Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    1:39:08 AM

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • bikram majithia did not appear before the sit

    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਪੀ. ਓ. ਸਟਾਫ ਦੀ ਪੁਲਸ ਨੇ ਇਕ ਭਗੌੜੇ ਨੂੰ ਕੀਤਾ ਗ੍ਰਿਫਤਾਰ, ਇਕ ਟਰੇਸ

PATIALA News Punjabi(ਪਟਿਆਲਾ)

ਪੀ. ਓ. ਸਟਾਫ ਦੀ ਪੁਲਸ ਨੇ ਇਕ ਭਗੌੜੇ ਨੂੰ ਕੀਤਾ ਗ੍ਰਿਫਤਾਰ, ਇਕ ਟਰੇਸ

  • Edited By Gurminder Singh,
  • Updated: 20 Jun, 2024 05:04 PM
Patiala
police  fugitive  arrested
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਪੀ.ਓ. ਸਟਾਫ ਪਟਿਆਲਾ ਦੀ ਪੁਲਸ ਨੇ ਇੰਚਾਰਜ ਏ.ਐੱਸ.ਆਈ ਦਲਜੀਤ ਸਿੰਘ ਖੰਨਾ ਦੀ ਅਗਵਾਈ ਹੇਠ ਇਕ ਭਗੋੜੇ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਕ ਨੂੰ ਟਰੇਸ ਕਰ ਲਿਆ ਹੈ। ਪਹਿਲੇ ਕੇਸ ਵਿਚ ਸੁਖਦੀਪ ਸਿੰਘ ਨਿੱਕਾ ਪੁੱਤਰ ਜਗਜੀਤ ਸਿੰਘ ਵਾਸੀ ਗਾਂਧੀ ਨਗਰ ਰਾਮਪੁਰਾ ਫੂਲ ਬਠਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਖਿਲਾਫ ਥਾਣਾ ਸਦਰ ਰਾਜਪੁਰਾ ਵਿਖੇ ਐੱਨ.ਡੀ.ਪੀ.ਐੱਸ ਅਤੇ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਕੇਸ ਦਰਜ ਹੈ। ਇਸ ਮਾਮਲੇ ਵਿਚ ਮਾਣਯੋਗ ਅਦਾਲਤ ਨੇ ਸੁਖਦੀਪ ਸਿੰਘ ਨੂੰ 16 ਮਾਰਚ 2024 ਨੂੰ ਪੀ.ਓ. ਕਰਾਰ ਦਿੱਤਾ ਸੀ। 

ਦੂਜੇ ਕੇਸ ਵਿਚ ਪ੍ਰਦੀਪ ਸਿੰਘ ਉਰਫ ਦੀਪ ਪੁੱਤਰ ਜਗਜੀਤ ਸਿੰਘ ਵਾਸੀ ਗਾਂਧੀ ਨਗਰ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਨੂੰ ਟਰੇਸ ਕਰ ਲਿਆ ਗਿਆ ਹੈ। ਪ੍ਰਦੀਪ ਸਿੰਘ ਨੂੰ ਮਾਣਯੋਗ ਅਦਾਲਤ ਨੇ ਥਾਣਾ ਸਦਰ ਰਾਜਪੁਰਾ ਵਿਖੇ ਦਰਜ ਐੱਨ.ਡੀ.ਪੀ.ਐੱਸ .ਐਕਟ ਅਤੇ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਦਰਜ ਕੇਸ ਵਿਚ 16 ਮਾਰਚ 2024 ਨੂੰ ਪੀ.ਓ. ਕਰਾਰ ਦਿੱਤਾ ਸੀ। ਪ੍ਰਦੀਪ ਸਿੰਘ ਇਸ ਸਮੇਂ ਐੱਨ.ਡੀ.ਪੀ.ਐੱਸ. ਐਕਟ ਵਿਚ ਦਰਜ ਕੇਸ ਵਿਚ ਜ਼ਿਲ੍ਹਾ ਜੇਲ੍ਹ ਬਠਿੰਡਾ ਵਿਚ ਬੰਦ ਹੈ। ਉਕਤ ਭਗੋੜੇ ਨੂੰ ਗ੍ਰਿਫਤਾਰ ਕਰਨ ਅਤੇ ਟਰੇਸ ਕਰਨ ਵਿਚ ਏ.ਐੱਸ.ਆਈ. ਜਸਪਾਲ ਸਿੰਘ, ਏ.ਐੱਸ.ਆਈ . ਸੁਰਜੀਤ ਸਿੰਘ, ਏ.ਐੱਸ.ਆਈ. ਬਲਵਿੰਦਰ ਸਿੰਘ ਅਤੇ ਏ.ਐੱਸ.ਆਈ ਅਮਰਜੀਤ ਸਿੰਘ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।

  • Police
  • fugitive
  • arrested
  • ਪੁਲਸ
  • ਭਗੌੜਾ
  • ਗ੍ਰਿਫਤਾਰ

ਡਿਊਟੀ ਦੌਰਾਨ ਸਹਾਇਕ ਥਾਣੇਦਾਰ ਦੀ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ ’ਚ 7 ਨਾਮਜ਼ਦ

NEXT STORY

Stories You May Like

  • po staff action
    ਪੀ. ਓ. ਸਟਾਫ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
  • illicit liquor  police  individual
    22 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕੀਤਾ ਪੁਲਸ ਨੇ ਕਾਬੂ ਮੁਕਦਮਾ ਦਰਜ
  • one person arrested with 6 kg 500 grams of poppy husk
    6 ਕਿਲੋ 500 ਗ੍ਰਾਮ ਭੁੱਕੀ ਸਮੇਤ ਇਕ ਵਿਅਕਤੀ ਗ੍ਰਿਫਤਾਰ
  • woman dead on road accident
    ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
  • court appearance  court  individual
    ਪੇਸ਼ੀ ਤੋਂ ਗੈਰ ਹਾਜ਼ਰ ਹੋਣ ’ਤੇ ਪੀ. ਓ. ਘੋਸ਼ਿਤ
  • police arrest famous bollywood actor
    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ ! 6 ਘੰਟੇ ਪੁੱਛਗਿੱਛ ਮਗਰੋਂ...
  • major encounter in punjab
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ
  • tanda police arrested one person with drug pills
    ਟਾਂਡਾ ਪੁਲਸ ਵੱਲੋਂ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • ikg ptu must immediately withdraw the hiked exam fee
      ਆਈ.ਕੇ. ਗੁਜਰਾਲ ਪੀ.ਟੀ.ਯੂ. ਵਧਾਈ ਗਈ ਪ੍ਰੀਖਿਆ ਫੀਸ ਤੁਰੰਤ ਵਾਪਸ ਲਵੇ: ਰਿਆ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • parminder singh dhindsa statement
      ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ:...
    • doctor arrested with drugs
      ਵੱਡੀ ਗਿਣਤੀ 'ਚ ਨਸ਼ੇ ਵਾਲੀਆਂ ਗੋਲੀਆਂ ਸਣੇ ਫੜਿਆ ਗਿਆ ਡਾਕਟਰ
    • ik gujral ptu should immediately withdraw the hiked examination fee
      ਆਈ. ਕੇ. ਗੁਜਰਾਲ ਪੀ. ਟੀ. ਯੂ. ਵਧੀ ਹੋਈ ਪ੍ਰੀਖਿਆ ਫ਼ੀਸ ਤੁਰੰਤ ਵਾਪਸ ਲਵੇ: ਰਿਆ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • nayab saini speaks on speculations about changing the congress president
      ਕਾਂਗਰਸ ਪ੍ਰਧਾਨ ਬਦਲਣ ਦੀਆਂ ਚਰਚਾਵਾਂ 'ਤੇ ਬੋਲੇ ਨਾਇਬ ਸੈਣੀ, ਕਿਹਾ- 'ਕੋਈ ਵੀ...
    • punjab congress update
      ਰਾਜਾ ਵੜਿੰਗ ਦੇ 'ਅਸਤੀਫ਼ੇ' ਨੂੰ ਲੈ ਕੇ ਵਿਜੇਇੰਦਰ ਸਿੰਗਲਾ ਦਾ ਵੱਡਾ ਬਿਆਨ
    • husband wife in laws
      ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +