Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:18:06 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਘਨੌਰ-ਸ਼ੰਭੂ ਬਲਾਕ ਦੀਆਂ ਡੇਢ ਦਰਜਨ ਪੰਚਾਇਤਾਂ ਨੂੰ ਵੰਡੀਆਂ 60 ਲੱਖ ਦੀਆਂ ਗ੍ਰਾਂਟਾਂ

PATIALA News Punjabi(ਪਟਿਆਲਾ)

ਘਨੌਰ-ਸ਼ੰਭੂ ਬਲਾਕ ਦੀਆਂ ਡੇਢ ਦਰਜਨ ਪੰਚਾਇਤਾਂ ਨੂੰ ਵੰਡੀਆਂ 60 ਲੱਖ ਦੀਆਂ ਗ੍ਰਾਂਟਾਂ

  • Updated: 15 Jan, 2020 05:01 PM
Patiala
grants  ghanour  panchayats  mla madan lal jalalpur
  • Share
    • Facebook
    • Tumblr
    • Linkedin
    • Twitter
  • Comment

ਘਨੌਰ (ਜੋਸਨ, ਅਲੀ): ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਬਲਾਕ ਘਨੌਰ ਅਤੇ ਬਲਾਕ ਸ਼ੰਭੂ ਦੀਆਂ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ ਗਏ। ਇਸ ਮੌਕੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਯੂਥ ਕਾਂਗਰਸ ਦੇ ਜ਼ਿਲਾ ਮੀਤ ਪ੍ਰਧਾਨ ਤੇ ਮੈਂਬਰ ਜ਼ਿਲਾ ਪ੍ਰੀਸ਼ਦ ਗਗਨਦੀਪ ਸਿੰਘ ਜਲਾਲਪੁਰ, ਚੇਅਰਮੈਨ ਬਲਾਕ ਸ਼ੰਭੂ ਅੱਛਰ ਸਿੰਘ ਭੇਡਵਾਲ, ਅਮਰੀਕ ਸਿੰਘ ਖਾਨਪੁਰ ਮੈਂਬਰ ਜ਼ਿਲਾ ਪ੍ਰੀਸ਼ਦ, ਜਗਰੂਪ ਸਿੰਘ ਹੈਪੀ ਸੇਹਰਾ ਮੈਂਬਰ ਬਲਾਕ ਸੰਮਤੀ, ਸਾਬਕਾ ਸਰਪੰਚ ਜਗਦੀਪ ਸਿੰਘ ਡਿੰਪਲ ਚੱਪੜ੍ਹ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।

ਸੰਬੋਧਨ ਕਰਦਿਆਂ ਵਿਧਾਇਕ ਜਲਾਲਪੁਰ ਨੇ ਕਿਹਾ ਕਿ ਜਿਹੜੀਆਂ ਪੰਚਾਇਤਾਂ ਇਮਾਨਦਾਰੀ ਨਾਲ ਕੰਮ ਕਰਕੇ ਆਪੋ-ਆਪਣੇ ਪਿੰਡਾਂ ਦੀ ਨੁਹਾਰ ਬਦਲਣ ਵਿਚ ਲੱਗੀਆਂ ਹੋਈਆਂ ਹਨ, ਉਨ੍ਹਾਂ ਨੂੰ ਇਨਾਮ ਵਜੋਂ ਗ੍ਰਾਂਟਾਂ ਦੇ ਗੱਫ਼ੇ ਦੇ ਕੇ ਨਿਵਾਜਿਆ ਜਾਵੇਗਾ। ਉਨ੍ਹਾਂ ਵੱਲੋਂ ਸਰਪੰਚਾਂ ਨੂੰ ਬਿਨ੍ਹਾਂ ਕਿਸੇ ਪੱਖ-ਪਾਤ ਦੇ ਸਮੁੱਚੇ ਪਿੰਡ ਨੂੰ ਨਾਲ ਲੈ ਕੇ ਵਿਕਾਸ ਕੰਮ ਕਰਨ ਦੀ ਅਪੀਲ ਕੀਤੀ ਗਈ। ਜਲਾਲਪੁਰ ਵੱਲੋਂ ਪੰਚਾਇਤਾਂ ਨੂੰ ਪਿੰਡਾਂ ਦੇ ਸਮਸ਼ਾਨਘਾਟਾਂ ਨੂੰ ਸਾਂਝਾ ਕਰਕੇ ਇਕ ਬਣਾਉਣ ਅਤੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕਰਨ ਵੱਲ ਵੱਧ ਧਿਆਨ ਦੇਣ ਬਾਰੇ ਕਿਹਾ ਗਿਆ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਮੰਡਵਾਲ, ਆਲਮਪੁਰ, ਘੜਾਮਾਂ, ਚਤਰ ਨਗਰ, ਜੈ ਨਗਰ, ਨੌਵਾਗਾਂ, ਪਿੰਡ ਚਮਾਰੂ, ਅਲਾਮਦੀਪੁਰ, ਨਵਾਂ ਅਜਰੌਰ, ਭੱਟਮਾਜਰਾ, ਜਮੀਤਗੜ੍ਹ, ਚਪੜ੍ਹ, ਸੀਲ ਸਮੇਤ ਹੋਰਨਾਂ ਪਿੰਡਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਦਿੱਤੇ ਗਏ ਹਨ।

ਇਸ ਮੌਕੇ ਬਲਾਕ ਸੰਮਤੀ ਮੈਂਬਰ ਨਰੇਸ਼ ਸੂਦ ਅਜਰੌਰ, ਸਰਪੰਚ ਸਤਿੰਦਰ ਸਿੰਘ , ਰਵਿੰਦਰ ਸਿੰਘ ਖੋਖਰ ਸਰਪੰਚ ਚਤਰਨਗਰ, ਹਰਪ੍ਰੀਤ ਸਿੰਘ ਸਰਪੰਚ ਚਮਾਰੂ, ਜਸਬੀਰ ਸਿੰਘ ਅਲਾਮਦੀਪੁਰ, ਮਨਜੀਤ ਸਿੰੰਘ ਸਰਪੰਚ ਚਪੜ੍ਹ, ਗੁਰਦੀਪ ਸਿੰਘ ਸਰਪੰਚ ਜੈ ਨਗਰ, ਸੁਰਜੀਤ ਸਿੰਘ ਸਰਪੰਚ ਅਜਰੌਰ, ਜਸਪਾਲ ਸਿੰਘ ਨੰਬਰਦਾਰ ਅਜਰੌਰ, ਰਾਮ ਸਿੰਘ ਸੀਲ, ਬਲਜੀਤ ਸਿੰਘ ਸਰਪੰਚ ਲਾਛੜੂ,ਮੇਵਾ ਸਿੰਘ ਲਾਛੜੂ, ਗੁਰਦੇਵ ਸਿੰਘ ਲਾਛੜੂ ਅਤੇ ਜਸਵੀਰ ਸਿੰਘ ਸਰਪੰਚ ਭੱਟਮਾਜਰਾ ਸਮੇਤ ਹੋਰ ਵੀ ਹਾਜ਼ਰ ਸਨ।

  • Grants
  • Ghanour
  • Panchayats
  • MLA Madan Lal Jalalpur
  • ਗ੍ਰਾਂਟਾਂ
  • ਘਨੌਰ
  • ਪੰਚਾਇਤਾਂ
  • ਵਿਧਾਇਕ ਮਦਨ ਲਾਲ ਜਲਾਲਪੁਰ

ਸਾਜ਼ਿਸ਼ਕਾਰ ਰੋਮੀ ਨੇ ਉੱਚ ਅਦਾਲਤ 'ਚ ਦਾਇਰ ਕੀਤੀ ਅਪੀਲ, ਕਿਹਾ,''ਮੈਨੂੰ ਭਾਰਤ ਹਵਾਲੇ ਨਾ ਕੀਤਾ ਜਾਵੇ''

NEXT STORY

Stories You May Like

  • liquor  son  60 rupees mother
    ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ ਕਤਲ, UP 'ਚ ਵੱਡੀ ਵਾਰਦਾਤ
  • three people arrested for committing robberies
    ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਗ੍ਰਿਫ਼ਤਾਰ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • a rare alignment is taking place after 60 years
    60 ਸਾਲਾਂ ਬਾਅਦ ਬਣ ਰਿਹੈ ਦੁਰਲੱਭ ਸੰਯੋਗ ! ਬੁਧਾਦਿਤਯ ਤੇ ਤ੍ਰਿਏਕਾਦਸ਼ ਯੋਗ ਨਾਲ 26 ਸਤੰਬਰ ਤੋਂ ਸ਼ੁਰੂ ਹੋਣਗੇ ਸ਼ਰਾਧ
  • jeep stolen from outside the house
    ਤਲਵਾੜਾ 'ਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਦਹਿਸ਼ਤ, ਘਰ ਬਾਹਰੋਂ ਜੀਪ ਚੋਰੀ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • husband wife in laws
      ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ
    • ndps nabha jail
      ਐੱਨ. ਡੀ. ਪੀ. ਐੱਸ. ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਨੇ ਹਵਾਲਾਤ ’ਚ ਲਿਆ ਫਾਹਾ
    • death in bidhichand colony
      ਬਿਧੀਚੰਦ ਕਾਲੋਨੀ ਵਿਚ ਸ਼ੱਕੀ ਹਾਲਾਤ 'ਚ ਮਿਲੀ ਵਿਅਕਤੀ ਦੀ ਲਾਸ਼, 4 ਖ਼ਿਲਾਫ਼ ਮਾਮਲਾ...
    • pm modi and bjp leaders understood punjab  s pain
      PM ਮੋਦੀ ਅਤੇ ਭਾਜਪਾ ਆਗੂਆਂ ਨੇ ਪੰਜਾਬ ਦਾ ਦਰਦ ਸਮਝਿਆ : ਪ੍ਰਨੀਤ ਕੌਰ
    • balwant singh rajoana  pgi  patiala jail
      ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • sanjay bhatia in punjab
      ਪੰਜਾਬ 'ਚ ਪੀਜ਼ਾ ਨਾਲੋਂ ਵੀ ਛੇਤੀ ਹੋ ਰਹੀ ਹੈ ਨਸ਼ਿਆਂ ਦੀ ਹੋਮ ਡਿਲੀਵਰੀ: ਸੰਜੇ...
    • chitkara university update
      ਮਹਿਲਾ ਕਮਿਸ਼ਨ ਨੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ
    • up  needed to save punjab  s youth from drugs  brajesh pathak
      ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +