• >X

  ਗੀਤਾ ਬਸਰਾ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

  ਦੱਸ ਦਈਏ ਕਿ ਹਾਲ ਹੀ ਮਸ਼ਹੂਰ ਗਾਇਕਾ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਵਿਆਹ ਦੇ ਬੰਧਨ 'ਚ  ਹੀ 'ਚ ਬੱਝੇ ਹਨ...
 • <>X

  ਗੀਤਾ ਬਸਰਾ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

  ਇਹ ਆਖਿਆ ਜਾ ਸਕਦਾ ਹੈ ਕਿ ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਨੂੰ ਵੇਖ ਗੀਤਾ ਬਸਰਾ ਨੂੰ ਆਪਣੇ ਵਿਆਹ ਦੇ ਦਿਨ ਯਾਦ ਆ ਗਏ, ਜਿਸ ਕਰਕੇ ਉਨ੍ਹਾਂ ਨੇ ਆਪਣੀ ਸੰਗੀਤ ਸੈਰੇਮਨੀ ਤੋਂ ਲੈ ਕੇ ਵਿਆਹ ਤੱਕ ਦੀਆਂ ਕੁਝ ਵੀਡੀਓ ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ....
 • <>X

  ਗੀਤਾ ਬਸਰਾ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

  ਇਕ ਵੀਡੀਓ 'ਚ ਉਹ ਹਰਭਜਨ ਨਾਲ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ...
 • <>X

  ਗੀਤਾ ਬਸਰਾ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

  ਇਸ ਦੌਰਾਨ ਹਿੰਦੀ ਗੀਤ 'ਸਾਜਨ ਸਾਜਨ ਤੇਰੀ ਦੁਲਹਣ' 'ਤੇ ਲੱਗਾ ਹੋਇਆ ਹੈ....
 • <>X

  ਗੀਤਾ ਬਸਰਾ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

  ਦੱਸ ਦਈਏ ਕਿ ਇਸ ਤੋਂ ਇਲਾਵਾ ਗੀਤ ਬਸਰਾ ਨੇ ਹਲਦੀ, ਮਹਿੰਦੀ, ਚੂੜਾ ਸੈਰੇਮਨੀ ਦੀਆਂ ਤਸਵੀਰਾਂ ਵੀ ਦਰਸ਼ਕਾਂ ਨਾਲ ਸ਼ੇਅਰ ਕੀਤੀਆਂ ਹਨ...
 • <>X

  ਗੀਤਾ ਬਸਰਾ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

  ਹਰਭਜਨ ਸਿੰਘ ਤੇ ਗੀਤਾ ਬਸਰਾ ਦੀ ਲਵ ਸਟੋਰੀ ਕਾਫ਼ੀ ਦਿਲਚਸਪ ਰਹੀ ਹੈ...
 • <>X

  ਗੀਤਾ ਬਸਰਾ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

  ਭੱਜੀ ਨੇ ਗੀਤਾ ਨੂੰ ਸਭ ਤੋਂ ਪਹਿਲਾਂ ਇਕ ਪੋਸਟਰ ਵਿਚ ਦੇਖਿਆ ਸੀ...
 • <>X

  ਗੀਤਾ ਬਸਰਾ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

  ਇਸ ਜੋੜੀ ਦੀ ਪ੍ਰੇਮ ਕਹਾਣੀ 2007 'ਚ ਸ਼ੁਰੂ ਹੋਈ ਸੀ ਪਰ ਦੋਹਾਂ ਨੇ ਆਪਣੀ ਲਵ ਸਟੋਰੀ ਨੂੰ ਸਾਰਿਆਂ ਤੋਂ ਲੁਕਾ ਕੇ ਰੱਖਿਆ ਸੀ...
 • <X

  ਗੀਤਾ ਬਸਰਾ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

  ਦੋਹਾਂ ਦਾ ਅਫੇਅਰ 8 ਸਾਲ ਚੱਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ 2015 'ਚ ਵਿਆਹ ਕਰ ਲਿਆ ਸੀ...
 • <> X

  रंगमंच में काम करके खुश हूं : इरा

  punjab kesari test gallery script by preet..