Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    2:21:45 AM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • ed on tarun khosla

    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ...

  • parvinder jhota insaf morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ...

  • joyalukkas sets 2 guinness world records 16 514 kg gold earrings

    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਤਰਕਸ਼ੀਲ ਸੋਸਾਇਟੀ ਵਲੋਂ ਭੇਜੀ ਸਾਹਿਤਕ ਵੈਨ ਦਾ ਪਾਠਕਾਂ ਨੇ ਉਠਾਇਆ ਭਰਪੂਰ ਲਾਭ

PATIALA News Punjabi(ਪਟਿਆਲਾ)

ਤਰਕਸ਼ੀਲ ਸੋਸਾਇਟੀ ਵਲੋਂ ਭੇਜੀ ਸਾਹਿਤਕ ਵੈਨ ਦਾ ਪਾਠਕਾਂ ਨੇ ਉਠਾਇਆ ਭਰਪੂਰ ਲਾਭ

  • Updated: 10 Nov, 2018 04:24 PM
Patiala
patiala
  • Share
    • Facebook
    • Tumblr
    • Linkedin
    • Twitter
  • Comment

ਫਤਿਹਗੜ੍ਹ ਸਾਹਿਬ (ਜਗਦੇਵ)- ਤਰਕਸ਼ੀਲ ਸੋਸਾਇਟੀ ਪੰਜਾਬ ਵਲੋਂ ਗਿਆਨ ਦਾ ਫੈਲਾਅ ਕਰਨ ਲਈ ਤਰਕਸ਼ੀਲ ਸਾਹਿਤਕ ਵੈਨ ਪੂਰੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਤੇ ਸਕੂਲਾਂ ’ਚ ਜਾ ਰਹੀ ਹੈ। ਇਸ ਤਹਿਤ ਪਿਛਲੇ ਦਿਨੀਂ ਤਰਕਸ਼ੀਲ ਸੋਸਾਇਟੀ ਸਰਹਿੰਦ ਇਕਾਈ ਦੀ ਅਗਵਾਈ ’ਚ ਤਰਕਸ਼ੀਲ ਸਾਹਿਤਕ ਵੈਨ ਦਾ ਦੋ ਰੋਜ਼ਾ ਰੂਟ ਐੱਸ. ਪੀ. ਐੱਸ. ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੋਲੀ ਕਲਾਂ, ਸਰਕਾਰੀ ਸੈਕੰਡਰੀ ਸਕੂਲ ਮੂਲੇਪੁਰ, ਸਰਕਾਰੀ ਹਾਈ ਸਕੂਲ ਚਨਾਰਥਲ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ, ਸਰਕਾਰੀ ਹਾਈ ਸਕੂਲ ਸਾਨੀਪੁਰ ਤੇ ਫ਼ਤਿਹਗਡ਼੍ਹ ਸਾਹਿਬ ਦੀਆਂ ਵੱਖ-ਵੱਖ ਜਨਤਕ ਥਾਵਾਂ ’ਤੇ ਇਹ ਸਾਹਿਤਕ ਵੈਨ ਪਹੁੰਚੀ। ਇਸ ਵੈਨ ਦਾ ਦੋ ਰੋਜ਼ਾ ਸਫ਼ਰ ਮਾਸਟਰ ਹਰਜੀਤ ਸਿੰਘ ਤਰਖਾਣ ਮਾਜਰਾ, ਬਲਦੇਵ ਜਲਾਲ, ਮਨਦੀਪ ਸਿੰਘ ਮਾਜਰੀ ਸੋਢੀਆਂ, ਜਗਜੀਤ ਸਿੰਘ ਪੰਜੋਲੀ ਆਦਿ ਆਗੂਆਂ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਇਸ ਮੌਕੇ ਤਰਕਸ਼ੀਲ ਸੋਸਾਇਟੀ ਸਰਹਿੰਦ ਇਕਾਈ ਦੇ ਆਗੂਆਂ ਨੇ ਕਿਹਾ ਕਿ ਸਾਹਿਤਕ ਵੈਨ ਦਾ ਦੋ ਰੋਜ਼ਾ ਟੂਰ ਆਪਣੇ ਆਪ ’ਚ ਸਫਲਤਾਪੂਰਵਕ ਸੰਪੰਨ ਹੋਇਆ ਕਿਉਂਕਿ ਜਿਥੇ ਪਾਠਕਾਂ, ਵਿਦਿਆਰਥੀਆਂ ਨੇ ਬਡ਼ੇ ਉਤਸ਼ਾਹ ਨਾਲ ਗਿਆਨ ਭਰਪੂਰ ਸਾਹਿਤਕ ਸਮੱਗਰੀ ਖਰੀਦੀ ਉਥੇ ਵੈਨ ’ਚੋਂ ਕਈ ਥਾਵਾਂ ਤੇ ਲਾਇਬਰੇਰੀਆਂ ਲਈ ਸਾਹਿਤਕ ਸੰਸਥਾਵਾਂ ਨੇ ਪੜ੍ਹਨਯੋਗ ਸਮੱਗਰੀ ਖਰੀਦੀ। ਤਰਕਸ਼ੀਲ ਆਗੂਆਂ ਨੇ ਜਿਥੇ ਦੀਵਾਲੀ ਦੇ ਮੌਕੇ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾਉਣ ਲਈ ਪ੍ਰੇਰਿਤ ਕੀਤਾ ਉਥੇ ਉਸਾਰੂ ਤੇ ਗਿਆਨ ਭਰਪੂਰ ਸਾਹਿਤ ਨਾਲ ਜੁਡ਼ਨ, ਪਡ਼੍ਹਨ ਤੇ ਖਰੀਦਣ ਲਈ ਵੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਿਸ ਦੇ ਸਿੱਟੇ ਵਜੋਂ ਇਹ ਸਾਹਿਤਕ ਵੈਨ ਦੀ ਫ਼ੇਰੀ ਆਪਣੇ ਆਪ ਵਿਚ ਸਫਲ ਸਿੱਧ ਹੋਈ। ਸਰਕਾਰੀ ਸੈਕੰਡਰੀ ਸਕੂਲ ਪੰਜੋਲੀ ਕਲਾਂ ਵਿਖੇ ਸਾਹਿਤਕ ਵੈਨ ਪਹੁੰਚਣ ’ਤੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਲੈਕਚਰਾਰ ਮੈਡਮ ਬਲਵਿੰਦਰ ਕੌਰ, ਲੈਕਚਰਾਰ ਮੈਡਮ ਹਰਜੀਤ ਕੌਰ ਵੱਲੋਂ ਸਾਂਝੇ ਰੂਪ ’ਚ ਵੈਨ ਦਾ ਭਰਵਾਂ ਸਵਾਗਤ ਕੀਤਾ ਗਿਆ ।

  • Patiala

ਪਰਾਲੀ ਸਾਡ਼ਨ ਦਾ ਰੁਝਾਨ ਬਾਦਸਤੂਰ ਜਾਰੀ

NEXT STORY

Stories You May Like

  • exporters  msmes take advantage of opportunities under india new zealand fta
    ਬਰਾਮਦਕਾਰਾਂ, MSME ਨੂੰ ਭਾਰਤ-ਨਿਊਜ਼ੀਲੈਂਡ ਮੁਫਤ ਵਪਾਰ ਸਮਝੌਤੇ ਤਹਿਤ ਮੌਕਿਆਂ ਦਾ ਲਾਭ ਉਠਾਉਣ ਦੀ ਅਪੀਲ
  • van falls into a gorge
    ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ
  • jaswant zafar award
    ਸੰਤ ਅਤਰ ਸਿੰਘ ਘੁੰਨਸ ਸਾਹਿਤਕ ਐਵਾਰਡ ਕਵੀ ਜਸਵੰਤ ਜ਼ਫ਼ਰ ਨੂੰ ਭੇਟ
  • supreme court religious conversion reservation high court
    'ਧਰਮ ਬਦਲਿਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ ਦਾ ਲਾਭ...', ਸੁਪਰੀਮ ਕੋਰਟ
  • these items are rich not only in protein but also in fiber
    ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ ਦਾ ਹਿੱਸਾ
  • speeding car hits van full of passengers  one dead
    ਤੇਜ਼ ਰਫ਼ਤਾਰ ਕਾਰ ਨੇ ਸਵਾਰੀਆਂ ਨਾਲ ਭਰੀ ਵੈਨ ਨੂੰ ਪਿੱਛਿਓਂ ਮਾਰੀ ਟੱਕਰ, ਇਕ ਦੀ ਮੌਤ
  • the stars indicate financial gains for those with the virgo zodiac sign
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • new rules for property tax  women and the elderly may get benefits
    ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • youth  murder  police
      ਡਕਾਲਾ ਦੇ ਨੌਜਵਾਨ ਦੇ ਕਤਲ ਦੇ ਦੋਸ਼ 'ਚ ਅੱਧਾ ਦਰਜਨ ਵਿਅਕਤੀਆਂ ਖਿਲਾਫ ਕੇਸ ਦਰਜ
    • theft in sirhind
      ਚੋਰੀ ਦੇ 3 ਮੋਟਰਸਾਈਕਲਾਂ ਤੇ ਸਕੂਟਰ ਸਮੇਤ ਇਕ ਗ੍ਰਿਫ਼ਤਾਰ
    • accident in blada
      ਛੱਪੜ 'ਚ ਜਾ ਡਿੱਗੀ ਟਰੈਕਟਰ-ਟਰਾਲੀ! ਕਿਸਾਨ ਦੀ ਦਰਦਨਾਕ ਮੌਤ
    • sukhbir badal  akali dal  party
      3 ਵਾਰ ਵਿਧਾਇਕ ਰਹੇ ਨਿਰਮਲ ਸਿੰਘ ਸਮਾਣਾ ਤੇ ਸਤਿਨਾਮ ਸਿੰਘ ਅਕਾਲੀ ਦਲ 'ਚ ਸ਼ਾਮਲ
    • punjab youth martyrs
      ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਰਿਵਾਰ 'ਚ ਸੋਗ ਦੀ ਲਹਿਰ
    • poppy husk  arrested  accused
      40 ਕਿੱਲੋ ਭੁੱਕੀ ਸਮੇਤ ਕਾਰ ਸਵਾਰ ਗ੍ਰਿਫ਼ਤਾਰ
    • nabha jail  search  mobile phone
      ਨਾਭਾ ਜੇਲ ’ਚ ਤਲਾਸ਼ੀ ਦੌਰਾਨ 2 ਮੋਬਾਈਲ ਬਰਾਮਦ
    • two minor girls  missing
      ਕੰਜਕਾਂ ਮਨਾਉਣ ਗਈਆਂ ਦੋ ਨਾਬਾਲਗ ਲੜਕੀਆਂ ਲਾਪਤਾ ! 30 ਘੰਟੇ ਬੀਤਣ ਦੇ ਬਾਵਜੂਦ...
    • court sentences former mla simarjit singh bains to one year in prison
      ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕੋਰਟ ਨੇ ਸੁਣਾਈ ਇੱਕ ਸਾਲ ਦੀ ਸਜ਼ਾ,...
    • parvinder jhota  candlelight march
      ‘ਪਰਵਿੰਦਰ ਝੋਟਾ’ ਦੇ ਕਤਲ ਦੇ ਰੋਸ ਵਜੋਂ ਕੱਢਿਆ ਕੈਂਡਲ ਮਾਰਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +