Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    7:52:15 AM

  • parliament special session women reservation seats

    ਸੰਸਦ ਦਾ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ...

  • mudit jain becomes district topper with 100 percent marks in cbse

    CBSE 10ਵੀਂ ਦੇ ਨਤੀਜਿਆਂ ’ਚ ਮੁਦਿਤ ਜੈਨ 100 ਫੀਸਦੀ...

  • dubai s most famous hotel is shutting doors until 2027

    2027 ਤੱਕ ਬੰਦ ਰਹੇਗਾ ਦੁਬਈ ਦਾ ਮਸ਼ਹੂਰ '7-ਸਟਾਰ'...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Pakistan News
  • Pakistan
  • ਪ੍ਰਸਿੱਧ ਪਾਕਿਸਤਾਨੀ ਲੋਕ ਗਾਇਕ ਸ਼ੌਕਤ ਅਲੀ ਦੀ ਵਿਗੜੀ ਹਾਲਤ, ਪੁੱਤਰ ਨੇ ਕਿਹਾ- 'ਹੁਣ ਦੁਆਵਾਂ ਹੀ ਕਰੋ'

PAKISTAN News Punjabi(ਪਾਕਿਸਤਾਨ)

ਪ੍ਰਸਿੱਧ ਪਾਕਿਸਤਾਨੀ ਲੋਕ ਗਾਇਕ ਸ਼ੌਕਤ ਅਲੀ ਦੀ ਵਿਗੜੀ ਹਾਲਤ, ਪੁੱਤਰ ਨੇ ਕਿਹਾ- 'ਹੁਣ ਦੁਆਵਾਂ ਹੀ ਕਰੋ'

  • Edited By Sunita,
  • Updated: 02 Apr, 2021 03:38 PM
Pakistan
singer shaukat ali  s condition worsens in battle against liver disease
  • Share
    • Facebook
    • Tumblr
    • Linkedin
    • Twitter
  • Comment

ਲਾਹੌਰ/ਪਾਕਿਸਤਾਨ (ਬਿਊਰੋ) - ਪਾਕਿਸਤਾਨ 'ਚ ਵੱਸਦੇ ਪੰਜਾਬੀ ਲੋਕ ਗਾਇਕ ਸ਼ੌਕਲ ਅਲੀ ਦੀ ਤਬੀਅਤ ਕਾਫ਼ੀ ਵਿਗੜ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਅਮੀਰ ਸ਼ੌਕਤ ਅਲੀ ਨੇ ਵੀਰਵਾਰ ਨੂੰ ਇਕ ਵੀਡੀਓ ਸਾਂਝੀ ਕਰਕੇ ਦਿੱਤੀ ਹੈ। ਪ੍ਰਸਿੱਧ ਗਾਇਕ ਸ਼ੌਕਤ ਅਲੀ ਦੇ ਪੁੱਤਰ ਅਮੀਰ ਸ਼ੌਕਤ ਨੇ ਵੀਡੀਓ 'ਚ ਕਿਹਾ ਕਿ ਪਿਤਾ ਸ਼ੌਕਤ ਅਲੀ ਲਾਹੌਰ ਦੇ ਕੰਬਾਇਨਡ ਮਿਲਟਰੀ ਹਸਪਤਾਲ 'ਚ ਜ਼ੇਰੇ ਇਲਾਜ ਹਨ। ਉਨ੍ਹਾਂ ਨੂੰ ਤੁਹਾਡੀ ਸਾਰਿਆਂ ਦੀ ਦੁਆਵਾਂ ਦੀ ਲੋੜ ਹੈ। ਉਸ ਨੇ ਪਿਤਾ ਦੀ ਸਿਹਤਯਾਬੀ ਲਈ ਸੁਮੱਚੀ ਕੌਮ ਅਤੇ ਪ੍ਰਸ਼ੰਸਕਾਂ ਨੂੰ ਅਰਦਾਸ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਾਲਤ ਜ਼ਿਆਦਾ ਨਾਜ਼ੁਕ ਹੈ। ਹੁਣ ਤੁਹਾਡੀ ਦੁਆਵਾਂ ਹੀ ਉਨ੍ਹਾਂ ਨੂੰ ਸਿਹਤਯਾਬੀ ਬਖ਼ਸ਼ ਸਕਦੀਆਂ ਹਨ। ਅਮੀਰ ਸ਼ੌਕਤ ਅਲੀ ਨੇ ਪਿਤਾ ਦੇ ਇਲਾਜ ਲਈ ਵਧੀਆ ਪ੍ਰਬੰਧਾਂ ਦਾ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਅਤੇ ਪੀ. ਆਰ. ਓ. ਜਨਰਲ ਮੇਜਰ ਬਾਬਰ ਇਫਤਿਖਾਰ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ।

ਦੱਸ ਦਈਏ ਕਿ ਦੇਸ਼ ਵਿਦੇਸ਼ 'ਚ ਆਪਣੀ ਵਿਲੱਖਣ ਪਛਾਣ ਰੱਖਣ ਵਾਲੇ ਮਸ਼ਹੂਰ ਗਜ਼ਲਗੋ ਸ਼ੌਕਤ ਅਲੀ ਦੀ ਗਾਇਕ ਦਾ ਕਰੀਅਰ 6 ਦਹਾਕਿਆਂ ਦਾ ਹੈ। ਉਨ੍ਹਾਂ ਨੇ ਸਾਲ 1960 'ਚ ਗਜ਼ਲਾਂ ਅਤੇ ਲੋਕ ਗੀਤ ਗਾਉਣੇ ਸ਼ੁਰੂ ਕੀਤੇ। ਦੁਨੀਆ ਦੇ ਵੱਖ-ਵੱਖ ਦੇਸ਼ਾਂ 'ਚ ਉਨ੍ਹਾਂ ਨੇ ਆਪਣੀ ਗਾਇਕੀ ਦਾ ਲੋਹਾ ਮੰਨਵਾਇਆ। ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਲਹਿੰਦੇ ਪੰਜਾਬ ਦੇ ਨਾਲ-ਨਾਲ ਚੜ੍ਹਦੇ ਪੰਜਾਬ 'ਚ ਵੱਡੀ ਗਿਣਤੀ ਹੈ।

ਦੱਸਣਯੋਗ ਹੈ ਕਿ ਸ਼ੌਕਤ ਅਲੀ ਨੂੰ ਸਾਲ 1976 'ਚ 'ਵਾਇਸ ਆਫ ਪੰਜਾਬ' ਦੇ ਐਵਾਰਡ ਨਾਲ ਸਨਮਾਨਿਆ ਗਿਆ ਸੀ। ਜੁਲਾਈ 2013 'ਚ ਉਨ੍ਹਾਂ ਨੂੰ 'ਪ੍ਰਾਇਡ ਆਫ ਪੰਜਾਬ' ਦਾ ਐਵਾਰਡ ਮਿਲਿਆ। ਸ਼ੌਕਤ ਅਲੀ ਨੇ ਸਾਲ 1982 'ਚ ਨਵੀਂ ਦਿੱਲੀ 'ਚ ਹੋਈਆਂ ਏਸ਼ੀਅਨ ਖੇਡਾਂ 'ਚ ਲਾਈਵ ਪਰਫਾਰਮੈਂਸ ਦਿੱਤੀ ਸੀ। ਸਾਲ 1990 'ਚ ਉਨ੍ਹਾਂ ਨੂੰ ਸਰਵਉੱਚ ਪਾਕਿਸਤਾਨੀ ਨਾਗਰਿਕ ਰਾਸ਼ਟਰਪਤੀ ਐਵਾਰਡ 'ਪ੍ਰਾਈਡ ਆਫ ਪਰਫਾਰਮੈਂਸ' ਨਾਲ ਸਨਮਾਨਿਤ ਕੀਤਾ ਗਿਆ ਸੀ। ਸ਼ੌਕਤ ਅਲੀ ਦਾ ਗੀਤ 'ਕਦੇ ਤੇ ਹੱਸ ਬੋਲ ਵੇ' ਦੀ ਵਰਤੋਂ 2009 'ਚ ਭਾਰਤੀ ਫ਼ਿਲਮ 'ਲਵ ਆਜ ਕਲ' 'ਚ ਕੀਤੀ ਗਈ। ਉਨ੍ਹਾਂ ਦੇ ਤਿੰਨੋਂ ਪੁੱਤਰ ਇਮਰਾਨ ਸ਼ੌਕਤ ਅਲੀ, ਅਮੀਰ ਸ਼ੌਕਤ ਅਲੀ ਅਤੇ ਮੋਹਸਿਨ ਸ਼ੌਕਤ ਅਲੀ ਵੀ ਨਾਮੀ ਗਾਇਕ ਹਨ।

  • Lahore
  • Pakistani Singer
  • Shaukat Ali
  • Liver Disease
  • Amir Shaukat Ali

