• >X

  ਪੰਜਾਬ ਕੇਸਰੀ ਗਰੁੱਪ ਵਲੋਂ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਆਯੋਜਿਤ

  ਮੁੱਖ ਮੰਤਰੀ ਅੱਜ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਆਯੋਜਿਤ 116ਵੇਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਸ਼ਹੀਦ ਪਰਿਵਾਰ ਫੰਡ ਸਮਾਰੋਹ 'ਚ ਅੱਤਵਾਦ ਤੋਂ ਪੀੜਤ 156 ਲੋਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 78 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੰਡੀ ਗਈ।
 • <>X

  ਪੰਜਾਬ ਕੇਸਰੀ ਗਰੁੱਪ ਵਲੋਂ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਆਯੋਜਿਤ

  ਪੰਜਾਬ ਕੇਸਰੀ ਗਰੁੱਪ ਵੱਲੋਂ ਅੱਜ ਪੰਜਾਬ ਕੇਸਰੀ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਦੀ ਅਗਵਾਈ 'ਚ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਦਾ ਆਯੋਜਨ ਪੰਜਾਬ ਕੇਸਰੀ ਗਰਾਊਂਡ 'ਚ ਕੀਤਾ ਗਿਆ।
 • <>X

  ਪੰਜਾਬ ਕੇਸਰੀ ਗਰੁੱਪ ਵਲੋਂ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਆਯੋਜਿਤ

  ਇਸ ਮੌਕੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੁਨੀਲ ਜਾਖੜ, ਸੰਸਦ ਮੈਂਬਰ ਮੁਨੀਸ਼ ਤਿਵਾੜੀ ਤੋਂ ਇਲਾਵਾ ਕਈ ਸਿਆਸੀ ਆਗੂਆਂ ਸਮੇਤ ਵਰਕਰਾਂ ਨੇ ਸ਼ਿਰਕਤ ਕੀਤੀ।
 • <>X

  ਪੰਜਾਬ ਕੇਸਰੀ ਗਰੁੱਪ ਵਲੋਂ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਆਯੋਜਿਤ

  ਇਸ ਦੌਰਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਪਰਿਵਾਰਾਂ ਨੂੰ ਫੰਡ ਵੀ ਵੰਡੇ ਗਏ ਇਸ ਤੋਂ ਇਲਾਵਾ ਵੱਖ-ਵੱਖ ਆਗੂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।
 • <>X

  ਪੰਜਾਬ ਕੇਸਰੀ ਗਰੁੱਪ ਵਲੋਂ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਆਯੋਜਿਤ

  ਇਸ ਮੌਕੇ 'ਤੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਸੀ. ਆਰ. ਪੀ. ਐੱਫ. ਦੇ 44 ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।
 • <>X

  ਪੰਜਾਬ ਕੇਸਰੀ ਗਰੁੱਪ ਵਲੋਂ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਆਯੋਜਿਤ

  ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ 'ਤੇ ਰੋਕ ਲਾਉਣ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਸਰਕਾਰਾਂ ਨਾਲ ਬੈਠਕ ਹੋ ਚੁੱਕੀ ਹੈ,
 • <>X

  ਪੰਜਾਬ ਕੇਸਰੀ ਗਰੁੱਪ ਵਲੋਂ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਆਯੋਜਿਤ

  ਇਹ ਰਾਸ਼ੀ ਸ਼ਹੀਦ ਪਰਿਵਾਰ ਫੰਡ 'ਚੋਂ ਦਿੱਤੀ ਗਈ ਹੈ। ਪੁਲਵਾਮਾ ਅੱਤਵਾਦੀ ਹਮਲੇ ਦੇ ਮ੍ਰਿਤਕ ਅਤੇ ਜ਼ਖਮੀਆਂ ਨੂੰ ਇਕ ਬਰਾਬਰ 1-1 ਲੱਖ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ।
 • <>X

  ਪੰਜਾਬ ਕੇਸਰੀ ਗਰੁੱਪ ਵਲੋਂ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਆਯੋਜਿਤ

  ਅੱਤਵਾਦ 'ਤੇ ਕਾਬੂ ਪਾਉਣ 'ਚ ਪੰਜਾਬ ਕੇਸਰੀ ਪਰਿਵਾਰ ਦਾ ਸਭ ਤੋਂ ਮਹੱਤਵਪੂਰਨ ਯੋਗਦਾਨ ਰਿਹਾ ਹੈ,
 • <>X

  ਪੰਜਾਬ ਕੇਸਰੀ ਗਰੁੱਪ ਵਲੋਂ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਆਯੋਜਿਤ

  ਇਸ ਲਈ ਲੋਕਾਂ ਨੂੰ ਲੱਗੇ ਜ਼ਖਮਾਂ ਦੀਆਂ ਯਾਦਾਂ ਨੂੰ ਹਮੇਸ਼ਾ ਯਾਦ ਰੱਖਣ ਦੀ ਲੋੜ ਹੈ। ਮੁੱਖ ਮੰਤਰੀ ਨੇ ਇਸ ਮੌਕੇ 'ਤੇ ਸ਼ਹੀਦ ਪਰਿਵਾਰ ਫੰਡ 'ਚ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।
 • <X

  ਪੰਜਾਬ ਕੇਸਰੀ ਗਰੁੱਪ ਵਲੋਂ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਆਯੋਜਿਤ

  ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 20-20 ਹਜ਼ਾਰ ਰੁਪਏ ਤੇ ਜ਼ਖਮੀਆਂ ਨੂੰ 10-10 ਹਜ਼ਾਰ ਰੁਪਏ ਰਾਸ਼ੀ ਵੰਡੀ ਗਈ। ਇਹ ਰਾਸ਼ੀ ਪੰਜਾਬ ਕੇਸਰੀ ਸਮੂਹ ਵੱਲੋਂ ਲਾਲਾ ਜਗਤ ਨਾਰਾਇਣ ਸ਼ਾਂਤੀ ਦੇਵੀ ਟਰੱਸਟ ਵੱਲੋਂ ਦਿੱਤੀ ਗਈ।
 • <> X

  रंगमंच में काम करके खुश हूं : इरा

  punjab kesari test gallery script by preet..