• >X

  ਅਮਰਿੰਦਰ ਪਾਲ ਸਿੰਘ ਵਿਰਕ ਤੋਂ ਬਣੇ ਐਮੀ ਵਿਰਕ

  ਐਮੀ ਵਿਰਕ ਨੇ ਆਪਣੀ ਸੁਰੀਲੀ ਆਵਾਜ਼ ਅਤੇ ਸ਼ਾਨਦਾਰ ਗੀਤਾਂ ਦੇ ਸਦਕਾ ਦਰਸ਼ਕਾਂ 'ਚ ਖਾਸ ਪਛਾਣ ਕਾਇਮ ਕੀਤੀ। ਐਮੀ ਵਿਰਕ ਇਕ ਪੰਜਾਬੀ ਗਾਇਕ ਅਤੇ ਅਦਾਕਾਰ ਹੈ, ਜੋ ਅੱਜ ਵੀ ਫਿਲਮ ਇੰਡਸਟਰੀ ਤੇ ਸੰਗੀਤ ਜਗਤ 'ਚ ਸਰਗਰਮ ਹਨ...
 • <>X

  ਅਮਰਿੰਦਰ ਪਾਲ ਸਿੰਘ ਵਿਰਕ ਤੋਂ ਬਣੇ ਐਮੀ ਵਿਰਕ

  ਉਨ੍ਹਾਂ ਨੂੰ ਪੰਜਾਬ ਦੇ ਸਭ ਤੋਂ ਵਧੀਆ ਗਾਇਕਾਂ ਅਤੇ ਅਦਾਕਾਰਾਂ 'ਚੋਂ ਮੰਨਿਆ ਗਿਆ ਹੈ। ਐਮੀ ਵਿਰਕ ਦਾ ਅਸਲ ਨਾਂ ਅਮਰਿੰਦਰ ਪਾਲ ਸਿੰਘ ਵਿਰਕ ਸੀ। 26 ਸਾਲਾ ਐਮੀ ਵਿਰਕ ਪਟਿਆਲਾ ਦੇ ਇਕ ਕਾਲਜ 'ਚ ਇੰਜੀਨੀਅਰ ਬਣਨ ਆਏ ਸਨ ਪਰ ਉਨ੍ਹਾਂ ਦੀ ਗਾਇਕੀ ਦੇ ਸ਼ੌਕ ਨੇ ਉਨ੍ਹਾਂ ਨੂੰ ਪੰਜਾਬ ਦਾ ਨਾਮੀ ਗਾਇਕ ਤੇ ਅਦਾਕਾਰ ਬਣਾ ਦਿੱਤਾ...
 • <>X

  ਅਮਰਿੰਦਰ ਪਾਲ ਸਿੰਘ ਵਿਰਕ ਤੋਂ ਬਣੇ ਐਮੀ ਵਿਰਕ

  ਦੱਸ ਦਈਏ ਕਿ ਐਮੀ ਵਿਰਕ ਨੇ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਅਮਰਿੰਦਰ ਗਿੱਲ ਦੀ ਫਿਲਮ 'ਅੰਗਰੇਜ' ਨਾਲ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਐਮੀ ਵਿਰਕ ਦੀਆਂ ਇਕ ਤੋਂ ਬਾਅਦ ਇਕ ਕਈ ਸੁਪਰਹਿੱਟ ਫਿਲਮਾਂ ਰਿਲੀਜ਼ ਹੁੰਦੀਆਂ ਗਈਆਂ...
 • <>X

  ਅਮਰਿੰਦਰ ਪਾਲ ਸਿੰਘ ਵਿਰਕ ਤੋਂ ਬਣੇ ਐਮੀ ਵਿਰਕ

  ਐਮੀ ਵਿਰਕ ਨੂੰ 'ਨਿੱਕਾ ਜ਼ੈਲਦਾਰ' ਅਤੇ 'ਕਿਸਮਤ' ਫਿਲਮ 'ਚ ਮੁੱਖ ਭੂਮਿਕਾ ਨਿਭਾਉਣ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਸਿੰਗਲ ਟਰੈਕ ਨਾਲ ਆਪਣੇ ਗਾਇਕੀ ਸਫਰ ਦੀ ਸ਼ੁਰੂਆਤ ਕੀਤੀ, ਜੋ ਕਿ ਬਹੁਤ ਹੀ ਪ੍ਰਭਾਵਸ਼ਾਲੀ ਟਰੈਕ ਸਾਬਤ ਹੋਇਆ...
 • <>X

  ਅਮਰਿੰਦਰ ਪਾਲ ਸਿੰਘ ਵਿਰਕ ਤੋਂ ਬਣੇ ਐਮੀ ਵਿਰਕ

  ਇਸ ਤੋਂ ਬਾਅਦ ਉਨ੍ਹਾਂ ਨੇ 'ਯਾਰ ਅਮਲੀ' ਅਤੇ 'ਜੱਟ ਦਾ ਸਹਾਰਾ' ਵਰਗੇ ਹੋਰ ਗੀਤਾਂ ਨੇ ਉਨ੍ਹਾਂ ਨੂੰ ਦੁਨੀਆਂ ਭਰ 'ਚ ਪ੍ਰਚਲਿਤ ਕੀਤਾ...
 • <>X

  ਅਮਰਿੰਦਰ ਪਾਲ ਸਿੰਘ ਵਿਰਕ ਤੋਂ ਬਣੇ ਐਮੀ ਵਿਰਕ

  ਦੱਸ ਦਈਏ ਕਿ ਐਮੀ ਵਿਰਕ ਨੇ ਕਈ ਸੁਪਰਹਿੱਟ ਗੀਤਾਂ ਤੋਂ ਬਾਅਦ ਪੰਜਾਬੀ ਫਿਲਮਾਂ 'ਚ ਆਪਣੀ ਕਿਸਮਤ ਅਜ਼ਮਾਈ ਅਤੇ ਸ਼ੌਹਰਤ ਹਾਸਲ ਕੀਤੀ। ਪੰਜਾਬੀ ਫਿਲਮਾਂ ਦੇ ਸਦਕਾ ਐਮੀ ਵਿਰਕ ਨੇ ਬੁਲੰਦੀਆਂ ਨੂੰ ਛੂਹਇਆ...
 • <>X

  ਅਮਰਿੰਦਰ ਪਾਲ ਸਿੰਘ ਵਿਰਕ ਤੋਂ ਬਣੇ ਐਮੀ ਵਿਰਕ

  ਉਨ੍ਹਾਂ ਨੇ 'ਅੰਗਰੇਜ਼', 'ਅਰਦਾਸ', 'ਬੰਬੂਕਾਟ' ਤੇ 'ਸਾਬ੍ਹ ਬਹਾਦਰ' ਫਿਲਮਾਂ 'ਚ ਬੇਹਤਰੀਨ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਿਆ। ਇਸ ਦੇ ਨਾਲ ਹੀ 'ਨਿੱਕਾ ਜ਼ੈਲਦਰਾ' ਵੀ ਲੋਕਾਂ ਨੂੰ ਖੂਬ ਪਸੰਦ ਆਈ...
 • <>X

  ਅਮਰਿੰਦਰ ਪਾਲ ਸਿੰਘ ਵਿਰਕ ਤੋਂ ਬਣੇ ਐਮੀ ਵਿਰਕ

  ਦੱਸਣਯੋਗ ਹੈ ਕਿ ਹਾਲ ਹੀ 'ਚ ਐਮੀ ਵਿਰਕ ਨੇ ਲਗਜ਼ਰੀ ਕਾਰ ਖਰੀਦੀ ਹੈ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਹਨ। ਪੰਜਾਬੀ ਗਾਇਕੀ ਦੀ ਬੁਲੰਦ ਆਵਾਜ਼ ਦੇ ਚਰਚਿਤ ਹੀਰੋ ਐਮੀ ਵਿਰਕ ਦੇ ਚਰਚੇ ਹੁਣ ਬਾਲੀਵੁੱਡ 'ਚ ਵੀ ਹੋਣ ਲੱਗੇ ਹਨ...
 • <X

  ਅਮਰਿੰਦਰ ਪਾਲ ਸਿੰਘ ਵਿਰਕ ਤੋਂ ਬਣੇ ਐਮੀ ਵਿਰਕ

  ਗਾਇਕੀ ਦੇ ਵਾਂਗ ਹੀ ਫਿਲਮਾਂ ਦੀ ਵੀ ਪੂਰੀ ਸਮਝ ਰੱਖਣ ਵਾਲੇ ਐਮੀ ਵਿਰਕ 'ਤੇ ਹੁਣ ਬਾਲੀਵੁੱਡ ਫਿਲਮ ਇੰਡਸਟਰੀ ਦੀ ਨਜ਼ਰ ਪਈ ਹੈ। ਜੀ ਹਾਂ, ਇਨ੍ਹੀਂ ਦਿਨੀਂ ਐਮੀ ਵਿਰਕ ਕਪਿਲ ਦੇਵ 'ਤੇ ਆਧਾਰਿਤ ਫਿਲਮ '83' ਦੀ ਸ਼ੂਟਿੰਗ 'ਚ ਰੁੱਝੇ ਹਨ...
 • <> X

  रंगमंच में काम करके खुश हूं : इरा

  punjab kesari test gallery script by preet..
 • <> X

  रंगमंच में काम करके खुश हूं : इरा

  punjab kesari test gallery script by preet..
 • <> X

  रंगमंच में काम करके खुश हूं : इरा

  punjab kesari test gallery script by preet..
 • <> X

  रंगमंच में काम करके खुश हूं : इरा

  punjab kesari test gallery script by preet..
 • <> X

  रंगमंच में काम करके खुश हूं : इरा

  punjab kesari test gallery script by preet..