​​​​​​​ਫਿਰ ਮੁਕਰਿਆ ਪਾਕਿਸਤਾਨ, ਭਾਰਤ ਨਾਲ ਨਹੀਂ ਸ਼ੁਰੂ ਕਰੇਗਾ ਵਪਾਰ

NEXT STORY

Stories You May Like

  • poor road condition claims the life of a young man
    ਸੜਕ ਦੀ ਮਾੜੀ ਹਾਲਤ ਨੇ ਨੌਜਵਾਨ ਦੀ ਲਈ ਜਾਨ
  • shiromani akali leader harjap sangha visits village subhana
    ਅਕਾਲੀ ਆਗੂ ਹਰਜਾਪ ਸੰਘਾ ਵੱਲੋਂ ਪਿੰਡ ਸੁਭਾਣਾ ਦਾ ਦੌਰਾ, ਕਿਹਾ, ਸਿਆਸੀ ਧੋਖਾ ਬੰਦ ਕਰੋ, ਲੋਕ ਹੁਣ ਚੁੱਪ ਨਹੀਂ ਰਹਿਣਗੇ
  • supreme court  chief justice  lawyers  public interest litigations dismissed
    ਇਕ ਹੀ ਵਕੀਲ ਦੀਆਂ 25 ਜਨਹਿਤ ਪਟੀਸ਼ਨਾਂ ਖਾਰਜ, ਭੜਕੇ CJI ਨੇ ਕਿਹਾ- 'ਆਪਣੇ ਕਾਨੂੰਨੀ ਪੇਸ਼ੇ ’ਤੇ ਧਿਆਨ ਕੇਂਦਰਿਤ...
  • dead body of a person found in rotten condition in the street
    ਗਲੀ-ਸੜੀ ਹਾਲਤ 'ਚ ਵਿਅਕਤੀ ਦੀ ਲਾਸ਼ ਬਰਾਮਦ, ਇਲਾਕੇ ਵਿਚ ਫ਼ੈਲੀ ਦਹਿਸ਼ਤ
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • ipl 2026  gujarat  s famous krishna  s feat  captures the purple cap
    IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ
  • old age  huge funds will be available for treatment  scheme
    ਬੁਢਾਪੇ ਦੀ ਵੱਡੀ ਚਿੰਤਾ ਹੋਈ ਖ਼ਤਮ! ਹੁਣ ਇਲਾਜ ਲਈ ਮਿਲੇਗਾ ਮੋਟਾ ਫੰਡ, ਜਾਣੋ ਕੀ ਹੈ ਸਕੀਮ
  • hs phoolka statement
    ਪੰਜਾਬ ਦੀ ਜੋ ਹਾਲਤ ਹੈ, ਉਸ ਨੂੰ ਸਿਰਫ ਭਾਜਪਾ ਹੀ ਸੁਧਾਰ ਸਕਦੀ ਹੈ : ਐੱਚ. ਐੱਸ. ਫੂਲਕਾ (ਵੀਡੀਓ)
  • fearless robbers in jalandhar
    ਜਲੰਧਰ 'ਚ ਬੇਖੌਫ ਲੁਟੇਰੇ: ਮਨੀ ਐਕਸਚੇਂਜ 'ਚ ਵੜ ਕੇ ਲੜਕੀ ਦੀ ਕੀਤੀ ਕੁੱਟਮਾਰ,...
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • youth jalandhar dies heart attack in canada
    ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ
  • ishanvi of innocent hearts school scores big
    ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
Trending
Ek Nazar
ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪਾਕਿਸਤਾਨ ਦੀਆਂ ਖਬਰਾਂ
    • big decision for hindu community in this province of pakistan
      ਪਾਕਿਸਤਾਨ ਦੇ ਇਸ ਸੂਬੇ 'ਚ ਹਿੰਦੂ ਭਾਈਚਾਰੇ ਲਈ ਵੱਡਾ ਫੈਸਲਾ, ਵਿਆਹ ਰਜਿਸਟ੍ਰੇਸ਼ਨ...
    • channel issued notice
      ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...
    • gurdwara sri pehli patshahi kiara sahib renovation
      ਗੁਰਦੁਆਰਾ ਸ੍ਰੀ ਪਹਿਲੀ ਪਾਤਸ਼ਾਹੀ ਕਿਆਰਾ ਸਾਹਿਬ, ਨਨਕਾਣਾ ਸਾਹਿਬ ਦੀ ਮੁਰੰਮਤ ਤੇ...
    • china live india s strategic assets cctvs relayed it to pak
      ਵੱਡਾ ਜਾਸੂਸੀ ਰੈਕੇਟ ਬੇਨਕਾਬ! ਚੀਨ ਨੇ ਭਾਰਤ ਦੇ Strategic Assets ਦੀ CCTV...
    • uproar in pakistan over showing asha bhosle songs
      ਆਸ਼ਾ ਭੌਂਸਲੇ ਦੇ ਗੀਤ ਦਿਖਾਉਣ 'ਤੇ ਪਾਕਿਸਤਾਨ 'ਚ ਹੰਗਾਮਾ, ਚੈਨਲ ਨੂੰ ਨੋਟਿਸ...
    • polio team in pakistan
      ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ ; ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਚਾਰ ਜ਼ਖਮੀ
    • trump s announcement created chaos in pakistan stock market fell
      ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ
    • asha bhosle demise grief in pakistan
      ਆਸ਼ਾ ਭੋਸਲੇ ਦੇ ਦਿਹਾਂਤ ਮਗਰੋਂ ਭਾਰਤ ਹੀ ਨਹੀਂ, ਪਾਕਿ 'ਚ ਵੀ ਛਾਇਆ ਸੋਗ ; ਕਈ...
    • japanese pm dials pak  s shehbaz  discusses us iran war  bilateral ties
      ਅਮਰੀਕਾ-ਈਰਾਨ ਤਣਾਅ ਘਟਾਉਣ ਲਈ ਜਪਾਨੀ PM ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਫੋਨ 'ਤੇ...
    • pak ships allowed to cross hormuz
      ਪਾਕਿਸਤਾਨ ਲਈ Good News; ਜਹਾਜ਼ਾਂ ਨੂੰ ਹੋਰਮੂਜ਼ ਤੋਂ ਲੰਘਣ ਦੀ ਮਿਲੀ ਇਜਾਜ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +