>
Xਜਲੰਧਰ ''ਚ ਪੰਜਾਬ ਬੰਦ ਦਾ ਭਰਵਾਂ ਹੁੰਗਾਰਾ, ਟਾਇਰ ਸਾੜ ਜ਼ਬਦਰਸਤ ਪ੍ਰਦਰਸ਼ਨ ਕਰ ਕੱਢੀ ਭੜਾਸ
ਦੇਸ਼ 'ਚ ਧੀਆਂ ਨਾਲ ਵਾਪਰ ਰਹੀਆਂ ਸ਼ਰਮਨਾਕ ਘਟਨਾਵਾਂ ਨੂੰ ਦੇਸ਼ ਦੇ ਮੱਥੇ 'ਤੇ ਕਲੰਕ ਦੱਸਦੇ ਹੋਏ ਵਾਲਮੀਕਿ ਭਾਈਚਾਰੇ ਵੱਲੋਂ ਸ਼ਨੀਵਾਰ ਨੂੰ ਦਿੱਤੇ 'ਪੰਜਾਬ ਬੰਦ' ਦੇ ਸੱਦੇ ਨੂੰ ਸੂਬੇ ਭਰ 'ਚ ਜ਼ਬਰਦਸਤ ਸਮਰਥਨ ਮਿਲਿਆ ਹੈ। <>
Xਜਲੰਧਰ ''ਚ ਪੰਜਾਬ ਬੰਦ ਦਾ ਭਰਵਾਂ ਹੁੰਗਾਰਾ, ਟਾਇਰ ਸਾੜ ਜ਼ਬਦਰਸਤ ਪ੍ਰਦਰਸ਼ਨ ਕਰ ਕੱਢੀ ਭੜਾਸ
ਨਕੋਦਰ ਦੇ ਰਵਿਦਾਸ ਚੌਕ ਵੱਲ ਜਾਂਦੇ ਰਸਤੇ 'ਚ ਟਾਇਰ ਸਾੜ ਕੇ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। <>
Xਜਲੰਧਰ ''ਚ ਪੰਜਾਬ ਬੰਦ ਦਾ ਭਰਵਾਂ ਹੁੰਗਾਰਾ, ਟਾਇਰ ਸਾੜ ਜ਼ਬਦਰਸਤ ਪ੍ਰਦਰਸ਼ਨ ਕਰ ਕੱਢੀ ਭੜਾਸ
ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਗੱਦਾਈਪੁਰ ਨਹਿਰ ਨੇੜੇ ਸੰਤ ਸਮਾਜ ਸੰਘਰਸ਼ ਕਮੇਟੀ ਅਤੇ ਹੋਰ ਲਾਗਲੇ ਪਿੰਡਾਂ ਦੇ ਮੋਹਤਵਰ ਰੱਖੀਆਂ ਵੱਲੋਂ ਕੀਤੀ ਬੰਦ ਦੇ ਸੰਬੰਧ 'ਚ ਧਰਨਾ ਲਗਾ ਕੇ ਚੱਕਾ ਜਾਮ ਕੀਤਾ ਗਿਆ। <>
Xਜਲੰਧਰ ''ਚ ਪੰਜਾਬ ਬੰਦ ਦਾ ਭਰਵਾਂ ਹੁੰਗਾਰਾ, ਟਾਇਰ ਸਾੜ ਜ਼ਬਦਰਸਤ ਪ੍ਰਦਰਸ਼ਨ ਕਰ ਕੱਢੀ ਭੜਾਸ
ਇਸ ਦੌਰਾਨ ਹਾਈਵੇਅ 'ਤੇ ਭਾਰੀ ਜਾਮ ਲੱਗਾ ਰਿਹਾ, ਜਿਸ ਨਾਲ ਆਉਣ ਜਾਣ ਵਾਲੇ ਮੁਸਾਫਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। <>
Xਜਲੰਧਰ ''ਚ ਪੰਜਾਬ ਬੰਦ ਦਾ ਭਰਵਾਂ ਹੁੰਗਾਰਾ, ਟਾਇਰ ਸਾੜ ਜ਼ਬਦਰਸਤ ਪ੍ਰਦਰਸ਼ਨ ਕਰ ਕੱਢੀ ਭੜਾਸ
ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਇਕ ਦਲਿਤ ਕੁੜੀ ਨਾਲ ਵਾਪਰੀ ਸ਼ਰਮਨਾਕ ਘਟਨਾ ਮਗਰੋਂ ਉਸ ਦੀ ਮੌਤ ਲਈ ਜਿੰਮੇਵਾਰ ਦੋਸ਼ੀਆਂ ਖ਼ਿਲਾਫ਼ ਢੁੱਕਵੀ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਰਤੀ ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਸੰਤ ਸਮਾਜ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। <>
Xਜਲੰਧਰ ''ਚ ਪੰਜਾਬ ਬੰਦ ਦਾ ਭਰਵਾਂ ਹੁੰਗਾਰਾ, ਟਾਇਰ ਸਾੜ ਜ਼ਬਦਰਸਤ ਪ੍ਰਦਰਸ਼ਨ ਕਰ ਕੱਢੀ ਭੜਾਸ
ਵਾਲਮੀਕਿ ਸੰਗਠਨਾਂ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ 'ਤੇ ਭੋਗਪੁਰ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ ਜੋ ਕਿ ਭੋਗਪੁਰ ਸ਼ਹਿਰ ਦੇ ਮਿੱਲ ਕਾਲੋਨੀ ਸਥਿਤ ਵਾਲਮੀਕਿ ਮੰਦਰ ਤੋਂ ਇਹ ਰੋਸ ਮਾਰਚ ਸ਼ੁਰੂ ਹੋਇਆ ਅਤੇ ਭੋਗਪੁਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਆਦਮਪੁਰ ਪੁਆਇੰਟ ਚੌਕ 'ਚ ਪਹੁੰਚਿਆ। <>

ਜਲੰਧਰ ਦੇ ਜੋਤੀ ਚੌਕ ਵਿਖੇ ਭਾਰੀ ਗਿਣਤੀ 'ਚ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਜਲੰਧਰ ਸ਼ਹਿਰ 'ਚ ਇਕ ਪਾਸੇ ਜਿੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਹੀ ਬਾਜ਼ਾਰ ਬੰਦ ਨਜ਼ਰ ਆਏ ਅਤੇ ਸੜਕਾਂ 'ਤੇ ਸੰਨਾਟਾ ਪਸਰਿਆ ਰਿਹਾ। <
Xਜਲੰਧਰ ''ਚ ਪੰਜਾਬ ਬੰਦ ਦਾ ਭਰਵਾਂ ਹੁੰਗਾਰਾ, ਟਾਇਰ ਸਾੜ ਜ਼ਬਦਰਸਤ ਪ੍ਰਦਰਸ਼ਨ ਕਰ ਕੱਢੀ ਭੜਾਸ
ਜਲੰਧਰ ਦੇ ਜੋਤੀ ਚੌਕ ਵਿਖੇ ਭਾਰੀ ਗਿਣਤੀ 'ਚ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਜਲੰਧਰ ਸ਼ਹਿਰ 'ਚ ਇਕ ਪਾਸੇ ਜਿੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਹੀ ਬਾਜ਼ਾਰ ਬੰਦ ਨਜ਼ਰ ਆਏ ਅਤੇ ਸੜਕਾਂ 'ਤੇ ਸੰਨਾਟਾ ਪਸਰਿਆ ਰਿਹਾ।
-
<>
Xरंगमंच में काम करके खुश हूं : इरा
punjab kesari test gallery script by preet..