Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    2:11:24 PM

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ...

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

  • punjabi man in canada

    ਚਾਈਂ-ਚਾਈਂ ਬੱਚਿਆਂ ਨੂੰ ਕੈਨੇਡਾ ਮਿਲਣ ਗਏ ਪੰਜਾਬੀ...

  • the case of violence in lpu reached the highcourt

    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other States News
  • Jalandhar
  • ਪੱਛਮੀ ਬੰਗਾਲ ’ਚ ਅਮਫਾਨ ਤੂਫਾਨ ਨੇ ਮਚਾਈ ਤਬਾਹੀ, ਪੀਡ਼ਿਤਾਂ ਦੀ ਮਦਦ ਲਈ KKR ਨੇ ਵਧਾਇਆ ਹੱਥ

OTHER STATES News Punjabi(ਹੋਰ ਪ੍ਰਦੇਸ਼)

ਪੱਛਮੀ ਬੰਗਾਲ ’ਚ ਅਮਫਾਨ ਤੂਫਾਨ ਨੇ ਮਚਾਈ ਤਬਾਹੀ, ਪੀਡ਼ਿਤਾਂ ਦੀ ਮਦਦ ਲਈ KKR ਨੇ ਵਧਾਇਆ ਹੱਥ

  • Updated: 28 May, 2020 12:08 PM
Jalandhar
ipl team kkr extends support in aftermath of cyclone amphan
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— 20 ਮਈ ਨੂੰ ਪੱਛਮੀ ਬੰਗਾਲ ’ਚ ਆਏ ਚੱਕਰਵਤੀ ਅਮਫਾਨ ਤੂਫਾਨ ਨੇ ਜ਼ਬਰਦਸਤ ਤਬਾਹੀ ਮਚਾਈ ਸੀ। ਇਸ ਤਬਾਹੀ ’ਚ 86 ਲੋਕਾਂ ਦੀ ਜਾਨ ਚੱਲੀ ਗਈ ਸੀ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਮੱਦੇਨਜ਼ਰ ਪੱਛਮੀ ਬੰਗਾਲ ਦੇ ਲੋਕਾਂ ਦੀ ਮਦਦ ਲਈ ਦੋ ਵਾਰ ਦੀ ਇੰਡੀਅਰ ਪ੍ਰੀਮੀਅਰ ਲੀਗ ਜੇਤੂ ਟੀਮ ਕੋਲਕਾਤਾ ਨਾਈਟ ਰਾਇਡਰਜ਼ ਸਾਹਮਣੇ ਆਈ ਹੈ ਅਤੇ ਉਨ੍ਹਾਂ ਨੇ ਪੀੜਿਤਾਂ ਦੀ ਮਦਦ ਕਰਨ ਦਾ ਫੈਸਲਾ ਲਿਆ ਹੈ। ਕੇ. ਕੇ. ਆਰ. ਸੂਬੇ ’ਚ ਪੰਜ ਹਜ਼ਾਰ ਦਰੱਖਤ ਲਾਵੇਗਾ ਅਤੇ ਇਸਦੇ ਨਾਲ ਹੀ ਪੱਛਮ ਬੰਗਾਲ ਸੀ. ਐੱਮ. ਰਾਹਤ ਫੰਡ ’ਚ ਵੀ ਵੱਡੀ ਰਕਮ ਦਾਨ ਦੇਣ ਦਾ ਸਹਿਯੋਗ ਦਿੱਤਾ ਹੈ।PunjabKesari

ਅਧਿਕਾਰੀਆਂ ਦੇ ਨਾਲ ਮਿਲਕੇ ਕਰਣਗੇ ਕੰਮ
ਕੋਲਕਾਤਾ ਅਤੇ ਇਸਦੇ ਨੇੜਲੇ ਇਲਾਕਿਆਂ ’ਚ ਇਸ ਤੂਫਾਨ ਦਾ ਸਭ ਤੋਂ ਜ਼ਿਆਦਾ ਅਸਰ ਦਿਖਿਆ ਹੈ।  ਕੇ. ਕੇ. ਆਰ. ਦੇ ਮਾਲਕ ਸ਼ਾਹਰੁਖ ਖਾਨ ਨੇ 'ਕਿਹਾ ਇਸ ਮੁਸ਼ਕਿਲ ਦੀ ਕੜੀ ’ਚ ਸਾਨੂੰ ਮਜ਼ਬੂਤ ਰਹਿਣਾ ਚਾਹੀਦਾ ਹੈ ਜਦ ਤਕ ਕਿ ਅਸੀਂ ਦੁਬਾਰਾ ਇਕੱਠੇ ਮੁਸਕਰਾਉਣਾ ਸ਼ੁਰੂ ਨਹੀਂ ਕਰ ਦਿੰਦੇ।' ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਿਲ ਦੀ ਕੜੀ ’ਚ ਆਪਣਾ ਯੋਗਦਾਨ ਦੇਣ ਦੇਣ ਲਈ ਵਚਨਬੱਧ ਹਨ। ਕੇ. ਕੇ. ਆਰ. ਦੀ ‘ਪਲਾਂਟ ਏ 6‘ ਪਹਿਲ ਦੇ ਰਾਹੀਂ ਅਸੀਂ ਲੋਕਲ ਅਧਿਕਾਰੀਆਂ ਦੇ ਨਾਲ ਮਿਲ ਕੇ ਕੰਮ ਕਰਾਂਗੇ ਅਤੇ ਕੋਲਕਾਤਾ ’ਚ ਪੰਜ ਹਜ਼ਾਰ ਦਰੱਖਤ ਲਗਾਉਣ ਦੀ ਸਹੁੰ ਲੈਂਦੇ ਹਾਂ। 

“The people of #Kolkata and #WestBengal have embraced #KKR and extended their love and unconditional support over the years. This is a small effort on our part to provide some relief to those affected” - @VenkyMysore 💜#Cyclone #Amphan #PrayForWestBengal #KorboLorboJeetbo #KKR pic.twitter.com/ES2uHK1Yq7

— KolkataKnightRiders (@KKRiders) May 27, 2020

ਇਸ ਤੋਂ ਇਲਾਵਾ ਕੋਲਕਾਤਾ ਦੀ ਇਹ ਫਰੈਂਚਾਇਜ਼ੀ ਦੂਰ ਦੇ ਇਲਾਕੀਆਂ ’ਚ ਪੀੜਿਤ ਲੋਕਾਂ ਦੀ ਮਦਦ ਵੀ ਕਰੇਗੀ। ਫਰੈਂਚਾਇਜ਼ੀ ਨੇ ਇਹ ਵੀ ਦੱਸਿਆ ਕਿ ਤੂਫਾਨ ਨਾਲ ਸੂਬੇ ਦੇ ਚਾਰ ਇਲਾਕੇ ਕੋਲਕਾਤਾ, ਉੱਤਰ ਅਤੇ ਦੱਖਣ 24 ਪਰਗਨਾ ਅਤੇ ਪੂਰਬੀ ਮਿਦਨਾਪੁਰ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਨ। ਇਸ ਇਲਾਕੇ ਦੇ ਜਰੂਰਤਮੰਦਾਂ ਨੂੰ ਰਾਸ਼ਨ ਅਤੇ ਸਾਫ਼-ਸਫਾਈ ਦਾ ਮਹੱਤਵਪੂਰਨ ਸਾਮਾਨ ਉਪਲੱਬਧ ਕਰਾਇਆ ਜਾਵੇਗਾ।PunjabKesari

  • West Bengal
  • Amphan Cyclone
  • IPL
  • Kolkata Knight Riders
  • KKR
  • Helping the Victims
  • Shah Rukh Khan
  • ਪੱਛਮੀ ਬੰਗਾਲ
  • ਚੱਕਰਵਤੀ ਅਮਫਾਨ ਤੂਫਾਨ
  • ਆਈ ਪੀ ਐੱਲ
  • ਕੋਲਕਾਤਾ ਨਾਈਟ ਰਾਇਡਰਜ਼
  • ਕੇ ਕੇ ਆਰ
  • ਪੀੜਿਤ ਲੋਕ ਦੀ ਮਦਦ
  • ਸ਼ਾਹਰੁਖ ਖਾਨ

ਸਾਲੀ ਦੇ ਵਿਆਹ 'ਚ ਕੋਰੋਨਾ ਪਾਜ਼ੇਟਿਵ ਨਿਕਲਿਆ ਜੀਜਾ, ਲਾੜਾ-ਲਾੜੀ ਸਮੇਤ 95 ਲੋਕ ਕੁਆਰੰਟੀਨ

NEXT STORY

Stories You May Like

  • bjp  tarun chugh  west bengal  by election  announcement
    ਭਾਜਪਾ ਨੇ ਪੱਛਮੀ ਬੰਗਾਲ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • money laundering case ed raids
    ਮਨੀ ਲਾਂਡਰਿੰਗ ਮਾਮਲੇ 'ਚ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਦੇ ਅਹਾਤੇ 'ਤੇ ED ਦੀ ਛਾਪੇਮਾਰੀ
  • west bengal  2 buses  collision
    ਪੱਛਮੀ ਬੰਗਾਲ ਤੋਂ ਆ ਰਹੀ ਬੱਸ ਦੀ ਇਕ ਹੋਰ ਬੱਸ ਨਾਲ ਜ਼ੋਰਦਾਰ ਟੱਕਰ, 24 ਸ਼ਰਧਾਲੂ ਜ਼ਖਮੀ
  • centre sold 1 400 tonnes of onions in west bengal
    ਕੇਂਦਰ ਨੇ ਪੱਛਮੀ ਬੰਗਾਲ ’ਚ 35 ਰੁਪਏ ਕਿਲੋ ਦੀ ਕੀਮਤ ’ਤੇ 1,400 ਟਨ ਪਿਆਜ਼ ਵੇਚਿਆ
  • bihar  flood  rahul gandhi  party workers  help
    ਬਿਹਾਰ 'ਚ ਹੜ੍ਹ ਦੀ ਤਬਾਹੀ 'ਤੇ ਰਾਹੁਲ ਨੇ ਜਤਾਇਆ ਦੁੱਖ, ਪਾਰਟੀ ਵਰਕਰਾਂ ਤੋਂ ਕੀਤੀ ਮਦਦ ਦੀ ਅਪੀਲ
  • ludhiana car accident
    ਲੁਧਿਆਣਾ ਵਿਚ ਬੇਕਾਬੂ ਹੋ ਕੇ ਦੌੜੀ ਇਲੈਕਟ੍ਰਾਨਿਕ ਕਾਰ ਨੇ ਮਚਾਈ ਤਬਾਹੀ, ਲਪੇਟ 'ਚ ਆਏ 5 ਵਾਹਨ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
Trending
Ek Nazar
sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੋਰ ਪ੍ਰਦੇਸ਼ ਦੀਆਂ ਖਬਰਾਂ
    • lover  daughter  family  police  effigy
      ਪ੍ਰੇਮੀ ਨਾਲ ਘਰੋਂ ਭੱਜ ਗਈ ਧੀ ! ਪਰਿਵਾਰ ਨੇ ਜਿਊਂਦੀ ਦੀ ਕੱਢ'ਤੀ ਅੰਤਿਮ ਯਾਤਰਾ
    • money laundering case ed raids
      ਮਨੀ ਲਾਂਡਰਿੰਗ ਮਾਮਲੇ 'ਚ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਦੇ ਅਹਾਤੇ 'ਤੇ ED ਦੀ...
    • cockroach janata party abhijit dipke
      ਕਾਕਰੋਚ ਪਾਰਟੀ ਨੂੰ ਮੁੰਬਈ ’ਚ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਮਿਲੀ
    • 140 people fall ill after eating bhelpuri in malegaon
      ਨਾਸਿਕ ਦੇ ਮਾਲੇਗਾਓਂ 'ਚ ਭੇਲਪੁਰੀ ਖਾਣ ਨਾਲ 140 ਲੋਕ ਬੀਮਾਰ, ਹਸਪਤਾਲ 'ਚ ਕਰਵਾਇਆ...
    • warden cannot beat prisoners in jail without cause
      ਜੇਲ੍ਹ 'ਚ ਕੈਦੀਆਂ ਦੀ ਬੇਵਜ੍ਹਾ ਕੁੱਟਮਾਰ ਨਹੀਂ ਕਰ ਸਕਦਾ ਵਾਰਡਨ : ਹਾਈ ਕੋਰਟ
    • a bonanza for school children in october
      ਅਕਤੂਬਰ 'ਚ ਸਕੂਲੀ ਬੱਚਿਆਂ ਦੀ ਬੱਲੇ-ਬੱਲੇ: ਗਾਂਧੀ ਜਯੰਤੀ ਤੋਂ ਲੈ ਕੇ ਦੁਸਹਿਰੇ...
    • the sir process is gradually emerging as a fraud
      ਐੱਸ. ਆਈ. ਆਰ. ਪ੍ਰਕਿਰਿਆ ਹੌਲੀ-ਹੌਲੀ ਇਕ ਧੋਖਾਦੇਹੀ ਦੇ ਰੂਪ ’ਚ ਉਜਾਗਰ ਹੋ ਰਹੀ ਹੈ...
    • electricity connection be disconnected for failing to pay traffic fines
      ਟ੍ਰੈਫਿਕ ਚਲਾਨ ਨਾ ਭਰਿਆ ਤਾਂ ਕੱਟਿਆ ਜਾ ਸਕਦਾ ਹੈ ਬਿਜਲੀ ਕੁਨੈਕਸ਼ਨ? ਸੁਪਰੀਮ ਕੋਰਟ...
    • former trinamool congress mla arrested with an illegal weapon
      ਤ੍ਰਿਣਮੂਲ ਕਾਂਗਰਸ ਦਾ ਸਾਬਕਾ ਵਿਧਾਇਕ ਨਾਜਾਇਜ਼ ਹਥਿਆਰ ਸਮੇਤ ਗ੍ਰਿਫਤਾਰ
    • twostorey house collapses after lpg cylinder explodes
      ਬੰਬ ਵਾਂਗ ਫੱਟ ਗਿਆ ਸਿਲੰਡਰ ! ਢੇਹ-ਢੇਰੀ ਹੋ ਗਿਆ 2 ਮੰਜ਼ਿਲਾ ਘਰ, 4 ਲੋਕਾਂ ਦੀ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +