Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    11:09:15 PM

  • iran will attack us tech firms

    US ਦੀਆਂ ਟੈੱਕ ਕੰਪਨੀਆਂ 'ਤੇ ਹਮਲੇ ਕਰੇਗਾ ਈਰਾਨ!...

  • pbks vs gt  ipl 2026

    IPL 2026: ਗੁਜਰਾਤ ਟਾਈਟਨਸ ਨੇ ਪੰਜਾਬ ਕਿੰਗਜ਼ ਨੂੰ...

  • fuel alert

    ਭੁੱਲ ਕੇ ਵੀ ਨਾ ਪੁਆਓ ਇਹ ਪੈਟਰੋਲ! ਖ਼ਰਾਬ ਹੋ ਸਕਦੈ...

  • punjab weather update

    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other States News
  • Amritsar
  • ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਸਜਾਇਆ ਮਹੱਲਾ, ਖ਼ਾਲਸਾਈ ਰੰਗ 'ਚ ਰੰਗਿਆ ਮਾਹੌਲ

OTHER STATES News Punjabi(ਹੋਰ ਪ੍ਰਦੇਸ਼ )

ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਸਜਾਇਆ ਮਹੱਲਾ, ਖ਼ਾਲਸਾਈ ਰੰਗ 'ਚ ਰੰਗਿਆ ਮਾਹੌਲ

  • Updated: 06 Oct, 2022 08:12 PM
Amritsar
decorated mahalla under the nishan sahib and nigars
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਹਜ਼ੂਰ ਸਾਹਿਬ (ਦੀਪਕ ਸ਼ਰਮਾ) : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ, ਇਤਿਹਾਸਕ ਗੁਰਦੁਆਰਾ ਨਗੀਨਾ ਘਾਟ ਤੋਂ ਗੁ: ਬਾਉਲੀ ਸਾਹਿਬ ਦੀ ਗਰਾਉਂਡ ਤੱਕ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵਲੋਂ ਸਾਂਝੇ ਤੌਰ 'ਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਮਹੱਲਾ ਸਜਾਇਆ ਗਿਆ। ਪੁਰਾਤਨ ਰਵਾਇਤ ਮੁਤਾਬਕ ਮਹੱਲਾ ਦੀ ਅਗਵਾਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਬਾਬਾ ਜੱਸਾ ਸਿੰਘ ਨਿਹੰਗ ਸਿੰਘ ਫੌਜਾਂ ਬੁੱਢਾ ਦਲ ਦੀਆਂ ਸਮੇਤ, ਬਾਬਾ ਅਵਤਾਰ ਸਿੰਘ ਤਰਨਾ ਦਲ ਸੁਰਸਿੰਘ, ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ ਅਤੇ ਵਿਸ਼ੇਸ਼ ਤੌਰ 'ਤੇ ਨਿਹੰਗ ਦਲਾਂ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ : ਪੰਥਕ ਏਕਤਾ ਦੇ ਨਾਂ 'ਤੇ SGPC 'ਚ ਸ਼ਰਨ ਬਣਾਉਣ ਦੀ ਕੋਸ਼ਿਸ਼ 'ਚ ਸਰਨਾ ਭਰਾ : ਕਾਹਲੋਂ

ਗੁਰਦੁਆਰਾ ਨਗੀਨਾ ਘਾਟ ਤੋਂ ਮਹੱਲੇ ‘ਚ ਆਰੰਭਤਾ ਉਪਰੰਤ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਤਮਸਤਕ ਹੋਈਆਂ।ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਲੱਕ ਤੇ ਢਾਲਾਂ ਖੰਡੇ ਸਜਾਏ ਹੱਥਾਂ ਵਿੱਚ ਨੇਜੇ ਫੜੀ, ਨੀਲਿਆਂ, ਕੇਸਰੀ ਬਾਣਿਆਂ ਵਿੱਚ ਖਾਲਸਾਈ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਇਹ ਖਾਲਸਾਈ ਮਹੱਲਾ ਗੁਰਦੂਆਰਾ ਬਾਉਲੀ ਸਾਹਿਬ ਦੇ ਖੁੱਲ੍ਹੇ ਮੈਦਾਨ ਵਿਖੇ ਪੁੱਜਣ ਉਪਰੰਤ ਸੰਪੂਰਨ ਹੋਇਆ।

ਨਿਹੰਗ ਸਿੰਘਾਂ ਨੇ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਘੋੜੇ ਦੌੜਾਏ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ। ਗੱਤਕੇ ਦੇ ਖੁਲ੍ਹੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਖੂਬ ਜੋਹਰ ਵਿਖਾਏ। ਇਸ ਉਪਰੰਤ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਹੋਏ ਦਿਸ਼ਾ ਨਿਰਦੇਸ਼ਾ ਅਨੁਸਾਰ ਬਾਬਾ ਜੱਸਾ ਸਿੰਘ ਬੁੱਢਾ ਦਲ ਨੇ ਪੰਥਕ, ਧਾਰਮਿਕ ਸ਼ਖਸੀਅਤਾਂ ਨਾਲ ਵਿਸ਼ੇਸ਼ ਤੌਰ ਤੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਅਕਾਲੀ ਬੁੱਢਾ ਦਲ ਦੀਆਂ ਨਿਹੰਗ ਸਿੰਘ ਫੋਜਾਂ ਨਾਲ ਗੁਰਦੁਆਰਾ ਮਾਲ ਟੇਕਰੀ ਸਾਹਿਬ, ਗੁਰਦੁਆਰਾ ਸੰਗਤ ਸਾਹਿਬ, ਗੁਰਦੁਆਰਾ ਬਾਬਾ ਬੰਦਾ ਘਾਟ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ, ਗੁਰਦੁਆਰਾ ਬਉਲੀ ਸਾਹਿਬ, ਗੁਰਦੁਆਰਾ ਲੰਗਰ ਸਾਹਿਬ ਆਦਿ ਅਸਥਾਨਾਂ 'ਤੇ ਨਤਮਸਤਕ ਹੋਏ।

  • Nishan Sahib
  • Decorated Mahalla
  • Khalsai colour
  • ਨਿਸ਼ਾਨ ਸਾਹਿਬ
  • ਨਿਗਾਰਿਆਂ
  • ਛਤਰ ਛਾਇਆ
  • ਸਜਾਇਆ ਮਹੱਲਾ
  • ਖ਼ਾਲਸਾਈ ਰੰਗ

ਮੱਝਾਂ ਦੇ ਝੁੰਡ ਨਾਲ ਟਕਰਾਈ ‘ਵੰਦੇ ਭਾਰਤ’ ਟ੍ਰੇਨ, 30 ਸਤੰਬਰ ਨੂੰ PM ਮੋਦੀ ਨੇ ਕੀਤਾ ਸੀ ਉਦਘਾਟਨ

NEXT STORY

Stories You May Like

  • niagara falls turns green on st  patrick  s day
    ਸੈਂਟ ਪੈਟਰਿਕ ਦਿਵਸ ਮੌਕੇ ਹਰੇ ਰੰਗ 'ਚ ਰੰਗਿਆ ਨਜ਼ਰ ਆਇਆ 'ਨਿਆਗਰਾ ਫਾਲਸ'!
  • italian city of sabaudia painted in missionary colors
    ਮਿਸ਼ਨਰੀ ਰੰਗ 'ਚ ਰੰਗਿਆ ਗਿਆ ਇਟਲੀ ਦਾ ਸ਼ਹਿਰ ਸਬਾਊਦੀਆ, ਗਾਇਕ ਬਲਰਾਜ ਬਿਲਗਾ ਨੇ ਲਾਈ ਹਾਜ਼ਰੀ
  • deadbody of young man found in canal
    ਨੌਜਵਾਨ ਦੀ ਨਹਿਰ’ਚੋਂ ਮਿਲੀ ਲਾਸ਼, ਪਰਿਵਾਰ 'ਚ ਛਾਇਆ ਸੋਗ
  • woman dies under suspicious circumstances
    ਸ਼ੱਕੀ ਹਾਲਾਤ ’ਚ ਔਰਤ ਦੀ ਮੌਤ, ਕੱਟਿਆ ਹੋਇਆ ਸੀ ਨੱਕ, ਗਰਦਨ ’ਤੇ ਵੀ ਮਿਲੇ ਨਿਸ਼ਾਨ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਨਕਾਬਪੋਸ਼ ਅਣਪਛਾਤੇ ਵਿਅਕਤੀਆਂ ਵੱਲੋਂ ਘਰ 'ਤੇ ਫਾਇਰਿੰਗ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • police blockade halwara
    ਸਿਟੀ ਸੀਲਿੰਗ ਮੁਹਿੰਮ ਹੇਠ ਰਾਏਕੋਟ-ਹਲਵਾਰਾ 'ਚ 7 ਥਾਵਾਂ ‘ਤੇ ਪੁਲਸ ਦੀ ਨਾਕਾਬੰਦੀ
  • famous actor and director passes away at the age of 71
    ਫ਼ਿਲਮੀ ਜਗਤ 'ਚ ਛਾਇਆ ਸੋਗ ! ਸਾਊਥ ਦੇ ਮਸ਼ਹੂਰ ਅਦਾਕਾਰ ਤੇ ਨਿਰਦੇਸ਼ਕ ਦਾ 71 ਸਾਲ ਦੀ ਉਮਰ 'ਚ ਹੋਇਆ ਦਿਹਾਂਤ
  • parcel delivery will be guaranteed within 24 hours  full refund for delay
    24 ਘੰਟਿਆਂ ’ਚ ਗਾਰੰਟੀ ਨਾਲ ਮਿਲੇਗੀ ਪਾਰਸਲ ਦੀ ਡਲਿਵਰੀ, ਦੇਰੀ ਹੋਣ ’ਤੇ ਮਿਲੇਗਾ ਪੂਰਾ ਪੈਸਾ
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
Trending
Ek Nazar
boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਹੋਰ ਪ੍ਰਦੇਸ਼ ਦੀਆਂ ਖਬਰਾਂ
    • sheetla temple stampede pm modi compensation
      ਸ਼ੀਤਲਾ ਮੰਦਰ 'ਚ ਭਾਜੜ ਦੌਰਾਨ 8 ਲੋਕਾਂ ਦੀ ਮੌਤ, PM ਮੋਦੀ ਵਲੋਂ 2-2 ਲੱਖ ਰੁਪਏ...
    • husband no right property inherited from his parents
      ਪੇਕਿਆਂ ਵੱਲੋਂ ਧੀ ਨੂੰ ਮਿਲੀ ਜਾਇਦਾਦ 'ਤੇ ਜਵਾਈ ਦਾ ਕਿੰਨਾ ਹੱਕ? ਹਾਈਕੋਰਟ ਨੇ...
    • expensive highway travel toll rates increase 5
      ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...
    • up  gas  oil  black marketing  17500 raids
      ਯੂਪੀ 'ਚ ਗੈਸ-ਤੇਲ ਦੀ ਕਾਲਾਬਾਜ਼ਾਰੀ ਖ਼ਿਲਾਫ਼ ਵੱਡੀ ਕਾਰਵਾਈ: 17500 ਤੋਂ ਵੱਧ...
    • pm narendra modi mahavir jayanti
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਵੀਰ ਜਯੰਤੀ 'ਤੇ ਦੇਸ਼ ਵਾਸੀਆਂ ਨੂੰ ਦਿੱਤੀ...
    • narendra modi  gujarat  jain heritage  emperor samprati museum  inauguration
      PM ਮੋਦੀ ਨੇ ਗੁਜਰਾਤ 'ਚ ਜੈਨ ਵਿਰਾਸਤ ਨੂੰ ਸਮਰਪਿਤ ਸਮਰਾਟ ਸੰਪ੍ਰਤੀ ਮਿਊਜ਼ੀਅਮ ਦਾ...
    • husband  wife  iron rod  killed
      ਮਾਮੂਲੀ ਵਿਵਾਦ ਮਗਰੋਂ ਹੈਵਾਨ ਬਣਿਆ ਪਤੀ, ਲੋਹੇ ਦੀ ਰਾਡ ਨਾਲ ਕੁੱਟ-ਕੁੱਟ ਪਤਨੀ ਦਾ...
    • raja raghuvanshi  brother  son born  family happiness
      'ਮੇਰਾ ਪੁੱਤ ਮੁੜ ਆਇਆ..!' ਹਨੀਮੂਨ ਕਤਲਕਾਂਡ 'ਚ ਮਾਰੇ ਗਏ ਰਾਜਾ ਰਘੂਵੰਸ਼ੀ ਦੇ...
    • sheetla mata mandir stampede incident
      ਨਾਲੰਦਾ ਦੇ ਪ੍ਰਸਿੱਧ ਸ਼ੀਤਲਾ ਮਾਤਾ ਮੰਦਰ 'ਚ ਮਚੀ ਭਗਦੜ, ਕਈ ਸ਼ਰਧਾਲੂਆਂ ਦੀ ਮੌਤ
    • bjp candidate names west bengal assembly elections
      ਪੱਛਮੀ ਬੰਗਾਲ ਚੋਣਾਂ : ਭਾਜਪਾ ਨੇ 13 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +