>
Xਸਰਦੂਲ ਸਿਕੰਦਰ ਲਈ ਅਮਰ ਨੂਰੀ ਨੇ ਦਿੱਤਾ ਸੀ ਬੇਤਹਾਸ਼ਾ ਮੁਹੱਬਤ ਦਾ ਸਬੂਤ
ਅਮਰ ਨੂਰੀ ਦਾ ਜਨਮ 23 ਜਨਵਰੀ 1967 ਨੂੰ ਰੂਪਨਗਰ ਦੇ ਪਿੰਡ ਰੰਗੀਲਪੁਰ ਵਿਖੇ ਹੋਇਆ ਸੀ। <>
Xਸਰਦੂਲ ਸਿਕੰਦਰ ਲਈ ਅਮਰ ਨੂਰੀ ਨੇ ਦਿੱਤਾ ਸੀ ਬੇਤਹਾਸ਼ਾ ਮੁਹੱਬਤ ਦਾ ਸਬੂਤ
ਉਹ ਪ੍ਰਸਿੱਧ ਗਾਇਕ ਰੌਸ਼ਨ ਸਾਗਰ ਦੀ ਧੀ ਹੈ। ਉਨ੍ਹਾਂ ਨੇ ਸੰਗੀਤ ਦੀ ਸਿਖਲਾਈ ਆਪਣੇ ਪਿਤਾ ਕੋਲੋਂ ਹੀ ਲਈ ਹੈ। <>
Xਸਰਦੂਲ ਸਿਕੰਦਰ ਲਈ ਅਮਰ ਨੂਰੀ ਨੇ ਦਿੱਤਾ ਸੀ ਬੇਤਹਾਸ਼ਾ ਮੁਹੱਬਤ ਦਾ ਸਬੂਤ
ਉਨ੍ਹਾਂ ਦੇ ਪਿਤਾ ਬਹੁਤ ਹੀ ਸੁਰੀਲੇ ਗਾਇਕ ਸਨ। <>
Xਸਰਦੂਲ ਸਿਕੰਦਰ ਲਈ ਅਮਰ ਨੂਰੀ ਨੇ ਦਿੱਤਾ ਸੀ ਬੇਤਹਾਸ਼ਾ ਮੁਹੱਬਤ ਦਾ ਸਬੂਤ
ਜਦੋਂ ਰੌਸ਼ਨ ਸਾਗਰ ਦਾ ਕਰੀਅਰ ਸਿਖਰਾਂ 'ਤੇ ਸੀ ਤਾਂ ਉਨ੍ਹਾਂ ਦੇ ਕਿਸੇ ਵਿਰੋਧੀ ਨੇ ਰੰਜਿਸ਼ ਦੇ ਚਲਦਿਆਂ ਉਨ੍ਹਾਂ ਨੂੰ ਕੱਚ ਪੀਸ ਦੇ ਦਿੱਤਾ ਸੀ। ਇਸ ਕਰਕੇ ਉਨ੍ਹਾਂ ਦੀ ਦਰਦਨਾਕ ਮੌਤ ਹੋ ਗਈ ਸੀ। <>
Xਸਰਦੂਲ ਸਿਕੰਦਰ ਲਈ ਅਮਰ ਨੂਰੀ ਨੇ ਦਿੱਤਾ ਸੀ ਬੇਤਹਾਸ਼ਾ ਮੁਹੱਬਤ ਦਾ ਸਬੂਤ
ਰੌਸ਼ਨ ਸਾਗਰ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਚਲਾਉਣ ਦੀ ਜ਼ਿੰਮੇਵਾਰੀ ਅਮਰ ਨੂਰੀ ਤੇ ਉਨ੍ਹਾਂ ਦੇ ਭਰਾ ਦੇ ਮੋਢਿਆਂ 'ਤੇ ਆ ਗਈ। ਇਸ ਤੋਂ ਬਾਅਦ ਹੀ ਨੂਰੀ ਨੇ 9 ਸਾਲ ਦੀ ਉਮਰ 'ਚ ਗਾਇਕੀ ਦੀ ਦੁਨੀਆ 'ਚ ਕਦਮ ਰੱਖਿਆ। <>
Xਸਰਦੂਲ ਸਿਕੰਦਰ ਲਈ ਅਮਰ ਨੂਰੀ ਨੇ ਦਿੱਤਾ ਸੀ ਬੇਤਹਾਸ਼ਾ ਮੁਹੱਬਤ ਦਾ ਸਬੂਤ
ਸਾਲ 1986 ਦਾ ਉਹ ਮੁਕੱਦਸ ਸਮਾਂ ਆਇਆ ਜਦੋਂ ਉਨ੍ਹਾਂ ਮੁਲਾਕਾਤ ਪੰਜਾਬੀ ਗਾਇਕਾ ਅਮਰ ਨੂਰੀ ਦੇ ਨਾਲ ਹੋਈ। ਇਹ ਕਿਸਮਤ ਹੀ ਸੀ ਜਿਸਨੇ ਦੋਵਾਂ ਨੂੰ ਇੱਕੋਂ ਮੰਚ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਸੀ। <>
Xਸਰਦੂਲ ਸਿਕੰਦਰ ਲਈ ਅਮਰ ਨੂਰੀ ਨੇ ਦਿੱਤਾ ਸੀ ਬੇਤਹਾਸ਼ਾ ਮੁਹੱਬਤ ਦਾ ਸਬੂਤ
ਉਨ੍ਹਾਂ ਦੀ ਕੈਮਿਸਟਰੀ ਇੰਨੀ ਸ਼ਾਨਦਾਰ ਸੀ ਕਿ ਕੁੱਝ ਹੀ ਸਮੇਂ 'ਚ ਉਹ ਦੁਨੀਆਂ ਭਰ 'ਚ ਅਜਿਹੀ ਪੰਜਾਬੀ ਗਾਇਕ ਜੋੜੀ ਬਣ ਕੇ ਉੱਭਰੀ, ਜਿਸਦੀ ਮੰਗ ਸਭ ਤੋਂ ਜ਼ਿਆਦਾ ਹੋਣ ਲੱਗੀ। <
Xਸਰਦੂਲ ਸਿਕੰਦਰ ਲਈ ਅਮਰ ਨੂਰੀ ਨੇ ਦਿੱਤਾ ਸੀ ਬੇਤਹਾਸ਼ਾ ਮੁਹੱਬਤ ਦਾ ਸਬੂਤ
ਉਹਨਾਂ ਵਿਚਕਾਰ ਸ਼ਾਨਦਾਰ ਕੈਮਿਸਟਰੀ ਦੋਵਾਂ ਦੇ ਦਿਲਾਂ 'ਚ ਇੱਕ ਦੂਜੇ ਲਈ ਮੁਹੱਬਤ ਦਾ ਹੀ ਨਤੀਜਾ ਸੀ।
-
<>
Xरंगमंच में काम करके खुश हूं : इरा
punjab kesari test gallery script by preet..