Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:11:30 PM

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

  • major action by the administration following the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Pakistan News
  • 'ਜੱਟ ਐਂਡ ਜੂਲੀਅਟ 3' ਨੇ ਖ਼ਤਮ ਕੀਤੀਆਂ ਚੜ੍ਹਦੇ ਤੇ ਲਹਿੰਦੇ ਪੰਜਾਬ ਦੀਆਂ ਦੂਰੀਆਂ, ਪਾਕਿ 'ਚੋਂ ਕੀਤੀ ਇੰਨੇ ਕਰੋੜ ਦੀ ਕਮਾਈ

PAKISTAN News Punjabi(ਪਾਕਿਸਤਾਨ)

'ਜੱਟ ਐਂਡ ਜੂਲੀਅਟ 3' ਨੇ ਖ਼ਤਮ ਕੀਤੀਆਂ ਚੜ੍ਹਦੇ ਤੇ ਲਹਿੰਦੇ ਪੰਜਾਬ ਦੀਆਂ ਦੂਰੀਆਂ, ਪਾਕਿ 'ਚੋਂ ਕੀਤੀ ਇੰਨੇ ਕਰੋੜ ਦੀ ਕਮਾਈ

  • Edited By Sunita,
  • Updated: 01 Aug, 2024 11:02 AM
Pakistan
diljit dosanjh and neeru bajwa jatt and juliet 3
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪਾਕਿਸਤਾਨ 'ਚ ਰਿਲੀਜ਼ ਕੀਤੀ ਗਈ ਪੰਜਾਬੀ ਫ਼ਿਲਮ 'ਕੁੜੀ ਹਰਿਆਣੇ ਵੱਲ ਦੀ' ਦਰਸ਼ਕਾਂ ਦੀ ਭੀੜ ਖਿੱਚ ਲੈਣ 'ਚ ਪੂਰੀ ਤਰ੍ਹਾਂ ਨਾਕਾਮਯਾਬ ਰਹੀ ਹੈ, ਜਿਸ ਨੂੰ ਉਥੇ ਕੋਈ ਖਾਸ ਦਰਸ਼ਕ ਹੁੰਗਾਰਾ ਨਹੀਂ ਮਿਲ ਸਕਿਆ। ਉਥੇ ਹੀ ਦੂਜੇ ਪਾਸੇ ਉਥੋਂ ਦੇ ਸਿਨੇਮਾਘਰਾਂ 'ਚ ਹਾਲੇ ਤੱਕ ਕਾਮਯਾਬੀ ਨਾਲ ਚੱਲ ਰਹੀ 'ਜੱਟ ਐਂਡ ਜੂਲੀਅਟ 3' ਦੀ ਸਫ਼ਲਤਾ ਦਾ ਗ੍ਰਾਫ਼ ਲਗਾਤਾਰ ਹੋਰ ਵੱਧਦਾ ਜਾ ਰਿਹਾ ਹੈ। ਬੀਤੇ ਜੂਨ ਮਹੀਨੇ ਵਰਲਡ-ਵਾਈਡ ਰਿਲੀਜ਼ ਹੋ ਚੁੱਕੀ 'ਕੁੜੀ ਹਰਿਆਣੇ ਵੱਲ ਦੀ' ਨੂੰ ਬਿਨ੍ਹਾਂ ਕਿਸੇ ਖਾਸ ਸ਼ੋਰ ਸ਼ਰਾਬੇ ਅਤੇ ਪ੍ਰਮੋਸ਼ਨ ਦੇ ਲਹਿੰਦੇ ਪੰਜਾਬ ਦੇ ਸਿਨੇਮਾ ਘਰਾਂ 'ਚ ਰਿਲੀਜ਼ ਕੀਤਾ ਗਿਆ ਹੈ ਤਾਂ ਕਿ ਦਰਸ਼ਕਾਂ ਅਤੇ ਉਥੋਂ ਦੇ ਫ਼ਿਲਮੀ ਗਲਿਆਰਿਆਂ 'ਚ ਇਸ ਫ਼ਿਲਮ ਪ੍ਰਤੀ ਵੱਧ ਤੋਂ ਵੱਧ ਉਤਸੁਕਤਾ ਅਤੇ ਹਾਈਪ ਜਰਨੇਟ ਕੀਤੀ ਜਾ ਸਕੇ। ਇਸ ਸਭ ਦੇ ਬਾਵਜੂਦ ਦਰਸ਼ਕਾਂ ਵੱਲੋਂ ਇਸ ਫ਼ਿਲਮ ਨੂੰ ਕੋਈ ਖ਼ਾਸ ਪ੍ਰਤੀਕਿਰਿਆ ਨਾ ਦਿੱਤੇ ਜਾਣ ਕਾਰਨ ਉਥੋਂ ਦੇ ਫ਼ਿਲਮ ਆਲੋਚਕਾਂ 'ਚ ਵੀ ਕਾਫ਼ੀ ਹੈਰਾਨੀ ਪਾਈ ਜਾ ਰਹੀ ਹੈ, ਜਿਨ੍ਹਾਂ ਅਨੁਸਾਰ ਪਾਕਿਸਤਾਨ 'ਚ ਸੋਨਮ ਬਾਜਵਾ ਦੇ ਫੈਨਜ਼ ਵੱਡੀ ਤਾਦਾਦ 'ਚ ਹਨ, ਜਿਸ ਦੇ ਬਾਵਜੂਦ ਫ਼ਿਲਮ ਦਾ ਬਾਫਸ ਆਫਿਸ 'ਤੇ ਕਲਿੱਕ ਨਾ ਹੋਣਾ ਕਾਫ਼ੀ ਹੈਰਾਨੀ ਪੈਦਾ ਕਰਦਾ ਹੈ।

ਇਹ ਖ਼ਬਰ ਵੀ ਪੜ੍ਹੋ - ਅਮਿਤਾਭ ਬੱਚਨ ਤੋਂ ਹੋ ਗਈ ਇਹ ਵੱਡੀ ਗ਼ਲਤੀ, ਹੱਥ ਜੋੜ ਮੰਗੀ ਸਾਰਿਆਂ ਤੋਂ ਮੁਆਫ਼ੀ

ਪਾਕਿਸਤਾਨ ਦੇ ਉੱਘੇ ਫਿਲਮ ਕ੍ਰਿਟਿਕ ਐਮ ਜ਼ੁਬੇਰ ਅਨੁਸਾਰ 26 ਜੁਲਾਈ ਨੂੰ ਇੱਥੇ ਰਿਲੀਜ਼ ਹੋਈ 'ਕੁੜੀ ਹਰਿਆਣੇ ਵੱਲ ਦੀ' ਨੂੰ ਵੀਕਐਂਡ 'ਤੇ ਚੰਗਾ ਰਿਸਪਾਂਸ ਮਿਲਣ ਦੀ ਉਮੀਦ ਡਿਸਟ੍ਰੀਬਿਊਟਰਜ਼ ਅਤੇ ਸਿਨੇਮਾ ਮਾਲਕਾਂ ਨੂੰ ਸੀ ਪਰ ਉਨ੍ਹਾਂ ਦੀਆਂ ਆਸਾਂ ਨੂੰ ਬੂਰ ਨਹੀਂ ਪੈ ਸਕਿਆ, ਜਿਸ ਦੇ ਮੱਦੇਨਜ਼ਰ ਉਨ੍ਹਾਂ ਹੋ ਰਹੇ ਅਪਣੇ ਨੁਕਸਾਨ ਦੀ ਭਰਪਾਈ ਕਰਨ ਲਈ ਇਸ ਫ਼ਿਲਮ ਦੇ ਸ਼ੋਅਜ ਘਟਾ ਕੇ 'ਟ ਐਂਡ ਜੂਲੀਅਤ 3' ਦੇ ਸ਼ੋਅਜ ਵਧਾ ਦਿੱਤੇ ਗਏ ਹਨ, ਜੋ 27 ਜੂਨ ਨੂੰ ਪਾਕਿਸਤਾਨ 'ਚ ਰਿਲੀਜ਼ ਕੀਤੀ ਗਈ ਸੀ। 

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਕੰਗਨਾ ਰਣੌਤ ਨੇ ਛੇੜਿਆ ਨਵਾਂ ਮੁੱਦਾ, ਜਿਸ ਨੇ ਹਰ ਪਾਸੇ ਮਚਾਈ ਤੜਥੱਲੀ

ਇਹ ਫ਼ਿਲਮ ਹੁਣ ਤੱਕ 15 ਕਰੋੜ ਦੇ ਕਰੀਬ ਕਾਰੋਬਾਰ ਇਕੱਲੇ ਇਸ ਖਿੱਤੇ ਵਿੱਚ ਕਰ ਚੁੱਕੀ ਹੈ, ਜਿਸ ਦਾ ਇਹ ਅੰਕੜਾ ਲਗਾਤਾਰ ਹੋਰ ਵੱਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੱਕ ਦੂਜੇ ਨੂੰ ਟੱਕਰ ਦੇ ਰਹੀਆਂ ਉਕਤ ਫ਼ਿਲਮਾਂ ਦੇ ਮੌਜੂਦਾ ਸ਼ੋਅਜ਼ ਦੀ ਗੱਲ ਕੀਤੀ ਜਾਵੇ ਤਾਂ 'ਜੱਟ ਐਂਡ ਜੂਲੀਅਟ 3' ਦੇ ਸ਼ੋਅਜ਼ ਦੀ ਗਿਣਤੀ ਜਿੱਥੇ ਹਾਲੇ ਵੀ ਵੱਖ-ਵੱਖ ਹਿੱਸਿਆਂ 'ਚ ਪ੍ਰਤੀ ਦਿਨ ਕਾਫ਼ੀ ਸਾਰੇ ਸ਼ੋਅ ਤੱਕ ਬਰਕਰਾਰ ਹੈ, ਉਥੇ ਹੀ 'ਕੁੜੀ ਹਰਿਆਣੇ ਵੱਲ ਦੀ' ਗਿਣਤੀ ਘੱਟ ਸ਼ੋਅਜ਼ ਤੱਕ ਹੀ ਸਿਮਟ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Diljit Dosanjh
  • Neeru Bajwa
  • Jatt And Juliet 3
  • Earned
  • Box Office Collection

PTI ਨੇਤਾ ਰਊਫ ਹਸਨ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ

NEXT STORY

Stories You May Like

  • the  drishyam 3  storm  day 2 earnings break records
    ‘ਦ੍ਰਿਸ਼ਯਮ 3’ ਦਾ ਤੂਫਾਨ, ਦੂਜੇ ਦਿਨ ਦੀ ਕਮਾਈ ਨੇ ਤੋੜੇ ਰਿਕਾਰਡ, ਜਾਣੋ ਕਿੰਨੀ ਹੋਈ ਕੁਲੈਕਸ਼ਨ
  • highcourt case
    ਹਾਈਕੋਰਟ ਨੇ ਮੰਗਿਆ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਦੇ ‘ਹਿੱਟ ਐਂਡ ਰਨ’ ਮਾਮਲਿਆਂ ਦਾ ਵੇਰਵਾ
  • race to buy reliance shares as soon as jio ipo dates come  price jumps 3 percent
    ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ ’ਚ 3 ਫੀਸਦੀ ਉਛਾਲ
  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • risk of lightning and storms in punjab for 3 days
    ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ
  • big relief on electricity bills in punjab
    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ
  • harsimrat kaur badal news
    ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਜੜ ਤੋਂ ਖ਼ਤਮ ਕੀਤਾ ਜਾਵੇਗਾ ਨਸ਼ਾ: ਹਰਸਿਮਰਤ ਕੌਰ ਬਾਦਲ
  • crowd run over by tractor after altercation at liquor shop 3 dead
    ਸ਼ਰਾਬ ਦੀ ਦੁਕਾਨ ’ਤੇ ਝਗੜੇ ਤੋਂ ਬਾਅਦ ਟਰੈਕਟਰ ਨਾਲ ਭੀੜ ਨੂੰ ਦਰੜਿਆ, 3 ਦੀ ਮੌਤ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਾਕਿਸਤਾਨ ਦੀਆਂ ਖਬਰਾਂ
    • pakistan lead imf and world bank in 2027
      ਕੰਗਾਲ ਪਾਕਿਸਤਾਨ ਨੂੰ ਮਿਲੀ ਵੱਡੀ ਜ਼ਿੰਮੇਵਾਰੀ, 2027 'ਚ ਕਰੇਗਾ IMF ਤੇ ਵਰਲਡ...
    • incident  at police outpost
      ਪਾਕਿਸਤਾਨ : ਪੁਲਸ ਚੌਕੀ 'ਤੇ ਹਮਲਾ, ਮਾਰਿਆ ਗਿਆ ਕਾਂਸਟੇਬਲ
    • fir on school incident
      ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...
    • pakistan iran relations
      ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !
    • imran khan  s government dismissed
      ਇਮਰਾਨ ਖ਼ਾਨ ਦੀ ਸਰਕਾਰ ਬਰਖ਼ਾਸਤ ! ਐਮਰਜੈਂਸੀ ਲੱਗਦਿਆਂ ਹੀ ਸੜਕਾਂ 'ਤੇ ਉੱਤਰੇ...
    • peshawar school incident
      34 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ...
    • indo pak border
      ਭਾਰਤ ਦਾਖ਼ਲ ਹੋਣ ਦੀ ਤਿਆਰੀ 'ਚ 500 ਅੱਤਵਾਦੀ ! ਖ਼ੁਫ਼ੀਆ ਏਜੰਸੀਆਂ ਦੇ ਅਲਰਟ...
    • imran khan protests
      ਇਮਰਾਨ ਖ਼ਾਨ ਦੇ ਸਮਰਥਨ 'ਚ ਸੜਕਾਂ 'ਤੇ ਉਤਰੇ ਹਜ਼ਾਰਾਂ ਪ੍ਰਦਰਸ਼ਨਕਾਰੀ ! ਪੁਲਸ ਨੇ...
    • pakistan tops the list for cyber financial fraud in asia
      ਏਸ਼ੀਆ 'ਚ ਸਾਈਬਰ ਵਿੱਤੀ ਧੋਖਾਧੜੀ ਵਿੱਚ ਪਾਕਿਸਤਾਨ ਸਿਖਰ 'ਤੇ: IMF ਤੇ ਵਿਸ਼ਵ...
    • school incident
      ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +