Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    2:04:57 AM

  • now mobile recharges will also be expensive

    ਮਹਿੰਗਾਈ ਦਾ ਇੱਕ ਹੋਰ ਝਟਕਾ! ਪੈਟਰੋਲ-ਡੀਜ਼ਲ ਤੋਂ...

  • kolkata knight riders beat gujarat titans

    ਕੋਲਕਾਤਾ ਨਾਈਟ ਰਾਈਡਰਜ਼ ਨੇ ਗੁਜਰਾਤ ਟਾਈਟਨਸ ਨੂੰ...

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • kolkata set gujarat a target of 248 runs

    KKR vs GT : ਕੋਲਕਾਤਾ ਨੇ ਗੁਜਰਾਤ ਨੂੰ 248 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • offbeat News
  • ਮੁੰਬਈ
  • ਇਥੇ ਗੋਰਾ ਰੰਗ ਹੋਣ ਕਾਰਨ ਬੱਚੇ ਨੂੰ ਮਿਲਦੀ ਹੈ ਮੌਤ ਦੀ ਸਜ਼ਾ

OFFBEAT News Punjabi(ਅਜਬ-ਗਜ਼ਬ)

ਇਥੇ ਗੋਰਾ ਰੰਗ ਹੋਣ ਕਾਰਨ ਬੱਚੇ ਨੂੰ ਮਿਲਦੀ ਹੈ ਮੌਤ ਦੀ ਸਜ਼ਾ

  • Updated: 23 Dec, 2016 11:36 AM
ਮੁੰਬਈ
here is the baby due to white color death
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਨਵ ਜੰਮੇ ਬੱਚੇ ਦੇ ਪੈਦਾ ਹੋਣ ਦੀ ਖੁਸ਼ੀ ਜਿੰਨੀ ਮਾਂ ਨੂੰ ਹੁੰਦੀ ਹੈ ਉਨੀ ਹੀ ਸਾਰੇ ਘਰ ਵਾਲੀਆਂ ਨੂੰ ਵੀ ਹੁੰਦੀ ਹੈ। ਬੱਚਾ ਪੈਦਾ ਹੋਣ 'ਤੇ ਘਰ 'ਚ ਖੁਸ਼ੀ ਦਾ ਮਾਹੌਲ ਹੁੰਦਾ ਹੈ ਪਰ ਕਈ ਜਗ੍ਹਾਂ ਇਸ ਤਰ੍ਹਾਂ ਦੀਆਂ ਵੀ ਹਨ ਜਿਥੇ ਬੱਚੇ ਦੇ ਪੈਦਾ ਹੋਣ 'ਤੇ ਮਾਰ ਦਿੱਤਾ ਜਾਂਦਾ ਹੈ। ਜੀ ਹਾਂ ਕੇਂਦਰ ਟੈਰੀਟਰ ਰਾਜ ਅੰਡੇਮਾਨ 'ਚ ਜਾਰਵਾ ਜਾਤੀ ਦੇ ਲੋਕ ਆਪਣੇ ਬੱਚਿਆਂ ਨੂੰ ਮਾਰ ਦਿੰਦੇ ਹਨ। ਤੁਸੀਂ ਸੋਚ ਰਹੇ ਹੋਵੋਗੇ ਕਿ ਇਹ ਲੋਕ ਇਸ ਤਰ੍ਹਾਂ ਕਿਉਂ ਕਰਦੇ ਹਨ। ਆਓ ਜਾਣਦੇ ਹਾਂ ਇਸ ਦੇ ਪਿੱਛੇ ਕਿ ਕਾਰਨ ਹੈ...
ਅਸਲ 'ਚ ਇਸ ਜਨਜਾਤੀ ਦੇ ਸਾਰੇ ਲੋਕਾਂ ਦਾ ਰੰਗ ਬਹੁਤ ਜ਼ਿਆਦਾ ਕਾਲਾ ਹੁੰਦਾ ਹੈ। ਜੇਕਰ ਬੱਚਾ ਥੋੜਾ ਵੀ ਗੋਰਾ ਪੈਦਾ ਹੁੰਦਾ ਹੈ ਤਾਂ ਮਾਂ ਨੂੰ ਡਰ ਹੁੰਦਾ ਹੈ ਕਿ ਕੀਤੇ ਉਸਦੀ ਜਾਤ ਦਾ ਹੀ ਕੋਈ ਬੱਚੇ ਨੂੰ ਮਾਰ ਨਾ ਦੇਵੇ। ਇੱਥੇ ਗੋਰੇ ਬੱਚੇ ਨੂੰ ਹੀਨ ਭਾਵਨਾ ਨਾਲ ਦੇਖਿਆ ਜਾਂਦਾ ਹੈ ਇਸ ਲਈ ਪੈਦਾ ਹੁੰਦੇ ਹੀ ਗੋਰੇ ਬੱਚੇ ਨੂੰ ਮਾਰ ਦਿੱਤਾ ਜਾਂਦਾ ਹੈ। ਅਫਰੀਕਾ ਦੇ ਕਰੀਬ 50 ਹਜ਼ਾਰ ਸਾਲ ਪੁਰਾਣੇ ਜਾਰਵਾ ਭਾਈਚਾਰੇ ਦੇ ਲੋਕਾਂ ਦੇ ਰੰਗ ਬਹੁਤ ਕਾਲਾ ਹੁੰਦਾ ਹੈ। ਇੱਥੇ ਦੀ ਪਰੰਪਰਾ ਦੇ ਅਨੁਸਾਰ ਜੇਕਰ ਬੱਚੇ ਦੀ ਮਾਂ ਵਿਧਵਾ ਹੋ ਜਾਂਦੀ ਹੈ ਜਾਂ ਫਿਰ ਉਸਦਾ ਪਿਤਾ ਕਿਸੇ ਦੂਸਰੇ ਜਾਤੀ ਦਾ ਹੈ ਤਾਂ ਬੱਚੇ ਨੂੰ ਮਾਰ ਦਿੱਤਾ ਜਾਂਦਾ ਹੈ 'ਤੇ ਇਸ ਲਈ ਕੋਈ ਸਜ਼ਾ ਵੀ ਨਹੀ ਦਿੱਤੀ ਜਾਂਦੀ।
ਇਸ ਜਨਜਾਤੀ ਦੀਆਂ ਸਾਰੀਆਂ ਔਰਤਾਂ ਨਵ ਜੰਮੇ ਬੱਚੇ ਨੂੰ ਦੁੱਧ ਪਲਾਉਂਦੀਆ ਹਨ। ਇਸ ਦੇ ਪਿੱਛੇ ਕਾਰਨ ਇਹ ਹੈ ਕਿ ਇਸ ਨਾਲ ਜਾਤੀ ਦੀ ਸ਼ੁੱਧਤਾ ਅਤੇ ਪਵਿੱਤਰਤਾ ਬਣੀ ਰਹਿੰਦੀ ਹੈ। ਇਸ ਜਾਤੀ ਦੇ ਇਲਾਕੇ 'ਚ ਬਹਾਰੀ ਲੋਕ ਨੂੰ ਨਹੀਂ ਆਉਂਣ ਦਿੱਤਾ ਜਾਂਦਾ। ਇਹ ਲੋਕ ਅੰਡੇਮਾਨ ਟਰੈਕ ਰੋੜ ਦੇ ਕੋਲ ਰਿਹਾਇਸ਼ੀ ਇਲਾਕੇ 'ਚ ਰਹਿੰਦੇ ਹਨ।

  • ਬੱਚੇ
  • ਖੁਸ਼ੀ
  • ਮਾਂ
  • Children
  • joy
  • mother

ਇੰਨੀ ਉਚਾਈ ਤੋਂ ਥੱਲੇ ਨਹੀਂ ਦੇਖ ਸਕੋਗੇ ਤੁਸੀਂ

NEXT STORY

Stories You May Like

  • electrical mechanic  mechanic  s death
    ਕਰੰਟ ਲੱਗਣ ਕਾਰਨ ਬਿਜਲੀ ਮਕੈਨਿਕ ਦੀ ਮੌਤ
  • gujarat  2 youths die due to drowning in mahisagar river in vadodara
    ਗੁਜਰਾਤ: ਵਡੋਦਰਾ ਦੀ ਮਹੀਸਾਗਰ ਨਦੀ 'ਚ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ ਮਾਮਲਾ ਕਰੇਗਾ ਹੈਰਾਨ
  • former chinese defense ministers
    ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ
  • viral video green color cucumber
    ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • youth dies after being hit by train
    ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ, ਲਾਸ਼ ਬਰਾਮਦ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਜਬ-ਗਜ਼ਬ ਦੀਆਂ ਖਬਰਾਂ
    • a different step
      ਖੁੱਲ੍ਹੇ 'ਚ ਬਾਥਰੂਮ ਕਰਨ ਵਾਲਿਆਂ ਤੋਂ ਹਮੇਸ਼ਾ ਲਈ ਛੁਟਕਾਰਾ ! ਪ੍ਰਸ਼ਾਸਨ ਨੇ...
    • marriage unmarried voters bjp mla election guarantees
      'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...
    • jail superintendent marries a criminal
      ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ' ਨਾਲ ਹੋ ਗਿਆ ਪਿਆਰ ! ਬਜਰੰਗ...
    • interesting conditions for beer lovers
      ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...
    • metro pre wedding shooting happy birthday party
      ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...
    • robbed bride 8 grooms nine times marriage
      ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...
    • famous luxury brand chanel launched footwear
      ਨਵਾਂ ਫੈਸ਼ਨ: ਮਾਰਕੀਟ 'ਚ ਆਈ ਅਜੀਬੋ-ਗਰੀਬ ਚੱਪਲ, ਕੀਮਤ ਸੁਣ ਉੱਡ ਜਾਣਗੇ ਹੋਸ਼
    • bsf prepares border
      ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ
    • woman 41 year not getting married fir against parents
      'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...
    • boy throat following initial fetus scare in china
      'ਗਲੇ 'ਚ ਪਲ ਰਿਹਾ ਭਰੂਣ!' 6 ਸਾਲਾ ਬੱਚਾ ਲੈਂਦਾ ਸੀ ਤੇਜ਼ ਖਰ੍ਹਾਟੇ, ਡਾਕਟਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +