• >X

    ਜਨਮਦਿਨ ''ਤੇ ਦੇਖੋ ਕੌਰ ਬੀ ਦੀਆਂ ਦਿਲਕਸ਼ ਤਸਵੀਰਾਂ

    ਸੁਰੀਲੀ ਆਵਾਜ਼ ਦੇ ਸਦਕਾ ਕੌਰ ਬੀ ਨੂੰ ਸੁਣਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਜਿੰਨੀ ਖੂਬਸੂਰਤ ਕੌਰ ਬੀ ਖੁਦ ਹੈ ਉਸ ਤੋਂ ਵੀ ਜ਼ਿਆਦਾ ਖੂਬਸੂਰਤ ਉਨ੍ਹਾਂ ਦੀ ਹਰ ਅਦਾ ਹੈ, ਜਿਸ ਨੂੰ ਪੰਜਾਬੀ ਗੱਭਰੂ 'ਤੇ ਮੁਟਿਆਰਾਂ ਕਾਫੀ ਪਸੰਦ ਕਰਦੇ ਹਨ...
  • <>X

    ਜਨਮਦਿਨ ''ਤੇ ਦੇਖੋ ਕੌਰ ਬੀ ਦੀਆਂ ਦਿਲਕਸ਼ ਤਸਵੀਰਾਂ

    ਕੌਰ ਬੀ ਦਾ ਅਸਲ ਨਾਂ ਬਲਜਿੰਦਰ ਕੌਰ ਹੈ ਪਰ ਸੰਗੀਤ ਜਗਤ 'ਚ ਉਨਾਂ ਨੂੰ ਕੌਰ ਬੀ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਦੱਸ ਦਈਏ ਕਿ ਉਨ੍ਹਾਂ ਨੂੰ 'ਕੌਰ ਬੀ' ਨਾਂ ਬੰਟੀ ਬੈਂਸ ਨੇ ਦਿੱਤਾ ਹੈ। ਉਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2013 'ਚ 'ਕਲਾਸਮੇਟ' ਨਾਲ ਸ਼ੁਰੂ ਕੀਤੀ ਸੀ...
  • <>X

    ਜਨਮਦਿਨ ''ਤੇ ਦੇਖੋ ਕੌਰ ਬੀ ਦੀਆਂ ਦਿਲਕਸ਼ ਤਸਵੀਰਾਂ

    ਕੌਰ ਬੀ ਨੂੰ 'ਮਿੱਤਰਾਂ ਦੇ ਬੂਟ' ਗੀਤ ਨੇ ਬੁਲੰਦੀਆਂ 'ਤੇ ਪਹੁੰਚਾਇਆ। ਇਸ ਗੀਤ ਨੂੰ ਉਨਾਂ ਨੇ ਆਪਣੀ ਬੁਲੰਦ ਅਵਾਜ਼ ਨਾਲ ਇਸ ਕਦਰ ਸ਼ਿੰਗਾਰਿਆ ਕਿ ਇਹ ਗੀਤ ਸੁਪਰ ਹਿੱਟ ਹੋ ਗਿਆ ਅਤੇ ਕੁਝ ਹੀ ਦਿਨਾਂ 'ਚ ਹਰੇਕ ਦੀ ਜ਼ੁਬਾਨ 'ਤੇ ਇਹ ਗੀਤ ਚੜ੍ਹ ਗਿਆ...
  • <>X

    ਜਨਮਦਿਨ ''ਤੇ ਦੇਖੋ ਕੌਰ ਬੀ ਦੀਆਂ ਦਿਲਕਸ਼ ਤਸਵੀਰਾਂ

    ਕੌਰ ਬੀ ਨੇ ਬੀ. ਏ. ਤੱਕ ਸਿੱਖਿਆ ਹਾਸਲ ਕੀਤੀ। ਬਚਪਨ ਤੋਂ ਹੀ ਉਨ੍ਹਾਂ ਨੂੰ ਨੱਚਣ ਅਤੇ ਗਾਉਣ ਦਾ ਸ਼ੌਕ ਸੀ। ਇਹੀ ਕਾਰਨ ਹੈ ਕਿ ਉਨ੍ਹਾਂ ਦਾ ਇਹ ਸ਼ੌਕ ਹੀ ਉਨ੍ਹਾਂ ਦੇ ਇਸ ਪ੍ਰੋਫੈਸ਼ਨ 'ਚ ਆਉਣ ਦਾ ਕਾਰਨ ਬਣਿਆ। 'ਮਿੱਤਰਾਂ ਦੇ ਬੂਟ' ਤੋਂ ਆਪਣੀ ਖਾਸ ਪਛਾਣ ਬਣਾਉਣ ਵਾਲੀ ਕੌਰ ਬੀ ਨੇ ਇਸ ਤੋਂ ਬਾਅਦ ਕਈ ਹਿੱਟ ਗੀਤ ਦਿੱਤੇ...
  • <>X

    ਜਨਮਦਿਨ ''ਤੇ ਦੇਖੋ ਕੌਰ ਬੀ ਦੀਆਂ ਦਿਲਕਸ਼ ਤਸਵੀਰਾਂ

    ਸਾਲ 2014 'ਚ ਕੌਰ ਬੀ ਦਾ ਗੀਤ 'ਤੇਰੇ ਪਿੱਛੇ ਹੁਣ ਤੱਕ ਫਿਰਾਂ ਮੈਂ ਕੁਆਰੀ ਤੂੰ ਕਿਤੇ ਹੋਰ ਕਿਤੇ ਮੰਗਣੀ ਕਰਾ ਤਾਂ ਨੀ ਲਈ' ਅਤੇ 'ਕਣਕਾਂ ਦਾ ਰੰਗ ਉਡਿੱਆ ਮੇਰੀ ਉੱਡਦੀ ਵੇਖ ਫੁੱਲਕਾਰੀ' ਸਮੇਤ ਕਈ ਗੀਤਾਂ ਨੇ ਪੂਰੀ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਧੁੰਮਾਂ ਪਾ ਦਿੱਤੀਆਂ...
  • <>X

    ਜਨਮਦਿਨ ''ਤੇ ਦੇਖੋ ਕੌਰ ਬੀ ਦੀਆਂ ਦਿਲਕਸ਼ ਤਸਵੀਰਾਂ

    ਇਹੀ ਕਾਰਨ ਹੈ ਕਿ ਉਹ ਬਹੁਤ ਹੀ ਘੱਟ ਸਮੇਂ 'ਚ ਇੰਨੀ ਪ੍ਰਸਿੱਧ ਹੋ ਗਈ ਕਿ ਵੱਡੇ-ਵੱਡੇ ਗਾਇਕਾਂ ਨਾਲ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਮਿਲ ਰਿਹਾ ਹੈ...
  • <>X

    ਜਨਮਦਿਨ ''ਤੇ ਦੇਖੋ ਕੌਰ ਬੀ ਦੀਆਂ ਦਿਲਕਸ਼ ਤਸਵੀਰਾਂ

    ਕੌਰ ਬੀ ਅਜਿਹੀ ਗਾਇਕਾ ਹੈ, ਜਿਨ੍ਹਾਂ ਨੇ ਬਹੁਤ ਹੀ ਘੱਟ ਉਮਰ 'ਚ ਬਹੁਤ ਵੱਡਾ ਮੁਕਾਮ ਹਾਸਲ ਕੀਤਾ ਹੈ। ਸੋਸ਼ਲ ਸਾਈਟਸ 'ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ। ਕੌਰ ਬੀ ਅਜਿਹੇ ਗਾਇਕਾਂ 'ਚੋਂ ਇਕ ਹੈ, ਜਿਨਾਂ ਨੇ ਬਹੁਤ ਹੀ ਘੱਟ ਸਮੇਂ 'ਚ ਬਹੁਤ ਵੱਡੀਆਂ ਮੱਲਾਂ ਮਾਰੀਆਂ ਹਨ...
  • <>X

    ਜਨਮਦਿਨ ''ਤੇ ਦੇਖੋ ਕੌਰ ਬੀ ਦੀਆਂ ਦਿਲਕਸ਼ ਤਸਵੀਰਾਂ

    ਹਜ਼ਾਰਾਂ ਲੋਕਾਂ ਦੀ ਪਸੰਦ ਕੌਰ ਬੀ ਨੂੰ ਗਾਇਕਾਂ 'ਚੋਂ ਗੁਰਦਾਸ ਮਾਨ ਬੇਹੱਦ ਪਸੰਦ ਹਨ ਅਤੇ ਫਿਲਮ ਅਦਾਕਾਰਾਂ 'ਚੋਂ ਦਿਲਜੀਤ ਦੋਸਾਂਝ 'ਤੇ ਜਿੰਮੀ ਸ਼ੇਰਗਿੱਲ ਬੇਹੱਦ ਪਸੰਦ ਹਨ। ਉਨਾਂ ਦੇ ਪਸੰਦੀਦਾ ਅਦਾਕਾਰਾ ਪ੍ਰੀਤੀ ਸਪਰੂ ਹਨ...
  • <X

    ਜਨਮਦਿਨ ''ਤੇ ਦੇਖੋ ਕੌਰ ਬੀ ਦੀਆਂ ਦਿਲਕਸ਼ ਤਸਵੀਰਾਂ

    ਕੌਰ ਬੀ ਨੇ ਬਹੁਤ ਘੱਟ ਸਮੇਂ 'ਚ ਬਹੁਤ ਵੱਡਾ ਮੁਕਾਮ ਹਾਸਲ ਕੀਤਾ ਹੈ। ਆਪਣੇ ਖਾਲੀ ਸਮੇਂ 'ਚ ਉਹ ਆਪਣੇ ਪਰਿਵਾਰ ਨਾਲ ਸਮਾਂ ਬਤੀਤ ਕਰਨਾ ਪਸੰਦ ਕਰਦੀ ਹੈ...
  • <> X

    रंगमंच में काम करके खुश हूं : इरा

    punjab kesari test gallery script by preet..