Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    6:39:53 PM

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

  • akali leader  gangster encounter

    ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ...

  • central government  bjp leader  harjit grewal

    ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਜਲੰਧਰ 'ਚ ਝਾੜੀਆਂ ਪਿੱਛੇ ਰੋਮਾਂਸ ਕਰ ਰਹੇ ਪ੍ਰੇਮੀ ਜੋੜੇ ਨੇ ਪਾਰਕ 'ਚ ਹੀ ਕਰਤਾ ਕਾਰਾ, ਦੇਖ-ਦੇਖ ਹੈਰਾਨ ਹੋਏ ਲੋਕ

PUNJAB News Punjabi(ਪੰਜਾਬਂ)

ਜਲੰਧਰ 'ਚ ਝਾੜੀਆਂ ਪਿੱਛੇ ਰੋਮਾਂਸ ਕਰ ਰਹੇ ਪ੍ਰੇਮੀ ਜੋੜੇ ਨੇ ਪਾਰਕ 'ਚ ਹੀ ਕਰਤਾ ਕਾਰਾ, ਦੇਖ-ਦੇਖ ਹੈਰਾਨ ਹੋਏ ਲੋਕ

  • Updated: 26 Jun, 2015 09:21 AM
ਜਲੰਧਰ
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ)-ਸ਼ਹਿਰ ਦੇ ਬਰਲਟਨ ਪਾਰਕ 'ਚ ਵੀਰਵਾਰ ਦੀ ਸ਼ਾਮ ਨੂੰ ਝਾੜੀਆਂ ਪਿੱਛੇ ਰੋਮਾਂਸ ਕਰ ਰਿਹਾ ਪ੍ਰੇਮੀ ਜੋੜਾ ਅਚਾਨਕ ਛਿੱਤਰੋ-ਛਿੱਤਰੀ ਹੋ ਗਿਆ ਅਤੇ ਇਕ-ਦੂਜੇ ਨੂੰ ਕੁੱਟਣ ਲੱਗਾ। ਇਸ ਤੋਂ ਬਾਅਦ ਮੁੰਡੇ ਨੇ ਗੁੱਸੇ 'ਚ ਆ ਕੇ ਬਲੇਡ ਨਾਲ ਆਪਣੇ ਗੁੱਟ ਦੀਆਂ ਨਸਾਂ ਕੱਟ ਲਈਆਂ।
ਜਾਣਕਾਰੀ ਮੁਤਾਬਕ ਭਾਰਗੋ ਕੈਂਪ ਸਥਿਤ ਗਰਾਊਂਡ ਦੇ ਕੋਲ ਰਹਿਣ ਵਾਲੇ 24 ਸਾਲਾਂ ਦੇ ਨੌਜਵਾਨ ਦਾ ਪਿਛਲੇ ਕਈ ਸਾਲਾਂ ਤੋਂ ਇਲਾਕੇ ਦੀ ਹੀ ਰਹਿਣ ਵਾਲੀ ਇਕ ਕੁੜੀ ਨਾਲ ਪ੍ਰੇਮ ਪ੍ਰਸੰਗ ਚੱਲ ਰਿਹਾ ਸੀ। ਵੀਰਵਾਰ ਨੂੰ ਉਕਤ ਨੌਜਵਾਨ ਆਪਣੀ ਪ੍ਰੇਮਿਕਾ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਡੇਟ 'ਤੇ ਬਰਲਟਨ ਪਾਰਕ ਲੈ ਗਿਆ।
ਪਾਰਕ 'ਚ ਝਾੜੀਆਂ ਪਿੱਛੋ ਦੋਵੇਂ ਰੋਮਾਂਸ ਕਰ ਰਹੇ ਸਨ ਕਿ ਕੁੜੀ ਨੇ ਮੁੰਡੇ ਨੂੰ ਕਿਸੇ ਗੱਲ ਕਾਰਨ ਧੱਕਾ ਮਾਰ ਦਿੱਤਾ। ਇਸ ਤੋਂ ਬਾਅਦ ਮੁੰਡੇ ਨੂੰ ਗੁੱਸਾ ਆਇਆ ਤਾਂ ਉਸ ਨੇ ਕੁੜੀ ਨੂੰ ਥੱਪੜ ਮਾਰ ਦਿੱਤਾ, ਜਿਸ ਤੋਂ ਬਾਅਦ ਦੋਹਾਂ 'ਚ ਹੱਥੋਪਾਈ ਹੋ ਗਈ। ਮੁੰਡਾ ਉਥੇ ਨੇੜੇ ਹੀ ਦੁਕਾਨ 'ਤੇ ਚਲਾ ਗਿਆ ਤੇ ਬਲੇਡ ਲੈ ਕੇ ਵਾਪਸ ਆਇਆ।
ਫਿਰ ਉਸ ਨੇ ਕੁੜੀ ਦੇ ਸਾਹਮਣੇ ਹੀ ਆਪਣੇ ਗੁੱਟ ਦੀ ਨਸ ਕੱਟਣੀ ਸ਼ੁਰੂ ਕਰ ਦਿੱਤੀ। ਮੁੰਡੇ ਨੇ ਆਪਣੇ ਗੁੱਟ 'ਤੇ ਕਰੀਬ 7-8 ਵਾਰ ਕੀਤੇ, ਜਿਸਦੇ ਨਿਸ਼ਾਨ ਵੀ ਉਸਦੇ ਹੱਥ 'ਚ ਪੈ ਗਏ। ਇਸ ਤੋਂ ਬਾਅਦ ਨੌਜਵਾਨ ਨੇ ਆਪਣਾ ਮੋਟਰਸਾਈਕਲ ਸਟਾਰਟ ਕੀਤਾ ਤੇ ਕੁੜੀ ਨੂੰ ਘਰ ਛੱਡ ਕੇ ਸਿਵਲ ਹਸਪਤਾਲ ਇਲਾਜ ਕਰਵਾਉਣ ਲਈ ਪਹੁੰਚਿਆ।
ਇਲਾਜ ਕਰਵਾਉਣ ਤੋਂ ਬਾਅਦ ਉਹ ਵਾਪਸ ਘਰ ਗਿਆ। ਹਾਲਾਂਕਿ ਨੌਜਵਾਨ ਹਸਪਤਾਲ 'ਚ ਸਾਰਿਆਂ ਨੂੰ ਆਪਣੀ ਬੀਤੀ ਕਹਾਣੀ ਸੁਣਾ ਰਿਹਾ ਸੀ ਤੇ ਲੱਗਾਤਾਰ ਫੋਨ 'ਤੇ ਆਪਣੀ ਪ੍ਰੇਮਿਕਾ ਨਾਲ ਵਿਵਾਦ ਕਰ ਰਿਹਾ ਸੀ। ਉਥੇ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਦਾ ਕਹਿਣਾ ਹੈ ਕਿ ਨੌਜਵਾਨ ਦੇ ਗੁੱਟ 'ਤੇ ਡੂੰਘੇ ਜ਼ਖਮ ਸੀ ਤੇ ਉਸਨੇ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ, ਜਿਸ ਕਾਰਨ ਪੁਲਸ ਨੂੰ ਸੂਚਿਤ ਨਹੀਂ ਕੀਤਾ ਗਿਆ।

  • ਜਲੰਧਰ
  • ਪਾਰਕ
  • ਪ੍ਰੇਮੀ ਜੋੜਾ
  • Jalandhar
  • Park
  • Lovers

ਕੈ. ਅਮਰਿੰਦਰ ਦੀ ਤੀਜੀ ਲੰਚ ਬੈਠਕ 'ਚ 150 ਤੋਂ ਵੱਧ ਨੇਤਾ ਪਹੁੰਚੇ

NEXT STORY

Stories You May Like

  • influencer nikah bride social media
    17 ਸਾਲ ਦੇ Influencer ਨੇ ਰਚਾਇਆ ਨਿਕਾਹ, ਲਾੜੀ ਦੇਖ ਲੋਕ ਹੋਏ ਹੈਰਾਨ
  • if you are following home remedies after watching reels then be careful
    Reels ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ ! ਸਿਹਤ ਨਾਲ ਕਰ ਰਹੇ ਹੋ ਖਿਲਵਾੜ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • amarnath yatra  baba barfani  devotees  security forces  narendra modi
    ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਆ ਰਹੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ! ਪ੍ਰਬੰਧ ਦੇਖ ਪ੍ਰਸ਼ਾਸਨ ਤੇ ਫ਼ੌਜ ਦਾ ਕੀਤਾ ਧੰਨਵਾਦ
  • punjab man s senses go blank after seeing lottery results
    ਪੰਜਾਬ : ਲਾਟਰੀ ਦਾ ਨਤੀਜਾ ਦੇਖ ਬੰਦੇ ਦੇ ਉੱਡੇ ਹੋਸ਼! ਪਿਲਾਉਣਾ ਪਿਆ ਨਿੰਬੂ ਪਾਣੀ, ਹੈਰਾਨ ਕਰੇਗੀ ਇਹ ਖ਼ਬਰ
  • live in partner  killed  lover  woman  haryana police
    'ਮੈਂ ਪੂਜਾ ਦਾ ਖੂਨ ਕਰ ਦਿੱਤਾ ਹੈ...', ਲਿਵ-ਇਨ ਪਾਰਟਨਰ ਦਾ ਕਤਲ ਕਰ ਥਾਣੇ ਪਹੁੰਚਿਆ ਪ੍ਰੇਮੀ
  • film   the india story
    ਲੋਕ ਫ਼ਿਲਮ 'ਦਿ ਇੰਡੀਆ ਸਟੋਰੀ' ਦੇਖ ਕੇ ਆਪਣੇ ਖਾਣ-ਪੀਣ ਬਾਰੇ ਮੁੜ ਸੋਚਣ ਲਈ ਮਜਬੂਰ ਹੋਣਗੇ : ਚੇਤਨ ਡੀ. ਕੇ.
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • prime minister modi who arrived in jalandhar met sant niranjan das
      ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
    • harbhajan singh speach
      'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
    • pm narendra modi reaches jalandhar
      ਜਲੰਧਰ ਪਹੁੰਚੇ PM ਨਰਿੰਦਰ ਮੋਦੀ
    • sgpc organizes event on 100th martyrdom anniversary of teja singh samundri
      SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
    • punjab lottery rs 5 lakh rs 7 ticket
      ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +