Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    9:52:17 PM

  • mumbai set royal challengers bangalore a target of 167 runs

    RCB vs MI : ਮੁੰਬਈ ਨੇ ਬੈਂਗਲੁਰੂ ਨੂੰ ਦਿੱਤਾ 167...

  • heavy rains to occur in next 4 days

    ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ...

  • pm modi made a big statement about petrol diesel

    'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Pakistan News
  • Chandigarh
  • ਪਾਕਿਸਤਾਨ 'ਚ ਵੀ ਗਰਜੀ ਕਿਸਾਨੀ ਅੰਦੋਲਨ ਦੀ ਗੂੰਜ, ਕਲਾਕਾਰ ਕਰ ਰਹੇ ਨੇ ਸਮਰਥਨ

PAKISTAN News Punjabi(ਪਾਕਿਸਤਾਨ)

ਪਾਕਿਸਤਾਨ 'ਚ ਵੀ ਗਰਜੀ ਕਿਸਾਨੀ ਅੰਦੋਲਨ ਦੀ ਗੂੰਜ, ਕਲਾਕਾਰ ਕਰ ਰਹੇ ਨੇ ਸਮਰਥਨ

  • Edited By Sunita,
  • Updated: 10 Jan, 2021 04:59 PM
Chandigarh
pakistani singer jawad ahmad in favoure of farmers   kisan andolan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਭਾਰਤ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਡੇਢ ਮਹੀਨੇ ਤੋਂ ਸੰਘਰਸ਼ ਕਰ ਰਹੇ ਹਨ। ਕਿਸਾਨ ਅੰਦੋਲਨ ਨੂੰ ਜਿਥੇ ਭਾਰਤ ਦੇ ਕਲਾਕਾਰਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ, ਉਥੇ ਹੀ ਇਸ ਦੀ ਗੂੰਜ ਹੁਣ ਗੁਆਂਢੀ ਦੇਸ਼ ਪਾਕਿਸਤਾਨ 'ਚ ਵੀ ਸੁਣਾਈ ਦੇ ਰਹੀ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗਾਇਕ ਜਵਾਦ ਅਹਿਮਦ ਨੇ ਕਿਸਾਨ ਅੰਦੋਲਨ ਤੋਂ ਪ੍ਰਭਾਵਿਤ ਹੋ ਕੇ 'ਕਿਸਾਨਾ' ਗੀਤ ਕੱਢਿਆ ਹੈ, ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਤਕਰੀਬਨ ਤਿੰਨ ਮਿੰਟ ਦੇ ਇਸ ਗੀਤ 'ਚ ਅਹਿਮਦ ਨੇ ਕਿਸਾਨਾਂ ਦੀ ਮਹੱਤਤਾ ਨੂੰ ਬਿਆਨ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਨੂੰ ਪਿਛਲੇ ਮਤਭੇਦਾਂ ਨੂੰ ਭੁਲਾਉਣ ਅਤੇ ਜ਼ੁਲਮ ਵਿਰੁੱਧ ਲੜਨ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਦੇ ਸ਼ੁਰੂਆਤੀ ਬੋਲ ਕੁਝ ਇਸ ਤਰ੍ਹਾਂ ਹਨ 'ਤੇਰੀ ਸੋਹਣੀ ਧਰਤੀ ਮਾਤਾ, ਤੂੰ ਜਗ ਦਾ ਪਾਲਣ ਹਾਰ, ਹੁਣ ਤੂੰ ਜਿਊਣਾ ਹੈ।' ਗੀਤ 'ਚ ਕਿਹਾ ਗਿਆ ਹੈ ਕਿ 'ਪ੍ਰਧਾਨ ਮੰਤਰੀ, ਰਾਸ਼ਟਰਪਤੀ, ਜਨਰਲ, ਜੱਜ ਅਤੇ ਪੁਲਸ ਅਧਿਕਾਰੀ, ਸਭ ਨੂੰ ਤੁਸੀਂ ਖਾਣਾ ਖਾਉਂਦੇ ਹੋ। ਜੇ ਤੁਸੀਂ ਬਿਜਾਈ ਅਤੇ ਵਾਢੀ ਨਹੀਂ ਕਰੋਗੇ ਤਾਂ ਉਹ ਸਾਰੇ ਭੁੱਖੇ ਮਰ ਜਾਣਗੇ।'

ਇਕ ਇੰਟਰਟਿਊ ਦੌਰਾਨ ਜਵਾਦ ਅਹਿਮਦ ਨੇ ਕਿਹਾ ਕਿ ਗਾਇਕ ਨੇ ਅਣਵੰਡੇ ਭਾਰਤ ਅਤੇ ਹੁਣ ਦੋਵਾਂ ਦੇਸ਼ਾਂ 'ਚ ਕਿਸਾਨੀ ਦੀ ਸਥਿਤੀ ਦੇ ਵਿਚਕਾਰ ਇਕ ਸਮਾਨਤਾ ਖਿੱਚੀ। ਪਾਕਿਸਤਾਨ 'ਚ ਕਿਸਾਨੀ ਦੀ ਸਥਿਤੀ ਵੀ ਨਿਰਾਸ਼ਾਜਨਕ ਹੈ। ਸਾਨੂੰ ਪੂਰੀ ਦੁਨੀਆ 'ਚ ਕਿਸਾਨੀ ਅਧਿਕਾਰਾਂ ਦੀ ਅੰਦੋਲਨ ਦੀ ਲੋੜ ਹੈ। ਉਸ ਨੇ ਕਿਹਾ ਕਿ ਉਸ ਨੇ ਇਹ ਵੀਡੀਓ ਇਸੇ 'ਤੇ ਬਣਾਇਆ ਹੈ ਕਿ ਕਿਵੇਂ ਭਾਰਤ ਦਾ ਇਹ ਅੰਦੋਲਨ ਵਿਸ਼ਵ ਭਰ 'ਚ ਕਿਸਾਨੀ ਭਾਈਚਾਰੇ ਦਾ ਅੰਦੋਲਨ ਬਣ ਗਿਆ ਹੈ। 

ਦੱਸਣਯੋਗ ਹੈ ਕਿ ਕਿਸਾਨਾਂ ਦਾ ਇਸ ਅੰਦੋਲਨ ਨੂੰ ਵਿਦੇਸ਼ਾਂ 'ਚ ਵੀ ਕਾਫ਼ੀ ਸਮਰਥਨ ਮਿਲ ਰਿਹਾ ਹੈ। ਹਰ ਕੋਈ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ 'ਚ ਉਨ੍ਹਾਂ ਦੇ ਹੱਕ 'ਚ ਬੋਲ ਰਿਹਾ ਹੈ ਪਰ ਸਰਕਾਰ ਇਹ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਨਾ ਚਾਹੁੰਦੀ, ਉਥੇ ਹੀ ਕਿਸਾਨਾਂ ਦੀ ਮੰਗ ਇਨ੍ਹਾਂ ਨੂੰ ਰੱਦ ਕਰਵਾਉਣਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਹ ਅੰਦੋਲਨ ਖ਼ਤਮ ਨਹੀਂ ਕਰਨਗੇ।

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Kisana
  • Song
  • Pakistani Singer
  • Jawad Ahmad
  • Farmers
  • Kisan Andolan

ਇਮਰਾਨ ਖਾਨ ਦੀਆਂ ਧਮਕੀਆਂ ਮਗਰੋਂ ਦਫ਼ਨਾਈਆਂ ਗਈਆਂ ਮਜ਼ਦੂਰਾਂ ਦੀਆਂ ਲਾਸ਼ਾਂ

NEXT STORY

Stories You May Like

  • food crisis in pakistan
    ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਹੋਇਆ ਸ਼ਾਮਲ
  • those 2 actors of ramayana were husband and wife in life too
    ਰਾਮਾਇਣ ਦੇ ਉਹ 2 ਕਲਾਕਾਰ, ਜੋ ਅਸਲ ਜ਼ਿੰਦਗੀ 'ਚ ਵੀ ਸਨ ਪਤੀ-ਪਤਨੀ
  • congress  vijay  tvk  support  tamil nadu government
    ਵੱਡੀ ਖ਼ਬਰ ; ਕਾਂਗਰਸ ਨੇ ਵਿਜੇ ਦੀ TVK ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
  • rini sampath endorsed by ahc
    ਵਾਸ਼ਿੰਗਟਨ ਮੇਅਰ ਚੋਣ:  ਭਾਰਤੀ ਮੂਲ ਦੀ ਰਿਨੀ ਸੰਪਤ ਨੂੰ AHC ਨੇ ਦਿੱਤਾ ਸਮਰਥਨ
  • v neck kurti  young women  stylish look
    ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ‘ਵੀ-ਨੈੱਕ ਕੁੜਤੀ ਸੈੱਟ’
  • melbourne satinder sartaaj two shows
    ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ ਲਗਾਤਾਰ ਦੋ ਸ਼ੋਅ
  • maybe you are also making this mistake while installing ac
    AC ਲਗਾਉਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ! ਜਾਣੋ AC ਲਗਾਉਣ ਦੀ ਸਹੀ ਦਿਸ਼ਾ ਤੇ ਕੰਧ
  • batsmen not preparing enough for   hard length    steyn
    ਬੱਲੇਬਾਜ਼ ‘ਹਾਰਡ ਲੈਂਥ’ ਲਈ ਲੋੜੀਂਦੀ ਤਿਆਰੀ ਨਹੀਂ ਕਰ ਰਹੇ : ਸਟੇਨ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਾਕਿਸਤਾਨ ਦੀਆਂ ਖਬਰਾਂ
    • innocents fall under a moving train
      ਸੁਪਰ ਹੀਰੋ ਪਿਤਾ: ਚਲਦੀ ਟ੍ਰੇਨ ਦੇ ਹੇਠਾਂ ਡਿੱਗੇ ਮਾਸੂਮ, ਪਿਤਾ ਨੇ ਆਪਣੀ ਜਾਨ...
    • pakistani army spokesperson on indian army
      ''ਆਟੇ ਦਾ ਫਿਕਰ ਕਰੋ..!'' 'Op ਸਿੰਦੂਰ' 'ਤੇ ਭਾਰਤੀ ਫੌਜ ਨੂੰ 'ਘੇਰਨ'...
    • punjab pakistani gangster shahzad bhatti
      ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
    • pakistan approves  1 2 billion loan
      ਪਾਕਿਸਤਾਨ ਲਈ 1.2 ਅਰਬ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ
    • mortar shell hits civilian area
      ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...
    • paper leak
      ਕੈਮਬ੍ਰਿਜ ਦਾ ਪੇਪਰ ਹੋ ਗਿਆ ਲੀਕ! ਪਾਕਿਸਤਾਨ ’ਚ ਸਿੱਖਿਆ ਪ੍ਰਬੰਧਾਂ ਦੀ ਨਿੱਕਲੀ ਫੂਕ
    • pakistan faces major polio threat
      ਪਾਕਿਸਤਾਨ 'ਚ ਪੋਲੀਓ ਦਾ ਵੱਡਾ ਖ਼ਤਰਾ: ਕਰਾਚੀ 'ਚ ਮਿਲੇ ਵਾਇਰਸ ਦੇ 5 ਨਵੇਂ ਨਮੂਨੇ
    • ex dgmo on operation sindoor
      'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ DGMO ਨੇ ਕੀਤੀ ਪ੍ਰੈੱਸ...
    • four children buried alive as school roof collapses in pak
      ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ ਮੌਤ, ਲਹਿੰਦੇ ਪੰਜਾਬ 'ਚ ਦਰਦਨਾਕ...
    • youtuber arrested
      ਅਲ-ਕਾਇਦਾ 'ਚ ਭਰਤੀ ! ਲਾਦੇਨ 'ਤੇ ਅਧਾਰਿਤ ਕਿਤਾਬਾਂ ਵੰਡਦਾ ਮਸ਼ਹੂਰ ਯੂਟਿਊਬਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +