Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    1:59:36 PM

  • majithia  s sharp taunt at cm mann

    'ਜਿਹੜਾ ਕੇਜਰੀਵਾਲ-ਸਿਸੋਦੀਆ ਦੇ ਪੈਰਾਂ 'ਚ ਡਿੱਗ...

  • canada s big action

    ਭਾਰਤ ਦੇ 'ਦੁਸ਼ਮਣ' ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ...

  • finance minister  s warning to banks  strict rules from july 1

    ਵਿੱਤ ਮੰਤਰੀ ਦੀ ਬੈਂਕਾਂ ਨੂੰ ਵੱਡੀ ਚਿਤਾਵਨੀ; 1...

  • accident in punjab  building collapses in punjab

    ਪੰਜਾਬ 'ਚ ਵੱਡਾ ਹਾਦਸਾ, ਉਸਾਰੀ ਅਧੀਨ ਇਮਾਰਤ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • 5 ਸਾਲ ਦੇ ਪੁੱਤ ਦਾ ਸਿਰ ਵੱਢ ਕੇ ਖਾ ਗਈ ਮਾਂ, ਲਾਸ਼ ਦੇ ਕੀਤੇ ਕਈ ਟੁਕੜੇ, ਵਜ੍ਹਾ ਜਾਣ ਹੋਵੋਗੇ ਹੈਰਾਨ

TOP News Punjabi(ਮੁੱਖ ਖ਼ਬਰਾਂ)

5 ਸਾਲ ਦੇ ਪੁੱਤ ਦਾ ਸਿਰ ਵੱਢ ਕੇ ਖਾ ਗਈ ਮਾਂ, ਲਾਸ਼ ਦੇ ਕੀਤੇ ਕਈ ਟੁਕੜੇ, ਵਜ੍ਹਾ ਜਾਣ ਹੋਵੋਗੇ ਹੈਰਾਨ

  • Edited By Shivani Attri,
  • Updated: 05 Oct, 2023 02:51 PM
Top News
mother cut off the head of 5 year old son and ate it in
  • Share
    • Facebook
    • Tumblr
    • Linkedin
    • Twitter
  • Comment

ਕਾਹਿਰਾ (ਇੰਟ.)- ਇਕ ਮਾਂ ਲਈ ਉਸ ਦੇ ਬੱਚੇ ਜਿਗਰ ਦਾ ਟੁਕੜਾ ਹੁੰਦੇ ਹਨ। ਉਹ ਹਮੇਸ਼ਾ ਆਪਣੇ ਬੱਚਿਆਂ ਨੂੰ ਦਿਲ ਨਾਲ ਲਗਾ ਕੇ ਰੱਖਦੀ ਹੈ ਪਰ ਕਾਹਿਰਾ ਵਿਚ ਕਲਯੁੱਗੀ ਮਾਂ ਵੱਲੋਂ ਸ਼ਰਮਨਾਕ ਕਾਂਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨ ਕਰਨ ਵਾਲੇ ਮਾਮਲੇ ਵਿਚ ਇਕ ਮਾਂ ਨੇ ਆਪਣੇ ਪੁੱਤ ਨੂੰ ਚਾਕੂ ਨਾਲ ਵੱਢ ਕੇ ਮਾਰ ਦਿੱਤਾ ਅਤੇ ਫਿਰ ਉਸ ਨੂੰ ਖਾ ਗਈ। ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਵਿਚ ਉਸ ਨੇ ਆਪਣੇ ਪੁੱਤ ਦੀ ਲਾਸ਼ ਦੇ ਕਈ ਟੁਕੜੇ ਵੀ ਕਰ ਦਿੱਤੇ। ਮਾਮਲਾ ਮਿਸਰ ਦਾ ਹੈ। ਆਪਣੇ 5 ਸਾਲ ਦੇ ਬੱਚੇ ਨੂੰ ਚਾਕੂ ਨਾਲ ਵੱਢ ਕੇ ਉਸ ਦੇ ਸਿਰ ਦਾ ਹਿੱਸਾ ਖਾਣ ਵਾਲੀ ਇਸ ਮਾਂ ਨੂੰ ਅਦਾਲਤ ਨੇ ਅਪਰਾਧਿਕ ਤੌਰ ’ਤੇ ਪਾਗਲ ਕਰਾਰ ਦਿੱਤਾ ਹੈ।

ਔਰਤ ਦਾ ਨਾਂ 29 ਸਾਲਾ ਹਨਾ ਮੁਹੰਮਦ ਹਸਨ ਹੈ। ਉਸ ’ਤੇ ਆਪਣੇ ਬੇਟੇ ਯੂਸੁਫ਼ ਦੇ ਬੇਰਹਿਮੀ ਨਾਲ ਕਤਲ ਦਾ ਮੁਕੱਦਮਾ ਚੱਲ ਰਿਹਾ ਸੀ ਪਰ ਜੱਜਾਂ ਨੇ ਫ਼ੈਸਲਾ ਸੁਣਾਇਆ ਕਿ ਦੋਸ਼ੀ ਔਰਤ ਆਪਣੀ ਪੈਰਵੀ ਕਰਨ ਦੇ ਯੋਗ ਨਹੀਂ ਹੈ। ਇਸ ਦੀ ਬਜਾਏ ਅਦਾਲਤ ਨੇ ਤੈਅ ਕੀਤਾ ਕਿ ਉਸ ਨੇ ਆਪਣੇ ਬੇਟੇ ਨੂੰ ਪਾਗਲਪਣ ਦੀ ਹਾਲਤ ਵਿਚ ਹੋਣ ਤੋਂ ਬਾਅਦ ਮਾਰ ਦਿੱਤਾ ਸੀ ਅਤੇ ਉਸ ਨੂੰ ਇਕ ਸੁਰੱਖਿਅਤ ਮਨੋਵਿਗਿਆਨਕ ਯੂਨਿਟ ਵਿਚ ਹਿਰਾਸਤ ’ਚ ਰੱਖਣ ਦਾ ਹੁਕਮ ਦਿੱਤਾ।

ਇਹ ਵੀ ਪੜ੍ਹੋ: ਤਿੰਨੇ ਭੈਣਾਂ ਨੂੰ ਇਕੱਠਿਆਂ ਦਿੱਤੀ ਗਈ ਅੰਤਿਮ ਵਿਦਾਈ, ਕਲਯੁੱਗੀ ਮਾਪਿਆਂ ਨੇ ਦਿੱਤੀ ਸੀ ਬੇਰਹਿਮ ਮੌਤ

ਸੁਣਵਾਈ ਦੇ ਬਾਅਦ ਵਕੀਲਾਂ ਨੇ ਤਰਕ ਦਿੱਤਾ ਕਿ ਹਨਾ ਮੁਹੰਮਦ ਹਸਨ ਨੇ ਇਸ ਲਈ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਕਿਉਂਕਿ ਉਸ ਨੂੰ ਡਰ ਸੀ ਕਿ ਉਸ ਦੇ ਬੇਟੇ ਦੀ ਕਸਟਡੀ ਉਸ ਦੇ ਪਤੀ ਦੇ ਕੋਲ ਚਲੀ ਜਾਵੇਗੀ। ਇਕ ਸ਼ੁਰੂਆਤੀ ਮਨੋਰੋਗ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਮਹਿਲਾ ਨੇ ਜਾਣ-ਬੁੱਝ ਕੇ ਵੱਡੀ ਪਲਾਨਿੰਗ ਦੇ ਨਾਲ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੇ ਇਕ ਮੋਟੀ ਲਕੜੀ ਅਤੇ ਚਾਕੂ ਲਿਆ। ਸਾਰੇ ਦਰਵਾਜ਼ੇ ਅਤੇ ਖਿੜਕੀਆਂ ਬੰਦ ਕਰ ਦਿੱਤੀਆਂ। ਇਸ ਦੇ ਬਾਅਦ ਉਸ ਨੇ ਆਪਣੇ ਬੇਟੇ ਦੇ ਸਿਰ 'ਤੇ ਤਿੰਨ ਵਾਰ ਕੀਤੇ ਸਨ। ਸਬੂਤ ਮਿਟਾਉਣ ਦੀ ਕੋਸ਼ਿਸ਼ ਵਿਚ ਉਸ ਨੇ ਬੇਟੇ ਦੇ ਸਰੀਰ ਦੇ ਕਈ ਟੁਕੜੇ ਕਰ ਦਿੱਤੇ ਸਨ। 

ਪਰਿਵਾਰ ਨੂੰ ਪਾਣੀ ਦੀ ਬਾਲਟੀ 'ਚ ਮਿਲੇ ਸਰੀਰ ਦੇ ਟੁਕੜੇ
ਅਦਾਲਤ ਨੇ ਆਪਣੇ ਫ਼ੈਸਲੇ 'ਚ ਕਿਹਾ ਕਿ ਦੋਸ਼ੀ ਮਾਂ ਨੇ ਆਪਣੇ ਬੇਟੇ ਦਾ ਚਾਕੂ ਨਾਲ ਕਤਲ ਕਰ ਦਿੱਤਾ ਅਤੇ ਉਸ ਦਾ ਸਿਰ ਪਾਣੀ ਦੀ ਬਾਲਟੀ 'ਚ ਪਾ ਦਿੱਤਾ। ਇਸ ਕਤਲ ਕੇਸ ਵਿੱਚ ਯੂਸੁਫ਼ ਦੀ ਮਾਂ ਨੂੰ ਉਸ ਵੇਲੇ ਸ਼ੱਕ ਹੋਇਆ ਜਦੋਂ ਬੱਚੇ ਦੇ ਚਾਚੇ ਨੇ ਘਰ ਵਿੱਚ ਇਕ ਬਾਲਟੀ ਵਿੱਚ ਉਸ ਦੀ ਲਾਸ਼ ਦੇ ਕੁਝ ਟੁਕੜੇ ਦੇਖੇ। ਇਸ ਤੋਂ ਬਾਅਦ ਔਰਤ ਤੋਂ ਪੁੱਛਗਿੱਛ ਕੀਤੀ ਗਈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੇ ਆਪਣੇ ਬੇਟੇ ਦੇ ਸਿਰ ਦਾ ਕੁਝ ਹਿੱਸਾ ਖਾਣ ਦੀ ਗੱਲ ਕਬੂਲੀ ਹੈ। ਉਸ ਨੇ ਦੱਸਿਆ ਕਿ ਉਹ ਹਮੇਸ਼ਾ ਆਪਣੇ ਬੱਚੇ ਨਾਲ ਰਹਿਣਾ ਚਾਹੁੰਦੀ ਸੀ। ਇਸ ਲਈ ਉਸ ਨੇ ਅਜਿਹਾ ਕੀਤਾ। ਇਸ ਤੋਂ ਬਾਅਦ ਔਰਤ ਤੋਂ ਪੁੱਛਗਿੱਛ ਕੀਤੀ ਗਈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੇ ਆਪਣੇ ਬੇਟੇ ਦੇ ਸਿਰ ਦਾ ਕੁਝ ਹਿੱਸਾ ਖਾਣ ਦੀ ਗੱਲ ਕਬੂਲੀ ਹੈ। ਉਸ ਨੇ ਦੱਸਿਆ ਕਿ ਉਹ ਹਮੇਸ਼ਾ ਆਪਣੇ ਬੱਚੇ ਨਾਲ ਰਹਿਣਾ ਚਾਹੁੰਦੀ ਸੀ ਇਸ ਲਈ ਉਸ ਨੇ ਅਜਿਹਾ ਕੀਤਾ।

ਇਹ ਵੀ ਪੜ੍ਹੋ: ਜਲੰਧਰ: 3 ਧੀਆਂ ਦਾ ਕਤਲ ਕਰਨ ਵਾਲਾ ਪਿਓ ਬੋਲਿਆ, ਮੈਂ ਆਪਣੀਆਂ ਬੱਚੀਆਂ ਨੂੰ ਮਾਰਿਆ, ਕਿਸੇ ਦਾ ਕੀ ਗਿਆ?

ਪਤੀ ਨਾਲ ਤਲਾਕ ਮਗਰੋਂ ਬੇਟੇ ਨਾਲ ਇਕੱਲੀ ਰਹਿੰਦੀ ਸੀ ਮਾਂ
ਆਪਣੀ ਗ੍ਰਿਫਤਾਰੀ ਤੋਂ ਬਾਅਦ ਹਸਨ ਨੇ ਫਾਕਸ ਪੁਲਸ ਨੂੰ ਦੱਸਿਆ ਕਿ ਉਹ ਮਾਨਸਿਕ ਰੋਗ ਤੋਂ ਪੀੜਤ ਹੈ ਅਤੇ ਉਸ ਦਾ ਆਪਣੇ ਬੱਚੇ ਨੂੰ ਨੁਕਸਾਨ ਪਹੁੰਚਾਉਣ ਦਾ ਇਰਾਦਾ ਨਹੀਂ ਸੀ। ਔਰਤ ਅਤੇ ਉਸ ਦਾ ਬੱਚਾ ਆਪਣੇ ਪਤੀ ਤੋਂ ਤਲਾਕ ਲੈ ਕੇ ਇਕੱਲੇ ਰਹਿ ਰਹੇ ਸਨ। ਉਸ ਦੇ ਪਤੀ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਉਹ ਇਸ ਲਈ ਵੱਖ ਹੋ ਗਏ ਸਨ ਕਿਉਂਕਿ ਹਸਨ ਚਾਹੁੰਦਾ ਸੀ ਕਿ ਉਹ ਆਪਣੇ ਮਾਪਿਆਂ ਨਾਲ ਉਨ੍ਹਾਂ ਤੋਂ ਵਿਰਾਸਤ ਵਿਚ ਮਿਲੀ ਜ਼ਮੀਨ 'ਤੇ ਰਹਿਣ। ਹਾਨਾ ਨੇ ਇਸ ਤੋਂ ਇਨਕਾਰ ਕਰ ਦਿੱਤਾ। ਹਸਨ ਨੇ ਦਾਅਵਾ ਕੀਤਾ ਕਿ ਤਲਾਕ ਤੋਂ ਬਾਅਦ ਉਸ ਨੇ ਹਨਾ ਨਾਲ ਸੁਲ੍ਹਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ: ‘ਝੱਟ ਮੰਗਣੀ-ਪੱਟ ਵਿਆਹ’ 5 ਦਿਨਾਂ ’ਚ ‘ਝੱਟ ਵਿਆਹ-ਪੱਟ ਤਲਾਕ’ 'ਚ ਬਦਲਿਆ, ਹੈਰਾਨ ਕਰੇਗਾ ਪੂਰਾ ਮਾਮਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

  • misar
  • kahira
  • Mother
  • son
  • ate
  • ਪੁੱਤ
  • ਕਤਲ
  • ਸਿਰ
  • ਟੁਕੜੇ

ਕੈਨੇਡਾ : ਬਰੈਂਪਟਨ 'ਚ 8 ਪੰਜਾਬੀ ਨੌਜਵਾਨ ਗੈਰਕਾਨੂੰਨੀ ਹਥਿਆਰ ਰੱਖਣ ਦੇ ਦੋਸ਼ 'ਚ ਗ੍ਰਿਫ਼ਤਾਰ

NEXT STORY

Stories You May Like

  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • punjab and haryana uk visa ban
    ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ UK ਦਾ ਵੀਜ਼ਾ ! ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
  • delhi dwarka accident  sahil dhaneshra death  scorpio stunt
    'ਅਮੀਰਜ਼ਾਦੇ' ਦੇ Reels ਦੇ ਚਸਕੇ ਨੇ ਖਾ ਲਿਆ ਮਾਂ ਦਾ ਜਵਾਨ ਪੁੱਤ ! ਸਕਾਰਪੀਓ ਨਾਲ ਟੱਕਰ ਮਾਰ ਦਿੱਤੀ ਦਰਦਨਾਕ ਮੌਤ
  • suspicious pieces of meat found in fatehgarh sahib  punjab
    ਸਰਹਿੰਦ ਵਿਖੇ ਨਾਲੇ 'ਚੋਂ ਮਿਲੇ ਮਾਸ ਦੇ ਟੁਕੜੇ! ਫ਼ੈਲੀ ਸਨਸਨੀ, ਪੁਲਸ ਨੇ ਜਨਤਾ ਨੂੰ ਕੀਤੀ ਅਪੀਲ
  • benefits of drinking saffron water
    ਸਿਹਤ ਅਤੇ ਸੁੰਦਰਤਾ ਦਾ 'ਖ਼ਜ਼ਾਨਾ': ਕੇਸਰ ਦਾ ਪਾਣੀ ਪੀਣ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ!
  • sarpanch s son patiala woman
    ਸਰਪੰਚ ਦੇ ਪੁੱਤ ਨੇ ਕਰ 'ਤਾ ਜਨਾਨੀ ਦਾ ਕਤਲ, ਧਾਹਾਂ ਮਾਰ ਬੋਲੀ ਧੀ 'ਮੇਰੀ ਮਾਂ ਮਾਰ 'ਤੀ'
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ, ਵਜ੍ਹਾ ਕਰੇਗੀ ਹੈਰਾਨ
  • mother  minor son burnt alive on witchcraft suspicion
    ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ ਸਾਰੀਆਂ ਹੱਦਾਂ ਪਾਰ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ ਇੱਕੋ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
Trending
Ek Nazar
famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੁੱਖ ਖ਼ਬਰਾਂ ਦੀਆਂ ਖਬਰਾਂ
    • dalit sikh face  central government  sikh face
      ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ
    • el mencho killed 20 states under attack
      ਸ਼ਹਿਰ 'ਚ 'ਲਾਕਡਾਊਨ', ਬੈਂਕ ਫੂਕੇ, ਜਹਾਜ਼ ਸਾੜੇ, ਮੈਕਸੀਕੋ 'ਚ ਹਾਲਾਤ ਬੇਕਾਬੂ
    • punjabi man performing service at gurdwara sahib in america murdered
      ਅਮਰੀਕਾ ਦੇ ਗੁਰਦੁਆਰਾ ਸਾਹਿਬ 'ਚ ਸੇਵਾ ਨਿਭਾ ਰਹੇ ਪੰਜਾਬੀ ਵਿਅਕਤੀ ਦਾ ਕਤਲ, ਝੀਲ...
    • sukhbir badal came in favour of sukhpal khaira
      ਸੁਖਪਾਲ ਖਹਿਰਾ ਦੇ ਹੱਕ 'ਚ ਨਿੱਤਰੇ ਸੁਖਬੀਰ ਬਾਦਲ- 'ਬੁਲਡੋਜ਼ਰ ਦੀ ਸਿਆਸਤ' ਨੂੰ...
    • indians in australia
      'ਇਹ ਸਿਰਫ਼ ਗੋਰਿਆਂ ਦਾ ਦੇਸ਼ ਹੈ..!', ਆਸਟ੍ਰੇਲੀਆ 'ਚ ਭਾਰਤੀਆਂ ਦਾ ਹੋਣ ਲੱਗਾ...
    • bharat bhushan ashu slams aap government
      ਭਾਰਤ ਭੂਸ਼ਣ ਆਸ਼ੂ ਨੇ 'ਆਪ' ਸਰਕਾਰ 'ਤੇ ਲਗਾਏ ਸਿਆਸੀ ਬਦਲਾਖੋਰੀ ਦੇ ਇਲਜ਼ਾਮ
    • gold and silver prices have fallen sharply fell on mcx today
      ਧੜੰਮ ਡਿੱਗੀਆਂ Gold-Silver ਦੀਆਂ ਕੀਮਤਾਂ, ਜਾਣੋ MCX 'ਤੇ ਅੱਜ ਕਿੰਨੀ ਆਈ ਗਿਰਾਵਟ
    • beware of the flu
      ਫਲੂ ਦੇ ਕਹਿਰ ਤੋਂ ਸਾਵਧਾਨ! ਬਣ ਸਕਦਾ ਹੈ ਜਾਨਲੇਵਾ, ਚੰਡੀਗੜ੍ਹ ਦੇ ਹਸਪਤਾਲਾਂ 'ਚ...
    • punjab new excise policy
      ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
    • majithia ordered to appear in chandigarh court today
      ਮਜੀਠੀਆ ਨੂੰ ਅੱਜ ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਣ ਦੇ ਹੁਕਮ, ਇਕ ਦਿਨ ਦੀ ਮਿਲੀ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +