Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    2:56:01 PM

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Pakistan News
  • Pakistan
  • ਇਮਰਾਨ ਸਰਕਾਰ ਦਾ ਦੋਗਲਾ ਰਵੱਈਆ ਬੇਨਕਾਬ, ਪਾਕਿ 'ਚ ਖ਼ੂਨ ਦੇ ਹੰਝੂ ਰੋਣ ਲਈ ਮਜਬੂਰ ‘ਸਿੱਖ ਭਾਈਚਾਰਾ’

PAKISTAN News Punjabi(ਪਾਕਿਸਤਾਨ)

ਇਮਰਾਨ ਸਰਕਾਰ ਦਾ ਦੋਗਲਾ ਰਵੱਈਆ ਬੇਨਕਾਬ, ਪਾਕਿ 'ਚ ਖ਼ੂਨ ਦੇ ਹੰਝੂ ਰੋਣ ਲਈ ਮਜਬੂਰ ‘ਸਿੱਖ ਭਾਈਚਾਰਾ’

  • Edited By Rajwinder Kaur,
  • Updated: 19 Oct, 2021 11:39 AM
Pakistan
pakistan sikh community murderer attacks persecution
  • Share
    • Facebook
    • Tumblr
    • Linkedin
    • Twitter
  • Comment

(ਪ੍ਰੋ: ਸਰਚਾਂਦ ਸਿੰਘ ਖਿਆਲਾ)

ਪਾਕਿਸਤਾਨ ’ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਧਾਰਮਿਕ ਘੱਟਗਿਣਤੀਆਂ ਦੇ ਵਿਰੁੱਧ ਵਿਆਪਕ ਵਿਤਕਰਾ ਨਿਰੰਤਰ ਜਾਰੀ ਹੈ। ਘੱਟ ਗਿਣਤੀਆਂ ਵਿਚੋਂ ਖ਼ਾਸਕਰ ਸਿੱਖ ਭਾਈਚਾਰੇ ਪ੍ਰਤੀ ਪਾਕਿਸਤਾਨ ਦਾ ਦੋਗਲਾ ਰਵੱਈਆ ਸਮਝ ਤੋਂ ਪਰੇ ਹੈ। ਵੇਖਿਆ ਜਾਵੇ ਤਾਂ ਇਕ ਪਾਸੇ ਪਾਕਿਸਤਾਨ ਸਰਕਾਰ ਸਿੱਖਾਂ ਲਈ ਗੁਰਦੁਆਰੇ-ਇਮਾਰਤਾਂ ਸਿਰਜ ਅਤੇ ਹੋਰ ਸੁਵਿਧਾਵਾਂ ਪ੍ਰਦਾਨ ਕਰ ਕੇ ਉਨ੍ਹਾਂ ਪ੍ਰਤੀ ਸਦਭਾਵਨਾ ਅਤੇ ਹਿਫ਼ਾਜ਼ਤ ਦਾ ਮੁਜ਼ਾਹਿਰਾ ਕਰਦੀ ਹੈ ਅਤੇ ਦੂਜੇ ਪਾਸੇ ਆਪਣੇ ਵਸਨੀਕ ਸਿੱਖ ਵਪਾਰੀਆਂ, ਸਿੱਖ ਨੇਤਾਵਾਂ ਅਤੇ ਅਹਿਮ ਹਸਤੀਆਂ ਨੂੰ ਕੱਟੜਪੰਥੀਆਂ ਦੁਆਰਾ ਨਿਸ਼ਾਨਾ ਬਣਾ ਕੇ ਦਿਨ ਦਿਹਾੜੇ ਬੇਰਹਿਮੀ ਨਾਲ ਕਤਲ ਕਰਾਉਂਦੀ ਹੈ। ਅੰਦਰਖਾਤੇ ਸਿੱਖ ਅਵਾਮ ਨੂੰ ਅਸਥਿਰ ਕਰਨ ਦਾ ਪਾਕਿਸਤਾਨ ਦਾ ਇਹ ਯਤਨ ਅੱਤ ਨਿੰਦਣਯੋਗ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਨਿੱਜੀ ਹਸਪਤਾਲ ’ਚ ਵਾਪਰੀ ਵੱਡੀ ਘਟਨਾ: 3 ਦਿਨਾਂ ਦੇ ਬੱਚੇ ਨੂੰ ਚੁੱਕ ਫਰਾਰ ਹੋਇਆਂ 2 ਜਨਾਨੀਆਂ (ਤਸਵੀਰਾਂ)

ਪਾਕਿਸਤਾਨ ’ਚ ਸਿੱਖਾਂ ਦੇ ਕਾਤਲਾਂ ਦਾ ਸਬੰਧ ਅੱਤਵਾਦੀ ਨੈੱਟਵਰਕ ਨਾਲ ਹੋਣਾ ਸਮੂਹ ਸਿੱਖ ਭਾਈਚਾਰੇ ਲਈ ਗੰਭੀਰ ਖ਼ਤਰਾ ਅਤੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਆਪਣੇ ਬੁੱਕਲ ’ਚ ਛੁਪਾ ਕੇ ਰੱਖੇ ਇਨ੍ਹਾਂ ਅਨਸਰਾਂ ਦੀ ਵਰਤੋਂ ਹਕੂਮਤ ਦੁਆਰਾ ਘੱਟਗਿਣਤੀਆਂ ਨੂੰ ਖਦੇੜਣ ਪ੍ਰਤੀ ਲੰਮੇ ਸਮੇਂ ਤੋਂ ਰਚੀਆਂ ਗਈਆਂ ਵਿਉਂਤਾਂ ਤੇ ਗੰਦੇ ਮਨਸੂਬਿਆਂ ਨੂੰ ਪ੍ਰਾਪਤ ਕਰਨ ਲਈ ਯਤਨਸ਼ੀਲ ਹੈ। ਹਾਲ ਹੀ ਵਿਚ ਘੱਟਗਿਣਤੀ ਸਿੱਖ ਭਾਈਚਾਰੇ ਨੂੰ ਲਕਸ਼ਿਤ ਕਤਲ ਦਾ ਨਿਸ਼ਾਨਾ ਬਣਾ ਕੇ ਹਮਲਾ ਕਰਨ ਦੇ ਕਈ ਮਾਮਲਿਆਂ ਨੇ ਸਮੁੱਚੀ ਸਿੱਖ ਕੌਮ ਨੂੰ ਗਹਿਰਾਈ ਨਾਲ ਸੋਚਣ ਲਈ ਮਜਬੂਰ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ

ਕੁਝ ਦਿਨ ਪਹਿਲਾਂ ਹਸਨ ਅਬਦਾਲ ਦੇ ਵਾਸੀ ਇਕ ਮਸ਼ਹੂਰ 45 ਸਾਲਾ ਸਿੱਖ ਹਕੀਮ ਸ. ਸਤਨਾਮ ਸਿੰਘ ਨੂੰ ਖ਼ੈਬਰ ਪਖਤੂਨਵਾ ਦੇ ਸ਼ਹਿਰ ਪੇਸ਼ਾਵਰ ਵਿਖੇ ਆਪਣੇ ਹੀ ਦਵਾਖ਼ਾਨੇ ਵਿਚ ਮਰੀਜ਼ਾਂ ਦਾ ਇਲਾਜ ਕਰਦੇ ਸਮੇਂ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ-ਖੋਰਾਸਾਨ ਨੇ ਲਈ, ਜਿਸ ਦਾ ਸਬੰਧ ਇਸਲਾਮਿਕ ਸਟੇਟ ਅਫ਼ਗ਼ਾਨਿਸਤਾਨ ਨਾਲ ਦੱਸਿਆ ਜਾਂਦਾ ਹੈ। ਜ਼ਾਹਿਰ ਹੈ ਦੋਸ਼ੀ ਅੱਜ ਤੱਕ ਪਕੜੇ ਨਹੀਂ ਗਏ ਜਾਂ ਫਿਰ ਇਹ ਕਹੀਏ ਕਿ ਸਰਕਾਰ ਆਪਣੇ ਅਜ਼ੀਜ਼ ਕਤਲ ਖੋਰਾਂ ਪ੍ਰਤੀ ਆਪਣਾ ਮੂੰਹ ਬੰਦ ਰੱਖਣ ਤੋਂ ਇਲਾਵਾ ਅੱਖਾਂ ਵੀ ਮਿਚੀ ਬੈਠੀ ਹੈ। ਨਤੀਜੇ ਵਜੋਂ ਪਾਕਿਸਤਾਨ ’ਚ ਸਿੱਖ ਭਾਈਚਾਰੇ ਨੂੰ ਆਪਣੀ ਜਾਨ ਦੇ ਲਾਲੇ ਪਏ ਹੋਏ ਹਨ, ਆਪਣੇ ਭਵਿੱਖ ਦੀ ਅਨਿਸ਼ਚਿਤਤਾ ਨੂੰ ਲੈ ਕੇ ਚਿੰਤਤ ਹਿੰਦੂ-ਸਿੱਖ ਵਸੋਂ ਆਪਣਾ ਘਰ-ਬਾਰ ਤਿਆਗ ਕੇ ਦੂਜੇ ਸ਼ਹਿਰਾਂ ਵਲ ਨੱਸਣ ਜਾਂ ਕੱਟੜਪੰਥੀਆਂ ਦੇ ਰਹਿਮੋ ਕਰਮ ਲਈ ਮਜਬੂਰ ਹੋ ਗਈ ਹੈ।

ਪੜ੍ਹੋ ਇਹ ਵੀ ਖ਼ਬਰ -  ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ 'ਚ ਨਵੀਆਂ ਭਰਤੀਆਂ ਦਾ ਐਲਾਨ

ਪਾਕਿ 'ਚ ਕਿਸੇ ਸਿੱਖ ਨੂੰ ਕਤਲ ਕਰਨ ਦਾ ਇਹ ਪਹਿਲਾ ਵਾਕਿਆ ਨਹੀਂ ਹੈ, ਇਸ ਤੋਂ ਪਹਿਲਾਂ ਦਰਜਨਾਂ ਸਿੱਖਾਂ ਨੂੰ ਕੱਟੜਪੰਥੀਆਂ ਵੱਲੋਂ ਬੇਰਹਿਮੀ ਨਾਲ ਮਾਰ ਦਿੱਤਾ ਗਿਆ। 2009 ਵਿਚ, ਦਿਲ ਦਹਿਲਾ ਦੇਣ ਵਾਲੀਆਂ ਖ਼ਬਰਾਂ ਸਨ ਕਿ ਤਾਲਿਬਾਨ ਨੇ ਜਜ਼ੀਆ ਟੈਕਸ ਦੀ ਅਦਾਇਗੀ ਨਾ ਕਰਨ ਦੇ ਕਾਰਨ 11 ਸਿੱਖ ਪਰਿਵਾਰਾਂ ਦੇ ਸਿਰ ਕਲਮ ਕਰ ਦਿੱਤੇ ਸਨ। ਇਸੇ ਤਰ੍ਹਾਂ ਪਾਕਿ ਤਹਿਰੀਕ-ਏ-ਇਨਸਾਫ ਦੇ ਕੌਮੀ ਅਸੈਂਬਲੀ ਮੈਂਬਰ ਸ.ਸੋਰੇਨ ਸਿੰਘ (2016 ਵਿਚ) ਅਤੇ ਇਕ ਸਿੱਖ ਭਾਈਚਾਰੇ ਦੇ ਆਗੂ ਚਰਨਜੀਤ ਸਿੰਘ (2018 ਵਿਚ) ਨੂੰ ਅੱਤਵਾਦੀਆਂ ਨੇ ਪਿਸ਼ਾਵਰ ਵਿਚ ਮਾਰ ਦਿੱਤਾ ਸੀ। 2020 ਵਿਚ, ਮਲੇਸ਼ੀਆ ਵਿਚ ਰਹਿਣ ਵਾਲੇ ਅਤੇ ਨਵਾਂ ਜੀਵਨ ਸ਼ੁਰੂ ਕਰਨ ਦੀ ਉਮੀਦ ਕਰ ਰਹੇ ਇਕ ਨੌਜਵਾਨ ਸਿੱਖ ਰਵਿੰਦਰ ਸਿੰਘ ਦੀ ਪਾਕਿ ਵਿਚ ਆਪਣੇ ਵਿਆਹ ਦੀ ਖਰੀਦਦਾਰੀ ਕਰਦੇ ਸਮੇਂ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਹੱਤਿਆ ਕਰ ਦਿੱਤੀ। ਹਿੰਸਾ ਦੇ ਇਨ੍ਹਾਂ ਵਰਤਾਰਿਆਂ ਅਤੇ ਧਮਕੀਆਂ ਕਾਰਨ ਪਾਕਿ ’ਚ ਸਿੱਖਾਂ ਦੀ ਆਬਾਦੀ ਲਗਾਤਾਰ ਘਟ ਰਹੀ ਹੈ। ਸੰਯੁਕਤ ਰਾਸ਼ਟਰ ਦੇ ਪੈਨਲ ਨੇ 2019 'ਚ ਆਪਣੀ 47 ਪੰਨਿਆਂ ਦੀ ਰਿਪੋਰਟ 'ਚ ’’ਪਾਕਿ ਧਾਰਮਿਕ ਅਧੀਨ ਹਮਲਾ’’ ਸਿਰਲੇਖ ਹੇਠ ਘੱਟਗਿਣਤੀ ਆਜ਼ਾਦੀ ਨੂੰ ਖ਼ਤਰੇ ਵਿਚ ਦੱਸਿਆ ਹੈ।

ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)

ਵਿਡੰਬਣਾ ਇਹ ਹੈ ਕਿ ਪਾਕਿ ’ਚ ਘੱਟਗਿਣਤੀਆਂ ਨੂੰ ਥੋੜ੍ਹੀਆਂ ਬਹੁਤ ਸੁਵਿਧਾਵਾਂ ਦਾ ਚੋਗ਼ਾ ਪਾ ਕੇ ਉਸ ਦਾ ਮੁੱਲ ਉਨ੍ਹਾਂ ਦੀ ਜਾਨ ਲੈ ਕੇ ਵਸੂਲਿਆ ਜਾ ਰਿਹਾ ਹੈ। ਹਿਤੈਸ਼ੀਪੁਣਾ ਅਤੇ ਸੁਰੱਖਿਆ ਦੇਣ ਦਾ ਢੋਂਗ ਕਰਨ ਵਾਲੀ ਪਾਕਿ ਆਪਣੀ ਨਾਕਾਬਲੀਅਤ ਅਤੇ ਗ਼ਲਤ ਨੀਤੀਆਂ ਕਰਕੇ ਵਿਸ਼ਵ ਭਰ 'ਚ ਬੇਨਕਾਬ ਹੋ ਰਿਹਾ ਹੈ। ਹਾਲੇ ਘੱਟਗਿਣਤੀਆਂ ਨਾਲ ਪਛਾਣ, ਕਾਰੋਬਾਰ, ਸਾਖਰਤਾ, ਧਰਮ ਪਰਿਵਰਤਨ ਨੂੰ ਲੈ ਕੇ ਹੋਣ ਵਾਲੇ ਵਿਤਕਰੇ ਅੱਡ ਹਨ, ਜਿਨ੍ਹਾਂ ਦਾ ਕੋਈ ਹਿਸਾਬ - ਕਿਤਾਬ ਨਹੀਂ ਹੈ। ਬੇਕਸੂਰਾਂ ਨੂੰ ਜਾਨੋਂ ਖ਼ਤਮ ਕਰਨ ਦੀ ਪਾਕਿਸਤਾਨ ਦੀ ਇਹ ਹਮਾਕਤ ਆਉਣ ਵਾਲੇ ਸਮੇਂ ਵਿਚ ਸਿੱਖ-ਹਿੰਦੂਆਂ ਦੀ ਹੋਂਦ ਨੂੰ ਪਾਕਿ ਦੇ ਇਤਿਹਾਸ ਦੇ ਪੰਨਿਆਂ ਤੋਂ ਮਨਫ਼ੀ ਕਰ ਦੇਵੇਗੀ। ਬੇਸ਼ੱਕ ਇਸ ਅਖੌਤੀ ਪ੍ਰਾਪਤੀ ਨੂੰ ਪਾਠਕ੍ਰਮ ਦਾ ਹਿੱਸਾ ਬਣਾ ਕੇ ਪਾਕਿ ਹਕੂਮਤ ਆਪਣੇ ਕਸੀਦੇ ਪੜ੍ਹ ਕੇ ਝੂਠਾ ਮਾਣ ਮਹਿਸੂਸ ਕਰਿਆ ਕਰੇਗੀ ਪਰ ਅਸਲੀਅਤ ਤਾਂ ਉਨ੍ਹਾਂ ਪੰਨਿਆਂ ਦੀ ਧੂੜ ਵਿਚ ਕਿਤੇ ਦਫ਼ਨ ਹੋ ਕੇ ਹੋਕੇ ਭਰੇਗੀ, ਜਿਸ ਦੀ ਆਵਾਜ਼ ਸੁਣਨ ਵਾਲਾ ਦੂਰ ਦੂਰ ਤੱਕ ਕੋਈ ਨਹੀਂ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : ਕੋਰੋਨਾ ਮਹਾਮਾਰੀ ’ਚ ਪਰਿਵਾਰ ਗਵਾਉਣ ਵਾਲੇ 49 ਬੱਚਿਆਂ ਦਾ ਸਹਾਰਾ ਬਣੇਗੀ ‘ਪੰਜਾਬ ਸਰਕਾਰ’

  • Pakistan
  • Sikh community
  • Murderer
  • Attacks
  • Persecution
  • ਪਾਕਿਸਤਾਨ
  • ਸਿੱਖ ਭਾਈਚਾਰਾ
  • ਕਾਤਲ
  • ਹਮਲਾ
  • ਅਤਿਆਚਾਰ

ਪਾਕਿ ’ਚ ਤੇਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ ਆਟੋ ਰਿਕਸ਼ਾ ਚਾਲਕਾਂ ਨੇ ਕੀਤਾ ਪ੍ਰਦਰਸ਼ਨ

NEXT STORY

Stories You May Like

  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • major incident in bathinda
    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • farmers in america
    ਅਮਰੀਕਾ 'ਚ ਕਿਸਾਨਾਂ ਦੇ ਮਾੜੇ ਹਾਲਾਤ! ਖਾਦ ਖਰੀਦਣ ਲਈ ਕਰਜ਼ ਲੈਣ ਲਈ ਹੋਏ ਮਜਬੂਰ
  • baisakhi mela held in virginia
    ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ ਵਿਸਾਖੀ ਮੇਲਾ (ਤਸਵੀਰਾਂ)
  • robbers roaming around with weapons at night in jalandhar
    ਜਲੰਧਰ 'ਚ ਡਰ ਦੇ ਸਾਏ ਹੇਠ ਜਿਊਣ ਨੂੰ ਮਜਬੂਰ ਹੋਏ ਲੋਕ, ਰਾਤ ਵੇਲੇ ਘਰੋਂ ਨਿਕਲਣਾ ਵੀ ਔਖਾ
  • good governance
    ‘ਸੁਸ਼ਾਸਨ ਚਾਹੀਦਾ ਹੈ ਤਾਂ ਸਿਰਫ਼ ਹਾਂ ’ਚ ਹਾਂ ਮਿਲਾਉਣ ਵਾਲਾ ਰਵੱਈਆ ਨਹੀਂ ਚੱਲੇਗਾ’
  • sikh youth symposium 2026 organized
    ਡੇਟਨ ਅਤੇ ਸਿਨਸਿਨਾਟੀ ਵਿਖੇ ਸਾਲਾਨਾ “ਸਿੱਖ ਯੂਥ ਸਿਮਪੋਜ਼ੀਅਮ 2026” ਦਾ ਆਯੋਜਨ
  • sikh boy hit by speeding tipper then dies
    ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਾਕਿਸਤਾਨ ਦੀਆਂ ਖਬਰਾਂ
    • pakistan approves  1 2 billion loan
      ਪਾਕਿਸਤਾਨ ਲਈ 1.2 ਅਰਬ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ
    • mortar shell hits civilian area
      ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...
    • paper leak
      ਕੈਮਬ੍ਰਿਜ ਦਾ ਪੇਪਰ ਹੋ ਗਿਆ ਲੀਕ! ਪਾਕਿਸਤਾਨ ’ਚ ਸਿੱਖਿਆ ਪ੍ਰਬੰਧਾਂ ਦੀ ਨਿੱਕਲੀ ਫੂਕ
    • pakistan faces major polio threat
      ਪਾਕਿਸਤਾਨ 'ਚ ਪੋਲੀਓ ਦਾ ਵੱਡਾ ਖ਼ਤਰਾ: ਕਰਾਚੀ 'ਚ ਮਿਲੇ ਵਾਇਰਸ ਦੇ 5 ਨਵੇਂ ਨਮੂਨੇ
    • ex dgmo on operation sindoor
      'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ DGMO ਨੇ ਕੀਤੀ ਪ੍ਰੈੱਸ...
    • four children buried alive as school roof collapses in pak
      ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ ਮੌਤ, ਲਹਿੰਦੇ ਪੰਜਾਬ 'ਚ ਦਰਦਨਾਕ...
    • youtuber arrested
      ਅਲ-ਕਾਇਦਾ 'ਚ ਭਰਤੀ ! ਲਾਦੇਨ 'ਤੇ ਅਧਾਰਿਤ ਕਿਤਾਬਾਂ ਵੰਡਦਾ ਮਸ਼ਹੂਰ ਯੂਟਿਊਬਰ...
    • pakistan army statement
      ਆਪਰੇਸ਼ਨ ਸਿੰਦੂਰ ਮਗਰੋਂ ਵੀ ਨਹੀਂ ਸੁਧਰਿਆ ਪਾਕਿਸਤਾਨ, ਦੇ ਰਿਹਾ ਗਿੱਦੜ ਭਬਕੀਆਂ
    • pakistan incident
      ਪਾਕਿਸਤਾਨ 'ਚ ਇੱਜ਼ਤ ਦੇ ਨਾਂ 'ਤੇ ਕਤਲੇਆਮ ! ਪਿਛਲੇ ਸਾਲ ਹੋਈਆਂ 470 ਆਨਰ...
    • if water is stopped  there will be war
      ਸਿੰਧੂ ਦੇ ਪਾਣੀ ਨੂੰ ਲੈ ਕੇ ਪਾਕਿ ਦੀ ਚਿਤਾਵਨੀ, ‘ਪਾਣੀ ਰੋਕਿਆ ਤਾਂ ਹੋਵੇਗੀ ਜੰਗ’:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +