Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:15:20 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other States News
  • ਗਾਜ਼ਾ ਜੰਗ 'ਚ ਭਾਰਤੀ ਇਜ਼ਰਾਈਲੀ ਫੌਜੀ ਦੀ ਮੌਤ, ਸਦਮੇ 'ਚ ਪਰਿਵਾਰ

OTHER STATES News Punjabi(ਹੋਰ ਪ੍ਰਦੇਸ਼ )

ਗਾਜ਼ਾ ਜੰਗ 'ਚ ਭਾਰਤੀ ਇਜ਼ਰਾਈਲੀ ਫੌਜੀ ਦੀ ਮੌਤ, ਸਦਮੇ 'ਚ ਪਰਿਵਾਰ

  • Edited By Vandana,
  • Updated: 12 Sep, 2024 10:50 AM
Other States
indian israeli soldier killed in gaza war
  • Share
    • Facebook
    • Tumblr
    • Linkedin
    • Twitter
  • Comment

ਤੇਲ ਅਵੀਵ: ਇਜ਼ਰਾਈਲ ਅਤੇ ਹਮਾਸ ਵਿਚਾਲੇ ਪਿਛਲੇ 11 ਮਹੀਨਿਆਂ ਤੋਂ ਜੰਗ ਜਾਰੀ ਹੈ। ਇਸ ਦੌਰਾਨ ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਨੂੰ ਲੈ ਕੇ ਇਕ ਵੱਡੀ ਖ਼ਬਰ ਆਈ ਹੈ। ਆਈ.ਡੀ.ਐਫ ਨੇ ਬੁੱਧਵਾਰ ਨੂੰ ਦੱਸਿਆ ਕਿ ਇਜ਼ਰਾਈਲੀ ਕਸਬੇ ਮੋਫ ਹਾਗਲੀਲ ਦਾ ਸਟਾਫ ਸਾਰਜੈਂਟ 24 ਸਾਲਾ ਗੈਰੀ ਗਿਡੀਅਨ ਹੰਗਲ ਹਮਲੇ ਵਿੱਚ ਮਾਰਿਆ ਗਿਆ। ਉਹ ਕਾਫਿਰ ਬ੍ਰਿਗੇਡ ਦੀ ਨਾਹਸ਼ੋਨ ਬਟਾਲੀਅਨ ਦਾ ਸਿਪਾਹੀ ਸੀ। ਉਹ ਪੱਛਮੀ ਕਿਨਾਰੇ ਵਿੱਚ ਅਸਫ਼ ਜੰਕਸ਼ਨ ਨੇੜੇ ਇੱਕ ਹਮਲੇ ਵਿੱਚ ਮਾਰਿਆ ਗਿਆ। ਹੰਗਲ ਦੀ ਮੌਤ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਇਸ ਦਾਅਵੇ ਵਿਚ ਕਿਹਾ ਗਿਆ ਹੈ ਕਿ ਉਸ ਦਾ ਮੂਲ ਭਾਰਤ ਨਾਲ ਜੁੜਿਆ ਹੋਇਆ ਸੀ। ਉਹ ਇੱਕ ਭਾਰਤੀ ਯਹੂਦੀ ਸੀ।

ਇਜ਼ਰਾਈਲੀ ਕਾਰਕੁਨ ਹਨਨਯਾ ਨਫਤਾਲੀ ਨੇ ਲਿਖਿਆ ਉਸਨੇ ਇਜ਼ਰਾਈਲ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦਾ ਨਾਮ ਯਾਦ ਰੱਖੋ। ਉਨ੍ਹਾਂ ਦੀ ਕੁਰਬਾਨੀ ਦਾ ਸਤਿਕਾਰ ਕਰੋ। ਨੋਫ ਹਾਗਲੀਲ ਦੇ ਮੇਅਰ ਨੇ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ, 'ਨੋਫ ਹਾਗਲੀਲ ਦਾ ਸ਼ਹਿਰ ਸਟਾਫ ਸਾਰਜੈਂਟ ਹੰਗਲ ਦੇ ਦੇਹਾਂਤ 'ਤੇ ਸੋਗ ਕਰਦਾ ਹੈ। ਗਿਡੀਓਨ ਬਨੀ ਮੇਨਾਸ਼ੇ ਭਾਈਚਾਰੇ ਦਾ ਮੈਂਬਰ ਸੀ, ਜੋ ਮੇਰੇ ਦਿਲ ਦੇ ਬਹੁਤ ਨੇੜੇ ਹੈ। ਉਹ ਚੰਗੇ, ਨਿਮਰ ਅਤੇ ਦੇਸ਼ ਭਗਤ ਲੋਕ ਹਨ।''

ਭਾਰਤ ਵਿੱਚ ਯਹੂਦੀ ਭਾਈਚਾਰਾ 

ਟਾਈਮਜ਼ ਆਫ਼ ਇਜ਼ਰਾਈਲ ਦੀ ਰਿਪੋਰਟ ਅਨੁਸਾਰ ਬਨੀ ਮੇਨਾਸ਼ੇ ਭਾਈਚਾਰਾ ਭਾਰਤ ਦੇ ਉੱਤਰ-ਪੂਰਬੀ ਰਾਜਾਂ, ਮਨੀਪੁਰ ਅਤੇ ਮਿਜ਼ੋਰਮ ਵਿੱਚ ਰਹਿਣ ਵਾਲਾ ਇੱਕ ਯਹੂਦੀ ਭਾਈਚਾਰਾ ਹੈ। ਬਨੀ ਮੇਨਾਸ਼ੇ ਦੀ ਪਛਾਣ ਇਜ਼ਰਾਈਲ ਦੇ 10 ਗੁੰਮ ਹੋਏ ਕਬੀਲਿਆਂ ਵਿੱਚੋਂ ਇੱਕ ਸਮੂਹ ਦੇ ਵੰਸ਼ਜਾਂ ਨਾਲ ਜੁੜੀ ਹੋਈ ਹੈ। 2005 ਵਿੱਚ ਇਜ਼ਰਾਈਲ ਦੇ ਇੱਕ ਮੁੱਖ ਰੱਬੀ ਨੇ ਇਤਿਹਾਸਕ ਯਹੂਦੀ ਸਬੰਧਾਂ ਵਾਲੇ ਇੱਕ ਗੁਆਚੇ ਕਬੀਲੇ ਸਮੂਹ ਵਜੋਂ ਆਪਣੀ ਪਛਾਣ ਦੀ ਪੁਸ਼ਟੀ ਕੀਤੀ। ਪਰ ਖੋਜੀਆਂ ਨੂੰ ਇਸ ਦਾਅਵੇ ਦਾ ਸਮਰਥਨ ਕਰਨ ਲਈ ਲੋੜੀਂਦੇ ਸਬੂਤ ਨਹੀਂ ਮਿਲੇ। ਰਿਪੋਰਟਾਂ ਅਨੁਸਾਰ ਮਨੀਪੁਰ ਅਤੇ ਮਿਜ਼ੋਰਮ ਵਿੱਚ 5000 ਯਹੂਦੀ ਰਹਿ ਰਹੇ ਹਨ ਅਤੇ ਲਗਭਗ 5000 ਪਹਿਲਾਂ ਹੀ ਇਜ਼ਰਾਈਲ ਜਾ ਚੁੱਕੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਦੀ ਵਧੇਗੀ ਤਾਕਤ, ਅਮਰੀਕਾ  4.8 ਅਰਬ 'ਚ ਦੇਵੇਗਾ ਐਂਟੀ ਸਬਮਰੀਨ ਵਾਰਫੇਅਰ ਸੋਨੋਬੁਆਏਜ਼ 

ਹਮਲਾ ਕਿਵੇਂ ਹੋਇਆ?

ਹਮਲਾ ਕਰਨ ਵਾਲੇ ਅੱਤਵਾਦੀ ਦੀ ਪਛਾਣ 58 ਸਾਲਾ ਹੇਲ ਦੈਫੱਲਾ ਵਜੋਂ ਹੋਈ ਹੈ। ਉਹ ਫਲਸਤੀਨੀ ਲਾਇਸੈਂਸ ਪਲੇਟਾਂ ਵਾਲਾ ਗੈਸ ਟੈਂਕਰ ਲੈ ਕੇ ਜੰਕਸ਼ਨ 'ਤੇ ਤਾਇਨਾਤ ਆਈ.ਡੀ.ਐਫ ਯੂਨਿਟ ਵੱਲ ਤੇਜ਼ੀ ਨਾਲ ਚਲਾ ਗਿਆ। ਇਹ ਬੱਸ ਸਟਾਪ ਨਾਲ ਟਕਰਾ ਗਿਆ, ਜਿਸ ਨਾਲ ਹੰਗਲ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਘਟਨਾ 'ਤੇ ਮੌਜੂਦ ਜਵਾਨਾਂ ਨੇ ਤੁਰੰਤ ਜਵਾਬੀ ਕਾਰਵਾਈ ਕਰਦੇ ਹੋਏ ਅੱਤਵਾਦੀ ਨੂੰ ਮਾਰ ਦਿੱਤਾ। ਉਹ ਰਾਮੱਲਾ ਨੇੜੇ ਰਫਤ ਦਾ ਰਹਿਣ ਵਾਲਾ ਸੀ। ਸਵੇਰੇ 9:53 ਵਜੇ ਗੈਸ ਟਰੱਕ ਨਾਲ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Gaza war
  • Indian Israeli soldier
  • death
  • ਗਾਜ਼ਾ ਜੰਗ
  • ਭਾਰਤੀ ਇਜ਼ਰਾਈਲੀ ਫੌਜੀ
  • ਮੌਤ

ਮੁੱਖ ਮੰਤਰੀ ਦਾ ਅਹੁਦਾ ਖਾਲੀ ਨਹੀਂ, ਮੈਂ ਹੀ ਇਸ ਭੂਮਿਕਾ 'ਚ ਬਣਿਆ ਰਹਾਂਗਾ: ਸਿੱਧਰਮਈਆ

NEXT STORY

Stories You May Like

  • major accident in punjab three family members die
    ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
  • punjab family  two children
    ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
  • accident in punjab drani jathani
    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
  • us military lands in bangladesh
    ਭਾਰਤੀ ਸਰਹੱਦ ਨੇੜੇ ਅਮਰੀਕੀ ਫੌਜ ਦੀਆਂ ਫੌਜੀ ਗਤੀਵਿਧੀਆਂ ਸ਼ੁਰੂ, ਸੁਰੱਖਿਆ ਏਜੰਸੀਆਂ ਦੀ ਸਥਿਤੀ 'ਤੇ ਨੇੜਿਓਂ ਨਜ਼ਰ
  • sanitation worker sewerage man
    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • gurdaspur youth dies in road accident abroad
    ਵਿਦੇਸ਼ 'ਚ ਸੜਕ ਹਾਦਸੇ ਦੌਰਾਨ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
  • terrible road accident in america
    ਅਮਰੀਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਤੇਲੰਗਾਨਾ ਦੀ ਭਾਰਤੀ ਮਹਿਲਾ ਸਾਫਟਵੇਅਰ ਇੰਜੀਨੀਅਰ ਦੀ ਮੌਤ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੋਰ ਪ੍ਰਦੇਸ਼ ਦੀਆਂ ਖਬਰਾਂ
    • states   big stake in gcc
      ਭਾਰਤ ਦੀ ਨਵੀਂ 'ਸਿਲਿਕਾਨ ਵੈਲੀਆਂ' : GCC 'ਤੇ ਸੂਬਿਆਂ ਦਾ ਵੱਡਾ ਦਾਅ
    • congress  senior leader  dy patil  passed away
      ਕਾਂਗਰਸ ਦੇ ਸੀਨੀਅਰ ਆਗੂ ਦਾ ਦਿਹਾਂਤ, 92 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
    • independence day tricolour every house  campaign
      ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ'...
    • crpf  jawan  injured  killed  firing
      CRPF ਕੈਂਪ 'ਚ ਜਵਾਨ ਨੇ ਆਪਣੇ ਹੀ ਸਾਥੀਆਂ ਨੂੰ ਮਾਰਨ ਤੋਂ ਬਾਅਦ ਖੁਦ ਵੀ ਦਿੱਤੀ...
    • cm vijay actress trisha comment dmk leader arrest
      CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ 'ਤੇ ਫਸੇ DMK ਆਗੂ ਸਟਾਲਿਨ,...
    • heavy rain 5 days imd weather
      Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...
    • diesel tanker  driver  fire  accident
      ਡੀਜ਼ਲ ਟੈਂਕਰ 'ਚ ਲੱਗੀ ਭਿਆਨਕ ਅੱਗ, ਡਰਾਈਵਰ ਸਣੇ ਤਿੰਨ ਲੋਕ ਜਿਊਂਦੇ ਸੜੇ
    • kanwar yatra flowers rain
      ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ...
    • electronic chip unit  fire  two firefighters
      ਨੋਇਡਾ : ਇਲੈਕਟ੍ਰਾਨਿਕ ਚਿੱਪ ਯੂਨਿਟ 'ਚ ਭਿਆਨਕ ਅੱਗ, ਮਲਬਾ ਡਿੱਗਣ ਨਾਲ ਦੋ...
    • schools and colleges closed from august 4 to 12
      ਛੁੱਟੀਆਂ ਦਾ ਹੋ ਗਿਆ ਐਲਾਨ, UP ਦੇ ਕਈ ਜ਼ਿਲ੍ਹਿਆਂ 'ਚ ਸਕੂਲ-ਕਾਲਜ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +