Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    12:37:22 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Pakistan News
  • ਮਸ਼ਹੂਰ ਸੋਸ਼ਲ ਮੀਡੀਆ ਇਨਫਲੁਐਂਸਰ ਆਇਸ਼ਾ ਦਾ ਗੋਲ਼ੀਆਂ ਮਾਰ ਕੇ ਕਤਲ ! ਘਰੋਂ ਬਾਹਰ ਸੱਦ ਕੇ...

PAKISTAN News Punjabi(ਪਾਕਿਸਤਾਨ)

ਮਸ਼ਹੂਰ ਸੋਸ਼ਲ ਮੀਡੀਆ ਇਨਫਲੁਐਂਸਰ ਆਇਸ਼ਾ ਦਾ ਗੋਲ਼ੀਆਂ ਮਾਰ ਕੇ ਕਤਲ ! ਘਰੋਂ ਬਾਹਰ ਸੱਦ ਕੇ...

  • Edited By Disha,
  • Updated: 17 Aug, 2026 12:14 PM
Pakistan
social media  influencer  killed
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਟੈਕਸੀਲਾ 'ਚ ਜੀਟੀ ਰੋਡ 'ਤੇ ਇਕ ਭਿਆਨਕ ਘਟਨਾ ਵਾਪਰੀ। 13 ਲੱਖ ਫਾਲੋਅਰਜ਼ ਵਾਲੀ 28 ਸਾਲਾ ਮਸ਼ਹੂਰ ਇਨਫਲੁਐਂਸਰ ਆਇਸ਼ਾ ਸ਼ਮਸੂ (ਆਇਸ਼ਾ ਗਿਲਾਮਾਨਾ) ਦਾ ਵਿਚ ਸੜਕ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੋਟਰਸਾਈਕਲ 'ਤੇ ਆਏ ਸ਼ੂਟਰਾਂ ਨੇ ਚੱਲਦੀ ਕਾਰ 'ਚ ਆਇਸ਼ਾ 'ਤੇ ਗੋਲੀਆਂ ਚਲਾਈਆਂ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ 15 ਸਾਲਾ ਛੋਟੀ ਭੈਣ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਇਸ ਸਨਸਨੀਖੇਜ਼ ਵਾਰਦਾਤ ਨੂੰ ਹੋਏ ਕਈ ਘੰਟੇ ਬੀਤ ਚੁੱਕੇ ਹਨ, ਪਰ ਟੈਕਸੀਲਾ ਪੁਲਸ ਅਜੇ ਵੀ ਕੁਝ ਪਤਾ ਨਹੀਂ ਲਗਾ ਸਕੀ ਹੈ, ਅਤੇ ਨਾਮਜ਼ਦ ਦੋਸ਼ੀ ਫਰਾਰ ਹਨ।

ਇਹ ਦੁਖਦਾਈ ਘਟਨਾ ਸ਼ਾਮ 5 ਵਜੇ ਦੇ ਕਰੀਬ ਟੈਕਸੀਲਾ ਦੇ ਵਿਅਸਤ ਜੀਟੀ ਰੋਡ 'ਤੇ ਅਟਕ ਪੈਟਰੋਲ ਪੰਪ ਦੇ ਨੇੜੇ ਵਾਪਰੀ। ਆਇਸ਼ਾ ਸ਼ਮਸੂ ਆਪਣੀ 15 ਸਾਲਾ ਭੈਣ ਅਸਮੀਆ ਅਤੇ ਛੋਟੇ ਭਰਾ, ਨੇਮਤੁੱਲਾ ਨਾਲ ਆਪਣੀ ਕਾਲੀ ਹੌਂਡਾ ਕਾਰ 'ਚ ਜਾ ਰਹੀ ਸੀ। ਆਇਸ਼ਾ ਗੱਡੀ ਚਲਾ ਰਹੀ ਸੀ ਜਦੋਂ ਅਚਾਨਕ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਹਮਲਾਵਰ ਉਸ ਦੀ ਕਾਰ ਦੇ ਸੱਜੇ ਪਾਸੇ ਆ ਗਏ। ਬਾਈਕ 'ਤੇ ਪਿੱਛੇ ਬੈਠੇ ਸ਼ੂਟਰ ਨੇ ਆਇਸ਼ਾ ਦੀ ਗਰਦਨ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾ ਦਿੱਤੀਆਂ। 

ਗੋਲੀ ਲੱਗਣ ਤੋਂ ਤੁਰੰਤ ਬਾਅਦ ਆਇਸ਼ਾ ਨੇ ਕਾਰ ਦਾ ਕੰਟਰੋਲ ਗੁਆ ਦਿੱਤਾ। ਬੇਕਾਬੂ ਕਾਰ ਸੜਕ 'ਤੇ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਭਾਰੀ ਡੰਪਰ ਟਰੱਕ ਨਾਲ ਟਕਰਾ ਗਈ। ਭਿਆਨਕ ਟੱਕਰ 'ਚ ਆਇਸ਼ਾ ਦੀ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਦੀ 15 ਸਾਲਾ ਭੈਣ ਅਸਮੀਆ, ਜੋ ਕਿ ਕਾਰ 'ਚ ਸੀ, ਗੰਭੀਰ ਜ਼ਖਮੀ ਹੋ ਗਈ। ਉਸ ਦਾ ਭਰਾ, ਨੇਮਤੁੱਲਾ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ ਅਤੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਭੈਣ ਨੂੰ ਇਲਾਜ ਲਈ ਇਸਲਾਮਾਬਾਦ ਦੇ ਪਿਮਸ ਹਸਪਤਾਲ 'ਚ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 

ਆਇਸ਼ਾ ਦੇ ਪਿਤਾ ਫਜ਼ਲ ਸਾਹਿਬਜ਼ਾਦਾ ਨੇ ਟੈਕਸੀਲਾ ਪੁਲਸ ਸਟੇਸ਼ਨ 'ਚ ਦਰਜ ਆਪਣੀ ਐੱਫਆਈਆਰ 'ਚ ਕਿਹਾ ਹੈ ਕਿ ਜਦੋਂ ਉਹ ਸ਼ੁੱਕਰਵਾਰ ਸ਼ਾਮ ਨੂੰ ਘਰ ਸਨ, ਤਾਂ ਆਇਸ਼ਾ ਨੂੰ ਕਾਸ਼ਿਫ ਉਰਫ਼ ਕਾਸ਼ੀ ਨਾਮਕ ਵਿਅਕਤੀ ਦਾ ਫੋਨ ਆਇਆ। ਕਾਸ਼ਿਫ ਨੇ ਉਸ ਨੂੰ ਤੁਰੰਤ ਘਰੋਂ ਬਾਹਰ ਆਉਣ ਲਈ ਕਿਹਾ। ਫੋਨ ਆਉਣ ਦੇ ਤੁਰੰਤ ਬਾਅਦ ਆਇਸ਼ਾ ਆਪਣੀ ਭੈਣ ਅਤੇ ਭਰਾ ਦੇ ਨਾਲ ਕਾਰ ਲੈ ਕੇ ਬਾਹਰ ਨਿਕਲ ਗਈ। ਪਿਤਾ ਦਾ ਦੋਸ਼ ਹੈ ਕਿ ਕਾਸ਼ਿਫ ਇਸ ਕਾਤਲਾਨਾ ਸਾਜ਼ਿਸ਼ ਅਤੇ ਕਤਲ ਦਾ ਮੁੱਖ ਹਿੱਸਾ ਹੋ ਸਕਦਾ ਹੈ।

ਮ੍ਰਿਤਕ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਧੀ ਆਇਸ਼ਾ, ਪਿਛਲੇ 3-4 ਸਾਲਾਂ ਤੋਂ TikTok 'ਤੇ ਵੀਡੀਓ ਬਣਾ ਰਹੀ ਸੀ ਅਤੇ ਉਸ ਦੇ 13 ਲੱਖ (1.3 ਮਿਲੀਅਨ) ਫਾਲੋਅਰਜ਼ ਸਨ। ਆਇਸ਼ਾ ਦਾ 2 ਵਿਅਕਤੀਆਂ ਕੌਸਰ ਅਤੇ ਜਾਵੇਦ ਉਰਫ਼ ਸ਼ਾਹਿਨ ਨਾਂ ਦੇ ਵਿਅਕਤੀਆਂ ਨਾਲ ਪੈਸਿਆਂ ਦਾ ਵੱਡਾ ਲੈਣ-ਦੇਣ ਸੀ। ਉਹ ਆਇਸ਼ਾ ਦੇ ਪੈਸੇ ਵਾਪਸ ਨਹੀਂ ਕਰ ਰਹੇ ਸਨ ਅਤੇ ਮੰਗਣ 'ਤੇ ਉਸ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਆਇਸ਼ਾ ਨੇ ਇਸ ਸੰਬੰਧ 'ਚ ਇਸਲਾਮਾਬਾਦ ਪੁਲਸ 'ਚ ਸ਼ਿਕਾਇਤ ਵੀ ਦਰਜ ਕਰਵਾਈ ਸੀ। ਪਿਤਾ ਨੂੰ ਪੂਰਾ ਯਕੀਨ ਹੈ ਕਿ ਇਨ੍ਹਾਂ ਲੋਕਾਂ ਨੇ ਪੈਸਿਆਂ ਦੇ ਵਿਵਾਦ 'ਚ ਉਸ ਦੀ ਧੀ ਦੀ ਜਾਨ ਲਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Social media
  • Influencer
  • Ayesha
  • Murder
  • Pakistan
  • ਸੋਸ਼ਲ ਮੀਡੀਆ
  • ਇਨਫਲੂਐਂਸਰ
  • ਆਇਸ਼ਾ
  • ਕਤਲ
  • ਪਾਕਿਸਤਾਨ

ਬਲੋਚਿਸਤਾਨ 'ਚ ਦਹਿਸ਼ਤ ਦਾ ਨੰਗਾ ਨਾਚ: 2 ਔਰਤਾਂ ਦਾ ਗੋਲੀ ਮਾਰ ਕੇ ਕਤਲ, ਜਵਾਬੀ ਕਾਰਵਾਈ 'ਚ 7 ਅੱਤਵਾਦੀ ਢੇਰ

NEXT STORY

Stories You May Like

  • famous influencer shot while live streaming
    Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • punjabi sikh youth truck driver in america
    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
  • congress leader  killed  hospital  police
    ਕਾਂਗਰਸੀ ਆਗੂ ਦਾ ਦਿਨ-ਦਿਹਾੜੇ ਗੋਲ਼ੀ ਮਾਰ ਕੇ ਕਤਲ ! ਉਡੁਪੀ 'ਚ ਮਚੀ ਹਾਹਾਕਾਰ
  • police officer in  pakistan
    ਪਾਕਿਸਤਾਨ 'ਚ ਪੁਲਿਸ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ, ਇੱਕ ਹੋਰ ਅਗਵਾ
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • social media ludhiana girl video goes viral
    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ ਪੁਲਸ ਅੜਿੱਕੇ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਾਕਿਸਤਾਨ ਦੀਆਂ ਖਬਰਾਂ
    • 200 arrested
      ਦੇਸ਼ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ! ISI ਦੇ 200 ਤੋਂ ਵੱਧ ਅੱਤਵਾਦੀ...
    • unsc report
      ਲਾਲ ਕਿਲ੍ਹੇ 'ਤੇ ਹੋਏ ਹਮਲੇ ਪਿੱਛੇ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦਾ ਹੱਥ ! UNSC...
    • pakistan s development
      ਆਖ਼ਿਰ ਪਾਕਿਸਤਾਨ 'ਚ ਕਿਉਂ ਨਹੀਂ ਹੋ ਰਿਹਾ ਵਿਕਾਸ ? ਇਹ 5 ਕਾਰਨ ਬਣ ਰਹੇ ਰੁਕਾਵਟ
    • landmines explode
      ਪਾਕਿਸਤਾਨ 'ਚ ਤਿੰਨ ਬਾਰੂਦੀ ਸੁਰੰਗ ਧਮਾਕੇ,  ਨੌਂ ਲੋਕ ਜ਼ਖਮੀ
    • trump on mecca defense agreement
      ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ...
    • pakistan controlled kashmir
      POK 'ਚ ਪ੍ਰਦਰਸ਼ਨਕਾਰੀਆਂ 'ਤੇ ਹਿੰਸਕ ਕਾਰਵਾਈ, ਚਲਾਈਆਂ ਸਨ ਗੋਲੀਆਂ
    • gas that built pakistan
      'ਗੈਸ' ਜਿਸਨੇ ਪਾਕਿਸਤਾਨ ਦੀ ਬਦਲੀ ਕਿਸਮਤ ਪਰ ਬਲੋਚਿਸਤਾਨ ਨੂੰ ਛੱਡਿਆ ਪਿੱਛੇ
    • social media  influencer  killed
      ਮਸ਼ਹੂਰ ਸੋਸ਼ਲ ਮੀਡੀਆ ਇਨਫਲੁਐਂਸਰ ਆਇਸ਼ਾ ਦਾ ਗੋਲ਼ੀਆਂ ਮਾਰ ਕੇ ਕਤਲ ! ਘਰੋਂ ਬਾਹਰ ਸੱਦ...
    • naked dance of terror in balochistan
      ਬਲੋਚਿਸਤਾਨ 'ਚ ਦਹਿਸ਼ਤ ਦਾ ਨੰਗਾ ਨਾਚ: 2 ਔਰਤਾਂ ਦਾ ਗੋਲੀ ਮਾਰ ਕੇ ਕਤਲ, ਜਵਾਬੀ...
    • mosque built by  transgender
      ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +