Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    4:38:23 AM

  • hantavirus threat in europe

    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • offbeat News
  • ਦੁਨੀਆਂ ਦੇ ਇਨ੍ਹਾਂ ਜਾਨਵਰਾਂ ਨੂੰ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਜੋ ਸੌਣ 'ਚ ਦਿੰਦੇ ਹਨ ਸਾਰੇ ਜਾਨਵਰਾਂ ਨੂੰ ਮਾਤ

OFFBEAT News Punjabi(ਅਜਬ-ਗਜ਼ਬ)

ਦੁਨੀਆਂ ਦੇ ਇਨ੍ਹਾਂ ਜਾਨਵਰਾਂ ਨੂੰ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਜੋ ਸੌਣ 'ਚ ਦਿੰਦੇ ਹਨ ਸਾਰੇ ਜਾਨਵਰਾਂ ਨੂੰ ਮਾਤ

  • Updated: 30 May, 2016 01:25 PM
offbeat
10 most sleepiest animals on earth
  • Share
    • Facebook
    • Tumblr
    • Linkedin
    • Twitter
  • Comment

ਸਰੀਰ ਦੀ ਤੰਦਰੁਸਤੀ ਲਈ ਨੀਂਦ ਪੂਰੀ ਹੋਣੀ ਬੇਹੱਦ ਜ਼ਰੂਰੀ ਹੈ। ਦੁਨੀਆਂ 'ਚ ਕਈ ਲੋਕ ਆਪਣੀ ਨੀਂਦ 3-4 ਘੰਟੇ 'ਚ ਪੂਰੀ ਕਰ ਲੈਂਦੇ ਹਨ ਤਾਂ ਕਈ 8 ਤੋਂ 10 ਘੰਟੇ ਦੀ ਨੀਂਦ ਲੈਂਦੇ ਹਨ। ਨੀਂਦ ਬਾਰੇ ਇਕ ਹੈਰਾਨ ਕਰ ਦੇਣ ਵਾਲੀ ਗੱਲ ਸਾਹਮਣੇ ਆਈ ਹੈ। ਅਸਲ 'ਚ ਜਾਨਵਰਾਂ ਦੀ ਨੀਂਦ ਇਕ ਆਮ ਲੋਕਾਂ ਤੋ ਬੇਹੱਦ ਵੱਧ ਹੁੰਦੀ ਹੈ। ਕਈ ਜਾਨਵਰ ਤਾਂ ਵਧੇਰੇ ਸੌਣ ਕਾਰਨ ਢੀਲੇ ਜਾਨਵਰ ਕਹਿਲਾਉਂਦੇ ਹਨ।
ਬਿੱਲੀ : ਇਕ ਬਿੱਲੀ ਪੂਰੇ ਦਿਨ 'ਚ 11 ਤੋਂ 12 ਘੰਟੇ ਦੀ ਨੀਂਦ ਲੈਂਦੀ ਹੈ। ਇਹ ਜਾਨਵਰ ਦੁਨੀਆਂ ਦੇ 10ਵੇਂ ਨੰਬਰ 'ਤੇ ਗਿਣੇ ਜਾਂਦੇ ਹਨ।
ਗਲਹਿਰੀ : ਗਲਹਿਰੀ ਸਭ ਤੋਂ ਵੱਧ ਸੌਣ ਵਾਲੇ ਜਾਨਵਰਾਂ 'ਚ ਸਭ ਚੋਂ ਵੱਧ ਟੱਪਣ ਵਾਲਾ ਜੀਵ ਮੰਨਿਆਂ ਜਾਂਦਾ ਹੈ। ਇਹ ਰੁੱਖਾਂ 'ਤੇ ਚੜ੍ਹਦੇ ਬੇਹੱਦ ਸੋਹਣੇ ਅਤੇ ਕਿਊਟ ਲਗਦੇ ਹਨ। ਇਨ੍ਹਾਂ ਬਾਰੇ ਜਾਣ ਕੇ ਤੁਹਾਨੂੰ ਬਹੁਤ ਹੈਰਾਨੀ ਹੋਵੇਗੀ ਕਿ ਇਹ 13 ਤੋਂ 14 ਘੰਟੇ ਦੀ ਨੀਂਦ ਲੈਂਦੇ ਹਨ।
ਹੈਮਸਟਰ : ਇਹ ਚੂਹੇ ਦੀ ਜਾਤੀ ਦੇ ਜੀਵ ਹਨ, ਜਿਸ ਦੇ ਜਬਾੜਿਆਂ 'ਚ ਜਾਲੀਆਂ ਵਾਲੀਆਂ ਥੈਲੀਆਂ ਲਗੀਆਂ ਹੁੰਦੀਆਂ ਹਨ। ਇਹ ਆਪਣੇ ਇਨ੍ਹਾਂ ਜਬਾੜੇ 'ਚ ਅਨਾਜ ਭਰ ਕੇ ਇਕੱਠਾ ਕਰ ਲੈਂਦੇ ਹਨ ਅਤੇ ਸੌਣ ਦੇ ਮਾਮਲੇ 'ਚ ਇਹ 8ਵੇਂ ਨੰਬਰ 'ਤੇ ਹਨ, ਜੋ 14 ਘੰਟਿਆਂ 'ਚ ਆਪਣੀ ਨੀਂਦ ਪੂਰੀ ਕਰਦੇ ਹਨ।
ਸ਼ੇਰ : ਜੰਗਲ ਦਾ ਰਾਜਾ ਕਹਾਉਣ ਵਾਲਾ ਸ਼ੇਰ ਵੀ ਇਨ੍ਹਾਂ ਜਾਨਵਰਾਂ 'ਚੋਂ ਇਕ ਹੈ। ਇਹ 14 ਤੋਂ 16 ਘੰਟੇ ਦੀ ਨੀਂਦ ਲੈਂਦਾ ਹੈ।
ਉੱਲੂ ਮੰਕੀ : ਉੱਲੂ ਮੰਕੀ ਭਾਵ ਉੱਲੂ ਵਾਂਗ ਨਜ਼ਰ ਆਉਣ ਵਾਲੇ ਬਾਂਦਰ ਵੀ ਇਸ ਸ਼੍ਰੇਣੀ 'ਚ ਹੀ ਆਉਂਦੇ ਹਨ। ਉਹ 17 ਘੰਟਿਆਂ 'ਚ ਆਪਣੀ ਨੀਂਦ ਪੂਰੀ ਕਰਦੇ ਹਨ।
ਲੇਮਰ ਬਾਂਦਰ : ਲੇਮਰ ਬਾਂਦਰ ਵੀ ਇਨ੍ਹਾਂ ਜਾਨਵਰਾਂ ਵਾਂਗ 16 ਘੰਟਿਆਂ ਦਾ ਨੀਂਦ ਪੂਰੀ ਕਰਦੇ ਹਨ। ਇਸ ਲਈ ਇਹ ਪੰਜਵੇਂ ਨੰਬਰ 'ਤੇ ਹਨ।
ਓਪਸਮ : ਇਹ ਅਮਰੀਕਾ 'ਚ ਪਾਇਆ ਜਾਣ ਵਾਲਾ ਚੂਹਾ ਹੁੰਦਾ ਹੈ, ਜੋ ਰੁੱਖਾਂ 'ਤੇ ਰਹਿਣਾ ਵਧੇਰੇ ਪਸੰਦ ਕਰਦਾ ਹੈ। ਇਹ ਜੀਵ 19 ਘੰਟੇ ਸੌਂਦਾ ਹੈ।
ਆਰਮਡਿੱਲੋ : ਆਰਮਡਿੱਲੋ ਵੀ ਅਮਰੀਕੀ ਜੰਗਲਾਂ 'ਚ ਪਾਇਆ ਜਾਣ ਵਾਲਾ ਜੀਵ ਹੈ, ਜੋ ਕਿ ਅੱਧਾ ਚੂਹਾ ਅਤੇ ਅੱਧਾ ਕੱਛੂਕੁਮਾ ਵਰਗਾ ਦਿੱਸਦਾ ਹੈ। ਇਹ ਰੇਗਿਸਤਾਨ ਇਲਾਕਿਆਂ 'ਚ ਪਾਏ ਜਾਂਦੇ ਹਨ ਅਤੇ ਇਹ ਵੀ 19 ਘੰਟਿਆਂ ਆਪਣੀ ਨੀਂਦ ਪੂਰੀ ਕਰਦੇ ਹਨ।
ਭਾਲੂ : ਇਹ ਤਾਂ ਸਾਰੇ ਹੀ ਜਾਣਦੇ ਹਨ ਕਿ ਭਾਲੂ ਕਾਫੀ ਸੁਸਤ ਹੁੰਦੇ ਹਨ। ਇਹ ਦਿਨ 'ਚ 20 ਘੰਟੇ ਸੌਂਦੇ ਹਨ। ਸਰਦੀਆਂ ਦੇ ਮੌਸਮ 'ਚ ਤੁਸੀਂ ਭਾਵੇਂ ਭਾਲੂ ਨਾਲ ਕਿੰਨੀ ਵੀ ਛੇੜਛਾੜ ਕਰ ਲਓ ਪਰ ਇਹ ਆਪਣੀ ਜਗ੍ਹਾ ਤੋਂ ਟੱਸ ਤੋਂ ਮੱਸ ਨਹੀਂ ਹੋਵੇਗਾ।
ਕੋਇਲਾ : ਇਹ ਦੁਨੀਆਂ ਦੇ ਸਭ ਤੋਂ ਢਿੱਲੇ ਜਾਨਵਰਾਂ 'ਚੋਂ ਇਕ ਮੰਨੇ ਜਾਂਦੇ ਹਨ। ਇਹ ਦਿਨ 'ਚ 24 ਤੋਂ 22 ਘੰਟਿਆਂ 'ਚ ਆਪਣੀ ਨੀਂਦ ਪੂਰੀ ਕਰਦੇ ਹਨ। ਇਹ ਜਾਨਵਰ ਆਸਟ੍ਰੇਲੀਆਂ 'ਚ ਪਾਏ ਜਾਂਦੇ ਹਨ।

  • ਜਾਨਵਰ
  • ਵਧੇਰੇ ਸੌਣ
  • ਧਰਤੀ
  • sleepiest
  • animals
  • earth

17 ਸਾਲ ਤੋਂ ਰੇਤ ਤੇ ਮਿੱਟੀ ਖਾ ਰਿਹਾ ਹੈ ਇਹ ਵਿਅਕਤੀ

NEXT STORY

Stories You May Like

  • fake ghee  animal fat  market  police  drums
    ਘਿਓ 'ਚ ਜਾਨਵਰਾਂ ਦੀ ਚਰਬੀ ! ਲੋਕਾਂ ਦੀ ਸਿਹਤ ਨਾਲ ਖਿਲਵਾੜ, MP ਪੁਲਸ ਨੇ ਫੈਕਟਰੀ ਦਾ ਕੀਤਾ ਪਰਦਾਫਾਸ਼
  • these leaves are nothing less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • capricorn people will get benefits in business
    ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • benefits of dark chocolate
    ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ ਤੁਸੀਂ ਰਹਿ ਜਾਓਗੇ ਹੈਰਾਨ
  • summer  wedding  cooler  social media  video viral
    ਗਰਮੀ 'ਚ ਵਿਆਹ ! No Tension ; ਬਰਾਤ 'ਚ ਚੱਲਦਾ-ਫ਼ਿਰਦਾ ਕੂਲਰ ਦੇਖ ਤੁਸੀਂ ਵੀ ਕਰੋਗੇ 'ਵਾਹ-ਵਾਹ'
  • you also use mouthwash so be careful
    ਤੁਸੀਂ ਵੀ ਵਰਤਦੇ ਹੋ ਮਾਊਥਵਾਸ਼ ਤਾਂ ਹੋ ਜਾਓ ਸਾਵਧਾਨ ! ਦਿਲ ਲਈ ਕਰ ਸਕਦੈ 'ਜ਼ਹਿਰ' ਦਾ ਕੰਮ
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • this shiva temple in india is taller than qutub minar
    ਕੁਤੁਬ ਮੀਨਾਰ ਤੋਂ ਵੀ ਉੱਚਾ ਹੈ ਭਾਰਤ ਦਾ ਇਹ ਸ਼ਿਵ ਮੰਦਰ; ਉਚਾਈ ਜਾਣ ਕੇ ਰਹਿ ਜਾਓਗੇ ਹੈਰਾਨ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਜਬ-ਗਜ਼ਬ ਦੀਆਂ ਖਬਰਾਂ
    • crematorium  wedding  destination wedding  video  people
      ਸ਼ਮਸ਼ਾਨ ਘਾਟ 'ਚ ਵਿਆਹ ! ਡੈਸਟੀਨੇਸ਼ਨ ਵੈਡਿੰਗ ਦੀ ਵੀਡੀਓ ਦੇਖ ਪੈ ਗਿਆ ਪੰਗਾ, ਭੜਕ...
    • summer  wedding  cooler  social media  video viral
      ਗਰਮੀ 'ਚ ਵਿਆਹ ! No Tension ; ਬਰਾਤ 'ਚ ਚੱਲਦਾ-ਫ਼ਿਰਦਾ ਕੂਲਰ ਦੇਖ ਤੁਸੀਂ ਵੀ...
    • heart beating stopped for 40 hours
      ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ
    • why is it always 10 10 in photos of clocks
      ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ...
    • be careful giving money to transgender people
      'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ...
    • astrolabe
      ਸੋਨੇ ਤੋਂ ਵੀ ਮਹਿੰਗਾ ਪਿੱਤਲ ਦਾ 'ਸਮਾਰਟਫੋਨ' ! 8 ਕਿੱਲੋ ਭਾਰ ਤੇ ਕੀਮਤ 25 ਕਰੋੜ
    • college  golu langur  job  forest department  rescue
      'ਰਿਟਾਇਰ' ਹੋ ਗਿਆ 12,000 ਤਨਖਾਹ ਲੈਣ ਵਾਲਾ ਲੰਗੂਰ ! ਜੰਗਲਾਤ ਵਿਭਾਗ ਨੇ...
    • golu got admitted to the college on a salary of rs  12 thousand
      12 ਹਜ਼ਾਰ ਤਨਖਾਹ ਉੱਤੇ ਕਾਲਜ਼ 'ਚ ਭਰਤੀ ਹੋਇਆ 'ਗੋਲੂ' ਲੰਗੂਰ, ਕੰਮ ਜਾਣ...
    • if you don t take care mother in law canceled your job
      ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ
    • parrot  rescue  fire brigade  water waste
      Operation Parrot ; 'ਤੋਤੇ' ਨੂੰ ਰੈਸਕਿਊ ਕਰਨ ਪਹੁੰਚੀ ਫਾਇਰ ਬ੍ਰਿਗੇਡ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +