Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    6:07:11 AM

  • second phase of voting in 142 seats of west bengal today

    ਪੱਛਮੀ ਬੰਗਾਲ ਦੀਆਂ 142 ਸੀਟਾਂ 'ਤੇ ਦੂਜੇ ਪੜਾਅ ਦੀ...

  • pbks vs rr

    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab set a target of 223 runs rajasthan

    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other States News
  • ਸਮੁੰਦਰ 'ਚ ਮੱਛੀਆਂ ਫੜ੍ਹਨ ਗਏ ਭਾਰਤੀ ਮਛੇਰਿਆਂ 'ਤੇ ਪਾਕਿ ਸੁਰੱਖਿਆ ਮੁਲਾਜ਼ਮਾਂ ਵੱਲੋਂ ਗੋਲ਼ੀਬਾਰੀ, 1 ਦੀ ਮੌਤ

OTHER STATES News Punjabi(ਹੋਰ ਪ੍ਰਦੇਸ਼ )

ਸਮੁੰਦਰ 'ਚ ਮੱਛੀਆਂ ਫੜ੍ਹਨ ਗਏ ਭਾਰਤੀ ਮਛੇਰਿਆਂ 'ਤੇ ਪਾਕਿ ਸੁਰੱਖਿਆ ਮੁਲਾਜ਼ਮਾਂ ਵੱਲੋਂ ਗੋਲ਼ੀਬਾਰੀ, 1 ਦੀ ਮੌਤ

  • Edited By Sunita,
  • Updated: 11 Nov, 2021 02:15 PM
Other States
fisherman killed in pakistan firing off gujarat
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਪਾਕਿਸਤਾਨੀ ਸਮੁੰਦਰੀ ਸੁਰੱਖਿਆ ਏਜੰਸੀ (ਪੀ. ਐੱਮ. ਐੱਸ. ਏ.) ਦੇ ਜਵਾਨਾਂ ਵੱਲੋਂ ਗੁਜਰਾਤ ਦੇ ਨੇੜੇ ਅਰਬ ਸਾਗਰ 'ਚ ਇਕ ਮੱਛੀ ਫੜਨ ਵਾਲੀ ਕਿਸ਼ਤੀ 'ਤੇ ਗੋਲੀਬਾਰੀ ਕੀਤੀ ਗਈ, ਜਿਸ 'ਚ ਚਾਲਕ ਦਲ ਦੇ ਇੱਕ ਮੈਂਬਰ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ। ਇਕ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਕਰੀਬ 4 ਵਜੇ ਅੰਤਰਰਾਸ਼ਟਰੀ ਸਮੁੰਦਰੀ ਸੀਮਾ ਰੇਖਾ ਦੇ ਕੋਲ ਵਾਪਰੀ। ਦਿੱਲੀ ਦੇ ਅਧਿਕਾਰਤ ਸੂਤਰਾਂ ਨੇ ਕਿਹਾ ਕਿ ਭਾਰਤ ਨੇ ਪੀ. ਐੱਮ. ਐੱਸ. ਏ. ਦੁਆਰਾ ਭਾਰਤੀ ਕਿਸ਼ਤੀ 'ਤੇ ਬਿਨਾਂ ਭੜਕਾਹਟ ਦੇ ਗੋਲੀਬਾਰੀ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਮੁੱਦੇ ਨੂੰ ਪਾਕਿਸਤਾਨ ਕੋਲ ਕੂਟਨੀਤਕ ਪੱਧਰ 'ਤੇ ਉਠਾਇਆ ਜਾਵੇਗਾ। ਦੇਵਭੂਮੀ ਦਵਾਰਕਾ ਦੇ ਪੁਲਸ ਸੁਪਰਡੈਂਟ ਸੁਨੀਲ ਜੋਸ਼ੀ ਨੇ ਕਿਹਾ, "ਪੀ. ਐੱਮ. ਐੱਸ. ਏ. ਦੇ ਜਵਾਨਾਂ ਨੇ ਸ਼ਨੀਵਾਰ ਸ਼ਾਮ ਨੂੰ ਚਾਲਕ ਦਲ ਦੇ ਮੈਂਬਰਾਂ 'ਤੇ ਗੋਲੀਬਾਰੀ ਕੀਤੀ, ਜਿਸ ਨਾਲ ਮਹਾਰਾਸ਼ਟਰ ਦੇ ਠਾਣੇ ਦੇ ਇੱਕ ਮਛੇਰੇ ਦੀ ਮੌਤ ਹੋ ਗਈ, ਜੋ ਮੱਛੀ ਫੜਨ ਵਾਲੀ ਕਿਸ਼ਤੀ 'ਜਲਪਰੀ' 'ਤੇ ਸਵਾਰ ਸੀ।"

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਉਨ੍ਹਾਂ ਦੱਸਿਆ ਕਿ ਕਿਸ਼ਤੀ 'ਤੇ ਚਾਲਕ ਦਲ ਦੇ ਸੱਤ ਮੈਂਬਰ ਸਵਾਰ ਸਨ ਅਤੇ ਗੋਲੀਬਾਰੀ ਦੀ ਘਟਨਾ 'ਚ ਉਨ੍ਹਾਂ 'ਚੋਂ ਇਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਮ੍ਰਿਤਕ ਮਛੇਰੇ ਸ਼੍ਰੀਧਰ ਰਮੇਸ਼ ਚਾਮਰੇ (32) ਦੀ ਲਾਸ਼ ਐਤਵਾਰ ਨੂੰ ਓਖਾ ਬੰਦਰਗਾਹ 'ਤੇ ਲਿਆਂਦੀ ਗਈ ਸੀ ਅਤੇ ਪੋਰਬੰਦਰ ਨਵੀਂ ਬਾਂਦਰ ਪੁਲਸ ਐੱਫ. ਆਈ. ਆਰ. ਦਰਜ ਕਰ ਰਹੀ ਹੈ। ਜੋਸ਼ੀ ਨੇ ਕਿਹਾ, ''ਚਾਮਰੇ ਮੱਛੀ ਫੜਨ ਵਾਲੀ ਕਿਸ਼ਤੀ 'ਜਲਪਰੀ' 'ਤੇ ਸਵਾਰ ਸੀ, ਜੋ ਸੱਤ ਚਾਲਕ ਦਲ ਦੇ ਮੈਂਬਰਾਂ ਨਾਲ 25 ਅਕਤੂਬਰ ਨੂੰ ਓਖਾ ਤੋਂ ਰਵਾਨਾ ਹੋਈ ਸੀ। ਇਨ੍ਹਾਂ 'ਚੋਂ ਪੰਜ ਮੈਂਬਰ ਗੁਜਰਾਤ ਅਤੇ ਦੋ ਮਹਾਰਾਸ਼ਟਰ ਦੇ ਸਨ।'' ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਭਾਰਤੀ ਤੱਟ ਰੱਖਿਅਕ (ਆਈ. ਸੀ. ਜੀ.) ਨੇ ਇਕ ਬਿਆਨ 'ਚ ਕਿਹਾ, ''ਇਸ ਸਮੇਂ ਪੁਲਸ ਅਧਿਕਾਰੀ ਘਟਨਾ ਦੀ ਜਾਂਚ ਕਰ ਰਹੇ ਹਨ ਅਤੇ ਚਾਲਕ ਦਲ ਦੇ ਮੈਂਬਰਾਂ ਤੋਂ ਸਾਂਝੀ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ 'ਚ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।'' ਹਾਲਾਂਕਿ, ਆਈ. ਸੀ. ਜੀ. ਨੇ ਪੁਸ਼ਟੀ ਕੀਤੀ ਕਿ ਗੋਲੀਬਾਰੀ ਹੋਈ ਸੀ, ਜਿਸ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਇੱਕ ਹੋਰ ਜ਼ਖਮੀ ਹੋ ਗਿਆ ਸੀ।''

ਪੜ੍ਹੋ ਇਹ ਵੀ ਖ਼ਬਰ - ਮਿਆਂਮਾਰ ਦੀ ਅਦਾਲਤ ਨੇ ਸੂ ਕੀ ਦੀ ਪਾਰਟੀ ਦੇ ਦੋ ਮੈਂਬਰਾਂ ਨੂੰ 90 ਅਤੇ 75 ਸਾਲ ਦੀ ਸੁਣਾਈ ਸਜ਼ਾ  

ਕਿਸ਼ਤੀ 'ਤੇ ਸਵਾਰ 6 ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੇ ਪਾਕਿਸਤਾਨ ਦੇ ਦਾਅਵੇ ਬਾਰੇ ਪੁੱਛੇ ਜਾਣ 'ਤੇ ਤੱਟ ਰੱਖਿਅਕ ਨੇ ਕਿਹਾ, ''ਗ੍ਰਿਫ਼ਤਾਰੀਆਂ ਦੀ ਪੁਸ਼ਟੀ ਨਹੀਂ ਹੋਈ ਹੈ।'' ਜੋਸ਼ੀ ਮੁਤਾਬਕ ਇਹ ਕਿਸ਼ਤੀ ਗੁਜਰਾਤ ਦੇ ਗਿਰ ਸੋਮਨਾਥ ਜ਼ਿਲ੍ਹੇ ਦੇ ਵੇਰਾਵਲ ਵਿਖੇ ਦਰਜ ਕੀਤੀ ਗਈ ਸੀ। ਇਸ ਦੌਰਾਨ ਚਾਮਰੇ ਦੀ ਮੌਤ ਦੀ ਖਬਰ ਮਿਲਦੇ ਹੀ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਉਨ੍ਹਾਂ ਦੇ ਜੱਦੀ ਪਿੰਡ ਵਡਰਾਈ 'ਚ ਸੋਗ ਦੀ ਲਹਿਰ ਫੈਲ ਗਈ। ਕਿਸ਼ਤੀ ਦੇ ਮਾਲਕ ਜੈਅੰਤੀਭਾਈ ਰਾਠੌੜ ਦੇ ਅਨੁਸਾਰ, ਜਦੋਂ ਗੋਲੀ ਮਾਰੀ ਕੀਤੀ ਗਈ ਤਾਂ ਚਾਮਰੇ ਕਿਸ਼ਤੀ ਦੇ ਕੈਬਿਨ 'ਚ ਸੀ। ਇਸ ਸਬੰਧੀ ਜਦੋਂ ਕੁਝ ਮੀਡੀਆ ਕਰਮੀਆਂ ਨੇ ਰਾਠੌੜ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਪਾਕਿਸਤਾਨੀ ਜਵਾਨਾਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ 'ਚ ਕਿਸ਼ਤੀ ਦਾ ਕਪਤਾਨ ਵੀ ਜ਼ਖ਼ਮੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਮਰੇ ਦੀ ਮ੍ਰਿਤਕ ਦੇਹ ਕੁਝ ਦਿਨਾਂ 'ਚ ਉਨ੍ਹਾਂ ਦੇ ਪਿੰਡ ਪਹੁੰਚ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਪਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਫੈਲੀ ਸਨਸਨੀ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Fisherman
  • Maharashtra
  • Firing
  • Pakistan
  • Maritime Security Agency
  • PMSA
  • Indian Fishing Boat
  • Gujarat

ਆਂਗਨਵਾੜੀ ਵਰਕਰਾਂ ਨੂੰ ਹਰ ਮਹੀਨੇ ਦਿਆਂਗੇ 10 ਹਜ਼ਾਰ ਰੁਪਏ : ਪ੍ਰਿਯੰਕਾ

NEXT STORY

Stories You May Like

  • 19 indian fishermen sent back from sri lanka
    ਸ਼੍ਰੀਲੰਕਾ ਤੋਂ 19 ਭਾਰਤੀ ਮਛੇਰਿਆਂ ਨੂੰ ਭੇਜਿਆ ਦੇਸ਼ ਵਾਪਸ
  • government employees   holidays banned from may 1 to 30
    ਸਰਕਾਰੀ ਮੁਲਾਜ਼ਮਾਂ ਦੀਆਂ 1 ਤੋਂ 30 ਮਈ ਤੱਕ ਛੁੱਟੀਆਂ 'ਤੇ ਰੋਕ, ਭੋਪਾਲ 'ਚ ਹੁਕਮ ਜਾਰੀ
  • may 1 deadline trump
    1 ਮਈ ਦੀ ਡੈੱਡਲਾਈਨ ਨੇ ਵਧਾਈ ਟਰੰਪ ਦੀ ਟੈਨਸ਼ਨ! ਈਰਾਨ ਤੋਂ ਵਾਪਸ ਬੁਲਾਉਣੀ ਪਵੇਗੀ ਫੌਜ
  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • boy dies under suspicious circumstances in hoshiarpur jail
    "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ
  • data  1 rupee  unlimited calling  mobile
    ਸਿਰਫ਼ 1 ਰੁਪਏ 'ਚ ਰੋਜ਼ਾਨਾ 2GB ਡਾਟਾ ਅਤੇ ਅਨਲਿਮਟਿਡ ਕਾਲਿੰਗ ! BSNL ਨੇ ਲਾਂਚ ਕੀਤਾ ਖ਼ਾਸ ਆਫ਼ਰ
  • rules will change from may 1 impact on salary banking upi
    1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
  • bloody game in mexico
    Mexico 'ਚ ਖ਼ੂਨੀ ਖੇਡ: ਪਿਰਾਮਿਡ ਸਾਈਟ ਦੇਖਣ ਗਏ ਸੈਲਾਨੀਆਂ 'ਤੇ ਗੋਲੀਬਾਰੀ, ਕੈਨੇਡੀਅਨ ਔਰਤ ਦੀ ਮੌਤ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਹੋਰ ਪ੍ਰਦੇਸ਼ ਦੀਆਂ ਖਬਰਾਂ
    • this shiva temple in india is taller than qutub minar
      ਕੁਤੁਬ ਮੀਨਾਰ ਤੋਂ ਵੀ ਉੱਚਾ ਹੈ ਭਾਰਤ ਦਾ ਇਹ ਸ਼ਿਵ ਮੰਦਰ; ਉਚਾਈ ਜਾਣ ਕੇ ਰਹਿ...
    • in varanasi pm modi surrounded congress and sp
      ਵਾਰਾਣਸੀ 'ਚ ਪੀ.ਐੱਮ. ਮੋਦੀ ਨੇ ਕਾਂਗਰਸ ਤੇ 'ਸਪਾ' ਨੂੰ ਘੇਰਿਆ,  6,350 ਕਰੋੜ...
    • mother and 3 sons sentenced to death together
      ਮਾਂ ਤੇ 3 ਪੁੱਤਰਾਂ ਨੂੰ ਇਕੱਠਿਆਂ ਸੁਣਾਈ ਗਈ ਫਾਂਸੀ ਦੀ ਸਜ਼ਾ ! ਜਾਣੋ ਮਾਮਲਾ
    • rajiv gandhi convict jail lawyer ag perarivalan
      ਰਾਜੀਵ ਗਾਂਧੀ ਕਤਲਕਾਂਡ 'ਚ ਕੱਟੀ 31 ਸਾਲ ਜੇਲ੍ਹ, ਹੁਣ ਵਕੀਲ ਬਣ ਗਿਆ ਪੇਰਾਰਿਵਲਨ
    • bangkok  bengaluru  passengers  airport  ganja seized
      ਬੈਂਕਾਕ ਤੋਂ ਬੈਂਗਲੁਰੂ ਪਹੁੰਚੇ ਯਾਤਰੀ ਕੋਲੋਂ 1.28 ਕਰੋੜ ਦਾ ਗਾਂਜਾ ਬਰਾਮਦ, ਕੀਤਾ...
    • cm yogi adityanath and nitin nabin
      ਕਾਸ਼ੀ ਵਿਸ਼ਵਨਾਥ ਦੇ ਦਰਬਾਰ 'ਚ ਨਤਮਸਤਕ ਹੋਏ CM ਯੋਗੀ ਤੇ ਨਿਤਿਨ ਨਬੀਨ, ਕੀਤੀ...
    • mumbai  man  dispute
      ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...
    • defence minister rajnath slams pakistan in front of china
      ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ...
    • india s ai data center will be bigger than google rs 1 6 lakh crore
      Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ...
    • police recruitment
      ਖੁੱਲ੍ਹ ਗਈ ਪੁਲਸ ਦੀ ਭਰਤੀ ! 1 ਲੱਖ ਨੌਜਵਾਨਾਂ ਨੂੰ ਮਿਲੇਗੀ ਨੌਕਰੀ, CM ਯੋਗੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +