Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:12:44 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਕੇਂਦਰੀ ਜੇਲ ’ਚੋਂ 8 ਮੋਬਾਈਲ ਫੋਨ ਬਰਾਮਦ, 4 ਹਵਾਲਾਤੀਆਂ ਖਿਲਾਫ ਕੇਸ ਦਰਜ

PATIALA News Punjabi(ਪਟਿਆਲਾ)

ਕੇਂਦਰੀ ਜੇਲ ’ਚੋਂ 8 ਮੋਬਾਈਲ ਫੋਨ ਬਰਾਮਦ, 4 ਹਵਾਲਾਤੀਆਂ ਖਿਲਾਫ ਕੇਸ ਦਰਜ

  • Edited By Gurminder Singh,
  • Updated: 09 Apr, 2026 11:43 AM
Patiala
central jail  mobile recovery  jail police
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਕੇਂਦਰੀ ਜੇਲ ਪਟਿਆਲਾ ਵਿਚ ਬੰਦ ਹਵਾਲਾਤੀਆਂ ਤੋਂ 8 ਮੋਬਾਈਲ ਫੋਨ ਬਰਾਮਦ ਹੋਏ। ਇਸ ਮਾਮਲੇ ’ਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਸਹਾਇਕ ਜੇਲ ਸੁਪਰਡੈਂਟ ਸਰਤਾਜ ਸਿੰਘ ਦੀ ਸ਼ਿਕਾਇਤ ’ਤੇ 4 ਹਵਾਲਾਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ’ਚ ਹਵਾਲਾਤੀ ਮੰਗਾ ਸਿੰਘ ਪੁੱਤਰ ਨਾਇਬ ਸਿੰਘ ਵਾਸੀ ਮੋੜ ਚੜ੍ਹਤ ਸਿੰਘ ਵਾਲਾ ਜ਼ਿਲਾ ਬਠਿੰਡਾ, ਹਵਾਲਾਤੀ ਹਰਸ਼ਪ੍ਰੀਤ ਸਿੰਘ ਪੁੱਤਰ ਸਿਮਰਨਜੀਤ ਸਿੰਘ ਵਾਸੀ ਨਵਜੀਤ ਨਗਰ ਹਸਨਪੁਰ ਪ੍ਰੋਹਤਾਂ ਪਟਿਆਲਾ, ਹਵਾਲਾਤੀ ਨਿਤਿਨ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਧੋਬੀ ਘਾਟ ਪਟਿਆਲਾ, ਹਵਾਲਾਤੀ ਸੋਨੂੰ ਕੁਮਾਰ ਗੁਪਤਾ ਪੁੱਤਰ ਗੰਗਾ ਪ੍ਰਸ਼ਾਦ ਗੁਪਤਾ ਵਾਸੀ ਗੋਬਿੰਦ ਨਗਰ ਸਰਹਿੰਦ ਰੋਡ ਹਾਲ ਵਾਸੀ ਪਿੰਡ ਅਲੀਪੁਰ ਸ਼ਾਮਿਲ ਹਨ।

ਜੇਲ ਪ੍ਰਸ਼ਾਸਨ ਮੁਤਾਬਕ ਇਹ ਬਰਾਮਦਗੀ ਕਈ ਮਹੀਨੇ ਪਹਿਲਾਂ ਹੋਈ, ਜਿਸ ’ਚ ਮੁਰਗੀ ਅਹਾਤਾ ਬੈਰਕ ਨੰਬਰ 4 ਦੀ ਤਲਾਸ਼ੀ ਕੀਤੀ ਗਈ ਤਾਂ ਹਵਾਲਾਤੀ ਮੰਗਾ ਸਿੰਘ ਜਿਸਮਾਨੀ ਤਲਾਸ਼ੀ ਦੌਰਾਨ ਪਾਈ ਹੋਈ ਲੋਅਰ ਦੀ ਜੇਬ ’ਚੋਂ 2 ਮੋਬਾਈਲ ਫੋਨ ਕੀ-ਪੈਡ ਵਾਲੇ ਅਤੇ ਹਵਾਲਾਤੀ ਨਿਤਿਨ ਕੁਮਾਰ ਦੀ ਤਲਾਸ਼ੀ ਦੌਰਾਨ ਪਾਈ ਹੋਈ ਕੈਪਰੀ ’ਚੋਂ 1 ਟੱਚ ਮੋਬਾਈਲ, ਹਵਾਲਾਤੀ ਹਰਸ਼ਜੀਤ ਸਿੰਘ ਦੀ ਜੇਬ ’ਚੋਂ 1 ਮੋਬਾਈਲ, ਹਵਾਲਾਤੀ ਸੋਨੂੰ ਕੁਮਾਰ ਗੁਪਤਾ ਦੀ ਤਲਾਸ਼ ਦੌਰਾਨ ਬਿਸਤਰੇ ’ਚੋਂ 1 ਮੋਬਾਈਲ ਫੋਨ ਬਰਾਮਦ ਹੋਇਆ। ਇਸੇ ਤਰ੍ਹਾਂ ਬਾਥਰੂਮ ਦੇ ਟਾਇਲਟ ’ਚ ਦੱਬੇ ਹੋਏ 3 ਮੋਬਾਇਲ ਫੋਨ ਬਰਾਮਦ ਹੋਏ, ਜਿਨ੍ਹਾਂ ਖਿਲਾਫ 52 ਏ ਪ੍ਰੀਜ਼ਨ ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Central Jail
  • Mobile Recovery
  • Jail Police
  • ਕੇਂਦਰੀ ਜੇਲ
  • ਮੋਬਾਈਲ ਬਰਾਮਦ
  • ਜੇਲ ਪੁਲਸ

ਬਲਜਿੰਦਰ ਸਿੰਘ ਖੁਦਕੁਸ਼ੀ ਮਾਮਲਾ: 6 ਦਿਨਾਂ ਤੋਂ ਪਰਿਵਾਰ ਮ੍ਰਿਤਕ ਦੀ ਲਾਸ਼ ਰੱਖ ਕੇ ਕਰ ਰਿਹੈ ਗ੍ਰਿਫ਼ਤਾਰੀਆਂ ਦੀ ਮੰਗ

NEXT STORY

Stories You May Like

  • mobile recovered from central jail
    ਕੇਂਦਰੀ ਜੇਲ੍ਹ ’ਚੋਂ ਮੋਬਾਈਲ ਬਰਾਮਦ
  • 3 mobiles  sim  tobacco pouches and bidis recovered from inside central jail
    ਕੇਂਦਰੀ ਜੇਲ੍ਹ 'ਚੋਂ ਵੱਡੀ ਬਰਾਮਦਗੀ, 3 ਮੋਬਾਈਲ, ਸਿਮ, ਤੰਬਾਕੂ ਦੀਆਂ ਪੁੜੀਆਂ ਤੇ ਬੀੜੀਆਂ ਬਰਾਮਦ
  • mobile phones and drugs recovered from central jail
    ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ
  • central jail patiala
    ਕੇਂਦਰੀ ਜੇਲ੍ਹ ਪਟਿਆਲਾ ’ਚੋਂ ਚੈਕਿੰਗ ਦੌਰਾਨ 7 ਮੋਬਾਈਲ ਅਤੇ ਜਰਦਾ ਬਰਾਮਦ
  • bloody brawl in faridkot central jail
    ਕੇਂਦਰੀ ਜੇਲ੍ਹ ਫਰੀਦਕੋਟ ’ਚ ਖੂਨੀ ਝਗੜਾ, ਦੋਹਾਂ ਧਿਰਾਂ ਵੱਲੋਂ ਕਰਾਸ ਕੇਸ ਦਰਜ
  • 4 arrested for demanding ransom of rs 20 lakh
    20 ਲੱਖ ਦੀ ਫਿਰੌਤੀ ਮੰਗਣ ਵਾਲੇ 4 ਗ੍ਰਿਫਤਾਰ, 2 ਪਿਸਤੌਲ ਬਰਾਮਦ
  • main accused in the robbery of rs 8 crore from a goldsmith  s house
    ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਪਹਿਲਾਂ ਵੀ 17 ਕੇਸ ਦਰਜ
  • narcotic pills recovered from inmate in central jail
    ਕੇਂਦਰੀ ਜੇਲ੍ਹ 'ਚ ਹਵਾਲਾਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • intoxicated boys and girls fight in patiala
      ਪਟਿਆਲਾ ‘ਚ ਨਸ਼ੇ ਦੀ ਹਾਲਤ 'ਚ ਮੁੰਡੇ-ਕੁੜੀਆਂ ਦੀ ਲੜਾਈ, ਪੁਲਸ ਨੇ ਹਿਰਾਸਤ 'ਚ ਲਏ
    • mother of deceased jagroop comes forward in railway track blast case
      'ਮੈਂ ਥਾਣਾ ਉੱਥੇ ਬੰਨ੍ਹ ਲੈਣਾ...', ਰੇਲਵੇ ਟਰੈਕ ਧਮਾਕਾ ਮਾਮਲੇ 'ਚ ਮ੍ਰਿਤਕ ਜਗਰੂਪ...
    • punjab weather weather u turn
      ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ ਅਲਰਟ, ਮੀਂਹ ਦੇ ਨਾਲ ਆਵੇਗਾ...
    • delhi bound trains cancelled after blast in punjab
      ਪੰਜਾਬ 'ਚ ਧਮਾਕੇ ਮਗਰੋਂ ਦਿੱਲੀ ਜਾਣ ਵਾਲੀਆਂ ਟਰੇਨਾਂ ਰੱਦ! ਰੇਲਵੇ ਨੇ ਲਿਆ ਅਹਿਮ...
    • punjab railway track
      ਪੰਜਾਬ : ਰੇਲਵੇ ਟ੍ਰੈਕ 'ਤੇ ਹੋਇਆ ਬਲਾਸਟ, ਮਿਲੀ ਅਣਪਛਾਤੀ ਲਾਸ਼
    • powercom employee punjab powercom pspcl
      ਪਾਵਰਕਾਮ ਦੇ ਮੁਲਾਜ਼ਮ ਨਾਲ ਵਾਪਰ ਗਿਆ ਵੱਡਾ ਹਾਦਸਾ, ਮਿੰਟਾਂ 'ਚ ਨਿਕਲੇ ਸਾਹ
    • punjab powercom power cut
      ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ ਆਇਆ ਵੱਡਾ ਕਾਰਣ
    • chandigarh university
      ਚੰਡੀਗੜ੍ਹ ਯੂਨੀਵਰਸਿਟੀ ਦੁਨੀਆਂ ਦੀਆਂ ਚੋਟੀ ਦੀਆਂ 300 ਯੂਨੀਵਰਸਿਟੀਆਂ ਦੀ ਸੂਚੀ...
    • ngt action
      ਸਰਹਿੰਦ ਨਗਰ ਕੌਂਸਲ 'ਤੇ NGT ਦੀ ਸਖ਼ਤੀ: 1.29 ਕਰੋੜ ਦੇ ਜੁਰਮਾਨੇ ਦੀ ਵਸੂਲੀ ਵਿਚ...
    • ed raid in punjab
      ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਮਾਮਲੇ 'ਚ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +