Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    5:32:22 AM

  • now mobile recharges will also be expensive

    ਮਹਿੰਗਾਈ ਦਾ ਇੱਕ ਹੋਰ ਝਟਕਾ! ਪੈਟਰੋਲ-ਡੀਜ਼ਲ ਤੋਂ...

  • kolkata knight riders beat gujarat titans

    ਕੋਲਕਾਤਾ ਨਾਈਟ ਰਾਈਡਰਜ਼ ਨੇ ਗੁਜਰਾਤ ਟਾਈਟਨਸ ਨੂੰ...

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • kolkata set gujarat a target of 248 runs

    KKR vs GT : ਕੋਲਕਾਤਾ ਨੇ ਗੁਜਰਾਤ ਨੂੰ 248 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • offbeat News
  • ਨੇਪਾਲ
  • ਮਾਹਾਵਾਰੀ ਦੇ ਦਿਨਾਂ 'ਚ ਔਰਤਾਂ ਦੇ ਨਾਲ ਕੀਤਾ ਜਾਂਦਾ ਹੈ ਇਸ ਤਰ੍ਹਾਂ ਦਾ ਸਲੂਕ

OFFBEAT News Punjabi(ਅਜਬ-ਗਜ਼ਬ)

ਮਾਹਾਵਾਰੀ ਦੇ ਦਿਨਾਂ 'ਚ ਔਰਤਾਂ ਦੇ ਨਾਲ ਕੀਤਾ ਜਾਂਦਾ ਹੈ ਇਸ ਤਰ੍ਹਾਂ ਦਾ ਸਲੂਕ

  • Updated: 23 Dec, 2016 10:45 AM
ਨੇਪਾਲ
mahavari days is treated with women like
  • Share
    • Facebook
    • Tumblr
    • Linkedin
    • Twitter
  • Comment

ਨੇਪਾਲ— ਕੁਝ ਲੜਕੀਆਂ ਮਹਾਵਾਰੀ ਦੇ ਬਾਰੇ 'ਚ ਗੱਲ ਕਰਨ 'ਤੋਂ ਕਤਰਾਉਂਦੀਆਂ ਹਨ ਕਿਉਂਕਿ ਅੱਜ ਵੀ ਕਈ ਜਗ੍ਹਾਂ ਇਸ ਤਰ੍ਹਾਂ ਦੀਆਂ ਹਨ ਜਿੱਥੇ ਇਨ੍ਹਾਂ ਦਿਨਾਂ 'ਚ ਔਰਤਾਂ ਨਾਲ ਬਹੁਤ ਬੁਰਾ ਵਰਤਾਓ ਕੀਤਾ ਜਾਂਦਾ ਹੈ। ਨੇਪਾਲ 'ਚ ਕਈ ਜਗ੍ਹਾਂ ਇਸ ਤਰ੍ਹਾਂ ਦੀਆਂ ਹਨ ਜਿੱਥੇ ਮੰਨੀਆ ਜਾਂਦਾ ਹੈ ਕਿ ਮਹਾਵਾਰੀ ਦੇ ਦਿਨਾਂ 'ਚ ਲੜਕੀਆਂ ਅਪਵਿੱਤਰ ਹੋ ਜਾਂਦੀਆਂ ਹਨ। ਇਸ ਦੌਰਾਨ ਲੜਕੀ ਨੂੰ ਘਰ 'ਤੋਂ ਬਾਹਰ ਚੌਪੜੀ 'ਚ ਜਾਂ ਪਸ਼ੂਆਂ ਦੇ ਨਾਲ ਰਹਿਣ ਦੇ ਲਈ ਮਜ਼ਬੂਰ ਕੀਤਾ ਜਾਂਦਾ ਹੈ
ਨੇਪਾਲ 'ਚ ਇਸ ਪਰਥਾ ਨੂੰ ਛੋਪਦੀ ਕਿਹਾ ਜਾਂਦਾ ਹੈ ਜਿਸ ਦਾ ਮਤਲਬ ਹੈ ਅਛੂਤਾ। ਇਹ ਪਰਥਾ ਕਾਫੀ ਸਮੇਂ 'ਤੋਂ ਚਲਦੀ ਆ ਰਹੀ ਹੈ। ਮਹਾਮਾਰੀ ਜਾਂ ਡਿਲਵਰੀ ਦੇ ਸਮੇਂ ਔਰਤਾਂ ਨੂੰ ਅਪਵਿੱਤਰ ਮੰਨਿਆ ਜਾਂਦਾ ਹੈ। ਇਸ 'ਤੋਂ ਬਾਅਦ ਉਨ੍ਹਾਂ 'ਤੇ ਕਈ ਪਾਬੰਦੀਆਂ ਲਗਾ ਦਿੱਤੀਆਂ ਜਾਦੀਆਂ। ਲੜਕੀ ਘਰ ਦੇ ਅੰਦਰ ਨਹੀਂ ਜਾਂ ਸਕਦੀ। ਉਹ ਮਾਪਿਆਂ ਨੂੰ ਹੱਥ ਨਹੀਂ ਲਗਾ ਸਕਦੀ। ਇਸ ਤਰ੍ਹਾਂ ਦੀਆਂ ਕਈ ਪਾਬੰਦੀਆਂ ਲਗਾ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਦਿਨਾਂ 'ਚ ਲੜਕੀ ਨੂੰ ਖਾਣ ਨੂੰ ਸਿਰਫ ਨਮਕੀਨ ਬਰੈਡ ਜਾਂ ਚਾਵਲ ਹੀ ਦਿੱਤੇ ਜਾਂਦੇ ਹਨ।
ਅਗਸਤ ਦੇ ਮਹੀਨੇ ਰਿਸ਼ੀ ਪੰਚਮੀ ਨਾਮ ਦੇ ਤਿਉਹਾਰ 'ਚ ਔਰਤਾਂ ਨਹਾ ਕੇ ਪਵਿੱਤਰ ਹੋ ਜਾਂਦੀਆਂ ਹਨ। ਇਸ ਖੇਤਰ 'ਚ ਮੰਨਿਆ ਜਾਂਦਾ ਹੈ ਕਿ ਔਰਤਾਂ ਦੁਆਰਾ ਇਸ ਪਰਥਾ ਨੂੰ ਨਾ ਮੰਨਣ 'ਤੇ ਉਸ ਦੇ ਪਰਿਵਾਰ ਚੋਂ ਕਿਸੇ ਦੀ ਮੌਤ ਹੋ ਜਾਂਦੀ ਹੈ। ਔਰਤਾਂ ਨੂੰ ਮਹਾਵਾਰੀ ਦੇ ਦੌਰਾਨ ਅਪਮਾਨ ਅਤੇ ਹਿੰਸਾ ਦਾ ਵੀ ਸਾਹਮਣਾ ਕਰਨਾ ਪੈਦਾਂ ਹੈ।

  • ਲੜਕੀਆਂ
  • ਔਰਤਾਂ
  • ਨੇਪਾਲ
  • Girls
  • women
  • Nepal

ਇਹ ਹਵਾ 'ਚ ਲਟਕਦੀ ਟੂਟੀ , ਲਗਾਤਾਰ ਵਹਿੰਦਾ ਪਾਣੀ

NEXT STORY

Stories You May Like

  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • meloni furious over trump  s decision
    ਟਰੰਪ ਦੇ ਫ਼ੈਸਲੇ 'ਤੇ ਭੜਕੀ ਮੇਲੋਨੀ: ਅਮਰੀਕੀ ਫ਼ੌਜਾਂ ਦੀ ਵਾਪਸੀ ਦਾ ਕੀਤਾ ਵਿਰੋਧ, ਕਿਹਾ- 'ਮੈਂ ਇਸ ਨਾਲ ਸਹਿਮਤ...
  • kachnar tea is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਕਚਨਾਰ' ਦੀ ਚਾਹ ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • a treasure of health is hidden in mint leaves
    ਪੁਦੀਨੇ ਦੀਆਂ ਪੱਤੀਆਂ 'ਚ ਲੁਪਿਆ ਹੈ 'ਸਿਹਤ ਦਾ ਖਜ਼ਾਨਾ' ! ਜਾਣੋ ਇਸ ਦੇ ਫਾਇਦੇ
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ ਮਾਂ-ਧੀ ਨਾਲ ਕੀਤਾ ਵੱਡਾ ਕਾਂਡ
  • ncrb  year 2024  india women crime
    NCRB ਦਾ ਵੱਡਾ ਖੁਲਾਸਾ: 2024 'ਚ ਭਾਰਤ 'ਚ ਕਤਲ ਦੇ 2.4% ਅਤੇ ਔਰਤਾਂ ਵਿਰੁੱਧ ਜੁਰਮ 1.5% ਘਟੇ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਜਬ-ਗਜ਼ਬ ਦੀਆਂ ਖਬਰਾਂ
    • a different step
      ਖੁੱਲ੍ਹੇ 'ਚ ਬਾਥਰੂਮ ਕਰਨ ਵਾਲਿਆਂ ਤੋਂ ਹਮੇਸ਼ਾ ਲਈ ਛੁਟਕਾਰਾ ! ਪ੍ਰਸ਼ਾਸਨ ਨੇ...
    • marriage unmarried voters bjp mla election guarantees
      'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...
    • jail superintendent marries a criminal
      ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ' ਨਾਲ ਹੋ ਗਿਆ ਪਿਆਰ ! ਬਜਰੰਗ...
    • interesting conditions for beer lovers
      ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...
    • metro pre wedding shooting happy birthday party
      ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...
    • robbed bride 8 grooms nine times marriage
      ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...
    • famous luxury brand chanel launched footwear
      ਨਵਾਂ ਫੈਸ਼ਨ: ਮਾਰਕੀਟ 'ਚ ਆਈ ਅਜੀਬੋ-ਗਰੀਬ ਚੱਪਲ, ਕੀਮਤ ਸੁਣ ਉੱਡ ਜਾਣਗੇ ਹੋਸ਼
    • bsf prepares border
      ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ
    • woman 41 year not getting married fir against parents
      'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...
    • boy throat following initial fetus scare in china
      'ਗਲੇ 'ਚ ਪਲ ਰਿਹਾ ਭਰੂਣ!' 6 ਸਾਲਾ ਬੱਚਾ ਲੈਂਦਾ ਸੀ ਤੇਜ਼ ਖਰ੍ਹਾਟੇ, ਡਾਕਟਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +