• >X

    ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ ਨਿਸ਼ਾ ਬਾਨੋ ਦਾ ਖੂਬਸੂਰਤ ਅੰਦਾਜ਼

    ਨਿਸ਼ਾ ਬਾਨੋ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਦਾ ਜਨਮ ਮਾਨਸਾ 'ਚ ਹੋਇਆ। ਕੁਝ ਘੰਟੇ ਪਹਿਲਾਂ ਹੀ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕੇਕ ਕੱਟਦੇ ਨਜ਼ਰ ਆ ਰਹੇ ਹਨ...
  • <>X

    ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ ਨਿਸ਼ਾ ਬਾਨੋ ਦਾ ਖੂਬਸੂਰਤ ਅੰਦਾਜ਼

    ਨਿਸ਼ਾ ਬਾਨੋ ਇੱਕ ਅਜਿਹੀ ਕਲਾਕਾਰ ਹੈ, ਜੋ ਬਹੁਮੁਖੀ ਪ੍ਰਤਿਭਾ ਦੀ ਧਨੀ ਹੈ। ਨਿਸ਼ਾ ਬਾਨੋ ਮਾਨਸਾ ਦੀ ਰਹਿਣ ਵਾਲੀ ਹੈ ਅਤੇ ਇਕ ਵਧੀਆ ਅਦਾਕਾਰਾ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਗਾਉਣ ਦਾ ਵੀ ਸ਼ੌਂਕ ਹੈ....
  • <>X

    ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ ਨਿਸ਼ਾ ਬਾਨੋ ਦਾ ਖੂਬਸੂਰਤ ਅੰਦਾਜ਼

    ਮਾਨਸਾ ਦੀ ਰਹਿਣ ਵਾਲੀ ਨਿਸ਼ਾ ਬਾਨੋ ਨੇ ਵੱਖ-ਵੱਖ ਫ਼ਿਲਮਾਂ 'ਚ ਵੱਖ-ਵੱਖ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਹੁਣ ਤੱਕ ਉਨ੍ਹਾਂ ਦੀਆਂ ਕਈ ਫ਼ਿਲਮਾਂ ਆ ਚੁੱਕੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖ਼ੂਬ ਸਰਾਹਿਆ ਗਿਆ ਹੈ...
  • <>X

    ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ ਨਿਸ਼ਾ ਬਾਨੋ ਦਾ ਖੂਬਸੂਰਤ ਅੰਦਾਜ਼

    ਜੇ ਗੱਲ ਕਰੀਏ ਨਿਸ਼ਾ ਬਾਨੋ ਦੀ ਕਾਮਯਾਬੀ ਦੀ ਤਾਂ ਕਰਮਜੀਤ ਅਨਮੋਲ ਦਾ ਵੀ ਉਨ੍ਹਾਂ ਦੀ ਕਾਮਯਾਬੀ 'ਚ ਵੱਡਾ ਹੱਥ ਰਿਹਾ ਹੈ...
  • <>X

    ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ ਨਿਸ਼ਾ ਬਾਨੋ ਦਾ ਖੂਬਸੂਰਤ ਅੰਦਾਜ਼

    ਦੱਸ ਦਈਏ ਕਿ ਨਿਸ਼ਾ ਬਾਨੋ ਪਾਲੀਵੁੱਡ ਫ਼ਿਲਮ ਉਦਯੋਗ ਦੀ ਅਜਿਹੀ ਅਦਾਕਾਰਾ ਹੈ, ਜਿਨ੍ਹਾਂ ਨੇ ਵੱਖ-ਵੱਖ ਤਰ੍ਹਾਂ ਦੇ ਚੁਣੌਤੀਪੂਰਨ ਕਿਰਦਾਰ ਨਿਭਾਅ ਕੇ ਫ਼ਿਲਮ ਉਦਯੋਗ 'ਚ ਸ਼ੌਹਰਤ ਹਾਸਲ ਕੀਤੀ ਹੈ...
  • <>X

    ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ ਨਿਸ਼ਾ ਬਾਨੋ ਦਾ ਖੂਬਸੂਰਤ ਅੰਦਾਜ਼

    ਨਿਸ਼ਾ ਬਾਨੋ ਨੂੰ ਸਿਰਫ਼ ਅਦਾਕਾਰੀ ਦਾ ਹੀ ਸ਼ੌਕ ਨਹੀਂ ਹੈ ਸਗੋਂ ਉਨ੍ਹਾਂ ਨੂੰ ਗਾਇਕੀ 'ਚ ਵੀ ਬੇਹੱਦ ਦਿਲਚਸਪੀ ਹੈ।ਨਿਸ਼ਾ ਬਾਨੋ ਬੀਨੂੰ ਢਿੱਲੋਂ ਕਮੇਡੀ ਗਰੁੱਪ ਨਾਲ ਵੀ ਜੁੜੇ ਹੋਏ ਹਨ...
  • <>X

    ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ ਨਿਸ਼ਾ ਬਾਨੋ ਦਾ ਖੂਬਸੂਰਤ ਅੰਦਾਜ਼

    ਉਨ੍ਹਾਂ ਨੇ ਬੀਨੂੰ ਢਿੱਲੋਂ ਨਾਲ ਦੇਸ਼ ਹੀ ਨਹੀਂ ਵਿਦੇਸ਼ਾਂ 'ਚ ਵੀ ਸਟੇਜ 'ਤੇ ਪਰਫਾਰਮ ਕੀਤਾ ਹੈ। ਉਨ੍ਹਾਂ ਨੇ ਆਸਟ੍ਰੇਲੀਆ ਨਿਊਜ਼ੀਲੈਂਡ ਸਮੇਤ ਕਈ ਦੇਸ਼ਾਂ 'ਚ ਬੀਨੂੰ ਢਿੱਲੋਂ ਨਾਲ ਪਰਫਾਰਮ ਕੀਤਾ ਅਤੇ ਕਈ ਫ਼ਿਲਮਾਂ 'ਚ ਕਿਰਦਾਰ ਨਿਭਾਏ...
  • <>X

    ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ ਨਿਸ਼ਾ ਬਾਨੋ ਦਾ ਖੂਬਸੂਰਤ ਅੰਦਾਜ਼

    ਨਿਸ਼ਾ ਬਾਨੋ ਨੇ ਆਪਣੀ ਸਕੂਲੀ ਪੜ੍ਹਾਈ ਯੋਗੇਸ਼ ਮੈਮੋਮੀਰਅਲ ਪਬਲਿਕ ਸਕੂਲ ਮਾਨਸਾ ਤੋਂ ਪੂਰੀ ਕੀਤੀ। ਨਿਸ਼ਾ ਬਾਨੋ ਸ਼ੁਰੂ ਤੋਂ ਹੀ ਸੱਭਿਆਚਾਰਕ ਗਤੀਵਿਧੀਆਂ 'ਚ ਭਾਗ ਲੈਂਦੇ ਹੁੰਦੇ ਸਨ ਅਤੇ ਸਕੂਲ ਸਮੇਂ ਦੌਰਾਨ ਹੀ ਗਿੱਧਾ ਅਤੇ ਹੋਰ ਸਰਗਰਮੀਆਂ 'ਚ ਭਾਗ ਲੈ ਕੇ ਆਪਣੇ ਹੁਨਰ ਦਾ ਪ੍ਰਗਟਾਵਾ ਕਰਦੇ ਰਹਿੰਦੇ ਸਨ....
  • <X

    ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ ਨਿਸ਼ਾ ਬਾਨੋ ਦਾ ਖੂਬਸੂਰਤ ਅੰਦਾਜ਼

    ਸਕੂਲ ਦੀ ਪੜ੍ਹਾਈ ਕਰਨ ਤੋਂ ਬਾਅਦ ਉਨ੍ਹਾਂ ਨੇ ਐੱਸ. ਡੀ. ਕਾਲਜ ਮਾਨਸਾ 'ਚ ਦਾਖਲਾ ਲਿਆ। ਕਾਲਜ ਦੇ ਸਮੇਂ 'ਚ ਹੀ ਉਨ੍ਹਾਂ ਨੇ ਗਿੱਧੇ 'ਚ ਕਈ ਇਨਾਮ ਆਪਣੇ ਕਾਲਜ ਨੂੰ ਦਿਵਾਏ ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਯੁਵਕ ਮੇਲਿਆਂ 'ਚ ਵੀ ਭਾਗ ਲਿਆ...
  • <> X

    रंगमंच में काम करके खुश हूं : इरा

    punjab kesari test gallery script by preet..