Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    2:58:37 PM

  • statement by iranian president

    'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ...

  • millions of jobs lost due to internet block

    ਈਰਾਨ 'ਚ Internet blackout ਕਾਰਨ ਲੱਖਾਂ jobs...

  • dream of going to italy

    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ...

  • india new zealand fta

    Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other States News
  • Mumbai
  • ਲਾਰੈਂਸ ਦੇ ਭਰਾ ਨੇ ਲਈ ਸਲਮਾਨ ਖਾਨ ਦੇ ਘਰ 'ਤੇ ਹੋਈ ਫਾਇਰਿੰਗ ਦੀ ਜ਼ਿੰਮੇਵਾਰੀ, ਕਿਹਾ- 'ਇਹ ਤਾਂ ਸਿਰਫ਼ ਟ੍ਰੇਲਰ ਸੀ'

OTHER STATES News Punjabi(ਹੋਰ ਪ੍ਰਦੇਸ਼ )

ਲਾਰੈਂਸ ਦੇ ਭਰਾ ਨੇ ਲਈ ਸਲਮਾਨ ਖਾਨ ਦੇ ਘਰ 'ਤੇ ਹੋਈ ਫਾਇਰਿੰਗ ਦੀ ਜ਼ਿੰਮੇਵਾਰੀ, ਕਿਹਾ- 'ਇਹ ਤਾਂ ਸਿਰਫ਼ ਟ੍ਰੇਲਰ ਸੀ'

  • Edited By Disha,
  • Updated: 14 Apr, 2024 06:15 PM
Mumbai
lawrence s brother took responsibility for the firing at salman khan s house
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਦਾ ਭਰਾ ਅਨਮੋਲ ਅਮਰੀਕਾ ਵਿਚ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ। ਨਾਲ ਹੀ ਕਿਹਾ ਕਿ ਸਲਮਾਨ, ਅਸੀਂ ਇਹ ਹਮਲਾ ਤੁਹਾਨੂੰ ਸਿਰਫ਼ ਟ੍ਰੇਲਰ ਦਿਖਾਉਣ ਲਈ ਕੀਤਾ ਹੈ। ਇਹ ਸਾਡੀ ਪਹਿਲੀ ਅਤੇ ਆਖ਼ਰੀ ਚਿਤਾਵਨੀ ਹੈ। ਹਾਲਾਂਕਿ ਅਮਨੋਲ ਬਿਸ਼ਨੋਈ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਪੋਸਟ ਦੀ 'ਜਗ ਬਾਣੀ' ਕੋਈ ਪੁਸ਼ਟੀ ਨਹੀਂ ਕਰਦਾ ਹੈ। 

ਦੱਸਣਯੋਗ ਹੈ ਕਿ ਐਤਵਾਰ ਸਵੇਰੇ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਮੁੰਬਈ 'ਚ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਦੀ ਰਿਹਾਇਸ਼ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5 ਵਜੇ ਮੁੰਬਈ ਦੇ ਬਾਂਦਰਾ ਇਲਾਕੇ 'ਚ ਸਥਿਤ 'ਗੈਲੇਕਸੀ ਅਪਾਰਟਮੈਂਟਸ' ਦੇ ਬਾਹਰ 2 ਵਿਅਕਤੀਆਂ ਨੇ ਚਾਰ ਗੋਲੀਆਂ ਚਲਾਈਆਂ ਅਤੇ ਭੱਜ ਗਏ। ਇਸ ਅਪਾਰਟਮੈਂਟ 'ਚ ਸਲਮਾਨ ਦਾ ਘਰ ਹੈ। ਫਿਲਹਾਲ ਪੁਲਸ ਘਰ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ।

ਇਹ ਵੀ ਪੜ੍ਹੋ : ਮੁੰਬਈ 'ਚ ਸਲਮਾਨ ਖਾਨ ਦੇ ਘਰ ਦੇ ਬਾਹਰ ਅਣਪਛਾਤੇ ਲੋਕਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

  • Salman Khan
  • Lawrence Bishnoi
  • Brother
  • Firing
  • Trailer
  • ਸਲਮਾਨ ਖਾਨ
  • ਲਾਰੈਂਸ ਬਿਸ਼ਨੋਈ
  • ਭਰਾ
  • ਫਾਇਰਿੰਗ
  • ਟਰੇਲਰ

ਟਰੱਕ ਅਤੇ ਕਾਰ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 2 ਬੱਚਿਆਂ ਸਮੇਤ 7 ਲੋਕ ਜਿਊਂਦੇ ਸੜੇ

NEXT STORY

Stories You May Like

  • housewife absconds with husband  s friend with gold and cash
    ਇਹ ਤਾਂ ਮੇਰਾ ਭਰਾ ਐ...! Gold ਤੇ ਕੈਸ਼ ਲੈ ਪਤੀ ਦੇ ਦੋਸਤ ਨਾਲ ਫਰਾਰ ਹੋਈ ਘਰਵਾਲੀ, ਫਿਰ...
  • trump says get out
    ਭਾਰਤੀ ਜਹਾਜ਼ਾਂ 'ਤੇ ਹੋਈ ਫਾਇਰਿੰਗ ਬਾਰੇ ਸਵਾਲ ਪੁੱਛਣ 'ਤੇ ਟਰੰਪ ਨੇ ਪੱਤਰਕਾਰ ਨੂੰ ਕਿਹਾ 'Get Out'
  • brother  s friend stole gold jewelry from the closet
    ਭਰਾ ਦੇ ਦੋਸਤ ਨੇ ਅਲਮਾਰੀ ’ਚੋਂ ਚੋਰੀ ਕੀਤੇ ਸੋਨੇ ਦੇ ਗਹਿਣੇ
  • firing in the presence of trump
    ਟਰੰਪ ਦੀ ਮੌਜੂਦਗੀ 'ਚ ਫਾਇਰਿੰਗ... ਤੁਰੰਤ ON ਹੋਈ ਇਹ ਲਾਈਟ, ਜਾਣੋ ਕੀ ਹੈ ਇਸਦਾ ਮਤਲਬ
  • preity zinta responded to salman khan s tweet
    'PBKS ਦੀ ਜਿੱਤ ਦਾ ਸਾਰਾ ਕ੍ਰੈਡਿਟ ਕਪਤਾਨ, ਟੀਮ ਤੇ ਕੋਚ..!' ਸਲਮਾਨ ਦੇ ਟਵੀਟ ਦਾ ਪ੍ਰੀਤੀ ਜ਼ਿੰਟਾ ਨੇ ਦਿੱਤਾ ਜਵਾਬ
  • salman khan and nayanthara begin shooting for vamshi paidipally  s action film
    ਸਲਮਾਨ ਖਾਨ ਤੇ ਨਯਨਤਾਰਾ ਨੇ ਵਾਮਸ਼ੀ ਪੈਡੀਪੱਲੀ ਦੀ ਐਕਸ਼ਨ ਫਿਲਮ ਦੀ ਸ਼ੂਟਿੰਗ ਕੀਤੀ ਸ਼ੁਰੂ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • ipl 2026  salman khan congratulates preity zinta
    IPL 2026: ਸਲਮਾਨ ਖਾਨ ਨੇ ਪ੍ਰੀਤੀ ਜ਼ਿੰਟਾ ਨੂੰ ਦਿੱਤੀ ਵਧਾਈ; 'ਭਾਈਜਾਨ' ਦਾ 12 ਸਾਲ ਪੁਰਾਣਾ ਟਵੀਟ ਵਾਇਰਲ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
  • robbers roaming around with weapons at night in jalandhar
    ਜਲੰਧਰ 'ਚ ਡਰ ਦੇ ਸਾਏ ਹੇਠ ਜਿਊਣ ਨੂੰ ਮਜਬੂਰ ਹੋਏ ਲੋਕ, ਰਾਤ ਵੇਲੇ ਘਰੋਂ ਨਿਕਲਣਾ...
  • weather warning for entire punjab on april 28
    28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ...
  • power shortage becomes a problem in 40 degree temperature in jalandhar
    40 ਡਿਗਰੀ ਤਾਪਮਾਨ 'ਚ 'ਬਿਜਲੀ ਦੀ ਕਿੱਲਤ ਬਣੀ ਪ੍ਰੇਸ਼ਾਨੀ': Power ਕੱਟਾਂ ਕਾਰਨ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਹੋਰ ਪ੍ਰਦੇਸ਼ ਦੀਆਂ ਖਬਰਾਂ
    • 76 students failed due to school negligence
      ਸਕੂਲ ਦੀ ਲਾਪਰਵਾਹੀ ਕਾਰਨ 76 ਵਿਦਿਆਰਥੀ ਫੇਲ੍ਹ
    • husband absconded with loan of rs 25 lakh in wife  s name
      ਪਤਨੀ ਦੇ ਨਾਂ 'ਤੇ 25 ਲੱਖ ਦਾ ਲੋਨ ਲੈ ਕੇ ਭੱਜਿਆ ਪਤੀ, ਹਾਈਕੋਰਟ ਨੇ ਠੋਕਿਆ...
    • school timing changes from monday
      ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ...
    • cbi catches cwc manager red handed while taking bribe
      CBI ਨੇ ਰਿਸ਼ਵਤ ਲੈਂਦਾ CWC ਮੈਨੇਜਰ ਰੰਗੇ ਹੱਥੀਂ ਕੀਤਾ ਕਾਬੂ, ਘਰ 'ਚੋਂ 21 ਲੱਖ...
    • bus incident with artists
      ਕਲਾਕਾਰਾਂ ਨਾਲ ਭਰੀ ਬੱਸ ਨਾਲ ਵਾਪਰ ਗਿਆ ਭਿਆਨਕ ਹਾਦਸਾ ! ਮਸ਼ਹੂਰ ਨ੍ਰਿਤਕੀ ਦੀ ਹੋ...
    • aadhaar card digital document uidai
      ਕੀ ਕਦੇ ਸੋਚਿਆ ਮੌਤ ਤੋਂ ਬਾਅਦ ਆਧਾਰ ਕਾਰਡ ਦਾ ਕੀ ਹੁੰਦਾ ਹੈ?  UIDAI ਨੇ ਜਾਰੀ...
    • hospital  accused  encounter  arrested
      ਹਸਪਤਾਲ ਤੋਂ ਫਰਾਰ ਜਬਰ ਜ਼ਿਨਾਹ ਦਾ ਦੋਸ਼ੀ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ
    • father  son  wife  police
      ਬੰਦੇ ਦਾ ਫਿਰਿਆ ਦਿਮਾਗ, ਘਰਵਾਲੀ 'ਤੇ ਸ਼ੱਕ ਸੀ, ਮਾਰ'ਤਾ ਮੁੰਡਾ
    • beo arrested
      ਰੁਕੀ ਹੋਈ ਤਨਖਾਹ ਮਨਜ਼ੂਰ ਕਰਨ ਦੇ ਬਹਾਨੇ ਮੰਗ ਲਈ ਰਿਸ਼ਵਤ ! BEO ਰੰਗੇ ਹੱਥੀਂ...
    • famous social activist youtuber salim wastik arrested
      31 ਸਾਲ ਪੁਰਾਣੇ ਕਤਲ ਕੇਸ 'ਚ ਗ੍ਰਿਫਤਾਰ ਹੋਇਆ ਯੂਟਿਊਬਰ , ਪੁਲਸ ਨੂੰ ਗੁੰਮਰਾਹ ਕਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +