• >X

    ਪਰਮੀਸ਼ ਵਰਮਾ ਦੇ ਭਰਾ ਸੁਖਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਸਾਹਮਣੇ ਆਈਆਂ ਹਲਦੀ ਸੈਰੇਮਨੀ ਦੀਆਂ ਤਸਵੀਰਾਂ

    ਜੀ ਹਾਂ, ਪਰਮੀਸ਼ ਵਰਮਾ ਦਾ ਛੋਟਾ ਭਰਾ ਸੁਖਨ ਵਰਮਾ ਜਲਦ ਹੀ ਵਿਆਹ ਦੇ ਬੰਧਨ 'ਚ ਬੱਝ ਰਿਹਾ ਹੈ।
  • <>X

    ਪਰਮੀਸ਼ ਵਰਮਾ ਦੇ ਭਰਾ ਸੁਖਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਸਾਹਮਣੇ ਆਈਆਂ ਹਲਦੀ ਸੈਰੇਮਨੀ ਦੀਆਂ ਤਸਵੀਰਾਂ

    ਇੰਨੀਂ ਦਿਨੀਂ ਸੁਖਨ ਵਰਮਾ ਆਪਣੀ ਲਵ ਲਾਈਫ ਨੂੰ ਲੈ ਹਰ ਪਾਸੇ ਛਾਇਆ ਹੋਇਆ ਹੈ।
  • <>X

    ਪਰਮੀਸ਼ ਵਰਮਾ ਦੇ ਭਰਾ ਸੁਖਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਸਾਹਮਣੇ ਆਈਆਂ ਹਲਦੀ ਸੈਰੇਮਨੀ ਦੀਆਂ ਤਸਵੀਰਾਂ

    ਬੀਤੇ ਕੁਝ ਦਿਨ ਪਹਿਲਾ ਸੁਖਨ ਵਰਮਾ ਵੱਲੋਂ ਆਪਣੀ ਪ੍ਰੇਮਿਕਾ ਨਾਲ ਇੱਕ ਸਟੋਰੀ ਸ਼ੇਅਰ ਕੀਤੀ ਗਈ ਸੀ, ਜਿਸ 'ਚ ਉਨ੍ਹਾਂ ਲਿਖਿਆ- ਉਸ ਨੇ ਹਾਂ ਕਿਹਾ...।
  • <>X

    ਪਰਮੀਸ਼ ਵਰਮਾ ਦੇ ਭਰਾ ਸੁਖਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਸਾਹਮਣੇ ਆਈਆਂ ਹਲਦੀ ਸੈਰੇਮਨੀ ਦੀਆਂ ਤਸਵੀਰਾਂ

    ਹਾਲ ਹੀ 'ਚ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਵਿਆਹ ਦਾ ਮਾਹੌਲ ਵਿਖਾਈ ਦੇ ਰਿਹਾ ਹੈ।
  • <>X

    ਪਰਮੀਸ਼ ਵਰਮਾ ਦੇ ਭਰਾ ਸੁਖਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਸਾਹਮਣੇ ਆਈਆਂ ਹਲਦੀ ਸੈਰੇਮਨੀ ਦੀਆਂ ਤਸਵੀਰਾਂ

    ਵੀਡੀਓ 'ਚ ਤੁਸੀ ਵੇਖ ਸਕਦੇ ਹੋ ਪਰਮੀਸ਼ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦੇ ਹੋਏ ਵਿਖਾਈ ਦੇ ਰਹੇ ਹਨ।
  • <>X

    ਪਰਮੀਸ਼ ਵਰਮਾ ਦੇ ਭਰਾ ਸੁਖਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਸਾਹਮਣੇ ਆਈਆਂ ਹਲਦੀ ਸੈਰੇਮਨੀ ਦੀਆਂ ਤਸਵੀਰਾਂ

    ਇਸ ਵੀਡੀਓ ਨੂੰ ਪੋਸਟ ਕਰਦਿਆਂ ਪਰਮੀਸ਼ ਨੇ ਕੈਪਸ਼ਨ 'ਚ ਲਿਖਿਆ, 'ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ... 🙏🏻।'
  • <>X

    ਪਰਮੀਸ਼ ਵਰਮਾ ਦੇ ਭਰਾ ਸੁਖਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਸਾਹਮਣੇ ਆਈਆਂ ਹਲਦੀ ਸੈਰੇਮਨੀ ਦੀਆਂ ਤਸਵੀਰਾਂ

    ਜਿਵੇਂ ਹੀ ਪਰਮੀਸ਼ ਵਰਮਾ ਨੇ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਤਾਂ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ।
  • <>X

    ਪਰਮੀਸ਼ ਵਰਮਾ ਦੇ ਭਰਾ ਸੁਖਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਸਾਹਮਣੇ ਆਈਆਂ ਹਲਦੀ ਸੈਰੇਮਨੀ ਦੀਆਂ ਤਸਵੀਰਾਂ

    ਪਰਮੀਸ਼ ਨੂੰ ਫੈਨਜ਼ ਦੇ ਨਾਲ-ਨਾਲ ਪੰਜਾਬੀ ਕਲਾਕਾਰ ਵੀ ਕੁਮੈਂਟਸ ਕਰਕੇ ਵਧਾਈਆਂ ਦੇ ਰਹੇ ਹਨ।
  • <X

    ਪਰਮੀਸ਼ ਵਰਮਾ ਦੇ ਭਰਾ ਸੁਖਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਸਾਹਮਣੇ ਆਈਆਂ ਹਲਦੀ ਸੈਰੇਮਨੀ ਦੀਆਂ ਤਸਵੀਰਾਂ

    ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ 'ਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ।
  • <> X

    रंगमंच में काम करके खुश हूं : इरा

    punjab kesari test gallery script by preet..