Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    6:28:37 PM

  • man forgets bag in sri harmandir sahib

    ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ...

  • 2 planes collided

    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ ! ਟਕਰਾਏ ਗਏ 2...

  • those holding 10 year old aadhaar cards special facilities till june 14

    10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ...

  • person sitting in car shot dead

    ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • CBSE ਦਸਵੀਂ ਦੇ ਨਤੀਜਿਆਂ 'ਚ 'ਦ ਹੈਲਿਕਸ ਆਕਸਫੋਰਡ ਸਮਾਰਟ ਸਕੂਲ' ਦਾ ਦਬਦਬਾ ਕਾਇਮ

PATIALA News Punjabi(ਪਟਿਆਲਾ)

CBSE ਦਸਵੀਂ ਦੇ ਨਤੀਜਿਆਂ 'ਚ 'ਦ ਹੈਲਿਕਸ ਆਕਸਫੋਰਡ ਸਮਾਰਟ ਸਕੂਲ' ਦਾ ਦਬਦਬਾ ਕਾਇਮ

  • Edited By Gurminder Singh,
  • Updated: 16 Apr, 2026 04:50 PM
Patiala
matriculation results  smart school  cbse results
  • Share
    • Facebook
    • Tumblr
    • Linkedin
    • Twitter
  • Comment

ਪਾਤੜਾਂ (ਸੁਖਦੀਪ ਮਾਨ) : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ 'ਦ ਹੈਲਿਕਸ ਆਕਸਫੋਰਡ ਸਮਾਰਟ ਸਕੂਲ' ਪਾਤੜਾਂ ਦੇ ਵਿਦਿਆਰਥੀਆਂ ਨੇ ਆਪਣੀ ਵਿਲੱਖਣ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਦੀਆਂ ਅਤੇ ਪਾਰਥ ਬਾਂਸਲ ਨੇ 99.6 ਫੀਸਦੀ ਅੰਕ ਪ੍ਰਾਪਤ ਕਰਕੇ ਜਿੱਥੇ ਪਟਿਆਲਾ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ, ਉੱਥੇ ਹੀ ਪਾਤੜਾਂ ਇਲਾਕੇ ਵਿਚੋਂ ਪਹਿਲਾ ਸਥਾਨ ਮੱਲ ਕੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ।

ਇਲਾਕੇ ਦੇ ਭਵਿੱਖੀ ਡਾਕਟਰ

"ਸਕੂਲ ਦੇ ਇਨ੍ਹਾਂ ਦੋਵਾਂ ਸਿਤਾਰਿਆਂ ਦੀ ਸੋਚ ਵੀ ਇੱਕੋ ਜਿਹੀ ਨਿਕਲੀ। ਜਿੱਥੇ ਦੋਵਾਂ ਦੇ ਅੰਕਾਂ ਨੇ ਇਲਾਕੇ ਵਿਚ ਤਹਿਲਕਾ ਮਚਾਇਆ ਹੈ, ਉੱਥੇ ਹੀ ਦੋਵਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਭਵਿੱਖ ਵਿਚ ਮੈਡੀਕਲ ਦੀ ਪੜ੍ਹਾਈ ਕਰਕੇ ਡਾਕਟਰ ਬਣਨਾ ਚਾਹੁੰਦੇ ਹਨ। ਵਿਦਿਆਰਥੀਆਂ ਦੀ ਇਸ ਉੱਚੀ ਸੋਚ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਕਿਤਾਬੀ ਕੀੜੇ ਨਹੀਂ, ਸਗੋਂ ਸਮਾਜ ਪ੍ਰਤੀ ਵੀ ਗੰਭੀਰ ਹਨ।" ਸਕੂਲ ਦੀ ਮੱਲ੍ਹਮ ਰੁਚੀਕਾ ਨੇ ਸੰਸਥਾ ਅਤੇ ਹਲਕੇ ਵਿਚੋਂ ਦੂਜਾ, ਜਦਕਿ ਵਿਭੋਰ ਨੇ ਤੀਜਾ ਸਥਾਨ ਹਾਸਿਲ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਨਤੀਜਿਆਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਬੈਠੇ ਕੁੱਲ 180 ਵਿਦਿਆਰਥੀਆਂ ਵਿੱਚੋਂ ਨਤੀਜਾ 100 ਫੀਸਦੀ ਰਿਹਾ ਹੈ।  95% ਤੋਂ ਵੱਧ ਅੰਕ 43 ਵਿਦਿਆਰਥੀ,90% ਤੋਂ ਵੱਧ ਅੰਕ 79 ਵਿਦਿਆਰਥੀ, 80% ਤੋਂ 90% ਦਰਮਿਆਨ 52 ਵਿਦਿਆਰਥੀ,70% ਤੋਂ 80% ਦਰਮਿਆਨ 34 ਵਿਦਿਆਰਥੀ ਆਏ ਹਨ। ਹੈਰਾਨੀਜਨਕ ਤੱਥ ਇਹ ਰਿਹਾ ਕਿ ਬਹੁਗਿਣਤੀ ਵਿਦਿਆਰਥੀਆਂ ਨੇ ਸਾਇੰਸ, ਗਣਿਤ, ਸੋਸ਼ਲ ਸਾਇੰਸ, ਆਈ.ਟੀ., ਪੰਜਾਬੀ ਅਤੇ ਹਿੰਦੀ ਵਰਗੇ ਵਿਸ਼ਿਆਂ ਵਿੱਚ 100 ਵਿੱਚੋਂ 100 ਅੰਕ (ਪਰਫੈਕਟ ਸਕੋਰ) ਹਾਸਿਲ ਕੀਤੇ ਹਨ।

ਇਸ ਸ਼ਾਨਦਾਰ ਸਫਲਤਾ ਦੀ ਖੁਸ਼ੀ ਵਿਚ ਸਕੂਲ ਕੈਂਪਸ ਵਿਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਅਤੇ ਸਟਾਫ ਨੇ ਢੋਲ ਦੇ ਡਗੇ 'ਤੇ ਭੰਗੜਾ ਪਾ ਕੇ ਖੁਸ਼ੀ ਸਾਂਝੀ ਕੀਤੀ। ਮੈਨੇਜਮੈਂਟ ਵੱਲੋਂ ਕੇਕ ਕੱਟਣ ਦੀ ਰਸਮ ਨਿਭਾਈ ਗਈ ਅਤੇ ਮੈਡਲ ਪਾ ਕੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੀ ਡਾਇਰੈਕਟਰ ਮੈਡਮ ਦਵਿੰਦਰ ਕੌਰ ਅਤੇ ਪ੍ਰਿੰਸੀਪਲ ਮੈਡਮ ਅਮਰਜੋਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਸਿੱਟਾ ਹੈ। ਵਾਈਸ ਪ੍ਰਿੰਸੀਪਲ ਮੈਡਮ ਮੰਨਤ ਕੌਰ ਹਰੀਕਾ ਨੇ ਕਿਹਾ ਕਿ ਸਕੂਲ ਹਰ ਬੱਚੇ 'ਤੇ ਨਿੱਜੀ ਤੌਰ 'ਤੇ ਧਿਆਨ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਮਿਆਰੀ ਨਤੀਜੇ ਬਰਕਰਾਰ ਰੱਖੇ ਜਾਣਗੇ

  • Matriculation Results
  • Smart School
  • CBSE Results
  • ਦਸਵੀਂ ਦੇ ਨਤੀਜੇ
  • ਸਮਾਰਟ ਸਕੂਲ
  • ਸੀਬੀਐੱਸੀ ਨਤੀਜੇ

ਡਾ. ਸ਼ੈਲੀ ਜੇਤਲੀ ਨੇ ਬਤੌਰ ਸਿਵਲ ਸਰਜਨ ਪਟਿਆਲਾ ਨੇ ਅਹੁਦਾ ਸੰਭਾਲਿਆ

NEXT STORY

Stories You May Like

  • cbse declared the result of class 10th
    ਖ਼ਤਮ ਹੋਇਆ 26 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਇੰਤਜ਼ਾਰ ! CBSE ਨੇ 10ਵੀਂ ਦੇ ਨਤੀਜਿਆਂ ਦਾ ਕੀਤਾ ਐਲਾਨ
  • mudit jain becomes district topper with 100 percent marks in cbse
    CBSE 10ਵੀਂ ਦੇ ਨਤੀਜਿਆਂ ’ਚ ਮੁਦਿਤ ਜੈਨ 100 ਫੀਸਦੀ ਅੰਕਾਂ ਨਾਲ ਬਣਿਆ ਜ਼ਿਲਾ ਟਾਪਰ
  • student himani arora ranks first from nawanshahr in cbse 10th class results
    CBSE 10ਵੀਂ ਜਮਾਤ ਦੇ ਨਤੀਜਿਆਂ 'ਚ ਵਿਦਿਆਰਥਣ ਹਿਮਾਨੀ ਅਰੋੜਾ ਰਹੀ ਨਵਾਂਸ਼ਹਿਰ ਜ਼ਿਲ੍ਹੇ 'ਚੋਂ ਪਹਿਲੇ ਸਥਾਨ ’ਤੇ
  • gurdaspur girl secures fourth position in cbse 10th results
    ਗੁਰਦਾਸਪੁਰ ਦੀ ਧੀ ਨੇ ਗੱਡੇ ਝੰਡੇ, CBSE 10ਵੀਂ ਦੇ ਨਤੀਜਿਆਂ 'ਚ ਦੇਸ਼ ਭਰ 'ਚੋਂ ਹਾਸਲ ਕੀਤਾ ਚੌਥਾ ਸਥਾਨ
  • cbse result saksham mittal
    CBSE Result: ਲੁਧਿਆਣਾ ਦੇ ਸਕਸ਼ਮ ਮਿੱਤਲ ਅਤੇ ਦਿਵਿਆਂਸ਼ ਜਜੂ 99.8% ਅੰਕਾਂ ਦੇ ਨਾਲ ਸਿਟੀ ਟਾਪਰ
  • cbse result pawni gupta
    CBSE Result: ਸੰਗਰੂਰ ਦੀ ਧੀ ਪਾਵਨੀ ਗੁਪਤਾ ਨੇ 500 'ਚੋਂ ਹਾਸਲ ਕੀਤੇ 499 ਅੰਕ
  • cbse gitansh garg
    ਗੀਤਾਂਸ਼ ਗਰਗ CBSE 10ਵੀਂ ਵਿਚ 98.2% ਅੰਕ ਲੈ ਕੇ ਤਪਾ ‘ਚੋਂ ਦੂਸਰੇ ਨੰਬਰ 'ਤੇ ਰਿਹਾ
  • cbse s big warning to schools
    ਸਕੂਲਾਂ 'ਤੇ ਡਿੱਗੇਗੀ ਗਾਜ਼! ਸਖ਼ਤ ਕਾਰਵਾਈ ਦੀ ਤਿਆਰੀ 'ਚ CBSE, ਜਾਰੀ ਕੀਤੀ ਵੱਡੀ ਚਿਤਾਵਨੀ
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ...
  • cbse 10th class result jalandhar girl ishleen emerges national topper
    CBSE 10ਵੀਂ ਦੇ ਨਤੀਜੇ 'ਚ ਜਲੰਧਰ ਦੇ ਇਨ੍ਹਾਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ,...
Trending
Ek Nazar
zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪਟਿਆਲਾ ਦੀਆਂ ਖਬਰਾਂ
    • tractor trolley driver  accident in patiala
      ਟਰੈਕਟਰ-ਟਰਾਲੀ ਡਰਾਈਵਰ ਨੇ ਮੋਟਰਸਾਈਕਲ ਨੂੰ ਮਾਰੀ ਫੇਟ, 1 ਦੀ ਮੌਤ
    • horrific road accident in punjab
      ਪੰਜਾਬ 'ਚ ਭਿਆਨਕ ਸੜਕ ਹਾਦਸਾ! ਤੇਜ਼ ਰਫਤਾਰ ਕੰਬਾਈਨ ਨੇ ਵਰ੍ਹਾਇਆ ਕਹਿਰ, ਦੋ ਦੀ ਮੌਤ
    • lpg refilling incident
      LPG ਰੀਫ਼ਿਲਿੰਗ ਦੌਰਾਨ ਵਾਪਰਿਆ ਹਾਦਸਾ, 6 ਨੌਜਵਾਨ ਬੁਰੀ ਤਰ੍ਹਾਂ ਝੁਲਸੇ
    • huge hike in refined and ghee prices disrupts domestic budget
      ਰਿਫਾਇੰਡ ਤੇ ਘਿਓ ਦੀਆਂ ਕੀਮਤਾਂ ’ਚ ਭਾਰੀ ਵਾਧੇ ਨੇ ਘਰੇਲੂ ਬਜਟ ਵਿਗਾੜਿਆ, ਲੋਕ...
    • chowkidar locked in room with family  cylinder stolen
      ਚੌਕੀਦਾਰ ਨੂੰ ਪਰਿਵਾਰ ਸਮੇਤ ਕਮਰੇ ’ਚ ਬੰਦ ਕਰਕੇ ਸਿਲੰਡਰ ਕੀਤੇ ਚੋਰੀ
    • strike in punjab
      ਪੰਜਾਬ ਵਿਚ ਕਣਕ ਦੀ ਖਰੀਦ ਠੱਪ! ਖਰੀਦ ਏਜੰਸੀਆਂ ਦੇ ਫੀਲਡ ਸਟਾਫ ਵੱਲੋਂ ਹੜਤਾਲ ਦਾ...
    • long power cut
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • khamano shooter opens fire on police during recovery
      ਖਮਾਣੋਂ : ਰਿਕਵਰੀ ਦੌਰਾਨ ਸ਼ੂਟਰ ਨੇ ਪੁਲਸ 'ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ...
    • weapons  liquor sales  robbery
      ਨਕਾਬਪੋਸ਼ਾਂ ਨੇ ਹਥਿਆਰਾਂ ਦੀ ਨੋਕ 'ਤੇ ਲੁੱਟਿਆ ਬਾਬਰਪੁਰ 'ਚ ਸ਼ਰਾਬ ਦਾ ਠੇਕਾ
    • gurdwara sahib husband and wife
      ਗੁਰਦੁਆਰਾ ਲਿਜਾਣ ਦਾ ਬਹਾਨਾ ਬਣਾ ਕੇ ਪਤੀ ਨੇ ਗਲਾ ਘੁੱਟ ਕੇ ਭਾਖੜਾ 'ਚ ਸੁੱਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +