Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    10:50:56 AM

  • government buses remain closed in punjab today

    ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ...

  • landslide in ethiopia

    ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ, 14 ਲੋਕਾਂ ਦੀ...

  • painful incident in punjab police station

    ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ...

  • trump warns iran

    "ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ !  ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Fatehgarh Sahib
  • ਵਿਗਿਆਨਕ ਤਰੀਕੇ ਰਾਹੀਂ ਪਰਾਲੀ ਦੇ ਪ੍ਰਬੰਧਨ ਨਾਲ ਕਿਸਾਨਾਂ ਦੀ ਆਮਦਨ 'ਚ ਕਰਾਂਗੇ ਵਾਧਾ : ਮੀਤ ਹੇਅਰ

PATIALA News Punjabi(ਪਟਿਆਲਾ)

ਵਿਗਿਆਨਕ ਤਰੀਕੇ ਰਾਹੀਂ ਪਰਾਲੀ ਦੇ ਪ੍ਰਬੰਧਨ ਨਾਲ ਕਿਸਾਨਾਂ ਦੀ ਆਮਦਨ 'ਚ ਕਰਾਂਗੇ ਵਾਧਾ : ਮੀਤ ਹੇਅਰ

  • Edited By Anuradha,
  • Updated: 15 Sep, 2022 07:43 PM
Fatehgarh Sahib
increase income of farmers by managing stubble through a scientific method
  • Share
    • Facebook
    • Tumblr
    • Linkedin
    • Twitter
  • Comment

ਅਮਲੋਹ : ਝੋਨੇ ਦੀ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਰਾਹੀਂ ਨਿਜਾਤ ਦਿਵਾਉਣ ਅਤੇ ਵਿਗਿਆਨਕ ਤਰੀਕਿਆਂ ਦੀ ਖੋਜ ਨਾਲ ਪਰਾਲੀ ਤੋਂ ਬਿਜਲੀ ਪੈਦਾ ਕਰਕੇ ਕਿਸਾਨਾਂ ਦੀ ਆਮਦਨ 'ਚ ਵਾਧਾ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ,  ਜਿਸ ਦਿਸ਼ਾ 'ਚ ਸਰਕਾਰ ਕੰਮ ਕਰ ਰਹੀ ਹੈ। ਇਹ ਗੱਲ ਪੰਜਾਬ ਦੇ ਵਾਤਾਵਰਨ ਅਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸ਼ਾਹਪੁਰ ਵਿਖੇ ਸ਼੍ਰੀ ਗਣੇਸ਼ ਐਡੀਬਲਜ਼ ਪ੍ਰਾਈਵੇਟ ਲਿਮਟਿਡ ਵੱਲੋਂ ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਪ੍ਰਾਜੈਕਟ ਦੇ ਦੌਰੇ ਮੌਕੇ ਕਹੀ। ਮੀਤ ਹੇਅਰ ਨੇ ਇਸ ਮੌਕੇ ਪਰਾਲੀ ਸਾੜਨ ਦੀ ਬਜਾਏ ਉਕਤ ਪ੍ਰਾਜੈਕਟ ਨੂੰ ਪਰਾਲੀ ਵੇਚਣ ਵਾਲੇ ਕਿਸਾਨਾਂ ਨੂੰ ਤਿੰਨ ਕਰੋੜ ਰੁਪਏ ਦੀ ਚੈਕ ਵੀ ਵੰਡੇ। ਕੁੱਲ 30 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਵੰਡੀ ਜਾਣੀ ਹੈ। ਇਸ ਪ੍ਰਾਜੈਕਟ ਨਾਲ ਇਕ ਏਕੜ ਰਕਬੇ 'ਚੋਂ ਪਰਾਲੀ ਜ਼ਰੀਏ ਕਿਸਾਨ 3000 ਰੁਪਏ ਕਮਾ ਸਕਦੇ ਹਨ।

ਇਹ ਵੀ ਪੜ੍ਹੋ : ਸਕੂਲ ਸਿੱਖਿਆ ਵਿਭਾਗ 'ਚ ਜਲਦ ਸ਼ੁਰੂ ਹੋਵੇਗੀ ਈ.ਟੀ.ਟੀ. ਅਧਿਆਪਕਾਂ ਦੀ ਭਰਤੀ

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪਰਾਲੀ ਪ੍ਰਬੰਧਨ ਦਾ ਵਿਗਿਆਨਕ ਢੰਗ ਨਾਲ ਸਾਰਥਿਕ ਹੱਲ ਕੱਢਣ ਲਈ ਇਸ ਨੂੰ ਬਾਲਣ ਵਜੋਂ ਇਸਤੇਮਾਲ ਕਰਨ ਦੇ ਤਰੀਕਿਆਂ ਦੀ ਖੋਜ ਕਰਨ ਅਤੇ ਇਸ ਨੂੰ ਕਿਸਾਨਾਂ ਦੀ ਆਮਦਨ ਦਾ ਸ੍ਰੋਤ ਬਣਾਉਣ ਉਤੇ ਢੰਗ ਤਰੀਕੇ ਲੱਭ ਰਹੀ ਹੈ। ਇਸੇ ਦਿਸ਼ਾ ਵਿੱਚ ਸ਼ਾਹਪੁਰ ਵਾਲੇ ਪ੍ਰਾਜੈਕਟ ਨੂੰ ਦੇਖਣ ਆਏ ਹਾਂ ਅਤੇ ਇਸ ਨੂੰ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ ਲਗਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇੱਟਾਂ ਦੇ ਭੱਠਿਆਂ ਵਾਲਿਆਂ ਨੂੰ ਕੁਝ ਫੀਸਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਲਾਜ਼ਮੀ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਪਰਾਲੀ ਦੀ ਸਮੱਸਿਆ ਦਾ ਹੱਲ ਵੀ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

ਇਹ ਵੀ ਪੜ੍ਹੋ : ਬਿਕਰਮ ਮਜੀਠਿਆ ਨੇ ਘੇਰੀ 'ਆਪ' ਸਰਕਾਰ, 'ਆਪਰੇਸ਼ਨ ਲੋਟਸ' ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ

ਵਾਤਾਵਰਨ ਤੇ ਸਾਇੰਸ ਤਕਨਾਲੋਜੀ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 3 ਮਿਲੀਅਨ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਜਿਸ ਦੇ ਨਤੀਜੇ ਵਜੋਂ ਲਗਭਗ 20 ਮਿਲੀਅਨ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ। ਬਾਸਮਤੀ ਚੌਲਾਂ ਨੂੰ ਛੱਡ ਕੇ ਝੋਨੇ ਦੀਆਂ ਹੋਰ ਕਿਸਮਾਂ ਦੀ ਮਸ਼ੀਨੀ ਕਟਾਈ ਕੀਤੀ ਜਾਂਦੀ ਹੈ, ਜਿਸ ਨਾਲ ਪਿੱਛੇ ਬਚੀ ਪਰਾਲੀ ਦਾ ਪ੍ਰਬੰਧਨ ਕਰਨ ਵਿੱਚ ਕਿਸਾਨਾਂ ਨੂੰ ਦਿੱਕਤ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਪ੍ਰਦੂਸ਼ਣ ਹੁੰਦਾ ਹੈ ਉਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਗਈ ਸੀ ਪਰ ਕੇਂਦਰ ਵੱਲੋਂ ਨਾਂਹ ਕਰਕੇ ਕਿਸਾਨਾਂ ਦੀ ਬਾਂਹ ਨਹੀਂ ਫੜੀ ਗਈ।

ਇਹ ਵੀ ਪੜ੍ਹੋ : ਬਰਨਾਲਾ ਦੇ ਪਿੰਡ ਧਨੌਲਾ 'ਚੋਂ ਭੇਜੇ ਸੈਂਪਲ 'ਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ

ਮੀਤ ਹੇਅਰ ਨੇ ਦੱਸਿਆ ਕਿ ਪਿੰਡ ਸ਼ਾਹਪੁਰ ਵਿਖੇ ਸ਼੍ਰੀ ਗਣੇਸ਼ ਐਡੀਬਲਜ ਪ੍ਰਾਈਵੇਟ ਲਿਮਟਿਡ ਵੱਲੋਂ ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਜ਼ਿਲ੍ਹੇ 'ਚ ਪੈਂਦੇ ਪਿੰਡਾਂ ਦੀ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਰਿਹਾ ਹੈ ਜਿਸ ਵੱਲੋਂ ਪਿਛਲੇ ਸੀਜਨ ਵਿੱਚ ਝੋਨੇ ਦੀ ਪਰਾਲੀ ਦੀ ਚੁਕਾਈ ਲਈ 135 ਰੁਪਏ ਪ੍ਰਤੀ ਕੁਇੰਟਲ ਦਿੱਤੇ ਗਏ ਸਨ। ਫੈਕਟਰੀ ਦੀ ਬਿਜਲੀ ਦੀ ਲੋੜ ਨੂੰ ਪੂਰਾ ਕਰਕੇ 3 ਮੈਗਾਵਾਟ ਕੋ-ਜਨਰੇਸ਼ਨ ਪਾਵਰ ਪਲਾਂਟ ਚਲਾਉਣ ਲਈ ਕੀਤੀ ਜਾ ਰਹੀ ਹੈ ਜਿਸ ਨਾਲ 40 ਹਜ਼ਾਰ ਟਨ ਪਰਾਲੀ ਦੀ ਖਪਤ ਹੁੰਦੀ ਹੈ ਅਤੇ ਹੁਣ ਇਹ ਪਲਾਂਟ 15 ਮੈਗਾਵਾਟ ਬਿਜਲੀ ਤੱਕ ਹੋਰ ਵਧਾਉਣ ਦਾ ਪ੍ਰਸਤਾਵ ਦਿੱਤਾ ਹੈ ਜੋ ਕਿ 15 ਅਕਤੂਬਰ ਤੱਕ ਕਾਰਜਸ਼ੀਲ ਹੋ ਜਾਵੇਗਾ। ਇਹ ਪਰਾਲੀ ਤੋਂ ਬਿਜਲੀ ਪੈਦਾ ਵਾਲਾ  ਏਸ਼ੀਆ ਦਾ ਪਹਿਲਾ ਪਲਾਂਟ ਹੋਵੇਗਾ। ਇਸ ਸੀਜ਼ਨ ਵਿੱਚ ਤਿੰਨ ਜ਼ਿਲ੍ਹਿਆਂ ਤੋਂ ਕਰੀਬ 1 ਲੱਖ ਏਕੜ ਰਕਬੇ ਵਿਚੋਂ 2 ਲੱਖ ਟਨ ਝੋਨੇ ਦੀ ਖਰੀਦ ਦਾ ਅਨੁਮਾਨ ਹੈ। ਇਸ ਨਾਲ 25 ਕਿਲੋ ਮੀਟਰ ਦੇ ਘੇਰੇ ਵਿੱਚ ਝੋਨੇ ਦੀ ਪਰਾਲੀ ਦੀ ਖਪਤ ਹੋ ਸਕੇਗੀ।

ਇਹ ਵੀ ਪੜ੍ਹੋ : 17 ਸਤੰਬਰ ਨੂੰ PM ਮੋਦੀ ਲਾਂਚ ਕਰਨਗੇ ਰਾਸ਼ਟਰੀ ਲੌਜਿਸਟਿਕ ਪਾਲਿਸੀ, ਆਈਸਰਾ ਦੇ ਵਿਨੋਦ ਵਸ਼ਿਸ਼ਟ ਹੋਣਗੇ ਸ਼ਾਮਲ

ਸਾਲ 2014 ਤੋਂ ਲੈ ਕੇ ਪਿਛਲੇ ਸੀਜਨ ਤੱਕ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਰੂਪ ਵਿੱਚ 40 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੈ ਅਤੇ ਕਿਸਾਨਾਂ ਵੱਲੋਂ ਇਕਰਾਰਨਾਮੇ ਅਧੀਨ ਉਦਯੋਗ ਨੂੰ ਝੋਨੇ ਦੀ ਪਰਾਲੀ ਵੇਚੀ ਜਾ ਰਹੀ ਹੈ ਜਿਸ ਨਾਲ ਅਮਲੋਹ ਅਤੇ ਖੰਨਾ ਸਬ ਡਵੀਜਨਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਬਹੁਤ ਘੱਟ ਗਏ ਹਨ। ਕੁਝ ਕਿਸਾਨ ਝੋਨੇ ਦੀ ਪਰਾਲੀ ਵੇਚਣ ਦੇ ਇਸ ਮਾਡਲ ਜ਼ਰੀਏ ਆਪਣੇ ਸਾਥੀ ਕਿਸਾਨਾਂ, ਜਿਨ੍ਹਾਂ ਕੋਲ ਪਰਾਲੀ ਨੂੰ ਸੰਭਾਲਣ ਦਾ ਕੋਈ ਪ੍ਰਬੰਧ ਨਹੀਂ ਹੈ, ਦੇ ਖੇਤਾਂ 'ਚੋਂ ਵੀ ਪਰਾਲੀ ਇਕੱਠੀ ਕਰਕੇ 30 ਲੱਖ ਰੁਪਏ ਸਾਲਾਨਾ ਕਮਾ ਲੈਂਦੇ ਹਨ। ਇਸ ਮੌਕੇ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ, ਮੈਂਬਰ ਸਕੱਤਰ ਇੰਜਨੀਅਰ ਕਰੂਨੇਸ਼ ਗਰਗ, ਮੁੱਖ ਵਾਤਾਵਰਣ ਇੰਜਨੀਅਰ ਪਰਦੀਪ ਗੁਪਤਾ, ਸੀਨੀਅਰ ਵਾਤਾਵਰਣ ਇੰਜਨੀਅਰ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।

  • Meet Hayer
  • Cabinet Minister
  • Increase Income
  • farmers
  • ਮੀਤ ਹੇਅਰ
  • ਕੈਬਨਿਟ ਮੰਤਰੀ
  • ਆਮਦਨ ਚ ਵਾਧਾ
  • ਕਿਸਾਨ

ਗਾਇਕ ਦਲੇਰ ਮਹਿੰਦੀ ਨੂੰ ਵੱਡੀ ਰਾਹਤ, 19 ਸਾਲ ਪੁਰਾਣੇ ਮਾਮਲੇ 'ਚ ਮਿਲੀ ਜ਼ਮਾਨਤ

NEXT STORY

Stories You May Like

  • easy homemade hair mask at home
    ਘਰ 'ਚ ਆਸਾਨ ਤਰੀਕੇ ਨਾਲ ਹੋਮਮੇਡ ਹੇਅਰ ਮਾਸਕ
  • india  malvi camel  extinction  scientific expedition
    ਅਲੋਪ ਹੋਣ ਦੀ ਕਗਾਰ 'ਤੇ ਮਾਲਵੀ ਊਠ, ਬਚਾਉਣ ਦੀ ਸ਼ੁਰੂ ਹੋਈ ਵਿਗਿਆਨਕ ਮੁਹਿੰਮ
  • good news for disaster management workers
    ਆਫ਼ਤ ਪ੍ਰਬੰਧਨ ਕਰਮਚਾਰੀਆਂ ਲਈ ਖੁਸ਼ਖਬਰੀ ! ਰੇਖਾ ਸਰਕਾਰ ਨੇ ਤਨਖਾਹਾਂ 'ਚ ਕੀਤਾ 100% ਵਾਧਾ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • deep scientific research on ayurvedic medicines
    ਆਯੁਰਵੈਦਿਕ ਦਵਾਈਆਂ ’ਤੇ ਡੂੰਘੀ ਵਿਗਿਆਨਕ ਖੋਜ
  • fir case
    ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
  • stock market surges   sensex closes 274 points higher
    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ ਚੜ੍ਹਿਆ ਤੇ ਨਿਫਟੀ 24,300 ਦੇ ਪਾਰ
  • coconut sauce
    ਘਰ 'ਚ ਆਸਾਨ ਤਰੀਕੇ ਨਾਲ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
Trending
Ek Nazar
divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • the stage in front of raja warring echoed with channi s slogans
      ਰਾਜਾ ਵੜਿੰਗ ਸਾਹਮਣੇ ਚੰਨੀ ਦੇ ਨਾਅਰਿਆਂ ਨਾਲ ਗੂੰਜਿਆ ਮੰਚ! ਦਿੱਤੀ ਸਖ਼ਤ ਚਿਤਾਵਨੀ...
    • amarinder singh raja warring s big statement regarding the presidency
      ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ...
    • haryana chief minister nayab singh saini visit in patiala
      ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ ਸੈਣੀ ਦਾ ਵੱਡਾ ਬਿਆਨ
    • bhupesh baghel punjab congress amarinder singh raja warring
      ਪਾਰਟੀ ਦੇ ਕਲੇਸ਼ ਵਿਚਾਲੇ ਪੰਜਾਬ ਦੌਰੇ 'ਤੇ ਆਏ ਭੂਪੇਸ਼ ਬਘੇਲ ਦਾ ਵੱਡਾ ਬਿਆਨ
    • snatching incident  robbery from woman
      ਸੈਰ ਕਰ ਰਹੀ ਔਰਤ ਦੇ ਕੰਨਾਂ ’ਚੋਂ ਵਾਲੀਆਂ ਝਪਟੀਆਂ
    • peer jain incident
      ਪੰਜਾਬ 'ਚ ਭਿਆਨਕ ਸੜਕ ਹਾਦਸਾ! ਸਕੂਟਰੀ ਤੇ ਟਰੱਕ ਦੀ ਟੱਕਰ ਮਗਰੋਂ ਲੱਗੀ ਅੱਗ, 25...
    • bhupesh baghel is coming back to punjab amidst congress turmoil
      ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ...
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • fraud  patran police  car purchase fraud
      ਕਾਰ ਖਰੀਦ ਕੇ 7.70 ਲੱਖ ਰੁਪਏ ਦੀ ਧੋਖਾਦੇਹੀ ਕਰਨ ਵਾਲੇ 2 ਨਾਮਜ਼ਦ
    • fraud of rs 7 lakh 70 thousand by buying a creta car
      ਕਰੇਟਾ ਗੱਡੀ ਖ਼ਰੀਦ ਕੇ 7 ਲੱਖ 70 ਹਜ਼ਾਰ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +