Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:13:25 PM

  • jandiala guru tea stall

    ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ...

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਸਿਹਤ ਵਧਾਊ ਖਾਣੇ ਦੇ ਨਿਯਮ

HOMEGROWN TIPS News Punjabi(ਦੇਸੀ ਨੁਸਖੇ)

ਸਿਹਤ ਵਧਾਊ ਖਾਣੇ ਦੇ ਨਿਯਮ

  • Updated: 22 Jun, 2015 05:40 PM
Homegrown Tips
article
  • Share
    • Facebook
    • Tumblr
    • Linkedin
    • Twitter
  • Comment

► ਪੂਰੀ ਤਰ੍ਹਾਂ ਗੈਰ ਪ੍ਰੋਸੈੱਸਡ ਖੁਰਾਕੀ ਪਦਾਰਥਾਂ ਦਾ ਸੇਵਨ ਕਰੋ। ਇਸ 'ਚ ਫਲ ਅਤੇ ਸਬਜ਼ੀਆਂ ਸ਼ਾਮਲ ਹਨ ਪਰ ਮੀਟ, ਮੱਛੀ, ਪੋਲਟਰੀ ਉਤਪਾਦ ਅਤੇ ਅੰਡੇ ਵੀ ਸ਼ਾਮਲ ਹੈ ਜੋ ਪ੍ਰੋਸੈੱਸਡ ਹੋਣ। ਦੂਸਰੇ ਸ਼ਬਦਾਂ 'ਚ ਜਦੋਂ ਬਾਜ਼ਾਰ ਤੋਂ ਖਾਣ ਦੀਆਂ ਚੀਜ਼ਾਂ ਖਰੀਦੋ ਤਾਂ ਉਨ੍ਹਾਂ ਚੀਜ਼ਾਂ 'ਤੇ ਧਿਆਨ ਕੇਂਦਰਿਤ ਕਰੋ ਜਿਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਪਕਾਇਆ ਜਾਂ ਤਿਆਰ ਨਾ ਕੀਤਾ ਗਿਆ ਹੋਵੇ। ਸਫੈਦ ਚਾਵਲ ਦੀ ਬਜਾਏ ਭੂਰੇ ਚਾਵਲ ਅਤੇ ਰਿਫਾਈਂਡ ਦਾਣੇਦਾਰ ਖੁਰਾਕੀ ਪਦਾਰਥਾਂ ਦੀ ਬਜਾਏ ਸਾਬਤ ਅਨਾਜ ਨੂੰ ਪਹਿਲ ਦਿਓ। ਸੇਬ ਦਾ ਜੂਸ ਪੀਣ ਨਾਲੋਂ ਬਿਹਤਰ ਹੈ ਦੋ ਸੇਬ ਖਾਣੇ।

► ਜਿੰਨਾ ਜ਼ਿਆਦਾ ਸੰਭਵ ਹੋਵੇ ਘਰ ਦਾ ਬਣਿਆ ਖਾਣਾ ਹੀ ਖਾਓ। ਘਰ 'ਚ ਖਾਣ ਨਾਲ ਤੁਹਾਨੂੰ ਪ੍ਰੋਸੈੱਸਡ ਖੁਰਾਕੀ ਪਦਾਰਥਾਂ ਤੋਂ ਪ੍ਰਹੇਜ਼ ਕਰਨ 'ਚ ਆਸਾਨੀ ਰਹੇਗੀ। ਜੇਕਰ ਤੁਸੀਂ ਘਰ ਦਾ ਬਣਿਆ ਖਾਣਾ ਖਾਓਗੇ ਤਾਂ ਤੁਸੀਂ ਘਟੀਆ ਖਾਣੇ ਤੋਂ ਬਚੇ ਰਹੋਗੇ। ਹਾਲਾਂਕਿ ਇਹ ਆਸਾਨ ਨਹੀਂ ਹੈ ਪਰ ਵਿਵਹਾਰ 'ਚ ਬਦਲਾਅ ਲਈ ਦੁਹਰਾਅ ਅਤੇ ਅਭਿਆਸ ਦੀ ਲੋੜ ਹੁੰਦੀ ਹੈ। ਇਸ 'ਚ ਸਮਾਂ ਵੀ ਲੱਗਦਾ ਹੈ ਪਰ ਅਜਿਹਾ ਹੀ ਕਰੋ।

► ਨਮਕ, ਮੱਖਣ ਅਤੇ ਤੇਲ ਦਾ ਇਸਤੇਮਾਲ ਲੋੜ ਅਨੁਸਾਰ ਹੀ ਕਰੋ। ਨਮਕ ਅਤੇ ਫੈਟ ਤੁਹਾਡੇ ਦੁਸ਼ਮਣ ਨਹੀਂ ਹਨ। ਸੁਆਦੀ ਅਤੇ ਸੰਤੁਸ਼ਟ ਕਰਨ ਵਾਲੇ ਖੁਰਾਕੀ ਪਦਾਰਥ ਤਿਆਰ ਕਰਨ 'ਚ ਇਨ੍ਹਾਂ ਦੀ ਵਰਤੋਂ ਹੁੰਦੀ ਹੈ।

► ਸੁਆਦ ਵਧਾਉਣ ਵਾਲੀ ਸਮੱਗਰੀ ਨਾਲ ਹੀ ਸਬਜ਼ੀਆਂ ਜ਼ਿਆਦਾ ਸੁਆਦੀ ਬਣਦੀਆਂ ਹਨ ਪਰ ਇਨ੍ਹਾਂ ਦੇ ਦੀਵਾਨੇ ਹੀ ਨਾ ਬਣ ਜਾਓ।

► ਜ਼ਿਆਦਾਤਰ ਪਾਣੀ ਹੀ ਪੀਓ ਪਰ ਕਾਫੀ ਤੇ ਕੋਲਡਡਿੰ੍ਰਕਸ ਵੀ ਇਕ ਸੀਮਤ ਮਾਤਰਾ 'ਚ ਪੀਤੇ ਜਾ ਸਕਦੇ ਹਨ।

► ਸਾਰੇ ਪੀਣ ਵਾਲੇ ਪਦਾਰਥਾਂ 'ਚ ਕੈਲੋਰੀਜ਼ ਹੁੰਦੀਆਂ ਹਨ, ਇਸ ਲਈ ਸਾਰਿਆਂ ਨੂੰ ਇਕੋ ਜਿਹਾ ਸਮਝੋ। ਇਨ੍ਹਾਂ 'ਚ ਹਰ ਤਰ੍ਹਾਂ ਦੇ ਡਿੰ੍ਰਕਸ ਆਉਂਦੇ ਹਨ ਜਿਨ੍ਹਾਂ 'ਚ ਦੁੱਧ ਵੀ ਸ਼ਾਮਲ ਹੈ। ਇਕ ਸੀਮਤ ਮਾਤਰਾ 'ਚ ਇਨ੍ਹਾਂ ਦਾ ਸੇਵਨ ਠੀਕ ਹੈ ਪਰ ਇਨ੍ਹਾਂ ਦਾ ਸੇਵਨ ਘੱਟ ਤੋਂ ਘੱਟ ਰੱਖੋ। ਤੁਸੀਂ ਇਸ ਲਈ ਇਨ੍ਹਾਂ ਦਾ ਸੇਵਨ ਕਰ ਸਕਦੇ ਹੋ ਕਿਉਂਕਿ ਤੁਸੀਂ ਇਨ੍ਹਾਂ ਨੂੰ ਪਸੰਦ ਕਰਦੇ ਹੋ ਪਰ ਤੁਹਾਨੂੰ ਇਨ੍ਹਾਂ ਦਾ ਸੇਵਨ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ ਕਿ ਤੁਹਾਨੂੰ ਇਨ੍ਹਾਂ ਦੀ ਜ਼ਰੂਰਤ ਹੈ।

► ਜਿੰਨਾ ਸੰਭਵ ਹੋ ਸਕੇ, ਉਨ੍ਹਾਂ ਲੋਕਾਂ ਨਾਲ ਅਕਸਰ ਖਾਣਾ ਖਾਓ ਜਿਨ੍ਹਾਂ ਦਾ ਅਕਸਰ ਤੁਹਾਨੂੰ ਖਿਆਲ ਰਹਿੰਦਾ ਹੈ। ਇਸ ਦੇ ਪੋਸ਼ਣ ਤੋਂ ਇਲਾਵਾ ਹੋਰ ਬਹੁਤ ਸਾਰੇ ਲਾਭ ਹਨ। ਇਸ ਨਾਲ ਤੁਸੀਂ ਹੌਲੀ-ਹੌਲੀ ਖਾਣਾ ਖਾਓਗੇ ਅਤੇ ਨਾਲ ਹੀ ਜ਼ਿਆਦਾ ਖੁਸ਼ ਵੀ ਰਹੋਗੇ।

  • ਸਿਹਤ
  • ਖਾਣੇ
  • Healthy eating
  • Rules
  • ਨਿਯਮ

ਬਾਰਸ਼ ਦੇ ਮੌਸਮ 'ਚ ਇਹ ਫਲ ਕਰ ਦਿੰਦੇ ਹਨ ਰੋਗਾਂ ਦੀ ਛੁੱਟੀ (ਦੇਖੋ ਤਸਵੀਰਾਂ)

NEXT STORY

Stories You May Like

  • rules for changing name on aadhaar card have become stricter uidai
    Aadhaar Card 'ਤੇ ਨਾਮ ਬਦਲਣ ਦੇ ਨਿਯਮ ਹੋਏ ਹੋਰ ਸਖ਼ਤ, UIDAI ਨੇ ਤੈਅ ਕੀਤੇ ਨਵੇਂ ਦਸਤਾਵੇਜ਼
  • stock market investors  new rules to be implemented from 7 december
    ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਨਿਯਮ
  • haryana government  industries  revised rules
    ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਬਦਲ 'ਤੇ ਨਿਯਮ, ਹੁਣ Online ਸਵੈ-ਪ੍ਰਮਾਣੀਕਰਨ ਰਾਹੀਂ ਮਿਲੇਗੀ ਇਜਾਜ਼ਤ
  • student visa rules in britain have become stricter
    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ, ਭਾਰਤੀ ਵਿਦਿਆਰਥੀਆਂ ਲਈ ਦਾਖ਼ਲਾ ਲੈਣਾ ਹੋਇਆ ਔਖਾ
  • rules on gold silver import may change  gst exemption considered
    Gold-Silver Import 'ਤੇ ਨਿਯਮ ਬਦਲ ਸਕਦੇ ਹਨ, ਬੈਂਕਾਂ ਅਤੇ ਨਾਮਜ਼ਦ ਏਜੰਸੀਆਂ ਲਈ GST ਛੋਟ 'ਤੇ ਵਿਚਾਰ
  • gst council s big decisions fine amount reduced rules changed
    GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ ਸਮੇਤ ਬਦਲੇ ਇਹ ਨਿਯਮ
  • israel bans pilots from 31 countries including pakistan
    ਇਜ਼ਰਾਈਲ ਵੱਲੋਂ ਪਾਕਿਸਤਾਨ ਸਣੇ 31 ਦੇਸ਼ਾਂ ਦੇ ਪਾਇਲਟਾਂ 'ਤੇ ਬੈਨ, ਏਅਰ ਫਰਾਂਸ ਨੇ ਮੰਨੇ ਨਵੇਂ ਨਿਯਮ
  • xi jinping health
    ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +