Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    7:31:38 AM

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ ਗੱਠਜੋੜ...

  • transfers of 10 ias officers of punjab

    ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other States News
  • Jalandhar
  • ਗੁਜਰਾਤ ਵਿਖੇ ਚੋਣ ਪ੍ਰਚਾਰ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ

OTHER STATES News Punjabi(ਹੋਰ ਪ੍ਰਦੇਸ਼ )

ਗੁਜਰਾਤ ਵਿਖੇ ਚੋਣ ਪ੍ਰਚਾਰ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ

  • Updated: 15 Nov, 2022 10:39 AM
Jalandhar
take money from bjp people vote for aap
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਭਾਜਪਾ ਤੇ ਕਾਂਗਰਸ ਵਾਲਿਆਂ ਕੋਲ ਪੈਸੇ ਦੀ ਘਾਟ ਨਹੀਂ ਹੈ, ਇਸ ਲਈ ਗੁਜਰਾਤ ਦੇ ਵੋਟਰਾਂ ਨੂੰ ਭਾਜਪਾਈਆਂ ਤੋਂ ਪੈਸੇ ਲੈਣੇ ਚਾਹੀਦੇ ਹਨ ਪਰ ਵੋਟ ਆਮ ਆਦਮੀ ਪਾਰਟੀ ਨੂੰ ਹੀ ਪਾਉਣੀ ਚਾਹੀਦੀ ਹੈ। ਧਾਲੀਵਾਲ ਬੀਤੇ ਦਿਨ ਜਾਮਨਗਰ ਦੇ ਹਲਕਾ ਜਾਮਜੋਧਪੁਰ ਤੋਂ ‘ਆਪ’ ਉਮੀਦਵਾਰ ਅਹੀਰ ਹੇਮੰਤ ਖਾਵਾ ਦੇ ਹੱਕ ’ਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਪਿਛਲੇ 27 ਸਾਲਾਂ ਤੋਂ ਭਾਜਪਾ ਦਾ ਰਾਜ ਹੈ, ਜਿਸ ਨੇ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਤੋਂ ਸਿਵਾਏ ਕੁਝ ਨਹੀਂ ਦਿੱਤਾ। ਹੁਣ ਸਮਾਂ ਆ ਗਿਆ ਹੈ ਜਦੋਂ ਗੁਜਰਾਤ ਦੇ ਲੋਕਾਂ ਨੂੰ ਬਦਲਾਅ ਦੇ ਪੱਖ ’ਚ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗੁਜਰਾਤ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

ਇਹ ਵੀ ਪੜ੍ਹੋ :  1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ

ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਲੋਕ ਇਸੇ ਤਰ੍ਹਾਂ ਖਾਮੋਸ਼ ਸਨ ਪਰ ਆਖ਼ਿਰਕਾਰ ਉਨ੍ਹਾਂ ਆਪਣੀ ਵੋਟ ਆਮ ਆਦਮੀ ਪਾਰਟੀ ਦੇ ਹੱਕ ਵਿਚ ਪਾਈ ਸੀ, ਜਿਸ ਕਾਰਨ ਵੱਡੇ-ਵੱਡੇ ਦਿੱਗਜ ਵੀ ਢੇਰ ਹੋ ਗਏ ਸਨ। ਗੁਜਰਾਤ ਵਿਚ ਵੀ ਪੰਜਾਬ ਦਾ ਇਤਿਹਾਸ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿਚੋਂ ਹੋਇਆ ਹੈ, ਇਸ ਲਈ ਸਾਡੀ ਪਾਰਟੀ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਕੋਈ ਸਮਝੌਤਾ ਨਹੀਂ ਕਰ ਸਕਦੀ।

ਇਹ ਵੀ ਪੜ੍ਹੋ :  ਕਿਸਾਨਾਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ

ਕੈਬਨਿਟ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਚੁਣੌਤੀ ਦਿੱਤੀ ਹੈ ਕਿਉਂਕਿ ਕੇਜਰੀਵਾਲ ਦੇਸ਼ ਵਿਚ ਬਦਲਾਅ ਚਾਹੁੰਦੇ ਹਨ। ਪੁਰਾਣਾ ਬੁਨਿਆਦੀ ਢਾਂਚਾ ਫੇਲ੍ਹ ਹੋ ਚੁੱਕਾ ਹੈ ਅਤੇ ਲੋਕਾਂ ਨੂੰ ਨਵੇਂ ਢਾਂਚੇ ਦੀ ਲੋੜ ਹੈ ਜਿਸ ਵਿਚ ਵਿਕਾਸ ਹੋ ਸਕੇ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਵੀਂ ਹੈ, ਇਸ ਲਈ ਇਸ ਨੂੰ ਰੋਕਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਗੁਜਰਾਤ ਵਿਚ ਭਾਜਪਾ ਵੱਲੋਂ ਪੈਸੇ ਦੀ ਦੁਰਵਰਤੋਂ ਤਾਂ ਹੋਵੇਗੀ ਹੀ, ਨਾਲ ਹੀ ਗੁੰਡਾਗਰਦੀ ਵੀ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ :  ਕਸਰਤ ਕਰਦਿਆਂ ਦਿਲ ਦੇ ਦੌਰੇ ਕਾਰਨ ਮੌਤਾਂ ਨੇ ਵਧਾਈ ਚਿੰਤਾ, ਨੌਜਵਾਨ ਜ਼ਰੂਰ ਪੱਲੇ ਬੰਨ੍ਹ ਲੈਣ ਇਹ ਗੱਲ

ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Gujarat
  • Minister Dhaliwal
  • BJP
  • Vote
  • AAP
  • ਗੁਜਰਾਤ
  • ਮੰਤਰੀ ਧਾਲੀਵਾਲ
  • ਭਾਜਪਾ
  • ਪੈਸਾ
  • ਵੋਟ
  • ‘ਆਪ’

ਗੁਜਰਾਤ: ਨਹਿਰ 'ਚ ਡੁੱਬਣ ਕਾਰਨ ਇੱਕੋ ਪਰਿਵਾਰ ਦੀਆਂ 3 ਔਰਤਾਂ ਸਮੇਤ 5 ਦੀ ਮੌਤ

NEXT STORY

Stories You May Like

  • action of italian police
    ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ ਕੀਤਾ ਕਾਬੂ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • rahane  s big statement on playing rohit sharma in the 2027 world cup
    "ਉਸਨੂੰ ਦੱਸ ਦੇਣਾ ਜਾਣਾ ਚਾਹੀਦੈ", 2027 ਵਿਸ਼ਵ ਕੱਪ ਵਿੱਚ ਰੋਹਿਤ ਸ਼ਰਮਾ ਨੂੰ ਖਿਡਾਉਣ 'ਤੇ ਰਹਾਣੇ ਦਾ ਵੱਡਾ ਬਿਆਨ
  • kewal singh dhillon
    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ ਸਿੰਘ ਢਿੱਲੋਂ ਦਾ ਬਿਆਨ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • bengal cm adhikari visits ailing mithun chakraborty at hospital in kolkata
    ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ ਪੱਛਮੀ ਬੰਗਾਲ ਦੇ CM
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੋਰ ਪ੍ਰਦੇਸ਼ ਦੀਆਂ ਖਬਰਾਂ
    • isro will no longer build rockets
      ISRO ਹੁਣ ਨਹੀਂ ਬਣਾਏਗਾ ਰਾਕੇਟ! ਪ੍ਰਾਈਵੇਟ ਕੰਪਨੀਆਂ ਨੂੰ ਸੌਂਪੀ ਜਾਵੇਗੀ...
    • parents and son die tragically after falling from a hill
      iPhone ਦੀ ਜ਼ਿੱਦ ਨੇ ਉਜਾੜਿਆ ਪਰਿਵਾਰ: ਪਹਾੜੀ ਤੋਂ ਡਿੱਗਣ ਕਾਰਨ ਮਾਤਾ-ਪਿਤਾ ਤੇ...
    • teachers engaged in census work will be considered on school duty
      ਮਰਦਮਸ਼ੁਮਾਰੀ ਦੇ ਕੰਮ ’ਚ ਲੱਗੇ ਅਧਿਆਪਕ ਸਕੂਲ ਡਿਊਟੀ ’ਤੇ ਮੰਨੇ ਜਾਣਗੇ : ਹਾਈ ਕੋਰਟ
    • fda action in maharashtra
      ਮਹਾਰਾਸ਼ਟਰ 'ਚ FDA ਦੀ ਵੱਡੀ ਕਾਰਵਾਈ ! 13 ਭੋਜਨ ਸੰਸਥਾਨਾਂ ਦੇ ਲਾਇਸੈਂਸ ਮੁਅੱਤਲ,...
    • illegal pan masala and tobacco manufacturing network exposed
      ਗੈਰ-ਕਾਨੂੰਨੀ ਪਾਨ ਮਸਾਲਾ ਤੇ ਤੰਬਾਕੂ ਫੈਕਟਰੀ ਦਾ ਪਰਦਾਫਾਸ਼, 185 ਕਰੋੜ ਦੀ ਫੜੀ...
    • sugar flour rice milk and eggs prices increased
      40% ਮਹਿੰਗੀ ਹੋਈ ਖੰਡ, ਆਟੇ-ਚੌਲ ਦੇ ਵੀ ਵਧੇ ਰੇਟ, ਦੁੱਧ ਤੇ ਅੰਡਿਆਂ ਦੀਆਂ ਕੀਮਤਾਂ...
    • yogi adityanath  india  japan  students  selfie
      CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...
    • jaipur  school  cjp  worker  villager  beating
      ਜੈਪੁਰ 'ਚ ਸਕੂਲ ਦੀ ਹਾਲਤ ਦੇਖਣ ਪਹੁੰਚੇ CJP ਵਰਕਰਾਂ ਦਾ ਪਿੰਡ ਵਾਸੀਆਂ ਨੇ ਕੀਤਾ...
    • path cleared for obtaining mbbs degree after 13 years
      13 ਸਾਲ ਬਾਅਦ MBBS ਡਿਗਰੀ ਲੈਣ ਦਾ ਰਾਹ ਹੋਇਆ ਸਾਫ਼, ਡੋਮੀਸਾਈਲ ਵਿਵਾਦ 'ਚ ਹਾਈ...
    • collector  job  kbc  50 lakhs  yogesh sahu
      ਕੁਲੈਕਟਰ ਬਣਨ ਲਈ 1.5 ਲੱਖ ਦੀ ਨੌਕਰੀ ਛੱਡੀ, 'KBC' 'ਚ ਯੋਗੇਸ਼ ਨੇ ਜਿੱਤੇ 50...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +