Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    5:00:39 PM

  • gunfire erupts in punjab  firing on doctor  s luxury car

    ਪੰਜਾਬ 'ਚ ਚੱਲੀਆਂ ਗੋਲ਼ੀਆਂ! ਡਾਕਟਰ ਦੀ ਲਗਜ਼ਰੀ...

  • public at risk from   black rain   following attacks on iran  s oil plants

    ਤੇਲ ਭੰਡਾਰਾਂ 'ਤੇ ਹਮਲੇ ਮਗਰੋਂ ਈਰਾਨ 'ਚ ਪਈ...

  • iran thanks indians

    ਜੰਗ 'ਚ ਉਲਝੇ ਈਰਾਨ ਲਈ ਭਾਰਤੀਆਂ ਨੇ ਦਿਖਾਈ...

  • iran major statement

    'ਬਿਨਾਂ ਗਾਰੰਟੀ ਅਤੇ ਹਰਜਾਨੇ ਦੇ ਜੰਗ ਦਾ ਅੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other States News
  • 4 ਦਿਨ ਤੱਕ ਫਲੈਟ 'ਚ ਮਾਂ ਦੀ ਲਾਸ਼ ਨਾਲ ਰਿਹਾ ਬੱਚਾ, ਦਰਵਾਜ਼ਾ ਖੋਲ੍ਹਿਆ ਤੇ ਫਿਰ...

OTHER STATES News Punjabi(ਹੋਰ ਪ੍ਰਦੇਸ਼ )

4 ਦਿਨ ਤੱਕ ਫਲੈਟ 'ਚ ਮਾਂ ਦੀ ਲਾਸ਼ ਨਾਲ ਰਿਹਾ ਬੱਚਾ, ਦਰਵਾਜ਼ਾ ਖੋਲ੍ਹਿਆ ਤੇ ਫਿਰ...

  • Edited By Baljit Singh,
  • Updated: 01 Aug, 2024 06:51 PM
Other States
teen spends four days with mothers body in thane maharashtra
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਮਹਾਰਾਸ਼ਟਰ 'ਚ ਮੁੰਬਈ ਦੇ ਨਾਲ ਲੱਗਦੇ ਠਾਣੇ 'ਚ ਇਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇੱਕ 14 ਸਾਲ ਦਾ ਬੱਚਾ ਚਾਰ ਦਿਨਾਂ ਤੋਂ ਆਪਣੀ ਮਾਂ ਦੀ ਮ੍ਰਿਤਕ ਦੇਹ ਨਾਲ ਫਲੈਟ ਵਿੱਚ ਇਕੱਲਾ ਰਹਿ ਰਿਹਾ ਸੀ ਤੇ ਕਿਸੇ ਨੂੰ ਪਤਾ ਵੀ ਨਹੀਂ ਸੀ। ਇਸ ਦਾ ਪਤਾ ਆਸ-ਪਾਸ ਦੇ ਲੋਕਾਂ ਨੂੰ ਉਦੋਂ ਲੱਗਾ ਜਦੋਂ ਲਾਸ਼ ਦੇ ਸੜਨ ਕਾਰਨ ਫਲੈਟ 'ਚੋਂ ਬਦਬੂ ਆਉਣ ਲੱਗੀ।

ਰਿਪੋਰਟ ਮੁਤਾਬਕ ਪੁਲਸ ਨੇ ਦੱਸਿਆ ਕਿ ਠਾਣੇ 'ਚ 14 ਸਾਲ ਦੇ ਇਕ ਲੜਕੇ ਨੇ ਆਪਣੀ ਮਾਂ ਦੀ ਲਾਸ਼ ਨਾਲ ਚਾਰ ਦਿਨ ਬਿਤਾਏ। ਰਿਪੋਰਟ ਮੁਤਾਬਕ ਕਲਿਆਣ ਇਲਾਕੇ 'ਚ ਇਕ ਰਿਹਾਇਸ਼ੀ ਕੰਪਲੈਕਸ 'ਚ ਇਕ 44 ਸਾਲਾ ਔਰਤ ਦੀ ਉਸ ਦੇ ਫਲੈਟ 'ਚ ਮੌਤ ਹੋ ਗਈ ਪਰ ਉਸ ਸਮੇਂ ਕਿਸੇ ਨੂੰ ਇਸ ਬਾਰੇ ਪਤਾ ਨਹੀਂ ਲੱਗਾ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਗੁਆਂਢੀਆਂ ਨੇ ਇਮਾਰਤ 'ਚ ਬਦਬੂ ਆਉਣ ਦੀ ਸ਼ਿਕਾਇਤ ਕੀਤੀ।

ਇਸ ਸ਼ਿਕਾਇਤ ਤੋਂ ਬਾਅਦ ਜਦੋਂ ਚੌਕੀਦਾਰ ਅਤੇ ਗੁਆਂਢੀ ਬੁੱਧਵਾਰ ਨੂੰ ਫਲੈਟ ਵਿੱਚ ਬਦਬੂ ਆਉਣ ਬਾਰੇ ਪੁੱਛਣ ਗਏ ਤਾਂ ਲੜਕੇ ਨੇ ਦਰਵਾਜ਼ਾ ਖੋਲ੍ਹਿਆ। ਉਥੇ ਔਰਤ ਦੀ ਹਾਲਤ ਅਤੇ ਲਾਸ਼ ਦੇਖ ਕੇ ਲੋਕ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਫਲੈਟ 'ਚ ਲੜਕੇ ਦੀ ਮਾਂ ਦੀ ਬੁਰੀ ਹਾਲਤ ਵਿਚ ਲਾਸ਼ ਦੇਖੀ। 14 ਸਾਲਾ ਨਾਬਾਲਗ ਲੜਕੇ ਦੀ ਪਛਾਣ ਆਲਵਿਨ ਡੈਨੀਅਲ ਵਜੋਂ ਹੋਈ ਹੈ, ਜਦੋਂ ਕਿ ਉਸ ਦੀ ਮਾਂ, ਜਿਸ ਦੀ ਲਾਸ਼ ਫਲੈਟ ਵਿੱਚੋਂ ਮਿਲੀ ਸੀ, ਦੀ ਪਛਾਣ ਸਿਲਵੀਆ ਡੇਨੀਅਲ (ਉਮਰ- 44) ਵਜੋਂ ਹੋਈ ਹੈ।

ਮ੍ਰਿਤਕ ਔਰਤ ਦੇ ਪੁੱਤਰ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਮਾਂ ਦੀ ਮੌਤ ਕਿਸੇ ਬੀਮਾਰੀ ਕਾਰਨ ਹੋਈ ਹੈ ਅਤੇ ਉਸ ਨੂੰ ਇਸ 'ਚ ਕਿਸੇ ਤਰ੍ਹਾਂ ਦੀ ਗਲਤੀ ਦਾ ਸ਼ੱਕ ਨਹੀਂ ਹੈ। ਬੇਟੇ ਦੇ ਬਿਆਨ ਤੋਂ ਬਾਅਦ ਖੜਕਪਾੜਾ ਪੁਲਸ ਨੇ ਮਹਿਲਾ ਦੀ ਅਚਾਨਕ ਮੌਤ ਦੀ ਰਿਪੋਰਟ ਦਰਜ ਕਰ ਲਈ ਹੈ, ਜਿਸ 'ਚ ਲੜਕੇ ਦੇ ਪਿਤਾ ਦਾ ਕੋਈ ਜ਼ਿਕਰ ਨਹੀਂ ਹੈ।

  • Maharashtra
  • mothers body
  • child
  • Jagbani
  • ਮਹਾਰਾਸ਼ਟਰ
  • ਮਾਂ ਦੀ ਲਾਸ਼
  • ਬੱਚਾ
  • ਜਗਬਾਣੀ

5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ NBCC ਦਾ DGM ਗ੍ਰਿਫ਼ਤਾਰ

NEXT STORY

Stories You May Like

  • mother after throwing 4 innocent daughters into well
    ਸਾਗਰ 'ਚ ਦਿਲ ਕੰਬਾਊ ਘਟਨਾ! ਪਹਿਲਾਂ 4 ਧੀਆਂ ਨੂੰ ਖੂਹ 'ਚ ਸੁੱਟਿਆ ਤੇ ਫਿਰ ਖੁਦ ਵੀ ਮਾਰ'ਤੀ ਛਾਲ
  • the television premiere of  baaghi 4  will be held on this day
    ਇਸ ਦਿਨ ਹੋਵੇਗਾ "ਬਾਗੀ 4" ਦਾ ਟੈਲੀਵਿਜ਼ਨ ਪ੍ਰੀਮੀਅਰ
  • holidays announced in rupnagar district from tomorrow till 4th march
    ਰੂਪਨਗਰ ਜ਼ਿਲ੍ਹੇ 'ਚ ਕੱਲ੍ਹ ਤੋਂ 4 ਮਾਰਚ ਤੱਕ ਛੁੱਟੀਆਂ ਦਾ ਐਲਾਨ! ਬੰਦ ਰਹਿਣਗੇ ਸਕੂਲ
  • 4 students recruited in indigo airlines
    4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ
  • danger bell for these 4 zodiac signs
    ਇਨ੍ਹਾਂ 4 ਰਾਸ਼ੀਆਂ ਲਈ ਖ਼ਤਰੇ ਦੀ ਘੰਟੀ ! ਹੋਲੀ 'ਤੇ ਬਣ ਰਿਹਾ ਹੈ ਗ੍ਰਹਿਆਂ ਦਾ ਅਨੋਖਾ ਸੰਯੋਗ, ਰਹਿਣਾ ਪਵੇਗਾ ਸਾਵਧਾਨ
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • road accident 4 people death
    ਤੇਲੰਗਾਨਾ 'ਚ ਭਿਆਨਕ ਸੜਕ ਹਾਦਸਾ: 4 ਲੋਕਾਂ ਦੀ ਦਰਦਨਾਕ ਮੌਤ, ਕਈ ਜ਼ਖਮੀ
  • health department 4 samples of momos  champ
    2 ਬੱਚਿਆਂ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਦੀ ਖੁੱਲ੍ਹੀ ਨੀਂਦ, ਮੋਮੋਜ਼, ਚਾਂਪ ਦੇ ਭਰੇ 4 ਸੈਂਪਲ
  • holi bumper 2026 lucky number brought good luck a prize of 3 crores was won
    ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
  • 29 percent liquor vends in punjab allotted through tender
    ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • commercial use of domestic gas cylinders is rampant
    ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਘਰੇਲੂ ਗੈਸ ਸਿਲੰਡਰਾਂ ਦਾ...
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • delegation visits yfc  rurka kalan
    YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
Trending
Ek Nazar
ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਹੋਰ ਪ੍ਰਦੇਸ਼ ਦੀਆਂ ਖਬਰਾਂ
    • mp  mother of accused murdered in violence sparked by rape in shivpuri
      ਮੱਧ ਪ੍ਰਦੇਸ਼: ਆਂਗਣਵਾੜੀ ਸਹਾਇਕਾ ਨਾਲ ਜਬਰ-ਜ਼ਨਾਹ ਮਗਰੋਂ ਭੜਕੀ ਹਿੰਸਾ, ਮੁਲਜ਼ਮ...
    • the importance of being vk saxena
      ਵੀ. ਕੇ. ਸਕਸੈਨਾ ਹੋਣ ਦੀ ਅਹਿਮੀਅਤ
    • hiv positive youth injects his infected blood to his fiancée
      HIV ਪਾਜ਼ੇਟਿਵ ਨੌਜਵਾਨ ਦਾ ਖੌਫਨਾਕ ਕਾਰਾ, ਮੰਗੇਤਰ ਨੂੰ ਇੰਜੈਕਟ ਕੀਤਾ ਆਪਣਾ...
    • assam assembly elections 2026
      ਅਸਾਮ ਵਿਧਾਨ ਸਭਾ ਚੋਣਾਂ 2026: ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
    • youth who climbed onto roof of train at ranchi railway station
      ਟ੍ਰੇਨ ਦੀ ਛੱਤ ’ਤੇ ਚੜ੍ਹਿਆ ਨੌਜਵਾਨ ਕਰੰਟ ਲੱਗਣ ਕਾਰਨ ਝੁਲਸਿਆ
    • lg welcomes centre s decision to revoke sonam wangchuk s detention
      ਲੱਦਾਖ ਦੇ LG ਸਕਸੈਨਾ ਨੇ ਸੋਨਮ ਵਾਂਗਚੁਕ ਦੀ ਨਜ਼ਰਬੰਦੀ ਰੱਦ ਕਰਨ ਦੇ ਕੇਂਦਰ ਦੇ...
    • girlfriend reaches baraat
      "ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...
    • former chhattisgarh chief minister bhupesh baghel
      "ਸੋਨਮ ਵਾਂਗਚੁਕ ਨੂੰ ਜੇਲ੍ਹ ਭੇਜਣਾ BJP ਦਾ ਪਾਪ", ਰਿਹਾਈ ਤੋਂ ਬਾਅਦ ਭੁਪੇਸ਼ ਬਘੇਲ...
    • pm modi   mahajangal raj   will be abolished in bengal
      ਕੋਲਕਾਤਾ 'ਚ PM ਮੋਦੀ ਦੀ ਲਲਕਾਰ! ਕਿਹਾ-ਬੰਗਾਲ 'ਚ 'ਮਹਾਜੰਗਲਰਾਜ' ਦਾ ਹੋਵੇਗਾ...
    • man did horrible act
      ਭਰਾ ਬਣਿਆ ਜੱਲਾਦ ! ਆਪਣੀ ਹੀ ਜੁੜਵਾ ਭੈਣ ਨੂੰ ਦਿੱਤੀ ਖ਼ੌਫ਼ਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +