Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    5:08:32 PM

  • next dhanteras  opportunity to earn  gold and silver prices may surge

    ਅਗਲੇ ਧਨਤੇਰਸ 'ਤੇ ਕਮਾਈ ਦਾ ਮੌਕਾ, ਸੋਨੇ-ਚਾਂਦੀ...

  • ludhiana businessman news

    ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ...

  • indian student in usa

    ਅਮਰੀਕਾ 'ਚ ਭਾਰਤੀ ਵਿਦਿਆਰਥਣ ਹੋਈ ਲਾਪਤਾ ! ਪੁਲਸ ਨੇ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਸੰਗਰੂਰ ਇਨਸਾਫ਼ ਰੈਲੀ ਨੇ ਸਿਰਜਿਆ ਨਵਾਂ ਇਤਿਹਾਸ : ਨਛੱਤਰ ਸਿੰਘ ਅਰਾਈਮਾਜਰਾ

PATIALA News Punjabi(ਪਟਿਆਲਾ)

ਸੰਗਰੂਰ ਇਨਸਾਫ਼ ਰੈਲੀ ਨੇ ਸਿਰਜਿਆ ਨਵਾਂ ਇਤਿਹਾਸ : ਨਛੱਤਰ ਸਿੰਘ ਅਰਾਈਮਾਜਰਾ

  • Edited By Gurminder Singh,
  • Updated: 04 Nov, 2026 06:01 PM
Patiala
insaf rally  nachhatar singh
  • Share
    • Facebook
    • Tumblr
    • Linkedin
    • Twitter
  • Comment

ਪਾਤੜਾਂ (ਸੁਖਦੀਪ ਸਿੰਘ ਮਾਨ) : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਆਯੋਜਿਤ ਕੀਤੀ ਗਈ ਇਤਿਹਾਸਕ 'ਇਨਸਾਫ਼ ਰੈਲੀ' ਨੇ ਬੇਮਿਸਾਲ ਜਨ-ਸੈਲਾਬ ਨਾਲ ਸੂਬੇ ਦੀ ਸਿਆਸਤ ਅੰਦਰ ਇਕ ਨਵਾਂ ਮੀਲ ਪੱਥਰ ਗੱਡ ਦਿੱਤਾ ਹੈ। ਇਸ ਮਹਾ-ਰੈਲੀ ਵਿਚ ਹਲਕਾ ਸ਼ੁਤਰਾਣਾ ਤੋਂ ਐੱਸ.ਸੀ. ਸੈੱਲ ਦੇ ਸੂਬਾ ਕੋਆਰਡੀਨੇਟਰ ਨਛੱਤਰ ਸਿੰਘ ਅਰਾਈਮਾਜਰਾ ਦੀ ਅਗਵਾਈ ਹੇਠ ਸਮੁੱਚੀ ਟੀਮ ਅਤੇ ਵਰਕਰਾਂ ਦੇ ਵਿਸ਼ਾਲ ਕਾਫ਼ਲੇ ਨੇ ਸ਼ਿਰਕਤ ਕਰਕੇ ਆਪਣੀ ਜ਼ਬਰਦਸਤ ਜਥੇਬੰਦਕ ਤਾਕਤ ਦਾ ਲੋਹਾ ਮਨਵਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਛੱਤਰ ਸਿੰਘ ਅਰਾਈਮਾਜਰਾ ਨੇ ਦਾਅਵਾ ਕੀਤਾ ਕਿ ਇਸ ਰੈਲੀ ਵਿਚ ਜਨਤਾ ਦੇ ਠਾਠਾਂ ਮਾਰਦੇ ਉਤਸ਼ਾਹ ਨੇ ਪੰਜਾਬ ਅੰਦਰ 2027 ਵਿਚ ਬਣਨ ਵਾਲੀ ਕਾਂਗਰਸ ਸਰਕਾਰ ਦੀ ਮਜ਼ਬੂਤ ਨੀਂਹ ਰੱਖ ਦਿੱਤੀ ਹੈ। ਉਨ੍ਹਾਂ ਆਖਿਆ ਕਿ ਲੋਕਤੰਤਰ, ਸੰਵਿਧਾਨ ਅਤੇ ਜਨਤਾ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਸੁਤਰਾਣਾ ਦੀ ਸਮੁੱਚੀ ਕਾਂਗਰਸ ਟੀਮ ਪੂਰੀ ਤਰ੍ਹਾਂ ਸਮਰਪਿਤ ਹੈ। ਮੌਜੂਦਾ 'ਆਪ' ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ, ਲਾਅ ਐਂਡ ਆਰਡਰ ਦੀ ਵਿਗੜਦੀ ਸਥਿਤੀ ਅਤੇ ਵਾਅਦਾ ਖ਼ਿਲਾਫ਼ੀ ਤੋਂ ਅੱਕ ਚੁੱਕੇ ਪੰਜਾਬ ਦੇ ਲੋਕ ਹੁਣ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ।

ਅਰਾਈਮਾਜਰਾ ਨੇ ਸ਼ੁਤਰਾਣਾ ਹਲਕੇ ਤੋਂ ਮਿਲੇ ਅਟੁੱਟ ਸਹਿਯੋਗ ਅਤੇ ਬੇਮਿਸਾਲ ਉਤਸ਼ਾਹ ਲਈ ਸਮੂਹ ਵਰਕਰਾਂ, ਅਹੁਦੇਦਾਰਾਂ ਅਤੇ ਸਾਥੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ 'ਇਨਸਾਫ਼ ਰੈਲੀ' ਮੌਜੂਦਾ ਸਰਕਾਰ ਦੇ ਖ਼ਾਤਮੇ ਦਾ ਸ਼ੁਰੂਆਤੀ ਬਿਗੁਲ ਸਾਬਤ ਹੋਈ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਹਲਕਾ ਸ਼ੁਤਰਾਣਾ ਸਮੇਤ ਪੂਰੇ ਪੰਜਾਬ ਵਿਚ ਭਾਰੀ ਬਹੁਮਤ ਨਾਲ ਸੱਤਾ ਵਿਚ ਵਾਪਸੀ ਕਰੇਗੀ।ਇਸ ਮੌਕੇ ਉਨਾਂ ਨਾਲ ਸਾਬਕਾ ਪ੍ਰਧਾਨ ਨਰਿੰਦਰ ਸਿੰਗਲਾ,ਪੀਪੀਸੀਸੀ ਮੈਬਰ ਪ੍ਰਿਤਪਾਲ ਸਿੰਘ ਬਿੱਟੂ ਸ਼ਾਹਪੁਰ, ਹਰਦੀਪ ਸਿੰਘ ਕੁਲਾਰਾਂ ਬਲਾਕ ਪ੍ਰਧਾਨ, ਕੁਲਦੀਪ ਰਿੰਕੂ ਸਾਬਕਾ ਚੇਅਰਮੈਨ ਅਤੇ ਸੇਖਰ ਸ਼ਰਮਾਂ ਸਮੇਤ ਸੈਕੜੇ ਵਰਕਰਾਂ ਸਮੇਤ ਆਗੂ ਮੌਜੂਦ ਸਨ। 

  • Insaf Rally
  • Nachhatar Singh
  • Rally
  • ਇਨਸਾਫ਼ ਰੈਲੀ
  • ਨਛੱਤਰ ਸਿੰਘ
  • ਰੈਲੀ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਪ੍ਰੋ. ਚੰਦੂਮਾਜਰਾ ਨੇ ਛੱਡਿਆ ਪੁਨਰ ਸੁਰਜੀਤ

NEXT STORY

Stories You May Like

  • charanjit singh channi statement
    ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ
  • punjab congress rally partap singh bajwa
    ਸੰਗਰੂਰ ਰੈਲੀ 'ਚ ਬੋਲੇ ਬਾਜਵਾ, ਪੰਜਾਬ 'ਚ ਨਸ਼ਾ, ਗੈਂਗਸਟਰਵਾਦ ਤੇ ਗੁੰਡਾਗਰਦੀ ਰੋਕਣਾ ਕਾਂਗਰਸ ਦੀ ਪਹਿਲੀ ਤਰਜੀਹ
  • jaswinder kaur from tanda creates history by completing a marathon in canada
    ਟਾਂਡਾ ਦੀ ਜਸਵਿੰਦਰ ਕੌਰ ਨੇ ਕੈਨੇਡਾ 'ਚ ਵਧਾਇਆ ਮਾਣ! ਮੈਰਾਥਨ ਦੌੜ ਪੂਰੀ ਕਰਕੇ ਸਿਰਜਿਆ ਇਤਿਹਾਸ
  • pargat singh press conference
    ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ
  • rahul kharge sound the bugle for change at insaf rally jairam ramesh
    ਰਾਹੁਲ, ਖੜਗੇ ਨੇ ‘ਇਨਸਾਫ਼ ਰੈਲੀ’ ਤੋਂ ਬਦਲਾਅ ਦਾ ਬਿਗੁਲ ਫੂਕਿਆ : ਜੈਰਾਮ ਰਮੇਸ਼
  • randhawa launches a front in sangrur
    ਸੰਗਰੂਰ 'ਚ ਰੰਧਾਵਾ ਦਾ ਤਿੱਖਾ ਬਿਆਨ, ਕਿਹਾ- 'ਪੰਜਾਬ 'ਚ ਬਦਲਾਅ ਨਹੀਂ, ਇਨ੍ਹਾਂ ਨੇ ਪੰਜਾਬ ਹੀ ਖਤਮ ਕਰ ਦਿੱਤਾ'
  • rp singh statement
    1984 ਕਤਲੇਆਮ ਦੇ ਪੀੜਤਾਂ ਨੂੰ ਅਜੇ ਤੱਕ ਪੂਰਾ ਇਨਸਾਫ਼ ਨਹੀਂ ਮਿਲਿਆ : ਆਰ. ਪੀ. ਸਿੰਘ
  • indian origin candidates in us elections
    ਅਮਰੀਕਾ 'ਚ ਜੋਤ ਸਿੰਘ, ਰੰਜੀਵ ਪੁਰੀ ਅਤੇ ਨਿਤਿਆ ਰਮਨ ਨੇ ਰਚ'ਤਾ ਇਤਿਹਾਸ, ਮਿਲੀ ਅਹਿਮ ਜ਼ਿੰਮੇਵਾਰੀ
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
Trending
Ek Nazar
diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • punjab  elections  notification
      ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ,...
    • prem singh chandumajra revival giani harpreet singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਪ੍ਰੋ. ਚੰਦੂਮਾਜਰਾ ਨੇ ਛੱਡਿਆ ਪੁਨਰ ਸੁਰਜੀਤ
    • insaf rally  nachhatar singh
      ਸੰਗਰੂਰ ਇਨਸਾਫ਼ ਰੈਲੀ ਨੇ ਸਿਰਜਿਆ ਨਵਾਂ ਇਤਿਹਾਸ : ਨਛੱਤਰ ਸਿੰਘ ਅਰਾਈਮਾਜਰਾ
    • big incident in punjab
      ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ ਮੁਲਾਜ਼ਮਾਂ ਨਾਲ ਵਾਪਰ ਗਈ ਅਣਹੋਣੀ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • truck  collision  youth
      ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
    • punjab mla resigned
      BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! 'ਆਪ' ਦੇ 2 ਵਿਧਾਇਕਾਂ ਨੇ...
    • professor kirpal singh badungar
      ਪੰਜਾਬ ਨਾਲ ਵੱਡਾ ਰਾਜਸੀ ਧੱਕਾ ਤੇ ਬੇਇਨਸਾਫ਼ੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ:...
    • punjab police action
      ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ...
    • sukhbir badal statement
      ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +