Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    8:29:17 AM

  • pargat singh charanjit channi  raja warring

    ਪਰਗਟ ਸਿੰਘ ਦੀ ਤਾਜਪੋਸ਼ੀ ਅੱਜ, ਸਾਬਕਾ CM ਚਰਨਜੀਤ...

  • pargat singh  punjab congress president

    ਵੱਡੀ ਖ਼ਬਰ : ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ...

  • houthi rebel missile attack on riyadh airport

    ਰਿਆਦ ਏਅਰਪੋਰਟ 'ਤੇ ਹੂਤੀ ਬਾਗੀਆਂ ਦਾ ਮਿਜ਼ਾਈਲ...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁੰਬਈ
  • ਕਾਰ ਹਾਦਸਾ : ਹੇਮਾ ਮਾਲਿਨੀ ਦੇ ਕੋਲ ਪਹੁੰਚੇ ਧਰਮਿੰਦਰ (ਦੇਖੋ ਤਸਵੀਰਾਂ)

ENTERTAINMENT News Punjabi(ਮਨੋਰੰਜਨ)

ਕਾਰ ਹਾਦਸਾ : ਹੇਮਾ ਮਾਲਿਨੀ ਦੇ ਕੋਲ ਪਹੁੰਚੇ ਧਰਮਿੰਦਰ (ਦੇਖੋ ਤਸਵੀਰਾਂ)

  • Updated: 03 Jul, 2015 02:41 PM
ਮੁੰਬਈ
article
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮਥੁਰਾ ਤੋਂ ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਅਦਾਕਾਰਾ ਹੇਮਾ ਮਾਲਿਨੀ ਵੀਰਵਾਰ ਸ਼ਾਮ ਨੂੰ ਇਕ ਸੜਕ ਹਾਦਸੇ 'ਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਸੀ। ਸੂਤਰਾਂ ਮੁਤਾਬਕ ਪੁਲਸ ਨੇ ਹੇਮਾ ਮਾਲਿਨੀ ਦੇ ਡਾਰਈਵਰ ਮਹੇਸ਼ ਠਾਕੁਰ ਨੂੰ ਗ੍ਰਿਫਤਾਰ ਕਰ ਲਿਆ ਹੈ। ਦੌਸਾ 'ਚ ਹੋਏ ਹਾਦਸੇ 'ਚ ਇਕ ਬੱਚੀ ਦੀ ਮੌਤ ਤੋਂ ਪੁਲਸ ਨੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਹਾਦਸੇ 'ਚ ਹੇਮਾ ਮਾਲਿਨੀ ਜ਼ਖਮੀ ਹੋ ਗਈ ਅਤੇ ਆਲਟੋ ਕਾਰ 'ਚ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਇਸ ਹਾਦਸੇ 'ਚ ਅੱਠ ਹੋਰ ਲੋਕ ਜ਼ਖਮੀ ਹੋ ਗਏ ਸਨ। ਪੁਲਸ ਨੇ ਹੇਮਾ ਮਾਲਿਨੀ ਦੇ ਕਾਰ ਡਰਾਈਵਰ ਦੇ ਖਿਲਾਫ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਕਾਰ ਚਲਾਉਣ ਦਾ ਮਾਮਲਾ ਦਰਜ ਕੀਤਾ ਸੀ। ਹੇਮਾ ਮਾਲਿਨੀ ਜੈਪੁਰ ਦੇ ਫੋਰਟਿਸ ਹਸਪਤਾਲ 'ਚ ਦਾਖਲ ਹੈ ਅਤੇ ਉਹ ਖਤਰੇ ਤੋਂ ਬਾਹਰ ਹੈ। ਇਸ ਦੌਰਾਨ ਹਸਪਤਾਲ 'ਚ ਹੇਮਾ ਨੂੰ ਮਿਲਣ ਵਾਲਿਆਂ ਦੀ ਲਾਈਨ ਲੱਗੀ ਹੋਈ ਹੈ। ਸੂਤਰਾਂ ਮੁਤਾਬਕ ਉਸ ਦੇ ਪਤੀ ਧਰਮਿੰੰਦਰ ਮੁੰਬਈ ਤੋਂ ਜੈਪੁਰ ਪਹੁੰਚ ਚੁੱਕੇ ਹਨ ਉਧਰ ਦੋਵੇ ਬੇਟੀਆਂ ਅਤੇ ਦਾਮਾਦ ਪਹਿਲਾਂ ਹੀ ਉਸ ਦੇ ਨਾਲ ਹਨ। ਘਰ ਵਾਲਿਆਂ ਤੋਂ ਇਲਾਵਾ ਬੀਜੇਪੀ ਦੇ ਤਮਾਮ ਆਲਾ ਨੇਤਾ ਵੀ ਉਸ ਨੂੰ ਮਿਲਣ ਪਹੁੰਚੇ ਹਨ। ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਵੀ ਹੇਮਾ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੀ ਹੈ।

  • hema malini
  • accident
  • ਧਰਮਿੰਦਰ
  • ਹੇਮਾ ਮਾਲਿਨੀ

ਹੌਟ ਫਿਗਰ ਲਈ ਸੰਨੀ ਕਰ ਰਹੀ ਹੈ ਇਕ ਕੰਮ (ਦੇਖੋ ਤਸਵੀਰਾਂ)

NEXT STORY

Stories You May Like

  • overturned  speeding car  3 people
    ਆਗਰਾ 'ਚ ਭਿਆਨਕ ਹਾਦਸਾ : ਸੜਕ 'ਤੇ ਅਚਾਨਕ ਪਲਟ ਗਈ ਤੇਜ਼ ਰਫ਼ਤਾਰ ਬੇਕਾਬੂ ਕਾਰ, 3 ਦੀ ਮੌਤ
  • famous punjabi singer buta mohammad
    ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ ਦੇ ਉੱਡੇ ਪਰਖੱਚੇ
  • car thieves emboldened in bathinda
    ਬਠਿੰਡਾ 'ਚ ਕਾਰ ਚੋਰਾਂ ਦੇ ਹੌਂਸਲੇ ਬੁਲੰਦ : 150 ਮੀਟਰ ਤੱਕ ਧੱਕਾ ਲਾ ਕੇ ਲੈ ਗਿਆ ਕਾਰ
  • mata vaishno devi  s shrine decked up like heaven
    'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ ਦਰਬਾਰ (ਦੇਖੋ ਤਸਵੀਰਾਂ)
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • accident  case
    ਜਲਾਲਾਬਾਦ 'ਚ ਟਰਾਲੇ ਦੀ ਟੱਕਰ ਤੋਂ ਮਗਰੋਂ ਨਹਿਰ 'ਚ ਡਿੱਗੀ ਕਾਰ, ਮਸਾਂ-ਮਸਾਂ ਹੋਇਆ ਬਚਾਅ
  • himachal speeding car collides with truck on yamuna bridge
    ਹਿਮਾਚਲ 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾਈ, 3 ਮੌਤਾਂ
  • punjab police  ludhiana
    ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
  • pargat singh charanjit channi  raja warring
    ਪਰਗਟ ਸਿੰਘ ਦੀ ਤਾਜਪੋਸ਼ੀ ਅੱਜ, ਸਾਬਕਾ CM ਚਰਨਜੀਤ ਚੰਨੀ ਤੇ ਰਾਜਾ ਵੜਿੰਗ ਦੀ...
  • raid on bookie monu  s house in jalandhar
    ਜਲੰਧਰ 'ਚ ਸੱਟੇਬਾਜ਼ ਮੋਨੂ ਦੇ ਘਰ ਰੇਡ: ਪ੍ਰਾਈਵੇਟ ਗੱਡੀ 'ਚ ਦੋਸ਼ੀਆਂ ਨੂੰ ਲੈ...
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਨੋਰੰਜਨ ਦੀਆਂ ਖਬਰਾਂ
    • famous actor robbed by robbers
      ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...
    • sanjay dutt makes a major statement about his wife
      'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...
    • producer amanpreet singh met former kabaddi player veeri dhaipai
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ...
    • tanushree dutta doubts if nana patekar
      'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ...
    • nana patekar
      ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +