Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:17:30 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਚੀਨ ਦੀ ਚਲਾਕੀ : ਕਰਜ਼ਾ ਦੇਣ ਦੇ ਬਦਲੇ ਪਾਕਿਸਤਾਨ ਦੇ ਖ਼ੂਬਸੂਰਤ ਇਲਾਕੇ ਹਥਿਆਉਣ ਦੀ ਯੋਜਨਾ

BUSINESS News Punjabi(ਵਪਾਰ)

ਚੀਨ ਦੀ ਚਲਾਕੀ : ਕਰਜ਼ਾ ਦੇਣ ਦੇ ਬਦਲੇ ਪਾਕਿਸਤਾਨ ਦੇ ਖ਼ੂਬਸੂਰਤ ਇਲਾਕੇ ਹਥਿਆਉਣ ਦੀ ਯੋਜਨਾ

  • Edited By Harinder Kaur,
  • Updated: 01 Jul, 2022 06:36 PM
New Delhi
china s cunning plan to grab pakistan s beautiful territory in return for loans
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਘੱਟ ਰਿਹਾ ਹੈ। ਅੰਤਰਰਾਸ਼ਟਰੀ ਮੁਦਰਾ ਫੰਡ ਤੋਂ ਪਾਕਿਸਤਾਨ ਨੂੰ 90 ਹਜ਼ਾਰ ਕਰੋੜ ਰੁਪਏ ਮਿਲਣ ਦੀ ਕੋਈ ਉਮੀਦ ਨਹੀਂ ਹੈ। ਆਪਣੀ ਵਿਗੜਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਪਾਕਿਸਤਾਨ ਨੇ ਬਹੁਤ ਵੱਡਾ ਕਦਮ ਚੁੱਕਣ ਦੀ ਤਿਆਰੀ ਕਰ ਲਈ ਹੈ। ਅਜਿਹੀ ਸਥਿਤੀ ਵਿੱਚ ਸੰਭਾਵਨਾ ਹੈ ਕਿ ਪਾਕਿਸਤਾਨ ਆਪਣੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਖੇਤਰ ਚੀਨ ਨੂੰ ਸੌਂਪ ਸਕਦਾ ਹੈ। ਫਿਲਹਾਲ ਪਾਕਿਸਤਾਨ 19 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੇ ਬਦਲੇ ਗਿਲਗਿਤ ਅਤੇ ਬਾਲਟਿਸਤਾਨ ਖੇਤਰ ਚੀਨ ਨੂੰ ਸੌਂਪਣ ਜਾ ਰਿਹਾ ਹੈ। 

ਰਿਪੋਰਟ ਮੁਤਾਬਕ ਪਾਕਿਸਤਾਨ 19 ਹਜ਼ਾਰ ਕਰੋੜ ਦੇ ਕਰਜ਼ੇ ਦੇ ਬਦਲੇ ਗਿਲਗਿਤ-ਬਾਲਟਿਸਤਾਨ ਨੂੰ ਚੀਨ ਨੂੰ ਵੇਚਣ ਜਾ ਰਿਹਾ ਹੈ। ਇਹ ਇਲਾਕੇ ਪਹਿਲੇ ਕੁਝ ਸਾਲਾਂ ਲਈ ਲੀਜ਼ 'ਤੇ ਦਿੱਤੇ ਜਾਣਗੇ। ਜੇਕਰ ਕਰਜ਼ਾ ਨਾ ਮੋੜਿਆ ਗਿਆ ਤਾਂ ਇਹ ਇਲਾਕੇ ਚੀਨ ਦੀ ਮਲਕੀਅਤ ਬਣ ਜਾਣਗੇ।

ਇਹ ਵੀ ਪੜ੍ਹੋ : GST Meeting : ਮੁਆਵਜ਼ੇ ਦੀ ਆਸ ਲਗਾ ਕੇ ਬੈਠੇ ਸੂਬਿਆਂ ਨੂੰ ਝਟਕਾ, ਪੰਜਾਬ ਨੂੰ 15 ਹਜ਼ਾਰ ਕਰੋੜ ਦਾ ਨੁਕਸਾਨ

ਗਿਲਗਿਤ ਅਤੇ ਬਾਲਟਿਸਤਾਨ ਦੇ ਮੁੱਖ ਮੰਤਰੀ ਨੇ ਪਾਕਿਸਤਾਨ ਸਰਕਾਰ 'ਤੇ ਲਗਾਏ ਦੋਸ਼

ਪਾਕਿਸਤਾਨ ਨੇ ਗਿਲਗਿਤ, ਬਾਲਟਿਸਤਾਨ ਅਤੇ ਪੀਓਕੇ ਦੇ 52 ਕਾਨੂੰਨ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਇਸ ਤਹਿਤ ਪਾਕਿਸਤਾਨ ਸਰਕਾਰ ਨੂੰ ਉਥੋਂ ਦੀ ਜ਼ਮੀਨ ਕਿਸੇ ਵੀ ਦੇਸ਼ ਨੂੰ ਲੀਜ਼ 'ਤੇ ਸੌਂਪਣ ਦਾ ਅਧਿਕਾਰ ਮਿਲ ਗਿਆ ਹੈ। 2018 ਵਿੱਚ, ਪਾਕਿਸਤਾਨ ਸਰਕਾਰ ਨੇ ਗਿਲਗਿਤ, ਬਾਲਟਿਸਤਾਨ ਅਤੇ ਪੀਓਕੇ ਨੂੰ ਹੋਰ ਅਧਿਕਾਰ ਦੇਣ ਦਾ ਐਲਾਨ ਕੀਤਾ ਸੀ। ਗਿਲਗਿਤ ਅਤੇ ਬਾਲਟਿਸਤਾਨ ਦੇ ਮੁੱਖ ਮੰਤਰੀ ਖਾਲਿਦ ਖੁਰਸ਼ੀਦ ਖਾਨ ਨੇ ਵੀ ਪਾਕਿਸਤਾਨ ਸਰਕਾਰ 'ਤੇ 30 ਅਰਬ ਰੁਪਏ ਦੀ ਸਹਾਇਤਾ ਨੂੰ ਘਟਾ ਕੇ ਸਿਰਫ 12 ਅਰਬ ਰੁਪਏ ਕਰਨ ਦਾ ਦੋਸ਼ ਲਗਾਇਆ ਹੈ।

ਚੀਨ ਦੀ ਚਲਾਕੀ

ਚੀਨ ਕਰਜ਼ੇ ਦੇ ਬਦਲੇ ਪਾਕਿਸਤਾਨ ਦੇ ਗਿਲਗਿਤ-ਬਾਲਟਿਸਤਾਨ ਦੇ ਹੁੰਜ਼ਾ ਖੇਤਰ ਤੋਂ ਵੱਡੇ ਪੱਧਰ 'ਤੇ ਨਿਓਬਿਮ ਦੀ ਖੁਦਾਈ ਕਰ ਰਿਹਾ ਹੈ। ਹੰਜ਼ਾ ਵਿੱਚ 120 ਲੱਖ ਮੀਟ੍ਰਿਕ ਟਨ ਰੂਬੀ-ਮੋਤੀ ਅਤੇ ਕੋਲੇ ਦੇ ਭੰਡਾਰ ਹਨ। ਚੀਨ ਨੂੰ ਹੁੰਜ਼ਾ 'ਚ ਵੱਡੀ ਜ਼ਮੀਨ ਲੀਜ਼ 'ਤੇ ਮਿਲੀ ਹੈ। ਹਾਲ ਹੀ 'ਚ ਇੱਥੋਂ ਦੇ ਸਥਾਨਕ ਲੋਕਾਂ ਨੇ ਚੀਨ ਨੂੰ ਲੀਜ਼ 'ਤੇ ਦਿੱਤੇ ਜਾਣ ਦੇ ਮੁੱਦੇ 'ਤੇ ਵਿਰੋਧ ਵੀ ਕੀਤਾ ਸੀ।

ਇਹ ਵੀ ਪੜ੍ਹੋ : ਅਮਰੀਕਾ ਨੇ ਚੀਨ-ਪਾਕਿਸਤਾਨ ਸਮੇਤ ਕਈ ਦੇਸ਼ਾਂ ਦੀਆਂ ਕੰਪਨੀਆਂ ਨੂੰ ਕੀਤਾ ਬਲੈਕਲਿਸਟ

ਕਈ ਹੋਰ ਥਾਵਾਂ ਤੋਂ ਵੀ ਪਾਕਿਸਤਾਨ ਲੈ ਰਿਹਾ ਹੈ ਕਰਜ਼ਾ

ਪਾਕਿਸਤਾਨ UAE (ਸੰਯੁਕਤ ਅਰਬ ਅਮੀਰਾਤ) ਤੋਂ 8 ਹਜ਼ਾਰ ਕਰੋੜ ਰੁਪਏ ਲੈਣ ਜਾ ਰਿਹਾ ਹੈ। ਇਸਦੇ ਲਈ ਉਹ ਯੂਏਈ ਨੂੰ 20 ਸਰਕਾਰੀ ਕੰਪਨੀਆਂ ਦੇ 12% ਤੋਂ ਵੱਧ ਸ਼ੇਅਰ ਦੇਣਗੇ। ਪਾਕਿਸਤਾਨ ਨੇ ਸਾਊਦੀ ਅਰਬ ਤੋਂ 40 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਲਈ 2018 ਤੋਂ ਅਰਜ਼ੀ ਦਿੱਤੀ ਸੀ। ਫਰਵਰੀ 'ਚ ਹੀ ਸਾਊਦੀ ਅਰਬ ਨੇ ਪਾਕਿਸਤਾਨ ਨੂੰ 10 ਹਜ਼ਾਰ ਕਰੋੜ ਦਾ ਕਰਜ਼ਾ ਦਿੱਤਾ ਹੈ।

ਜਾਣੋ ਗਿਲਗਿਤ-ਬਾਲਟਿਸਤਾਨ ਦੀ ਕਹਾਣੀ

ਭਾਰਤ ਨੇ ਪਾਕਿਸਤਾਨ ਦੇ ਗ਼ੈਰ-ਕਾਨੂੰਨੀ ਕਬਜ਼ੇ ਵਾਲੇ ਗਿਲਗਿਤ-ਬਾਲਟਿਸਤਾਨ ਵਿੱਚ ਚੋਣਾਂ ਦੀ ਸਖ਼ਤ ਨਿੰਦਾ ਕੀਤੀ ਸੀ। ਜਦੋਂ 1947 ਵਿੱਚ ਭਾਰਤ ਅਤੇ ਪਾਕਿਸਤਾਨ ਦੀ ਵੰਡ ਹੋਈ ਸੀ, ਤਾਂ ਇਹ ਇਲਾਕਾ ਕਿਸੇ ਦੇਸ਼ ਦਾ ਹਿੱਸਾ ਨਹੀਂ ਸੀ। 1935 ਵਿੱਚ ਬ੍ਰਿਟੇਨ ਨੇ ਇਹ ਇਲਾਕਾ ਗਿਲਗਿਤ ਏਜੰਸੀ ਨੂੰ 60 ਸਾਲਾਂ ਲਈ ਲੀਜ਼ 'ਤੇ ਦਿੱਤਾ ਸੀ। 1 ਅਗਸਤ 1947 ਨੂੰ, ਅੰਗਰੇਜ਼ਾਂ ਨੇ ਲੀਜ਼ ਨੂੰ ਖਤਮ ਕਰ ਦਿੱਤਾ ਅਤੇ ਇਹ ਖੇਤਰ ਜੰਮੂ ਅਤੇ ਕਸ਼ਮੀਰ ਦੇ ਮਹਾਰਾਜਾ ਹਰੀ ਸਿੰਘ ਨੂੰ ਵਾਪਸ ਕਰ ਦਿੱਤਾ। ਇਸ ਤੋਂ ਪਹਿਲਾਂ 1963 'ਚ ਪਾਕਿਸਤਾਨ ਨੇ ਮਕਬੂਜ਼ਾ ਕਸ਼ਮੀਰ 'ਚ ਆਉਣ ਵਾਲੀ 5 ਹਜ਼ਾਰ ਵਰਗ ਕਿਲੋਮੀਟਰ ਦੇ ਖੇਤਰ 'ਚ ਫੈਲੀ ਸ਼ਕਸਗਾਮ ਘਾਟੀ ਚੀਨ ਨੂੰ ਤੋਹਫੇ 'ਚ ਦਿੱਤੀ ਸੀ। ਉਸ ਘਾਟੀ 'ਤੇ ਅਜੇ ਵੀ ਅਜਗਰ ਦਾ ਕਬਜ਼ਾ ਹੈ। ਹੁਣ ਹੰਜ਼ਾ ਘਾਟੀ ਨੂੰ ਚੀਨ ਨੂੰ ਦੇਣ ਦੀਆਂ ਅਟਕਲਾਂ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਵਿਰੋਧ ਅਤੇ ਹਿੰਸਾ ਦੀ ਇੱਕ ਨਵੀਂ ਲਹਿਰ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ : Worldline Report : UPI ਜ਼ਰੀਏ ਲੈਣ-ਦੇਣ 90 ਫ਼ੀਸਦ ਵਧ ਕੇ ਹੋਇਆ 26.19 ਲੱਖ ਕਰੋੜ ਰੁਪਏ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • Pakistan
  • China
  • Debt
  • Gilgit
  • Baltistan
  • Occupy
  • ਪਾਕਿਸਤਾਨ
  • ਚੀਨ
  • ਕਰਜ਼ਾ
  • ਗਿਲਗਿਤ
  • ਬਾਲਟਿਸਤਾਨ
  • ਕਬਜ਼ਾ

ਚਾਕਲੇਟ 'ਚ ਮਿਲਿਆ ਖ਼ਤਰਨਾਕ ਬੈਕਟੀਰੀਆ, ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਨੇ ਵਾਪਸ ਮੰਗਵਾਏ ਉਤਪਾਦ

NEXT STORY

Stories You May Like

  • why people are not selling their gold  taking loans against gold
    ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ ਰੁਝਾਨ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • now   junk food   will not be sold inside and outside schools
    ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ ਬਦਲੇ ਨਿਯਮ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • bikram majithia  ed raid
    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • gobardhan scheme worth rs 23 731 crore got approval
    23,731 ਕਰੋੜ ਦੀ Gobardhan ਯੋਜਨਾ ਨੂੰ ਮਿਲੀ ਮਨਜ਼ੂਰੀ, ਵਧਣਗੇ ਰੁਜ਼ਗਾਰ ਦੇ ਮੌਕੇ
  • pm modi visit pakistan
    ਪ੍ਰਧਾਨ ਮੰਤਰੀ ਮੋਦੀ ਜਾਣਗੇ ਪਾਕਿਸਤਾਨ ! ਸੱਦਾ ਦੇਣ ਦੀ ਤਿਆਰੀ 'ਚ ਸ਼ਾਹਬਾਜ਼ ਸ਼ਰੀਫ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • 52 600 minimum wage and 2 92 fitment factor  big from 8th pay commission
      52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ...
    • us iran case sensex falls 388 points 1 6 lakh crores sink
      ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ, ਸੈਂਸੈਕਸ 388 ਅੰਕ ਟੁੱਟਿਆ,...
    • trai makes 1601 number series for utility  logistics companies
      ਟ੍ਰਾਈ ਨੇ ਯੂਟੀਲਿਟੀ, ਲਾਜਿਸਟਿਕ ਕੰਪਨੀਆਂ ਲਈ 1601 ਨੰਬਰ ਲੜੀ ਕੀਤੀ ਲਾਜ਼ਮੀ
    • companies raised rs 1 90 lakh crore through ipos
      ਭਾਰਤੀ ਕੰਪਨੀਆਂ ਨੇ 360 ਤੋਂ ਵੱਧ IPO ਰਾਹੀਂ ਜੁਟਾਏ 1.90 ਲੱਖ ਕਰੋੜ ਰੁਪਏ
    • unemployment rate in the country almost stable
      ਦੇਸ਼ ’ਚ ਬੇਰੋਜ਼ਗਾਰੀ ਦਰ ਜੂਨ ਤਿਮਾਹੀ ’ਚ ਲੱਗਭਗ ਸਥਿਰ : ਸਰਕਾਰੀ ਸਰਵੇਖਣ
    • penthouse sold for rs 271 crore in gurugram
      ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ...
    • tcs receives cyber threat warning
      TCS ਨੂੰ ਮਿਲੀ ਕਰਮਚਾਰੀ ਡਾਟਾ ਲੀਕ ਸਬੰਧੀ ਸਾਈਬਰ ਖਤਰੇ ਦੀ ਚਿਤਾਵਨੀ
    • india  s russian crude oil imports hit record levels
      ਭਾਰਤ ਦੀ ਰੂਸੀ ਕੱਚੇ ਤੇਲ ਦੀ ਦਰਾਮਦ ਜੁਲਾਈ ’ਚ ਲਗਾਤਾਰ ਦੂਜੇ ਮਹੀਨੇ ਰਿਕਾਰਡ ਪੱਧਰ...
    • two big predictions regarding gold price gold may fall or go beyond
      Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ...
    • blinkit store s food license suspended reliance retail under investigation
      ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ ਸਸਪੈਂਡ, ਜਾਂਚ ਦੇ ਘੇਰੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +