Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    8:47:04 PM

  • cm mann is going to give a big gift

    ਪੰਜਾਬ ਦੀ ਇੰਡਸਟਰੀ ਲਈ ਕੱਲ ਇਤਿਹਾਸਕ ਦਿਨ, CM ਮਾਨ...

  • family members block national highway

    ਨੌਜਵਾਨ ਦੀ ਲਾਸ਼ ਨੂੰ ਚੌਕ 'ਚ ਰੱਖ ਕੇ ਪਰਿਵਾਰਿਕ...

  • illegal constructions going on in jalandhar

    ਜਲੰਧਰ 'ਚ ਚੱਲ ਰਹੀਆਂ ਨਾਜਾਇਜ਼ ਉਸਾਰੀਆਂ!

  • due to mental distress  a young man jumped into the sirhind bhakra canal

    ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਸਰਹਿੰਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other-International-News News
  • New Delhi
  • ਬਸ 15 ਵਾਰ ਗਰਭਵਤੀ ਹੋਈ ਔਰਤ, ਪੈਦਾ ਕੀਤੇ 44 ਬੱਚੇ, 5 ਵਾਰ 4-4, ਕਾਰਨ ਜਾਣ ਕੇ ਉਡ ਜਾਣਗੇ ਹੋਸ਼!

OTHER-INTERNATIONAL- News Punjabi(ਹੋਰ ਵਿਦੇਸ਼ੀ ਖਬਰਾਂ)

ਬਸ 15 ਵਾਰ ਗਰਭਵਤੀ ਹੋਈ ਔਰਤ, ਪੈਦਾ ਕੀਤੇ 44 ਬੱਚੇ, 5 ਵਾਰ 4-4, ਕਾਰਨ ਜਾਣ ਕੇ ਉਡ ਜਾਣਗੇ ਹੋਸ਼!

  • Edited By Sunaina,
  • Updated: 16 Aug, 2024 02:37 PM
New Delhi
15 times pregnant woman  born 44 children  5 times 4 4
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕਿਸੇ ਵੀ ਵਿਆਹੁਤਾ ਔਰਤ ਲਈ ਮਾਂ ਬਣਨ ਜੀਵਨ ਦਾ ਸਭ ਤੋਂ ਸੁਖਦਾਈ ਆਨੰਦ ਹੁੰਦਾ ਹੈ। ਬੇਤਹਾਸ਼ਾ ਦਰਦ ਸਹਿ ਕਰ ਉਹ ਆਪਣੇ ਬੱਚੇ ਨੂੰ ਜਨਮ ਦਿੰਦੀ ਹੈ ਪਰ ਜਦੋਂ ਤੁਸੀਂ ਯੁਗਾਂਡਾ ਦੀਰਹਿਣ ਵਾਲੀ ਇਕ ਔਰਤ ਬਾਰੇ ਜਾਣੋਗੇ ਤਾਂ ਯਕੀਨੀ ਤੌਰ ’ਤੇ ਕਹੋਗੇ ਕਿ ਬੱਚਿਆਂ ਨੂੰ ਜਨਮ ਦੇਣਾ ਸਾਰਿਆਂ  ਲਈ ਵਾਕਈ ’ਚ ਸੁਖਦਾਈ ਅਹਿਸਾਸ ਨਹੀਂ ਹੁੰਦਾ। ਅਜਿਹਾ ਇਸ ਲਈ ਕਿਉਂਕਿ ਇਸ ਔਰਤ ਨੇ ਇਕ-ਦੋ ਨਹੀਂ ਸਗੋਂ 44 ਬੱਚੇ ਪੈਦਾ ਕੀਤੇ  ਹਨ ਪਰ ਪ੍ਰੈਗਨੈਂਟ ਸਿਰਫ 15 ਵਾਰ ਹੋਈ ਹੈ। ਇੰਨਾ ਹੀ ਨਹੀਂ, ਇਸ ਔਰਤ ਨੂੰ ਉਸ ਦਾ ਪਤੀ ਵੀ ਛੱਡ ਕੇ ਜਾ ਚੁੱਕਾ ਹੈ। ਹੁਣ 43 ਸਾਲ ਦੀ ਇਹ ਔਰਤ ਇਕੱਲੀ ਰਹਿੰਦੀ ਹੈ ਅਤੇ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਹੀ ਹੈ। ਹਾਲਾਂਕਿ, 44 ’ਚੋਂ 6 ਬੱਚਿਆਂ  ਦੀ ਮੌਤ ਹੋ ਗਈ ਹੈ। ਅਫਰੀਕਨ ਦੇਸ਼ ਯੁਗਾਂਡਾ ਦੀ ਰਹਿਣ ਵਾਲੀ ਇਸ ਔਰਤ ਦਾ ਨਾਂ ਮਰੀਅਮ ਨਾਬਾਂਤਾਂਜੀ ਹੈ, ਜਿਸ ਨੂੰ ਮੰਮਾ  ਯੁਗਾਂਡਾ ਦੇ ਨਾਂ ਤੋਂ ਵੀ ਜਾਣਿਆ ਜਾਂਦਾ ਹੈ।
ਮਰੀਅਮ ਦਾ ਜਨਮ 25 ਦਸੰਬਰ 1980 ਨੂੰ ਹੋਇਆ ਸੀ। ਦੱਸਿਆ ਜਾਂਦਾ ਹੈ ਕਿ ਜਨਮ ਦੇਣ ਦੇ 3 ਦਿਨ ਬਾਅਦ ਹੀ ਉਸ ਦੀ ਮਾਂ ਉਸ ਨੂੰ ਅਤੇ ਉਸ ਦੇ 5 ਭਰਾਵਾਂ ਨੂੰ ਛੱਡ ਕੇ ਚਲੀ ਗਈ। ਅਜਿਹੇ ’ਚ ਮਰੀਅਮ ਦੇ ਪਿਤਾ ਨੇ ਦੂਜਾ ਵਿਆਹ   ਕਰ ਲਿਆ। ਮਤਰੇਈ ਮਾਂ ਨੇ ਖਾਣੇ ’ਚ ਸ਼ੀਸ਼ਾ ਮਿਲਾ ਕੇ ਉਸ ਦੇ ਭਰਾਵਾਂ ਨੂੰ ਖੁਆ ਦਿੱਤਾ ਜਿਸ ਨਾਲ ਪੰਜਾਂ ਦੀ ਮੌਤ ਹੋ ਗਈ। ਮਰੀਅਮ ਉਸ ਦੌਰਾਨ ਰਿਸ਼ਤੇਦਾਰ ਦੇ ਘਰ ਗਈ ਸੀ ਤਾਂ ਉਹ ਬੱਚ ਗਈ ਪਰ ਮਰੀਅਮ ਦੀ ਕਿਸਮਤ ਇੰਨੀ ਵੀ ਚੰਗੀ ਨਹੀਂ ਸੀ। ਜਦ ਉਹ 12 ਸਾਲ ਦੀ ਹੋਈ ਤਾਂ ਉਸ ਦੇ ਪਰਿਵਾਰ ਵਾਲਿਆਂ ਨੇ ਿਵਆਹ ਦੇ ਨਾਂ ’ਤੇ ਉਸ ਨੂੰ ਵੇਚ ਦਿੱਤਾ। ਇਸ ਤਰ੍ਹਾਂ  ਉਸ ਨੇ 13 ਸਾਲ ਦੀ ਉਮਰ ’ਚ ਪਹਿਲੀ ਵਾਰ ਬੱਚੇ ਨੂੰ ਜਨਮ ਦਿੱਤਾ। ਇਸ ਦੇ ਬਾਅਦ ਮਰੀਅਮ ਨੇ 36 ਸਾਲ ਦੀ ਉਮਰ ਤੱਕ ਕੁਲ 44 ਬੱਚੇ ਨੂੰ ਜਨਮ ਦਿੱਤਾ ਪਰ ਉਨ੍ਹਾਂ ’ਚੋਂ 6 ਦੀ ਮੌਤ ਹੋ ਗਈ। ਇਸੇ ਤਰ੍ਹਾਂ ਮਰੀਅਮ ਦੇ ਕੁੱਲ 38 ਬੱਚੇ ਜ਼ਿੰਦਾ ਹਨ ਜਿਸ ’ਚੋਂ 20 ਮੁੰਡੇ ਅਤੇ 18 ਕੁੜੀਆਂ ਹਨ।
ਮੰਮਾ ਯੁਗਾਂਡਾ ਦੇ ਨਾਂ ਤੋਂ ਪੂਰੀ ਦੁਨੀਆ ’ਚ ਪ੍ਰਸਿੱਧ ਮਰੀਅਮ  ਦੀ ਸਭ ਤੋਂ ਵੱਡੀ ਔਲਾਦ ਦੀ ਉਮਰ 31 ਸਾਲ ਦੀ ਹੈ ਤਾਂ ਸਭ ਤੋਂ ਛੋਟੀ ਔਲਾਦ ਦੀ ਉਮਰ 6 ਸਾਲ ਹੈ। ਮਰੀਅਮ  40 ਦੀ  ਉਮਰ ਤਕ ਗਰਭਵਤੀ ਹੁੰਦੀ ਰਹੀ ਅਤੇ 44 ਬੱਚਿਆਂ ਨੂੰ ਜਨਮ ਦਿੱਤਾ ਪਰ ਕੁਝ ਸਾਲ ਪਹਿਲਾਂ ਮਰੀਅਮ ਦਾ ਪਤੀ ਘਰ ’ਚੋਂ ਸਾਰਾ ਪੈਸਾ ਲੈ ਕੇ ਭੱਜ ਗਿਆ। ਅਜਿਹੇ ’ਚ ਪੂਰੇ ਪਰਿਵਾਰ ਦੀ ਜ਼ਿੰਮੇਵਾਰੀ ਮਰੀਅਮ ’ਤੇ ਹੀ ਆ ਗਈ। ਤੁਹਾਨੂੰ ਦੱਸ ਦਈਏ ਕਿ ਮਰੀਅਮ ਆਪਣੀ ਜ਼ਿੰਦਗੀ ’ਚ 15 ਵਾਰ ਪ੍ਰੈਗਨੈਂਟ ਹੋਈ ਹੈ ਪਰ ਇੰਨੇ ’ਚ ਹੀ 44 ਬੱਚਿਆਂ ਨੂੰ ਜਨਮ ਦਿਤਾ। ਪ੍ਰਾਪਤ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਮਰੀਅਮ ਨੇ 5 ਵਾਰ 4-4 ਬੱਚਿਆਂ ਨੂੰ ਜਨਮ ਦਿੱਤਾ। ਇਸ ਤੋਂ ਬਾਅਦ 5 ਵਾਰ ਉਸ ਨੇ 3-3 ਬੱਚੇ ਪੈਦਾ ਕੀਤੇ ਤਾਂ 4 ਵਾਰ ਜੁੜਵਾ ਬੱਚਿਆਂ ਨੂੰ ਜਨਮ ਦਿੱਤਾ, ਓਧਰ ਇਕ ਵਾਰ ਸਿੰਗਲ ਬੱਚਾ ਵੀ ਪੈਦਾ ਹੋਇਆ। ਮਰੀਅਮ ਨੂੰ ਨਾ ਸਿਰਫ ਮੰਮਾ ਯੁਗਾਂਡਾ ਦੇ ਨਾਂ ਤੋਂ  ਜਾਣਿਆ ਜਾਂਦਾ ਹੈ ਸਗੋਂ ਧਰਤੀ ਦੀ ਸਭ ਤੋਂ ਉਪਜਾਊ ਔਰਤ ਵੀ ਸਮਝਿਆ ਜਾਂਦਾ ਹੈ।
ਮਰੀਅਮ ਨੂੰ ਇਹ ਸਭ ਸਮਝਣ ’ਚ ਕਈ ਸਾਲ ਲੱਗ ਗਏ ਕਿ ਆਖਿਰ ਉਹ ਹਰ ਵਾਰ ਕਿਵੇਂ 3-4 ਬੱਚੇ ਪੈਦਾ ਕਰ ਦਿੰਦੀ ਹੈ, ਉਸ ਨੂੰ   ਸਮਝ ਨਹੀਂ ਆ ਰਿਹਾ ਸੀ। ਅਜਿਹੇ ’ਚ ਚਿੰਤਤ ਹੋ ਕੇ ਡਾਕਟਰ ਨੂੰ ਦਿਖਾਉਣ ਗਈ ਤਾਂ ਡਾਕਟਰਾਂ  ਨੂੰ ਪਤਾ ਲੱਗਾ ਕਿ ਮਰੀਅਮ ਦਾ ਅੰਡਾਸ਼ਯ ਬਾਕੀਆਂ  ਦੀਆਂ ਔਰਤਾਂ ਨਾਲੋਂ ਜ਼ਿਆਦਾ ਵੱਡਾ ਹੈ। ਇਸ ਦੁਰਲੱਭ ਕੰਡੀਸ਼ਨ ਨੂੰ ਹਾਇਪਰ ਓਵੂਲੇਸ਼ਨ ਕਿਹਾ ਜਾਂਦਾ ਹੈ। ਡਾਕਟਰਾਂ ਨੇ ਇਹ ਵੀ ਕਿਹਾ ਕਿ ਬੱਚਾ ਬੰਦ ਕਰਨ ਲਈ ਸਰਜਰੀ ਵੀ ਨਹੀਂ ਕੀਤੀ ਜਾ ਸਕਦੀ ਹੈ ਕਿਉਂਕਿ ਮਰੀਅਮ ’ਤੇ ਇਸ ਦਾ   ਕੋਈ ਵੀ ਅਸਰ ਨਹੀਂ ਹੋਵੇਗਾ। ਦੱਸ ਦਈਏ ਕਿ ਪੂਰੀ ਦੁਨੀਆ ’ਚ ਘੁੰਮਣ ਵਾਲੇ  ਮਸ਼ਹੂਰ ਯੂ-ਟਿਊਬਰ ਡਰੂ ਬਿੰਸਕੀ ਨੇ ਹਾਲ ਹੀ ’ਚ ਯੁਗਾਂਡਾ ਦਾ ਦੌਰਾ ਕੀਤਾ ਤਾਂ   ਕਿ ਉਹ ਮਰੀਅਮ ਦੇ ਅਜੀਬੋ-ਗਰੀਬ ਪਰਿਵਾਰਕ ਇਤਿਹਾਸ ਨੂੰ ਜਾਣ ਸਕੇ। ਉਹ ਇਹ ਦੇਖ ਕੇ ਹੈਰਾਨ ਰਹਿ ਗਏ ਕਿ ਮਰੀਅਮ ਆਪਣੇ ਹੀ ਬੱਚਿਆਂ ਦਾ ਪਾਲਣ-ਪੋਸ਼ਣ ਇਕੱਲੇ ਹੀ ਕਰ ਰਹੀ ਹੈ। ਡਰੂ ਨੇ ਕਿਹਾ ਕਿ ਇਹ ਦੇਖਣਾ ਵਾਕਈ ਹੈਰਾਨ ਕਰਨ ਵਾਲਾ ਹੈ, ਜਦ ਉਹ ਆਪਣੇ ਬੱਚਿਆਂ ਨਾਲ ਇਕੱਲੀ ਘੁੰਮਦੀ ਹੈ।
 

  • Mom Uganda
  • 40 years old
  • 44 children
  • 15 times pregnant
  • ਮੰਮਾ ਯੁਗਾਂਡਾ
  • 40 ਉਮਰ
  • 44 ਬੱਚੇ
  • 15 ਵਾਰ ਗਰਭਵਤੀ

ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ, ਨਵੰਬਰ 'ਚ ਰੱਖਿਆ ਸੀ ਵਿਆਹ

NEXT STORY

Stories You May Like

  •   captain cool   speaks again on retirement   4 5 months  no rush
    ਰਿਟਾਇਰਮੈਂਟ 'ਤੇ ਫਿਰ ਬੋਲੇ 'ਕੈਪਟਨ ਕੂਲ'- 4-5 ਮਹੀਨੇ ਹਨ, ਕੋਈ ਜਲਦੀ ਨਹੀਂ ਹੈ
  • 4 people arrested
    ਨਸ਼ੇ ਵਾਲੀਆਂ ਗੋਲੀਆਂ ਸਮੇਤ 4 ਵਿਅਕਤੀ ਕਾਬੂ, ਮਾਮਲਾ ਦਰਜ
  • cleaning tank  4 workers
    ਟੈਂਕ ਸਾਫ਼ ਕਰਦੇ ਵਾਪਰਿਆ ਵੱਡਾ ਹਾਦਸਾ: ਦਮ ਘੁੱਟਣ ਨਾਲ 4 ਮਜ਼ਦੂਰਾਂ ਦੀ ਮੌਤ
  • 4 arrested with narcotic pills  heroin and drug money
    ਨਸ਼ੀਲੀਆਂ ਗੋਲੀਆਂ, ਹੈਰੋਇਨ ਅਤੇ ਡਰੱਗ ਮਨੀ ਸਮੇਤ 4 ਕਾਬੂ
  • esha gupta will rock with ajay devgan in   dhamaal 4
    ਅਜੇ ਦੇਵਗਨ ਨਾਲ'ਧਮਾਲ 4' 'ਚ ਧਮਾਲ ਮਚਾਏਗੀ ਈਸ਼ਾ ਗੁਪਤਾ
  • 4 accused arrested in akali council murder case
    ਅਕਾਲੀ ਕੌਂਸਲ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ, DGP ਨੇ ਕੀਤਾ ਖੁਲਾਸਾ
  • police arrest 4 accused who robbed a youth on a motorcycle
    ਮੋਟਰਸਾਈਕਲ ਸਵਾਰ ਨੌਜਵਾਨ ਕੋਲੋਂ ਲੁੱਟ ਖੋਹ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਕਾਬੂ
  •   sarpanch sahab   hits 4 more sixes in the final  will become number one
    Final 'ਚ 4 ਛੱਕੇ ਹੋਰ ਲੱਗਾ 'ਸਰਪੰਚ ਸਾਬ੍ਹ' ਬਣ ਜਾਣਗੇ ਨੰਬਰ ਵਨ
  • cm mann is going to give a big gift
    ਪੰਜਾਬ ਦੀ ਇੰਡਸਟਰੀ ਲਈ ਕੱਲ ਇਤਿਹਾਸਕ ਦਿਨ, CM ਮਾਨ ਦੇਣ ਜਾ ਰਹੇ ਵੱਡਾ ਤੋਹਫ਼ਾ
  • illegal constructions going on in jalandhar
    ਜਲੰਧਰ 'ਚ ਚੱਲ ਰਹੀਆਂ ਨਾਜਾਇਜ਼ ਉਸਾਰੀਆਂ!
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • father jose sebastian thekkumcherikunnel becomes the new bishop in jalandhar
    ਜਲੰਧਰ 'ਚ ਫਾਦਰ ਜੋਸ ਸੇਬੇਸਟਿਅਨ ਥੇਕੁਮਚੇਰੀਕੁਨੇਲ ਬਣੇ ਨਵੇਂ ਬਿਸ਼ਪ
  • senior leader anil joshi rejoins akali dal
    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
  • hooliganism in jalandhar  miscreants smashed the windows of a vehicle
    ਜਲੰਧਰ 'ਚ ਗੁੰਡਾਗਰਦੀ, ਸ਼ਰਾਰਤੀ ਅਨਸਰਾਂ ਨੇ ਗੱਡੀ ਦੇ ਭੰਨੇ ਸ਼ੀਸ਼ੇ
  • heatwave in punjab
    ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...
  • big relief for the people of punjab from the mann government
    ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...
Trending
Ek Nazar
abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਹੋਰ ਵਿਦੇਸ਼ੀ ਖਬਰਾਂ ਦੀਆਂ ਖਬਰਾਂ
    • ship coming to mumbai
      ਮੁੰਬਈ ਆ ਰਹੇ ਸਮੁੰਦਰੀ ਜਹਾਜ਼ 'ਚ ਹੋ ਗਿਆ ਧਮਾਕਾ ! ਪਲਾਂ 'ਚ ਪੈ ਗਿਆ ਚੀਕ-ਚਿਹਾੜਾ
    • israeli forces intercept ship  detained greta thunberg and others
      ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ
    • consecration held at sri sivan temple in singapore
      ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)
    • america deported illegal citizens
      ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ
    • explosion at us air base
      ਵੱਡੀ ਖ਼ਬਰ: ਅਮਰੀਕੀ ਏਅਰਬੇਸ 'ਤੇ ਵੱਡਾ ਧਮਾਕਾ, ਕਈ ਸੈਨਿਕ ਜ਼ਖਮੀ
    • major accident  bus carrying students collides with a trailer
      ਵੱਡਾ ਹਾਦਸਾ: ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਦੀ ਟਰਾਲੇ ਨਾਲ ਟੱਕਰ, 15...
    • the earth trembled due to earthquake tremors  people
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਕਾਰਨ ਲੋਕ ਘਰਾਂ 'ਚੋਂ ਨਿਕਲੇ ਬਾਹਰ
    • greta thunberg israel
      ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ
    • fire breaks out in market
      ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ
    • head of palestinian mujahideen brigade killed in gaza
      ਗਾਜ਼ਾ 'ਚ ਫਲਸਤੀਨੀ ਮੁਜਾਹਿਦੀਨ ਬ੍ਰਿਗੇਡ ਦਾ ਮੁਖੀ ਢੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +