Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    10:53:05 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਸਡਾਣਾ ਬ੍ਰਦਰਜ਼ 'ਤੇ ਹੈ ਗੁਰੂ ਜੀ ਦੀ ਕਿਰਪਾ, ਰੂਹ ਨਾਲ ਤਿਆਰ ਕਰਦੇ ਨੇ ਰੁਮਾਲਾ ਸਾਹਿਬ, ਵੇਖੋ ਵੀਡੀਓ

PATIALA News Punjabi(ਪਟਿਆਲਾ)

ਸਡਾਣਾ ਬ੍ਰਦਰਜ਼ 'ਤੇ ਹੈ ਗੁਰੂ ਜੀ ਦੀ ਕਿਰਪਾ, ਰੂਹ ਨਾਲ ਤਿਆਰ ਕਰਦੇ ਨੇ ਰੁਮਾਲਾ ਸਾਹਿਬ, ਵੇਖੋ ਵੀਡੀਓ

  • Updated: 18 Oct, 2023 12:49 PM
Patiala
chandoa and rumala sahib are prepared by sadana brothers
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲਾ ਸਾਹਿਬ ਤੇ ਚੰਦੋਆ ਸਾਹਿਬ ਨੂੰ ਤਿਆਰ ਕਰਦਿਆਂ ਰਹਿਤ ਮਰਿਆਦਾ ਦਾ ਪੂਰਾ ਖਿਆਲ ਰੱਖਣਾ ਪੈਂਦਾ ਹੈ ਤੇ ਕਈ ਤਰ੍ਹਾਂ ਦੀਆਂ ਸਾਵਧਾਨੀਆਂ ਵਰਤਣੀਆਂ ਪੈਂਦੀਆਂ ਹਨ। ਪਟਿਆਲਾ ਤੋਂ ਸਡਾਣਾ ਬ੍ਰਦਰਜ਼ ਵੱਲੋਂ ਤਿਆਰ ਕੀਤੇ ਜਾਂਦੇ ਚੰਦੋਆ ਸਾਹਿਬ ਤੇ ਰੁਮਾਲਾ ਸਾਹਿਬ 'ਤੇ ਕੀਤੀ ਜਾਂਦੀ ਮੀਨਾਕਾਰੀ ਨੂੰ ਵੇਖ ਕੇ ਲੱਗਦਾ ਹੈ ਕਿ ਜਿਵੇਂ ਇਨ੍ਹਾਂ 'ਤੇ ਗੁਰੂ ਸਾਹਿਬ ਦੀ ਬਖਸ਼ਿਸ਼ ਹੋਵੇ ਤੇ ਗੁਰੂ ਸਾਹਿਬ ਆਪ ਇਨ੍ਹਾਂ ਕੋਲੋਂ ਸੇਵਾ ਕਰਵਾ ਰਹੇ ਹੋਣ। ਸਡਾਣਾ ਬ੍ਰਦਰਜ਼ ਦੀ ਸ਼ੁਰੂਆਤ 1992 ਵਿੱਚ ਹੋਈ ਤੇ ਪਿਛਲੇ 32 ਸਾਲਾਂ ਤੋਂ ਇਹ ਸੇਵਾ ਨਿਭਾਅ ਰਹੇ ਹਨ। ਜੇਕਰ ਤੁਸੀਂ ਵੀ ਗੁਰੂ ਘਰ 'ਚ ਚੰਦੋਆ ਸਾਹਿਬ ਜਾਂ ਰੁਮਾਲਾ ਸਾਹਿਬ ਦੀ ਸੇਵਾ ਕਰਨੀ ਚਾਹੁੰਦੇ ਹੋ ਤਾਂ #96, ਸ਼ੇਰੇ ਪੰਜਾਬ ਕਲਾਥ ਮਾਰਕੀਟ ਪਟਿਆਲਾ ਜਾਂ B-1A, ਏ ਸੀ ਮਾਰਕੀਟ, ਨੇੜੇ ਭਦੌੜ ਹਾਊਸ, ਲੁਧਿਆਣਾ ਵਿਖੇ ਸਡਾਣਾ ਬ੍ਰਦਰਜ਼ ਨਾਲ ਸੰਪਰਕ ਕਰ ਸਕਦੇ ਹੋ। ਤੁਸੀਂ ਮੋਬਾਇਲ ਨੰਬਰ 82880-82881 'ਤੇ ਵੀ ਸੰਪਰਕ ਕਰ ਸਕਦੇ ਹੋ।

ਪਟਿਆਲਾ ਸਥਿਤ ਸ਼ੋਅਰੂਮ ਚਲਾ ਰਹੇ ਸਡਾਣਾ ਬ੍ਰਦਰਜ਼ ਨੇ 'ਜਗ ਬਾਣੀ' ਦੀ ਟੀਮ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਰੁਮਾਲਾ ਸਾਹਿਬ ਤੇ ਚੰਦੋਆ ਸਾਹਿਬ ਦਾ ਕੰਪਲੀਟ ਸੈੱਟ ਤਿਆਰ ਕਰਦੇ ਹਾਂ। ਸਭ ਤੋਂ ਪਹਿਲਾਂ ਅਸੀਂ ਗੁਰਦੁਆਰਾ ਦੁਖ ਨਿਵਾਰਣ ਸਾਹਿਬ ਲਈ ਕੰਪਲੀਟ ਸੈੱਟ ਤਿਆਰ ਕੀਤਾ ਸੀ। ਫਿਰ ਹੌਲੀ-ਹੌਲੀ ਪੰਜਾਬ ਤੋਂ ਬਾਹਰ ਦੇਸ਼-ਵਿਦੇਸ਼ ਵਿੱਚ ਵੀ ਸੰਗਤਾਂ ਵੱਲੋਂ ਗੁਰੂ ਘਰ ਦੀ ਇਸ ਅਣਮੁੱਲੀ ਵਸਤੂ ਦੀ ਡਿਮਾਂਡ ਕੀਤੀ ਜਾਣ ਲੱਗ ਪਈ।

ਸਡਾਣਾ ਬ੍ਰਦਰਜ਼ ਨੇ ਦੱਸਿਆ ਕਿ ਸੰਗਤ ਲਈ ਬਜਟ ਕੋਈ ਮਹੱਤਤਾ ਨਹੀਂ ਰੱਖਦਾ। ਸੰਗਤ ਗੁਰੂ ਸਾਹਿਬ ਨੂੰ ਭੇਟ ਕਰਨ ਲਈ ਸੁੰਦਰ ਤੋਂ ਸੁੰਦਰ ਰੁਮਾਲਾ ਸਾਹਿਬ ਤੇ ਚੰਦੋਆ ਸਾਹਿਬ ਤਿਆਰ ਕਰਵਾਉਣ ਦੀ ਇੱਛਾ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਅਮਰੀਕਾ, ਕੈਨੇਡਾ ਸਣੇ 30 ਦੇਸ਼ਾਂ ਵਿੱਚ ਰੁਮਾਲਾ ਸਾਹਿਬ ਭੇਜੇ ਜਾਂਦੇ ਹਨ। ਜਦੋਂ ਵਿਦੇਸ਼ ਤੋਂ ਆਈ ਸੰਗਤ ਸਾਡੇ ਕੋਲੋਂ ਚੰਦੋਆ ਸਾਹਿਬ ਜਾਂ ਰੁਮਾਲਾ ਸਾਹਿਬ ਲੈ ਕੇ ਜਾਂਦੀ ਹੈ ਤਾਂ ਹੋਰ ਸੰਗਤ ਨੂੰ ਵੀ ਫਿਰ ਸਾਡੇ ਕੋਲ ਹੀ ਭੇਜਦੀ ਹੈ। ਸਾਰੀ ਮੀਨਾਕਾਰੀ ਵਰਕਸ਼ਾਪ 'ਚ ਹੀ ਕੀਤੀ ਜਾਂਦੀ ਹੈ ਤੇ ਪੂਰੀ ਰਹਿਤ ਮਰਿਆਦਾ ਦਾ ਖਿਆਲ ਰੱਖਿਆ ਜਾਂਦਾ ਹੈ। ਜਿੱਥੇ ਰੁਮਾਲਾ ਸਾਹਿਬ ਤਿਆਰ ਕੀਤੇ ਜਾਂਦੇ ਹਨ, ਉਥੇ ਜੁੱਤੀਆਂ ਪਾ ਕੇ ਜਾਣ ਦੀ ਇਜਾਜ਼ਤ ਨਹੀਂ ਹੈ ਤੇ ਵਰਕਰ ਹੱਥ ਧੋ ਕੇ ਪੂਰੀ ਸੇਵਾ ਭਾਵਨਾ ਨਾਲ ਕੰਮ ਕਰਦੇ ਹਨ। ਗੁਰੂ ਘਰਾਂ ਦੀ ਇਸ ਅਣਮੁੱਲੀ ਚੀਜ਼ ਲਈ ਬੈਂਗਲੁਰੂ, ਮੁੰਬਈ ਤੇ ਸੂਰਤ ਤੋਂ ਫੈਬਰਿਕ ਆਉਂਦਾ ਹੈ ਅਤੇ ਹੈਂਡ ਵਰਕ ਨਾਲ ਤਿਆਰ ਕੀਤੇ ਜਾਂਦੇ ਰੁਮਾਲਾ ਸਾਹਿਬ ਤੇ ਚੰਦੋਆ ਸਾਹਿਬ ਦਾ ਸੈੱਟ ਤਿਆਰ ਕਰਨ ਲਈ 20 ਤੋਂ 25 ਦਿਨ ਦਾ ਸਮਾਂ ਲੱਗਦਾ ਹੈ।

ਵਧੇਰੇ ਜਾਣਕਾਰੀ ਲਈ ਵੇਖੋ ਵੀਡੀਓ-

  • Patiala
  • Sadana Brothers
  • Guru Granth Sahib Ji
  • Rumala Sahib
  • Chandoa Sahib
  • ਪਟਿਆਲਾ
  • ਸਡਾਣਾ ਬ੍ਰਦਰਜ਼
  • ਗੁਰੂ ਗ੍ਰੰਥ ਸਾਹਿਬ ਜੀ
  • ਰੁਮਾਲਾ ਸਾਹਿਬ
  • ਚੰਦੋਆ ਸਾਹਿਬ

ਧੀ ਨਾਲ ਕੀਤੀ ਛੇੜਛਾੜ ਦਾ ਪਿਓ ਨੇ ਲਿਆ ਰੂਹ ਕੰਬਾਊ ਬਦਲਾ, ਉਹ ਕੀਤਾ ਜੋ ਸੋਚਿਆ ਨਾ ਸੀ

NEXT STORY

Stories You May Like

  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • guru ravidas sabhas of europe
    ਯੂਰਪ ਦੀਆਂ ਸਮੂਹ ਗੁਰੂ ਰਵਿਦਾਸ ਸਭਾਵਾਂ ਨੇ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਕੀਤੀ ਬੇਨਤੀ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • iranian supreme leader
    ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਛੇੜੀ ਚਰਚਾ
  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • rashifal  maa lakshmi  rajyoga  money  luck
    ਇਨ੍ਹਾਂ ਰਾਸ਼ੀਆਂ ਲਈ ਬਣ ਰਿਹੈ ਦੁਰਲੱਭ ਰਾਜਯੋਗ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਹੋ ਜਾਏਗਾ ਪੈਸਾ ਹੀ ਪੈਸਾ
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ ਜੁੜੇ ਮੁੱਦਿਆਂ ’ਤੇ ਹੋਈ ਚਰਚਾ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • woman  auto  police
      ਪਾਤੜਾਂ : ਆਟੋ ਵਿਚ ਬੈਠੀ ਔਰਤ ਦਾ ਗੋਲੀ ਮਾਰ ਕੇ ਕਤਲ
    • mobile phones recover
      ਜੇਕਰ ਤੁਹਾਡਾ ਫ਼ੋਨ ਹੋ ਜਾਵੇ ਚੋਰੀ ਤਾਂ ਤੁਰੰਤ ਕਰੋ ਇਹ ਕੰਮ; ਪੰਜਾਬ ਪੁਲਸ ਨੇ...
    • punjabi university  students  patiala police
      ਪੰਜਾਬੀ ਯੂਨੀਵਰਸਿਟੀ 'ਚ ਪੁਲਸ ਤੇ ਵਿਦਿਆਰਥੀਆਂ ਵਿਚਾਲੇ ਤਲਖੀ
    • gurdwara sahib rajinder hospital punjab police
      ਪੰਜਾਬ : ਗੁਰਦੁਆਰਾ ਸਾਹਿਬ ਵਿਚ ਤਲਵਾਰ ਲੈ ਕੇ ਦਾਖਲ ਹੋਏ ਬੰਦੇ ਨੂੰ ਮਾਰ 'ਤੀ ਗੋਲੀ
    • women gang of women patiala police
      ਘਰ ਸੱਦ ਕੇ ਉਤਰਵਾ ਲੈਂਦੀਆਂ ਕੱਪੜੇ ਤੇ ਫਿਰ ਖੇਡਦੀਆਂ 'ਗੰਦਾ ਖੇਡ'
    • shocking incident in punjab
      ਭੈਣ ਦੀ ਡੋਲੀ ਤੋਂ ਪਹਿਲਾਂ ਉੱਠੇਗੀ ਇਕਲੌਤੇ ਭਰਾ ਦੀ ਅਰਥੀ; ਵਿਆਹ ਦੇ ਕਾਰਡ ਵੰਡਣ...
    • accident in sirhind
      ਪੰਜਾਬ ਤੋਂ ਹਰਿਦੁਆਰ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ! 2 ਦੀ ਮੌਤ,...
    • patiala girls missing
      ਪਟਿਆਲਾ ਦੇ ਸਕੂਲ 'ਚੋਂ ਗਾਇਬ ਹੋਈਆਂ 3 ਕੁੜੀਆਂ!
    • youth akali dal akali president
      ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
    • independence day patiala accident sealing
      ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ ਹਾਦਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +