>
Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਸ਼ਿਲਪਾ ਸ਼ੈੱਟੀ
ਇਸ ਤੋਂ ਪਹਿਲਾਂ ਉਨ੍ਹਾਂ ਦਾ ਸ੍ਰੀ ਗੁਰੂ ਰਾਮਦਾਸ ਹਵਾਈਅਡੇ ਵਿਖੇ ਪਹੁੰਚਣ ਤੇ ਵੱਖ ਵੱਖ ਆਗੂਆਂ ਵੱਲੋਂ ਜਿਥੇ ਸਨਮਾਨ ਕੀਤਾ ਗਿਆ <>
Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਸ਼ਿਲਪਾ ਸ਼ੈੱਟੀ
ਉੱਥੇ ਹੀ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਇਲਾਹੀ ਬਾਣੀ ਦਾ ਆਨੰਦ ਮਾਣਿਆ। <>
Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਸ਼ਿਲਪਾ ਸ਼ੈੱਟੀ
ਇਸ ਦੋਰਾਨ ਸ਼ਿਲਪਾ ਸ਼ੈੱਟੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਗੁਰੂ ਨਗਰੀ ਪਹੁੰਚਣ ਦਾ ਜਿਹੜਾ ਮੌਕਾ ਮਿਲਿਆ ਹੈ <>
Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਸ਼ਿਲਪਾ ਸ਼ੈੱਟੀ
ਉਹ ਉਸ ਨੂੰ ਕਦੇ ਵੀ ਨਹੀਂ ਭੁੱਲੇਗਾ। ਉਨ੍ਹਾਂ ਕਿਹਾ ਹੈ ਕਿ ਰੂਹਾਨੀਅਤ ਦੇ ਇਸ ਕੇਂਦਰ ਵਿਖੇ ਪਹੁੰਚ ਕੇ ਮਨ ਨੂੰ ਬਹੁਤ ਜ਼ਿਆਦਾ ਸਕੂਨ ਮਿਲਦਾ ਹੈ। <
Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਸ਼ਿਲਪਾ ਸ਼ੈੱਟੀ
ਦੱਸ ਦਈਏ ਕਿ ਇਸ ਦੌਰਾਨ ਸ਼ਿਲਪਾ ਸ਼ੈੱਟੀ ਨਾਲ ਰਾਜ ਕੁੰਦਰਾ ਵੀ ਨਜ਼ਰ ਆਏ ਸਨ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ।
-
<>
Xरंगमंच में काम करके खुश हूं : इरा
punjab kesari test gallery script by preet..