• >X

    ਅਫਗਾਨਿਸਤਾਨ ''ਚ ਬੰਬ ਧਮਾਕੇ ਨੇ ਲਈ 12 ਲੋਕਾਂ ਦੀ ਜਾਨ ਤੇ 100 ਤੋਂ ਵੱਧ ਜ਼ਖ਼ਮੀ

    ਅਫਗਾਨਿਸਤਾਨ ਦੇ ਪੱਛਮੀ ਘੋਰ ਸੂਬੇ ਵਿਚ ਐਤਵਾਰ ਨੂੰ ਆਤਮਘਾਤੀ ਕਾਰ ਬੰਬ ਧਮਾਕਾ ਕੀਤਾ ਗਿਆ।
  • <>X

    ਅਫਗਾਨਿਸਤਾਨ ''ਚ ਬੰਬ ਧਮਾਕੇ ਨੇ ਲਈ 12 ਲੋਕਾਂ ਦੀ ਜਾਨ ਤੇ 100 ਤੋਂ ਵੱਧ ਜ਼ਖ਼ਮੀ

    ਇਸ ਬੰਬ ਹਮਲੇ ਵਿਚ ਕਰੀਬ 12 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਜ਼ਖਮੀ ਹੋ ਗਏ।
  • <>X

    ਅਫਗਾਨਿਸਤਾਨ ''ਚ ਬੰਬ ਧਮਾਕੇ ਨੇ ਲਈ 12 ਲੋਕਾਂ ਦੀ ਜਾਨ ਤੇ 100 ਤੋਂ ਵੱਧ ਜ਼ਖ਼ਮੀ

    ਘੋਰ ਵਿਚ ਹਸਪਤਾਲ ਦੇ ਪ੍ਰਮੁੱਖ ਮੁਹੰਮਦ ਉਮਰ ਲਲਜਾਦ ਨੇ ਕਿਹਾ ਕਿ ਐਮਰਜੈਂਸੀ ਵਿਭਾਗ ਦੇ ਕਰਮਚਾਰੀ ਗੰਭੀਰ ਅਤੇ ਸਧਾਰਨ ਰੂਪ ਨਾਲ ਜ਼ਖਮੀ ਹੋਏ ਲੋਕਾਂ ਦਾ ਇਲਾਜ ਕਰ ਰਹੇ ਹਨ।
  • <>X

    ਅਫਗਾਨਿਸਤਾਨ ''ਚ ਬੰਬ ਧਮਾਕੇ ਨੇ ਲਈ 12 ਲੋਕਾਂ ਦੀ ਜਾਨ ਤੇ 100 ਤੋਂ ਵੱਧ ਜ਼ਖ਼ਮੀ

    ਉਹਨਾਂ ਨੇ ਮਰਨ ਵਾਲਿਆਂ ਦੀ ਗਿਣਤੀ ਵੱਧਣ ਦਾ ਖਦਸ਼ਾ ਜ਼ਾਹਰ ਕੀਤਾ।
  • <>X

    ਅਫਗਾਨਿਸਤਾਨ ''ਚ ਬੰਬ ਧਮਾਕੇ ਨੇ ਲਈ 12 ਲੋਕਾਂ ਦੀ ਜਾਨ ਤੇ 100 ਤੋਂ ਵੱਧ ਜ਼ਖ਼ਮੀ

    ਗ੍ਰਹਿ ਮੰਤਰਾਲੇ ਨੇ ਬੁਲਾਰੇ ਤਾਰਿਕ ਆਰਨ ਨੇ ਕਿਹਾ ਕਿ ਕਾਰ ਬੰਬ ਹਮਲਾ ਸੂਬਾਈ ਪੁਲਸ ਪ੍ਰਮੁੱਖ ਦੇ ਦਫਤਰ ਦੇ ਮੁੱਖ ਦਰਵਾਜੇ 'ਤੇ ਕੀਤਾ ਗਿਆ।
  • <X

    ਅਫਗਾਨਿਸਤਾਨ ''ਚ ਬੰਬ ਧਮਾਕੇ ਨੇ ਲਈ 12 ਲੋਕਾਂ ਦੀ ਜਾਨ ਤੇ 100 ਤੋਂ ਵੱਧ ਜ਼ਖ਼ਮੀ

    ਘੋਰ ਵਿਚ ਹੋਏ ਹਮਲੇ ਦੀ ਫਿਲਹਾਲ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ।
  • <> X

    रंगमंच में काम करके खुश हूं : इरा

    punjab kesari test gallery script by preet..