨਾਂ ਵਾਲੀਆਂ ਸੜਕਾਂ ਦੇ ਨਾਂ ਬਦਲਣ ਦੀ ਤਿਆਰੀ!
  • sir  cutting name  re enrollment  easy
    SIR ’ਚ ਨਾਂ ਕੱਟਿਆ ਤਾਂ ਦੁਬਾਰਾ ਜੋੜਨਾ ਸੌਖਾ.., ਚੋਣ ਕਮਿਸ਼ਨ ਨੇ ਫਾਰਮ-6 ’ਚ ਕੀਤੀ ਵੱਡੀ ਤਬਦੀਲੀ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • horoscope astrology
      ਮੁਸੀਬਤਾਂ ਭਰਿਆ ਰਹੇਗਾ ਅਕਤੂਬਰ ਮਹੀਨਾ! ਸਾਵਧਾਨ ਰਹਿਣ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ
    • online astrology has become a multi crore business
      ਕਰੋੜਾਂ ਦਾ ਬਿਜ਼ਨੈੱਸ ਬਣਿਆ ਆਨਲਾਈਨ ਜੋਤਿਸ਼ : ਨਿਵੇਸ਼ਕਾਂ ਨੇ ਲਗਾਏ ਕਰੋੜਾਂ ਰੁਪਏ
    • mistakes made while counting and handling banknotes can prove costly
      ਨੋਟ ਗਿਣਦੇ ਅਤੇ ਰੱਖਦੇ ਸਮੇਂ ਕੀਤੀਆਂ ਗਲਤੀਆਂ ਪੈ ਸਕਦੀਆਂ ਹਨ ਭਾਰੀ ! ਰੱਖੋ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • items kept on the kitchen slab can make you penniless
      ਰਸੋਈ ਦੀ ਸਲੈਬ 'ਤੇ ਰੱਖੀਆਂ ਚੀਜ਼ਾਂ ਬਣਾ ਸਕਦੀ ਹੈ ਤੁਹਾਨੂੰ ਕੰਗਾਲ ! ਤੁਰੰਤ ਕਰ...
    • luck will shine for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਪਿਆਰ ਤੇ ਪੈਸਿਆਂ ਦੇ ਖੁੱਲ੍ਹਣਗੇ ਰਾਹ
    • business and work prospects will improve for aries natives
      ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ...
    • pitru paksha shradh mistakes
      Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ...
    • the stars will shine brightly for cancer natives in every aspect
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +