Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:53:51 PM

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਟਾਂਗਰੀ ਨਦੀ ਦੇ ਪਾੜ ਨੂੰ ਪੂਰਦਿਆਂ ਨੌਜਵਾਨ ਨਾਲ ਵਾਪਰ ਗਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ

PATIALA News Punjabi(ਪਟਿਆਲਾ)

ਟਾਂਗਰੀ ਨਦੀ ਦੇ ਪਾੜ ਨੂੰ ਪੂਰਦਿਆਂ ਨੌਜਵਾਨ ਨਾਲ ਵਾਪਰ ਗਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ

  • Updated: 14 Jul, 2023 11:46 AM
Patiala
young man drowned in tangri river
  • Share
    • Facebook
    • Tumblr
    • Linkedin
    • Twitter
  • Comment

ਦੇਵੀਗੜ੍ਹ (ਨੌਗਾਵਾਂ) : ਪਿੰਡ ਖਤੌਲੀ ਨੇੜੇ ਟਾਂਗਰੀ ਨਦੀ ਦੇ ਬੰਨ੍ਹ ’ਚ ਪਏ ਪਾੜ ਨੂੰ ਹੋਰ ਵਿਅਕਤੀਆਂ ਦੇ ਨਾਲ ਪੂਰਦਿਆਂ ਪਾਣੀ ’ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਉਮਰ 35 ਸਾਲ ਪਿੰਡ ਖਤੌਲੀ ਟਾਂਗਰੀ ਨਦੀ ਦੇ ਬੰਨ੍ਹ ’ਚ ਪਏ ਪਾੜ ਨੂੰ ਹੋਰ ਵਿਅਕਤੀਆਂ ਨਾਲ ਪੂਰ ਰਿਹਾ ਸੀ ਕਿ ਅਚਾਨਕ ਪਾਣੀ ’ਚ ਵਹਿ ਗਿਆ ਅਤੇ ਪਾਣੀ ’ਚ ਡੁੱਬ ਗਿਆ। 

ਇਹ ਵੀ ਪੜ੍ਹੋ :  ਲਾਇਸੈਂਸੀ ਅਸਲਾ ਰੱਖਣ ਵਾਲੇ ਹਫ਼ਤੇ 'ਚ ਕਰ ਲੈਣ ਇਹ ਕੰਮ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

ਨੌਜਵਾਨ ਨੂੰ ਪਹਿਲਾਂ ਮੁੱਢਲਾ ਸਿਹਤ ਕੇਂਦਰ ਦੁੂਧਨਸਾਧਾਂ ਵਿਖੇ ਲਿਜਾਇਆ ਗਿਆ ਪਰ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਰ ਕੇ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮਨਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਨੌਜਵਾਨ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਰਕਾਰ ਤੋਂ ਮਾਲੀ ਮਦਦ ਦਿਵਾਉਣ ਦਾ ਵਾਅਦਾ ਕੀਤਾ।

ਇਹ ਵੀ ਪੜ੍ਹੋ :  ਪੰਜਾਬ 'ਚ ਹੜ੍ਹ ਦਾ ਕਹਿਰ, 8 ਕਿੱਲਿਆਂ ਦੇ ਮਾਲਕ ਨੂੰ ਸਸਕਾਰ ਲਈ ਨਹੀਂ ਜੁੜੀ 2 ਗਜ਼ ਜ਼ਮੀਨ

ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ’ਚ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜਾਂ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ਾਂ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 127 ਤੋਂ ਵਧਾ ਕੇ 183 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤਾਂ ਤੱਕ ਖਾਣ-ਪੀਣ ਦਾ ਸਾਮਾਨ ਅਤੇ ਲੋੜੀਂਦੀਆਂ ਦਵਾਈਆਂ ਆਦਿ ਪਹੁੰਚਾਉਣ ਦਾ ਕੰਮ ਵੀ ਤੇਜ਼ ਕਰ ਦਿੱਤਾ ਗਿਆ ਹੈ। ਇਕ ਬੁਲਾਰੇ ਨੇ ਦੱਸਿਆ ਕਿ 13 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1159 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਕੁਝ ਸ਼ਹਿਰ ਅਤੇ ਕਸਬੇ ਵੀ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਨ੍ਹਾਂ ਹੜ੍ਹ ਪ੍ਰਭਾਵਿਤਾਂ ਲਈ ਕੁਲ 183 ਰਾਹਤ ਕੈਂਪਾਂ ਦੀ ਸਥਾਪਨਾ ਕੀਤੀ ਗਈ ਹੈ। 25 ਕੈਂਪ ਪਟਿਆਲਾ ’ਚ, 16 ਰੂਪਨਗਰ ’ਚ ਅਤੇ 7 ਕੈਂਪ ਮੋਗਾ ਵਿਚ ਚੱਲ ਰਹੇ ਹਨ।

ਇਹ ਵੀ ਪੜ੍ਹੋ : ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਵਧਣਗੇ ਆਮਦਨ ਦੇ ਸਰੋਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Tangri River
  • young man
  • Flood
  • ਟਾਂਗਰੀ ਨਦੀ
  • ਬੰਨ੍ਹ
  • ਪਾੜ
  • ਨੌਜਵਾਨ
  • ਹੜ੍ਹ

ਮਨਾਲੀ 'ਚ ਲਾਪਤਾ ਹੋਏ PRTC ਬੱਸ ਦੇ ਕੰਡਕਟਰ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

NEXT STORY

Stories You May Like

  • tragedy strikes a punjabi woman on the tungnath pilgrimage
    ਤੁੰਗਨਾਥ ਯਾਤਰਾ 'ਤੇ ਗਈ ਪੰਜਾਬਣ ਨਾਲ ਵਾਪਰ ਗਿਆ ਭਾਣਾ !
  • breach in canal near amritsar s chatiwind village
    ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ ਹੋਇਆ ਪਾਣੀ
  • accident involving a bus packed with passengers
    ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰ ਗਿਆ ਹਾਦਸਾ ! ਪੈ ਗਿਆ ਚੀਕ-ਚਿਹਾੜਾ
  • youth  death  family
    ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ ਮਾਰਿਆ
  • major mishap involving rohit sharma
    ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ ਵਾਇਰਲ
  • ladakh major accident during road construction
    ਲੱਦਾਖ : ਸੜਕ ਨਿਰਮਾਣ ਦੌਰਾਨ ਵਾਪਰ ਗਿਆ ਵੱਡਾ ਹਾਦਸਾ, ਮਿੱਟੀ ਖਿਸਕਣ ਨਾਲ ਦੋ ਮਜ਼ਦੂਰਾਂ ਦੀ ਮੌਤ
  • youth dies due to drugs
    ਨਸ਼ੇ ਕਾਰਨ ਨੌਜਵਾਨ ਦੀ ਮੌਤ, ਸਦਮੇ 'ਚ ਪਰਿਵਾਰ
  • wedding  tent  electric shock  groom  brother
    ਵਿਆਹ ਦੀਆਂ ਖ਼ੁਸ਼ੀਆਂ ਵਿਚਾਲੇ ਵਿਛ ਗਏ ਸੱਥਰ ! ਟੈਂਟ 'ਚ ਆ ਗਿਆ ਕਰੰਟ, ਲਾੜੇ ਦੇ ਭਰਾ ਸਣੇ 3 ਦੀ ਦਰਦਨਾਕ ਮੌਤ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • chitkara university update
      ਮਹਿਲਾ ਕਮਿਸ਼ਨ ਨੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ
    • up  needed to save punjab  s youth from drugs  brajesh pathak
      ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼...
    • harsimrat kaur badal statement
      ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
    • hungama by students at chitkara university
      ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਉੱਡੀ ਅਫ਼ਵਾਹ!...
    • dismissed aig rajjit singh produced in mohali court 5 day police remand
      ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ...
    • accident in fatehgarh sahib
      ਕੀਰਤਪੁਰ ਸਾਹਿਬ ਤੋਂ ਪਿਤਾ ਦੇ ਫੁੱਲ ਤਾਰ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ
    • controversy during a boxing match in patiala female boxer serious allegations
      ਪਟਿਆਲਾ ਵਿਚ ਬਾਕਸਿੰਗ ਦੀ ਖੇਡ ਦੌਰਾਨ ਛਿੜਿਆ ਵਿਵਾਦ, ਖਿਡਾਰਣ ਨੇ ਲਾਏ ਗੰਭੀਰ ਦੋਸ਼
    • patiala 12th class student bhakra river
      ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ...
    • checking on shambhu border
      ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +